All shops will remain closed Archives - Daily Post Punjabi

ਚੰਡੀਗੜ੍ਹ ‘ਚ 1 ਜੂਨ ਨੂੰ ਬੰਦ ਰਹਿਣਗੀਆਂ ਸਾਰੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 1 ਜੂਨ ਨੂੰ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਸਮੇਤ ਸਾਰੀਆਂ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ, ਤਾਂ ਜੋ ਹਰ ਕੋਈ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ। ਦੁਕਾਨ ‘ਤੇ ਜਾਣ ਕਾਰਨ ਕਿਸੇ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

All shops will remain closed

ਪ੍ਰਸ਼ਾਸਨ ਨੂੰ ਚੋਣ ਕਮਿਸ਼ਨ ਵੱਲੋਂ ਚੋਣਾਂ ਸਬੰਧੀ ਪੱਤਰ ਪ੍ਰਾਪਤ ਹੋਇਆ ਹੈ। ਇਸ ਪੱਤਰ ਤੋਂ ਬਾਅਦ ਪ੍ਰਸ਼ਾਸਨ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਰਾਕੇਸ਼ ਵਰਮਾ ਦੀ ਤਰਫੋਂ ਪੰਜਾਬ ਸ਼ਾਪ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਐਕਟ 1958 ਤਹਿਤ ਇਹ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਸਾਰੇ ਦਫ਼ਤਰ ਬੰਦ ਕਰਨ ਦੇ ਹੁਕਮ ਵੀ ਦਿੱਤੇ ਗਏ ਸਨ।

ਇਹ ਵੀ ਪੜ੍ਹੋ : DC ਦੇ ਕਪਤਾਨ ਰਿਸ਼ਭ ਪੰਤ ਨੂੰ ਦੂਜੀ ਵਾਰ ਲੱਗਾ ਝਟਕਾ, Slow ਓਵਰ ਰੇਟ ਲਈ ਲੱਗਿਆ 24 ਲੱਖ ਰੁਪਏ ਦਾ ਜੁਰਮਾਨਾ

ਇਸ ਵਾਰ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਇਕੱਠੇ ਚੋਣ ਲੜ ਰਹੀਆਂ ਹਨ। ਪਰ ਕਾਂਗਰਸ ਨੇ ਅਜੇ ਤੱਕ ਕੋਈ ਉਮੀਦਵਾਰ ਐਲਾਨਿਆ ਨਹੀਂ ਹੈ। ਇਸ ਦੇ ਨਾਲ ਹੀ ਇਹ ਤੈਅ ਨਹੀਂ ਹੈ ਕਿ ਭਾਜਪਾ ਆਪਣੇ ਉਮੀਦਵਾਰ ਵਜੋਂ ਕਿਸ ਨੂੰ ਮੈਦਾਨ ਵਿੱਚ ਉਤਾਰੇਗੀ। ਜਦਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਤੋਂ ਵੱਖ ਹੋ ਕੇ ਚੋਣ ਲੜ ਰਿਹਾ ਹੈ। ਉਨ੍ਹਾਂ ਵੱਲੋਂ ਹਰਦੀਪ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੰਡੀਗੜ੍ਹ ‘ਚ 1 ਜੂਨ ਨੂੰ ਬੰਦ ਰਹਿਣਗੀਆਂ ਸਾਰੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟੀਫਿਕੇਸ਼ਨ appeared first on Daily Post Punjabi.