Aman Dhaliwal US Attack Archives - Daily Post Punjabi

ਮਸ਼ਹੂਰ ਪੰਜਾਬੀ ਐਕਟਰ ‘ਤੇ ਅਮਰੀਕਾ ‘ਚ ਜਾਨਲੇਵਾ ਹਮਲਾ, ਪੁਲਿਸ ਨੇ ਹਮਲਾਵਰ ਕੀਤਾ ਕਾਬੂ
ਮਸ਼ਹੂਰ ਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਅਮਰੀਕਾ ਦੇ ਕੈਲੀਫੋਰਨੀਆ ‘ਚ ਇਕ ਵਿਅਕਤੀ ਨੇ ਜਾਨਲੇਵਾ ਹਮਲਾ ਕੀਤਾ ਹੈ। ਘਟਨਾ ਬੁੱਧਵਾਰ ਸਵੇਰੇ 9:30 ਵਜੇ ਵਾਪਰੀ ਜਦੋਂ ਉਹ ਜਿਮ ਵਿਚ ਕਸਰਤ ਰਹੇ ਰਹੇ ਸਨ। ਹਮਲਾਵਰ ਨੇ ਕੁਹਾੜੀ ‘ਤੇ ਚਾਕੂ ਨਾਲ ਅਮਨ ‘ਤੇ ਹਮਲਾ ਕੀਤਾ ਹੈ। ਇਸ ਹਮਲੇ ਵਿਚ ਉਨ੍ਹਾਂ ਨੂੰ ਸੱਟਾਂ ਲੱਗੀਆਂ ਹਨ। ਫਿਲਹਾਲ ਉਹ ਹਸਪਤਾਲ ‘ਚ ਭਰਤੀ ਹੈ।

Attack on famous Punjabi Actor

ਜਾਣਕਾਰੀ ਅਨੁਸਾਰ ਅਮਨ ਕੈਲੀਫੋਰਨੀਆ ਦੇ ਗ੍ਰੈਂਡ ਓਕਸ ਵਿੱਚ ਪਲੈਨੇਟ ਫਿਟਨੈਸ ਜਿਮ ਵਿੱਚ ਵਰਕਆਊਟ ਕਰ ਰਿਹਾ ਸੀ। ਇਸ ਦੌਰਾਨ ਇੱਕ ਹਮਲਾਵਰ ਚਾਕੂ ਅਤੇ ਕੁਹਾੜੀ ਲੈ ਕੇ ਜਿੰਮ ਵਿੱਚ ਦਾਖਲ ਹੋਇਆ ਅਤੇ ਅਮਨ ‘ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਹਮਲਾਵਰ ਨੇ ਅਮਨ ਨੂੰ ਫੜ੍ਹ ਲਿਆ। ਇਸ ਪੂਰੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।

Attack on famous Punjabi Actor

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਗੱਲਾਂ ਕਰਦੇ ਹੋਏ ਹਮਲਾਵਰ ਅਮਨ ਨੂੰ ਚਾਕੂ ਦਿਖਾ ਕੇ ਧਮਕੀਆਂ ਦਿੰਦਾ ਹੈ। ਮੌਕਾ ਦੇਖ ਕੇ ਅਮਨ ਨੇ ਉਸ ਨੂੰ ਫੜ ਕੇ ਜ਼ਮੀਨ ‘ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਉੱਥੇ ਮੌਜੂਦ ਹੋਰ ਲੋਕਾਂ ਅਤੇ ਸੁਰੱਖਿਆ ਗਾਰਡ ਨੇ ਹਮਲਾਵਰ ਨੂੰ ਫੜ ਲਿਆ। ਫਿਲਹਾਲ ਪੁਲਿਸ ਨੇ ਹਮਲਾਵਰ ਨੂੰ ਹਿਰਾਸਤ ਵਿਚ ਲੈ ਲਿਆ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਹਮਲੇ ਦਾ ਕਾਰਨ ਕੀ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ ‘ਆਪ’ ਸਰਕਾਰ ਦਾ ਇੱਕ ਸਾਲ ਪੂਰਾ, CM ਮਾਨ ਨੇ ਕਿਹਾ- ਆਉਣ ਵਾਲੀ ਪੀੜ੍ਹੀ ਦਾ ਭਵਿੱਖ ਸੁਧਰਾਂਗੇ

ਅਮਨ ਦੇ ਸ਼ੁਰੂਆਤੀ ਦਿਨਾਂ ਦੀ ਗੱਲ ਕਰੀਏ ਤਾਂ ਉਹ ਮੈਡੀਸਨ ਦੀ ਪੜ੍ਹਾਈ ਕਰ ਰਹੀ ਸੀ ਪਰ ਅਚਾਨਕ ਉਨ੍ਹਾਂ ਦਾ ਰੁਖ ਮਾਡਲਿੰਗ ਵੱਲ ਹੋ ਗਿਆ। ਅਮਨ ਪੰਜਾਬੀ ਫਿਲਮ ਇੰਡਸਟਰੀ ਦੇ ਇੱਕ ਮਸ਼ਹੂਰ ਅਦਾਕਾਰ ਹਨ। ਉਨ੍ਹਾਂ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਮਾਡਲ ਵਜੋਂ ਕੀਤੀ ਸੀ। ਉਨ੍ਹਾਂ ਨੇ ਪੰਜਾਬੀ ਗੀਤਾਂ ਵਿਚ ਕੰਮ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਪੰਜਾਬੀ ਫਿਲਮਾਂ ‘ਚ ਕਰਨੀਆਂ ਸ਼ੁਰੂ ਕੀਤੀਆਂ।

ਦੱਸ ਦੇਈਏ ਕਿ ਜੋਗੀਆ ਵੇ ਜੋਗੀਆ ਗੀਤ ਵਿੱਚ ਇੱਕ ਮਾਡਲ ਦੇ ਰੂਪ ਵਿੱਚ ਦਿਖਾਈ ਦੇਣ ਲਈ ਉਨ੍ਹਾਂ ਦੀ ਬਹੁਤ ਪ੍ਰਸ਼ੰਸਾ ਕੀਤੀ ਗਈ ਸੀ। ਇਸ ਮਗਰੋਂ ਅਮਨ ਨੇ ਪੰਜਾਬੀ ਫਿਲਮ ਇੰਡਸਟਰੀ ਦੇ ਨਾਲ-ਨਾਲ ਕੁਝ ਬਾਲੀਵੁੱਡ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ। ਉਨ੍ਹਾਂ ਨੇ ਹਿੰਦੀ ਫਿਲਮ ਜੋਧਾ ਅਕਬਰ ਵਿੱਚ ਭੂਮਿਕਾ ਨਿਭਾਈ ਹੈ। ਪੰਜਾਬ ਫਿਲਮ ਵਿੱਚ ਉਹ ਏਕ ਕੁੜੀ ਪੰਜਾਬ ਦੀ ਵਿੱਚ ਨਜ਼ਰ ਆਏ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮਸ਼ਹੂਰ ਪੰਜਾਬੀ ਐਕਟਰ ‘ਤੇ ਅਮਰੀਕਾ ‘ਚ ਜਾਨਲੇਵਾ ਹਮਲਾ, ਪੁਲਿਸ ਨੇ ਹਮਲਾਵਰ ਕੀਤਾ ਕਾਬੂ appeared first on Daily Post Punjabi.