aman arora Archives - Daily Post Punjabi

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਜਾਣੋ ਵਜ੍ਹਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕੀਤਾ ਹੈ, ਜਿਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ।

Now no need to visit Patwari’s office

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ-ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗ ਇਨ ਆਈ.ਡੀਜ਼. ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ ‘ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਦੁਆਰਾ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ: ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਵੱਡੀ ਕਾਰਵਾਈ, BKI ਦੇ ਮੈਂਬਰ ਨੂੰ ਭਾਰੀ ਮਾਤਰਾ ‘ਚ ਹਥਿਆਰਾਂ ਸਣੇ ਕੀਤਾ ਕਾਬੂ

ਅਮਨ ਅਰੋੜਾ ਨੇ ਦੱਸਿਆ ਕਿ ਇਹ ਆਨਲਾਈਨ ਵੈਰੀਫਿਕੇਸ਼ਨ ਸਿਸਟਮ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਖ਼ਤਮ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਤੋਂ ਇਲਾਵਾ ਬਿਨੈਕਾਰਾਂ ‘ਤੇ ਬੋਝ ਨੂੰ ਘਟਾਉਣ ਲਈ ਤਿਆਰ ਕੀਤਾ ਗਿਆ ਹੈ। ਡਿਜ਼ੀਟਲ ਤਕਨਾਲੋਜੀ ਨਾਲ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਉਪਭੋਗਤਾ-ਅਨੁਕੂਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਹੁਣ ਲੋੜੀਂਦੇ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਆਪਣੀ ਵੈਰੀਫਿਕੇਸ਼ਨ ਆਨਲਾਈਨ ਕਰਵਾ ਸਕਦੇ ਹਨ ਅਤੇ ਇਹ ਪਹਿਲਕਦਮੀ ਸਰਕਾਰੀ ਸੇਵਾਵਾਂ ਦੀ ਡਿਜ਼ੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਬੇਹੱਦ ਅਹਿਮ ਕਦਮ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਜਾਣੋ ਵਜ੍ਹਾ appeared first on Daily Post Punjabi.

ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ, ਘਰੇਲੂ ਕਲੇਸ਼ ਦੇ ਮਾਮਲੇ ‘ਚ ਅਦਾਲਤ ਤੋਂ ਮਿਲੀ ਪੱਕੀ ਜ਼ਮਾਨਤ
ਘਰੇਲੂ ਕਲੇਸ਼ ਦੇ ਚੱਲ ਰਹੇ ਮਾਮਲੇ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ ਮਿਲੀ। ਮਾਣਯੋਗ ਜ਼ਿਲ੍ਹਾ ਸੈਸ਼ਨ ਜੱਜ ਆਰ.ਐਸ.ਰਾਏ ਨੇ ਸ਼ੁੱਕਰਵਾਰ ਨੂੰ ਅਮਨ ਅਰੋੜਾ ਨੂੰ ਹੋਈ ਦੋ ਸਾਲ ਦੀ ਕੈਦ ਦੀ ਸਜ਼ਾ ਵਿਰੁੱਧ ਕੀਤੀ ਅਪੀਲ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਅਮਨ ਅਰੋੜਾ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਅਗਲੇ ਹੁਕਮਾਂ ਤੱਕ ਉਨ੍ਹਾਂ ਦੀ ਸਜ਼ਾ ਦੋ ਸਾਲ ਲਈ ਮੁਅੱਤਲ ਕਰ ਦਿੱਤੀ ਹੈ।

ਦੂਜੇ ਪਾਸੇ ਜ਼ਿਲ੍ਹਾ ਸੈਸ਼ਨ ਜੱਜ ਦੇ 15 ਜਨਵਰੀ ਦੇ ਫ਼ੈਸਲੇ ਖ਼ਿਲਾਫ਼ ਵਿਰੋਧੀ ਧਿਰ ਦੇ ਰਜਿੰਦਰ ਦੀਪਾ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ, ਜਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਨਾਲ ਹੀ 24 ਜਨਵਰੀ ਨੂੰ ਜ਼ਿਲ੍ਹਾ ਸੈਸ਼ਨ ਅਦਾਲਤ ਵਿੱਚ ਕੇਸ ਦੀ ਬਹਿਸ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਹਾਈਵੇ ਲੁਟੇਰਾ ਗੈਂ.ਗ ਦਾ ਸਰ.ਗਣਾ ਆਦਮਪੁਰ ਥਾਣੇ ਤੋਂ ਫਰਾਰ, ਛੁੱਟੀ ‘ਤੇ ਸਨ ਥਾਣਾ ਇੰਚਾਰਜ

ਜ਼ਿਲ੍ਹਾ ਸੈਸ਼ਨ ਅਦਾਲਤ ਵਿੱਚ ਅਗਲੀ ਪੇਸ਼ੀ 24 ਜਨਵਰੀ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ 21 ਦਸੰਬਰ ਨੂੰ ਸੁਨਾਮ ਅਦਾਲ ਨੇ ਘਰ ਅੰਦਰ ਵੜ ਕੇ ਰਾਜਿੰਦਰ ਦੀਪਾ ਨਾਲ ਮਾਰਕੁੱਟ ਕਰਨ ਦੇ ਦੋਸ਼ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਉਨ੍ਹਾਂ ਦੀ ਮਾਤਾ ਪਰਮੇਸ਼ਵਰੀ ਦੇਵੀ ਸਣੇ 9 ਲੋਕਾਂ ਨੂੰ ਦੋ-ਦੋ ਸਾਲ ਦੀ ਸਜ਼ਾ ਤੇ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਕੋਰਟ ਨੇ ਮੰਤਰੀ ਅਮਨ ਅਰੋੜਾ ਨੂੰ ਸੈਸ਼ਨ ਕੋਰਟ ਵਿੱਚ ਅਪੀਲ ਕਰਨ ਲਈ ਤੀਹ ਦਿਨ ਦਾ ਸਮਾਂ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ, ਘਰੇਲੂ ਕਲੇਸ਼ ਦੇ ਮਾਮਲੇ ‘ਚ ਅਦਾਲਤ ਤੋਂ ਮਿਲੀ ਪੱਕੀ ਜ਼ਮਾਨਤ appeared first on Daily Post Punjabi.

ਵੱਡੀ ਖਬਰ, ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਕੈਦ, 15 ਸਾਲ ਪੁਰਾਣੇ ਮਾਮਲੇ ‘ਚ ਕੋਰਟ ਨੇ ਸੁਣਾਇਆ ਫੈਸਲਾ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਸੁਨਾਮ ਅਦਾਲਤ ਨੇ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ 9 ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਇਹ ਮਾਮਲਾ 2008 ਵਿੱਚ ਦਰਜ ਹੋਇਆ ਸੀ। ਅਦਾਲਤ ਨੇ ਇਸ ਮਾਮਲੇ ‘ਚ ਦੋਸ਼ੀਆਂ ‘ਤੇ ਜੁਰਮਾਨਾ ਵੀ ਲਗਾਇਆ ਹੈ। ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਵੀ ਸਜ਼ਾ ਭੁਗਤਣ ਵਾਲਿਆਂ ਵਿੱਚ ਸ਼ਾਮਲ ਹਨ।

ਮੰਤਰੀ ਅਮਨ ਅਰੋੜਾ ਦੇ ਭਣਵੱਈਏ ਰਜਿੰਦਰ ਦੀਪਾ ਨੇ ਕਰੀਬ ਪੰਦਰਾਂ ਸਾਲ ਪਹਿਲਾਂ 2008 ਵਿੱਚ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੀਪਾ ਨੇ ਦੋਸ਼ ਲਾਇਆ ਸੀ ਕਿ ਅਮਨ ਅਰੋੜਾ ਤੇ ਉਸ ਦੇ ਸਾਥੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ’ਤੇ ਹਮਲਾ ਕੀਤਾ ਸੀ। ਉਸ ਸਮੇਂ ਅਮਨ ਅਰੋੜਾ ਅਤੇ ਰਜਿੰਦਰ ਦੀਪਾ ਦੋਵੇਂ ਕਾਂਗਰਸ ਵਿੱਚ ਸਨ। ਦੋਵਾਂ ਵਿਚਾਲੇ ਸਿਆਸੀ ਖਿੱਚੋਤਾਣ ਸਿਖਰ ‘ਤੇ ਸੀ।

ਇਹ ਵੀ ਪੜ੍ਹੋ : ਅਮਰੀਕਾ ‘ਚ ਭਾਰਤੀ ਵਿਦਿਆਰਥਣ ਦੀ ਸੜਕ ਹਾ.ਦਸੇ ‘ਚ ਮੌ.ਤ, ਉੱਚ ਡਾਕਟਰੀ ਸਿੱਖਿਆ ਹਾਸਲ ਕਰਨ ਲਈ ਗਈ ਸੀ ਵਿਦੇਸ਼

ਦੋਵਾਂ ਆਗੂਆਂ ਦੇ ਘਰ ਸੁਨਾਮ ਵਿੱਚ ਇੱਕ-ਦੂਜੇ ਦੇ ਬਿਲਕੁਲ ਆਹਮੋ-ਸਾਹਮਣੇ ਹਨ। ਹੁਣ ਦੋਵੇਂ ਨੇਤਾ ਕਾਂਗਰਸ ਛੱਡ ਚੁੱਕੇ ਹਨ। ਇਸ ਸਮੇਂ ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਨ ਜਦਕਿ ਰਜਿੰਦਰ ਦੀਪਾ ਅਕਾਲੀ ਦਲ ਦੇ ਜਨਰਲ ਸਕੱਤਰ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਵੱਡੀ ਖਬਰ, ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਕੈਦ, 15 ਸਾਲ ਪੁਰਾਣੇ ਮਾਮਲੇ ‘ਚ ਕੋਰਟ ਨੇ ਸੁਣਾਇਆ ਫੈਸਲਾ appeared first on Daily Post Punjabi.

ਮੂਸੇਵਾਲਾ ਕ.ਤਲ ਮਾਮਲੇ ਨੂੰ ਲੈ ਕੇ ਵਿਧਾਨ ਸਭਾ ’ਚ ਹੋਇਆ ਹੰਗਾਮਾ, ਕਾਂਗਰਸ ਅਤੇ ‘ਆਪ’ ਵਿਧਾਇਕਾਂ ਵਿਚਾਲੇ ਹੋਈ ਬਹਿਸ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਦਨ ਦੀ ਕਾਰਵਾਈ ਜਾਰੀ ਹੈ। ਕਾਂਗਰਸ ਨੇ ਸਦਨ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ.ਤਲ ਦਾ ਮੁੱਦਾ ਚੁੱਕਿਆ । ਇਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਵਿਚਾਲੇ ਬਹੁਤ ਬਹਿਸ ਹੋਈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਕ.ਤਲ ਕੇਸ ਵਿੱਚ ਇਨਸਾਫ਼ ਦੇਣ ਦੀ ਮੰਗ ਕੀਤੀ ।

Vidhan Sabha session

ਰਾਜਾ ਵੜਿੰਗ ਦੀ ਇਸ ਮੰਗ ‘ਤੇ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ । ਸਿੱਧੂ ਮੂਸੇਵਾਲਾ ਦਾ ਦਰਦ ਸਾਰੇ ਪੰਜਾਬ ਤੇ ਦੁਨੀਆ ਨੂੰ ਹੈ। ਅਸੀਂ ਇਸ ਕੇਸ ਵਿੱਚ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰ ਰਹੇ ਹਾਂ । ਪਰਮਾਤਮਾ ਅਜਿਹਾ ਅਸਹਿ ਦੁੱਖ ਕਿਸੇ ਮਾਪੇ ਨੂੰ ਨਾ ਦੇਵੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ 40 ਲੋਕਾਂ ਦੇ ਨਾਮ ਦਰਜ ਹਨ। ਜਿਨ੍ਹਾਂ ਵਿੱਚੋਂ 29 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ 2 ਦਾ ਐਨਕਾਊਂਟਰ ਹੋ ਗਿਆ ਹੈ । ਗੋਲਡੀ ਬਰਾੜ ਨੂੰ ਵਿਦੇਸ਼ ਤੋਂ ਲਿਆਉਣ ਦੀ ਪ੍ਰਕਿਰਿਆ ਕੇਂਦਰ ਦੇ ਹੱਥ ਹੈ। ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਜ਼ਿਆਦਾਤਰ ਸ਼ੂਟਰ ਨਾਬਾਲਗ ਸਨ ।

ਇਹ ਵੀ ਪੜ੍ਹੋ: ਅੰਮ੍ਰਿਤਸਰ ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਇਸ ਤੋਂ ਇਲਾਵਾ ਕੈਬਿਨਟ ਮੰਤਰੀ ਅਰੋੜਾ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਨੂੰ ਲੈ ਕੇ ਕਿਹਾ ਕਿ ਸੁਰੱਖਿਆ ਘਟਾਉਣ ਜਾਂ ਵਧਾਉਣ ਸਬੰਧੀ ਗੱਲਾਂ ਜਨਤਾ ਵਿੱਚ ਆ ਹੀ ਜਾਂਦੀਆਂ ਹਨ, ਇਸ ਵਿੱਚ ਕੋਈ ਵੱਡੀ ਗੱਲ ਨਹੀਂ। ਉਨ੍ਹਾਂ ਕਿਹਾ ਕਿ ਕ.ਤਲ ਵਾਲੇ ਦਿਨ ਸਿੱਧੂ ਮੂਸੇਵਾਲਾ ਕੋਲ 2 ਸੁਰੱਖਿਆ ਕਰਮਚਾਰੀ ਸਨ ਪਰ ਉਹ ਉਨ੍ਹਾਂ ਨੂੰ ਵੀ ਨਾਲ ਨਹੀਂ ਲੈ ਕੇ ਗਏ ਅਤੇ ਨਾ ਹੀ ਆਪਣੀ ਬੁਲਟ ਪਰੂਫ ਗੱਡੀ ਲੈ ਕੇ ਗਏ । ਕਾਂਗਰਸ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ । ਉੱਥੇ ਹੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਗੱਲਬਾਤ ਕੀਤੀ ਹੈ ਤੇ CM ਮਾਨ ਨਾਲ ਵੀ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ CM ਮਾਨ ਨੇ ਸਿੱਧੂ ਦੇ ਮਾਪਿਆਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ।

Vidhan Sabha session

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਵਿੱਚ ਪਿਛਲੇ 12 ਸਾਲਾਂ ਦਾ ਕ੍ਰਾਈਮ ਰਿਕਾਰਡ ਪੇਸ਼ ਕੀਤਾ । ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ‘ਆਪ’ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਦੂਜੇ ਨੰਬਰ ’ਤੇ ਸਭ ਤੋਂ ਘੱਟ ਅਪਰਾਧਿਕ ਘਟਨਾਵਾਂ ਵਾਪਰੀਆਂ ਹਨ ਪਰ ਵਿਰੋਧੀ ਧਿਰ ਹਰ ਰੋਜ਼ ‘ਆਪ’ ਨੂੰ ਬਦਨਾਮ ਕਰ ਰਹੀ ਹੈ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਅਪਰਾਧ ਕਰਨ ਵਾਲੇ ਲੋਕ ਭਾਜਪਾ ਸ਼ਾਸਤ ਸੂਬਿਆਂ ਤੋਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੇ ਸੂਬੇ ਗੈਂਗਸਟਰਾਂ ਦੀਆਂ ਨਰਸਰੀਆਂ ਬਣੀਆਂ ਹੋਈਆਂ ਹਨ। ਯੂਪੀ ਅਤੇ ਰਾਜਸਥਾਨ ਵਿੱਚ ਜੁਰਮ ਕਰਨ ਵਾਲੇ ਹਰਿਆਣੇ ਤੋਂ ਜਾਂਦੇ ਹਨ। ਉਨ੍ਹਾਂ ਨੇ NCRB ਦੇ ਮੁਤਾਬਕ ਪੰਜਾਬ ਨੂੰ 17ਵੇਂ ਨੰਬਰ ’ਤੇ ਦੱਸਿਆ। ਉਨ੍ਹਾਂ ਕਿਹਾ ਕਿ ਆਰਮਜ਼ ਐਕਟ ਤਹਿਤ ਹੋਣ ਵਾਲੇ ਅਪਰਾਧਾਂ ਦੀ ਰਾਸ਼ਟਰੀ ਔਸਤ 4.8 ਅਤੇ ਪੰਜਾਬ ਦੀ 1.4 ਸੀ, ਜਦਕਿ ਹਰਿਆਣਾ ਦੇ 6, ਯੂਪੀ ਦੇ 13 ਅਤੇ ਰਾਜਸਥਾਨ ਦੇ 17-18 ਦੱਸੇ ਗਏ ਹਨ। ਇਸ ਦੇ ਬਾਵਜੂਦ ਪੰਜਾਬ ਨੂੰ ਬਦਨਾਮ ਕਰਨ ਦੀ ਗੱਲ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੂਸੇਵਾਲਾ ਕ.ਤਲ ਮਾਮਲੇ ਨੂੰ ਲੈ ਕੇ ਵਿਧਾਨ ਸਭਾ ’ਚ ਹੋਇਆ ਹੰਗਾਮਾ, ਕਾਂਗਰਸ ਅਤੇ ‘ਆਪ’ ਵਿਧਾਇਕਾਂ ਵਿਚਾਲੇ ਹੋਈ ਬਹਿਸ appeared first on Daily Post Punjabi.

ਕੇਜਰੀਵਾਲ ਮਗਰੋਂ ਹੁਣ ਮੰਤਰੀ ਅਮਨ ਅਰੋੜਾ ਦੀ ਵਿਦੇਸ਼ ਯਾਤਰਾ ‘ਤੇ ਵੀ ਮੋਦੀ ਸਰਕਾਰ ਨੇ ਲਾਈ ਰੋਕ!
ਅਰਵਿੰਦ ਕੇਜਰੀਵਾਲ ਤੋਂ ਬਾਅਦ ਹੁਣ ਪੰਜਾਬ ਦੇ ਮੰਤਰੀ ਅਮਨ ਅਰੋੜਾ ਦੀ ਵਿਦੇਸ਼ ਯਾਤਰਾ ‘ਤੇ ਕੇਂਦਰ ਸਰਕਾਰ ਨੇ ਰੋਕ ਲਾ ਦਿੱਤੀ ਹੈ। ਦਰਅਸਲ ਉਨ੍ਹਾਂ ਨੇ ਨਿਊ ਰਿਨਿਊਏਬਲ ਐਨਰਜੀ ‘ਤੇ ਹੋਣ ਵਾਲੇ ਇੱਕ ਨਾਲੇਜ ਐਕਸਜੇਂ ਪ੍ਰੋਗਰਾਮ ਲਈ ਯੂਰਪ ਜਾਣਾ ਸੀ। ਪਰ ਉਨ੍ਹਾਂ ਨੂੰ ਇਸ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਇਸ ‘ਤੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਰਾਲੀ ‘ਤੇ ਕੇਂਦਰ ਸਰਕਾਰ ਪੰਜਾਬ ਸਰਕਾਰ ਦੀਆਂ ਕਮੀਆਂ ਤਾਂ ਕੱਢਦੀ ਹੈ ਪਰ ਜਿਥੋਂ ਹੱਲ ਨਿਕਲਦਾ ਹੈ ਉਥੇ ਜਾਣ ਦੀ ਇਜਾਜ਼ਤ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਹਾਈਡ੍ਰੋਜਨ ਨਾਲ ਪ੍ਰਦੂਸ਼ਣ ਤੇ ਪਰਾਲੀ ਦੀ ਸਮੱਸਿਆ ਦੇ ਹੱਲ ਕੱਢੇ ਜਾ ਸਕਦੇ ਹਨ। ਪਰ ਸਿਆਸੀ ਕਰਨਾਂ ਕਰਕੇ ਮੇਰੀ ਯਾਤਰਾ ‘ਤੇ ਰੋਕ ਲਾ ਦਿੱਤੀ ਗਈ ਹੈ। ਕੇਂਦਰ ਨਹੀਂ ਚਾਹੁੰਦੀ ਕਿ ਦਿੱਲੀ ਤੇ ਪੰਜਾਬ ਸਰਕਾਰ ਪ੍ਰਦੂਸ਼ਣ ਦੀ ਸਮੱਸਿਆ ਦਾ ਹੱਲ ਕੱਢੇ। ਉਨ੍ਹਾਂ ਕਿਹਾ ਕਿ ਮੇਰੀ ਯਾਤਰਾ ‘ਤੇ ਸਰਕਾਰ ਦਾ ਇੱਕ ਰੁਪਇਆ ਵੀ ਨਹੀਂ ਖਰਚਿਆ ਜਾਣਾ ਸੀ।

Minister Aman Arora foreign

ਦੱਸ ਦੇਈਏ ਕਿ ਅਮਨ ਅਰੋੜਾ ਨੇ 24 ਸਤੰਬਰ ਤੋਂ 2 ਅਕਤੂਬਰ ਤੱਕ ਤਿੰਨ ਦੇਸ਼ਾਂ ਦੀ ਯਾਤਰਾ ਕਰਨੀ ਸੀ, ਤਾਂ ਜੋ ਯੂਰਪ ਭਰ ਵਿੱਚ ਹਾਈਡ੍ਰੋਜਨ ਸੈਕਟਰ ਵਿੱਚ ਹੋਏ ਨਵੀਨਤਮ ਵਿਕਾਸ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ ਅਤੇ ਗ੍ਰੀਨ ਹਾਈਡ੍ਰੋਜਨ ਦੀ ਤਾਇਨਾਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਗਲੋਬਲ ਮਾਹਿਰਾਂ, ਨੀਤੀ ਨਿਰਮਾਤਾਵਾਂ ਅਤੇ ਉਦਯੋਗਾਂ ਨਾਲ ਨੀਤੀ, ਨਿਯਮ, ਮਿਆਰ ਅਤੇ ਵਿੱਤ ਬਾਰੇ ਗੱਲਬਾਤ ਦਾ ਮੌਕਾ ਪ੍ਰਾਪਤ ਮਿਲ ਸਕੇ।

ਸਰਕਾਰੀ ਸੂਤਰਾਂ ਮੁਤਾਬਕ ਵਿਦੇਸ਼ ਮੰਤਰਾਲੇ ਵੱਲੋਂ ਮੰਤਰੀ ਅਰੋੜਾ ਨੂੰ ਇਸ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਬਾਰੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਅਰਵਿੰਦ ਕੇਜਰੀਵਾਲ ਦੀ ਵੀ ਵਿਦੇਸ਼ ਯਾਤਰਾ ‘ਤੇ ਰੋਕ ਲਾਈ ਸੀ ਜਿਥੇ ਉਨ੍ਹਾਂ ਨੂੰ ਦਿੱਲੀ ਮਾਡਲ ਪੇਸ਼ ਕਰਨ ਦਾ ਸੱਦਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਕੈਨੇਡਾ ਜਾਣ ਵਾਲੇ ਸਟੂਡੈਂਟਸ ਹੋ ਜਾਣ ਸਾਵਧਾਨ! ਸਰਕਾਰ ਨੇ ਜਾਰੀ ਕੀਤਾ ਅਲਰਟ

ਅੱਠ ਰਾਜਾਂ ਅਤੇ ਕੇਂਦਰ ਸਰਕਾਰ ਦੀਆਂ ਪੰਜ ਸੰਸਥਾਵਾਂ ਦੇ 13 ਲੋਕਾਂ ਨੇ ਸੈਮੀਨਾਰ ਵਿੱਚ ਹਿੱਸਾ ਲੈਣ ਦੀ ਇੱਛਾ ਪ੍ਰਗਟਾਈ ਸੀ। ਇਸ ਸੂਚੀ ਵਿੱਚ ਸਿਰਫ਼ ਅਰੋੜਾ ਹੀ ਸਿਆਸੀ ਵਿਅਕਤੀ ਸਨ, ਜਦਕਿ ਬਾਕੀ ਸਾਰੇ ਟੈਕਨੋਕਰੇਟ ਅਤੇ ਨੌਕਰਸ਼ਾਹ ਹਨ। ਇਸ ਤੋਂ ਇਲਾਵਾ ਅਸਾਮ ਦੇ ਆਈਏਐਸ ਅਧਿਕਾਰੀ ਨੀਰਜ ਵਰਮਾ ਨੂੰ ਵੀ ਮਨਜ਼ੂਰੀ ਨਹੀਂ ਮਿਲੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਕੇਜਰੀਵਾਲ ਮਗਰੋਂ ਹੁਣ ਮੰਤਰੀ ਅਮਨ ਅਰੋੜਾ ਦੀ ਵਿਦੇਸ਼ ਯਾਤਰਾ ‘ਤੇ ਵੀ ਮੋਦੀ ਸਰਕਾਰ ਨੇ ਲਾਈ ਰੋਕ! appeared first on Daily Post Punjabi.

‘ਕਾਂਗਰਸ ਦੀ ਸੂਬਾ ਸਰਕਾਰ ਨੇ ਅੱਜ ਤੱਕ ਸਿਰਫ਼ ਮੱਖੀਆਂ ਹੀ ਮਾਰੀਆਂ’ – ਅਮਨ ਅਰੋੜਾ
ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਵਿਸ਼ੇਸ਼ ਇਜਲਾਸ ਵਿੱਚ CM ਮਾਨ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਲਈ ਪ੍ਰਸਤਾਵ ਪੇਸ਼ ਕੀਤਾ ਹੈ। ਪੰਜਾਬ ਵਿੱਚ ਪਹਿਲੀ ਵਾਰ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਪ੍ਰਸਤਾਵ ‘ਤੇ ਚਰਚਾ ਕੀਤੀ ਗਈ ਅਤੇ ਸੈਸ਼ਨ ਵਿਚ ਹੰਗਾਮਾ ਵੀ ਦੇਖਣ ਨੂੰ ਮਿਲਿਆ ।

Aman arora in vidhan sabha

ਮੁੱਖ ਮੰਤਰੀ ਮਾਨ ਵੱਲੋਂ ਇਹ ਪ੍ਰਸਤਾਵ ਪੇਸ਼ ਕੀਤੇ ਜਾਣ ਤੋਂ ਬਾਅਦ ਇਸ ‘ਤੇ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਸਦਨ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ। ਇਸ ਦੌਰਾਨ ‘ਆਪ’ ਵਿਧਾਇਕ ਅਮਨ ਅਰੋੜਾ ਨੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੰਡੀਗੜ੍ਹ ਨੂੰ ਲੈ ਕੇ ਸਦਨ ਵਿੱਚ 6 ਵਾਰ ਪ੍ਰਸਤਾਵ ਆਇਆ ਹੈ ਪਰ ਇਹ ਪ੍ਰਸਤਾਵ ਕਦੇ ਵੀ ਕਾਂਗਰਸ ਵੱਲੋਂ ਨਹੀਂ ਆਇਆ । ਇਸ ਤੋਂ ਅੱਗੇ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਦੀ ਸੂਬਾ ਨੇ ਅੱਜ ਤੱਕ ਸਿਰਫ਼ ਮੱਖੀਆਂ ਹੀ ਮਾਰੀਆਂ ਹਨ । ਕਾਂਗਰਸ ਦੀ ਸਰਕਾਰ ਦੌਰਾਨ ਕਦੇ ਵੀ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਪ੍ਰਸਤਾਵ ਨਹੀਂ ਆਇਆ।

ਇਹ ਵੀ ਪੜ੍ਹੋ: CM ਮਾਨ ਨੇ ਚੰਡੀਗੜ੍ਹ ਮੁੱਦੇ ‘ਤੇ ਕੇਂਦਰ ਖ਼ਿਲਾਫ਼ ਪੇਸ਼ ਕੀਤਾ ਮਤਾ, ਕਿਹਾ-‘ਪੰਜਾਬ ਨੂੰ ਤੁਰੰਤ ਵਾਪਸ ਕਰੋ ਰਾਜਧਾਨੀ’

ਅਮਨ ਅਰੋੜਾ ਨੇ ਕਾਂਗਰਸ ਵੱਲੋਂ ਇਸ ਮਤੇ ਨੂੰ 1 ਅਪ੍ਰੈਲ ਨੂੰ ਲਿਆਉਣ ਬਾਰੇ ਕਿਹਾ ਕਿ ਇਹ ਮੁੱਦਾ ਗੰਭੀਰ ਹੈ ਤੇ ਇਸ ਨੂੰ ਚੁੱਕਣ ਲਈ ਕੋਈ ਦਿਨ ਨਹੀਂ ਦੇਣਾ ਪੈਂਦਾ । ਪੰਜਾਬ ਵਿੱਚ 24 ਸਾਲ ਅਤੇ ਕੇਂਦਰ ਵਿੱਚ 26 ਸਾਲ ਕਾਂਗਰਸ ਦੀ ਸਰਕਾਰ ਸੀ । ਪਰ ਕਾਂਗਰਸ ਵੱਲੋਂ ਇਸ ਮੁੱਦੇ ‘ਤੇ ਪ੍ਰਸਤਾਵ ਨਹੀਂ ਆਇਆ। ਉਨ੍ਹਾਂ ਨੇ ਸੀਐਮ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਬਣੀ ਨੂੰ ਹਾਲੇ 24 ਦਿਨ ਵੀ ਨਹੀਂ ਹੋਏ ਹਨ ਅਤੇ ਉਨ੍ਹਾਂ ਵੱਲੋਂ ਇਹ ਪ੍ਰਸਤਾਵ ਲਿਆਂਦਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ‘ਕਾਂਗਰਸ ਦੀ ਸੂਬਾ ਸਰਕਾਰ ਨੇ ਅੱਜ ਤੱਕ ਸਿਰਫ਼ ਮੱਖੀਆਂ ਹੀ ਮਾਰੀਆਂ’ – ਅਮਨ ਅਰੋੜਾ appeared first on Daily Post Punjabi.