alka lamba Archives - Daily Post Punjabi

ਅਲਕਾ ਲਾਂਬਾ 26 ਅਪ੍ਰੈਲ ਨੂੰ ਪੰਜਾਬ ਪੁਲਿਸ ਸਾਹਮਣੇ ਹੋਵੇਗੀ ਪੇਸ਼, ਕਿਹਾ-“ਮੈਂ ਡਰਨ ਵਾਲਿਆਂ ‘ਚੋਂ ਨਹੀਂ”
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਬਿਆਨ ਦੇਣ ਦੇ ਮਾਮਲੇ ਵਿੱਚ ਕਾਂਗਰਸ ਆਗੂ ਅਲਕਾ ਲਾਂਬਾ ਅਤੇ ਕਵੀ ਕੁਮਾਰ ਵਿਸ਼ਵਾਸ ਨੂੰ 26 ਅਪ੍ਰੈਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਇਸ ਦੌਰਾਨ ਕਾਂਗਰਸ ਆਗੂ ਅਲਕਾ ਲਾਂਬਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪੰਜਾਬ ਪੁਲਿਸ ਦੇ ਨੋਟਿਸ ਤੋਂ ਡਰਨ ਵਾਲੀ ਨਹੀਂ ਹੈ। ਇਸ ਦੇ ਨਾਲ ਹੀ ਅਲਕਾ ਲਾਂਬਾ ਨੇ ਕਿਹਾ ਹੈ ਕਿ ਉਹ 26 ਅਪ੍ਰੈਲ ਨੂੰ ਪੰਜਾਬ ਪੁਲਿਸ ਸਾਹਮਣੇ ਪੇਸ਼ ਹੋਵੇਗੀ।

Alka lamba to visit Punjab

ਅਲਕਾ ਲਾਂਬਾ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਦਿੱਤੇ ਗਏ ਕਾਨੂੰਨੀ ਨੋਟਿਸ ਦੇ ਅਨੁਸਾਰ ਮੈਂ 26 ਅਪ੍ਰੈਲ ਮੰਗਲਵਾਰ ਨੂੰ ਸਵੇਰੇ 9 ਵਜੇ SIT ਦੇ ਸਾਹਮਣੇ ਪੇਸ਼ ਹੋਣ ਲਈ ਰੂਪਨਗਰ, ਪੰਜਾਬ ਜਾਵਾਂਗੀ। ਅਲਕਾ ਲਾਂਬਾ ਦਾ ਕਹਿਣਾ ਹੈ ਕਿ ਉਹ ਸੱਚਾਈ ਲਈ ਖੜ੍ਹੇਗੀ। ਕਾਂਗਰਸ ਨੇਤਾ ਨੇ ਕਿਹਾ, “ਮੈਂ ਜੋ ਕਿਹਾ, ਉਸ ‘ਤੇ ਹਮੇਸ਼ਾ ਕਾਇਮ ਰਹਾਂਗੀ । ਮੈਂ ਡਰਨ ਵਾਲਿਆਂ ਵਿੱਚੋਂ ਨਹੀਂ ਹਾਂ।”

ਇਹ ਵੀ ਪੜ੍ਹੋ: ਵੱਡੀ ਖ਼ਬਰ: ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ’ਚ ਮਾਸਕ ਪਾਉਣਾ ਹੋਇਆ ਲਾਜ਼ਮੀ

ਦੱਸ ਦੇਈਏ ਕਿ ਪੰਜਾਬ ਪੁਲਿਸ ਦੇ ਜਵਾਨ ਬੁੱਧਵਾਰ ਨੂੰ ਦਿੱਲੀ ਪਹੁੰਚੇ ਸਨ। ਅਲਕਾ ਲਾਂਬਾ ਤੋਂ ਇਲਾਵਾ ਕੁਮਾਰ ਵਿਸ਼ਵਾਸ ਖ਼ਿਲਾਫ਼ ਵੀ ਰੂਪਨਗਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਨੇ ਟਵੀਟ ਕਰਕੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਘਰ ਪਹੁੰਚਣ ਦੀ ਜਾਣਕਾਰੀ ਦਿੱਤੀ ਸੀ। ਦੋਵਾਂ ਆਗੂਆਂ ਨੂੰ 26 ਅਪ੍ਰੈਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਹਾਲਾਂਕਿ ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ ਨੂੰ ਵਿਰੋਧੀ ਧਿਰ ਦਾ ਸਮਰਥਨ ਮਿਲਿਆ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਬਦਲੇ ਦੀ ਭਾਵਨਾ ਤਹਿਤ ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਅਲਕਾ ਲਾਂਬਾ 26 ਅਪ੍ਰੈਲ ਨੂੰ ਪੰਜਾਬ ਪੁਲਿਸ ਸਾਹਮਣੇ ਹੋਵੇਗੀ ਪੇਸ਼, ਕਿਹਾ-“ਮੈਂ ਡਰਨ ਵਾਲਿਆਂ ‘ਚੋਂ ਨਹੀਂ” appeared first on Daily Post Punjabi.

ਦਿੱਲੀ ਦੇ CM ਕੇਜਰੀਵਾਲ ਕੋਲ 1 ਲੱਖ ਦਾ ਮੋਬਾਇਲ ਆ, ਫਿਰ ਕਿਉਂ ਪਾ ਰਹੇ ਗੰਦੇ ਕੱਪੜੇ : ਅਲਕਾ ਲਾਂਬਾ
ਦਿੱਲੀ ਦੀ ਕਾਂਗਰਸ ਨੇਤਾ ਅਲਕਾ ਲਾਂਬਾ ਨੇ ਅੱਜ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸ਼ਬਦੀ ਵਾਰ ਕੀਤੇ ਹਨ। ਉਨ੍ਹਾਂ ਨੇ ਕੇਜਰੀਵਾਲ ਦੇ ਕੱਪੜਿਆਂ ਵਾਲੇ ਬਿਆਨ ‘ਤੇ ਵੀ ਨਿਸ਼ਾਨਾ ਸਾਧਿਆ ਹੈ।

alka lamba attack on kejriwal

ਅਲਕਾ ਲਾਂਬਾ ਨੇ ਕਿਹਾ ਕਿ ਕੇਜਰੀਵਾਲ ਸਸਤੇ ਕੱਪੜਿਆਂ ਦਾ ਡਰਾਮਾ ਕਰ ਰਹੇ ਨੇ, ਉਨ੍ਹਾਂ ਕਿਹਾ ਕਿ ਮੁੱਖ ਚੰਨੀ ਨੇ ਕੇਜਰੀਵਾਲ ਨੂੰ ਕੁੱਝ ਵੀ ਗਲਤ ਨਹੀਂ ਕਿਹਾ ਪਰ ਆਪ ਸੁਪਰੀਮੋ ਗੰਦੇ ਕੱਪੜਿਆਂ ਦੇ ਨਾਮ ‘ਤੇ ਡਰਾਮਾ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਕੋਲ 1 ਲੱਖ ਦਾ ਮੋਬਾਇਲ ਹੈ, ਉਹ ਲੱਖਾਂ ਰੁਪਏ ਤਨਖ਼ਾਹ ਲੈਂਦੇ ਹਨ ਫਿਰ ਉਹ ਗੰਦੇ ਕੱਪੜੇ ਪਾ ਕੇ ਡਰਾਮਾ ਕਿਉਂ ਕਰ ਰਹੇ ਹਨ, ਅਸਲੀਅਤ ਕਿਉਂ ਨਹੀਂ ਦਿਖਾ ਰਹੇ।

ਇਹ ਵੀ ਪੜ੍ਹੋ : ਵੱਡਾ ਧਮਾਕਾ! ਪੰਜਾਬ ਤੇ ਮਹਾਰਾਸ਼ਟਰ ਦੇ ਸਾਬਕਾ DGP ਸਰਬਦੀਪ ਸਿੰਘ ਵਿਰਕ ਹੋਏ BJP ‘ਚ ਸ਼ਾਮਿਲ

ਇਸ ਤੋਂ ਬਾਅਦ ਅਲਕਾ ਲਾਂਬਾ ਨੇ ਕਿਹਾ ਕਿ ਕੇਜਰੀਵਾਲ ਕੋਲ ਜੋ ਸਰਕਾਰੀ ਮਕਾਨ ਹੈ, ਜਿਸ ਨੂੰ ਉਹ ਲੈਣਾ ਨਹੀਂ ਚਾਹੁੰਦੇ ਸੀ, ਜੋ ਤੁਹਾਨੂੰ ਜਬਰਦਸਤੀ ਦਿੱਤਾ ਗਿਆ ਸੀ, ਉਸ ਵਿੱਚ 9 ਕਰੋੜ ਦਾ ਇੱਕ ਸਵੀਵੀਮਿੰਗ ਪੂਲ ਬਣ ਰਿਹਾ ਹੈ। ਇਸ ਲਈ ਨੌਟੰਕੀ ਬੰਦ ਕਰੋ। ਅਲਕਾ ਲਾਂਬਾ ਨੇ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਲੜਕੀਆਂ ਅਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਕੀਤੇ ਵਾਅਦੇ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਕਿਉਂ ਨਹੀਂ ਦਿੱਤੇ। ਜੇਕਰ 1 ਜਨਵਰੀ ਤੋਂ ਦਿੱਲੀ ਦੀਆਂ ਔਰਤਾਂ ਨੂੰ ਮਿਲ ਜਾਵੇ ਤਾਂ ਪੰਜਾਬ ਦੇ ਲੋਕ ‘ਆਪ’ ਨੂੰ ਵੋਟ ਪਾ ਦੇਣ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਦਿੱਲੀ ਦੇ CM ਕੇਜਰੀਵਾਲ ਕੋਲ 1 ਲੱਖ ਦਾ ਮੋਬਾਇਲ ਆ, ਫਿਰ ਕਿਉਂ ਪਾ ਰਹੇ ਗੰਦੇ ਕੱਪੜੇ : ਅਲਕਾ ਲਾਂਬਾ appeared first on Daily Post Punjabi.

ਅਲਕਾ ਲਾਂਬਾ ਦਾ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ – ‘ਦਿੱਲੀ ਦੇ ਠੱਗ ਹੁਣ ਪੰਜਾਬ ਨੂੰ ਠੱਗਣ ਆ ਰਹੇ ਨੇ’
ਦਿੱਲੀ ਦੀ ਕਾਂਗਰਸ ਨੇਤਾ ਅਲਕਾ ਲਾਂਬਾ ਨੇ ਅੱਜ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਠੱਗ ਹੁਣ ਪੰਜਾਬ ਨੂੰ ਠੱਗਣ ਲਈ ਆ ਰਹੇ ਹਨ।

alka lamba targets arvind kejriwal

ਉਨ੍ਹਾਂ ਕਿਹਾ ਕਿ ਦਿੱਲੀ ਤਾਂ ਠੱਗੀ ਜਾ ਚੁੱਕੀ ਹੈ, ਹੁਣ ਪੰਜਾਬ ਦੇ ਲੋਕਾਂ ਨੂੰ ਬਚਾਉਣਾ ਹੈ। ਕੇਜਰੀਵਾਲ ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਅਲਕਾ ਲਾਂਬਾ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲਾਂ ਕਹੀਆਂ ਹਨ। ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕਿਤਾਬ ‘ਸਵਰਾਜ’ ਦਿਖਾਉਂਦੇ ਹੋਏ ਉਨ੍ਹਾਂ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸਵਰਾਜ ਦੀ ਕਿਤਾਬ ਅੱਜ ਨਹੀਂ ਮਿਲੇਗੀ। ਲੋਕਪਾਲ ਦੀ ਗੱਲ ਕਰਦੇ ਸਨ ਪਰ ਦਿੱਲੀ ਵਿੱਚ ਲੋਕਾਯੁਕਤ ਦਾ ਅਹੁਦਾ ਖਾਲੀ ਹੈ। ‘ਆਪ’ ਆਗੂ ਰੋਜ਼ਗਾਰ ਮੇਲੇ ਲਾਉਣ ਦੀ ਗੱਲ ਕਰਦੇ ਸਨ, ਪਰ ਬੇਰੁਜ਼ਗਾਰੀ ਦੀ ਦਰ ਹੋਰ ਵੱਧ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਵੱਡਾ ਸਿਆਸੀ ਧਮਾਕਾ, CM ਚੰਨੀ ਨੇ ਕਾਂਗਰਸ ‘ਚ ਕਰਾਈ ਸਿੱਧੂ ਮੂਸੇਵਾਲਾ ਦੀ ਐਂਟਰੀ

ਅਲਕਾ ਲਾਂਬਾ ਨੇ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਲੜਕੀਆਂ ਅਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਕੀਤੇ ਵਾਅਦੇ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਕਿਉਂ ਨਹੀਂ ਦਿੱਤੇ। ਜੇਕਰ 1 ਜਨਵਰੀ ਤੋਂ ਦਿੱਲੀ ਦੀਆਂ ਔਰਤਾਂ ਨੂੰ ਮਿਲ ਜਾਵੇ ਤਾਂ ਪੰਜਾਬ ਦੇ ਲੋਕ ‘ਆਪ’ ਨੂੰ ਵੋਟ ਪਾ ਦੇਣ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਅਲਕਾ ਲਾਂਬਾ ਦਾ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ – ‘ਦਿੱਲੀ ਦੇ ਠੱਗ ਹੁਣ ਪੰਜਾਬ ਨੂੰ ਠੱਗਣ ਆ ਰਹੇ ਨੇ’ appeared first on Daily Post Punjabi.