amanandwoman Archives - Daily Post Punjabi

ਦਿੱਲੀ ਸੁਪਰੀਮ ਕੋਰਟ ਦੇ ਬਾਹਰ ਇੱਕ ਔਰਤ ਅਤੇ ਮਰਦ ਨੇ ਕੀਤੀ ਆਤਮਦਾਹ ਦੀ ਕੋਸ਼ਿਸ਼ , ਹਾਲਤ ਨਾਜ਼ੁਕ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸੁਪਰੀਮ ਕੋਰਟ ਦੇ ਬਾਹਰ ਇੱਕ ਔਰਤ ਅਤੇ ਮਰਦ ਨੇ ਆਪਣੇ ਆਪ ਨੂੰ ਅੱਗ ਲਗਾ ਲਈ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਰਾਮ ਮਨੋਹਰ ਲੋਹੀਆ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਸਮਾਚਾਰ ਏਜੰਸੀ ਦੇ ਅਨੁਸਾਰ, ਸੋਮਵਾਰ ਨੂੰ ਸੁਪਰੀਮ ਕੋਰਟ ਦੇ ਗੇਟ ਨੰਬਰ ਡੀ ਦੇ ਸਾਹਮਣੇ ਇੱਕ ਔਰਤ ਅਤੇ ਇੱਕ ਆਦਮੀ ਨੇ ਆਪਣੇ ਆਪ ਨੂੰ ਕਥਿਤ ਤੌਰ ‘ਤੇ ਅੱਗ ਲਗਾ ਲਈ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਆਜ਼ਾਦੀ ਦਿਵਸ ‘ਤੇ ‘ਖੇਤੀ ਕਾਨੂੰਨ ਰੱਦ ਕਰੋ’ ਦੇ ਨਾਹਰਿਆਂ ਨਾਲ ਗੂੰਜੇ ਬਰਨਾਲਾ ਦੇ ਬਾਜ਼ਾਰ

Delhi | A woman, man allegedly set themselves on fire in front of Supreme Court gate number D. Area has been cordoned off. Injured persons have been taken to the Ram Manohar Lohia hospital. pic.twitter.com/sSYIuZA4EC
— ANI (@ANI) August 16, 2021

ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਗੇਟ ਨੰਬਰ ਡੀ ਤੋਂ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ, ਪਰ ਸੁਰੱਖਿਆ ਕਰਮਚਾਰੀਆਂ ਨੇ ਲੋੜੀਂਦੀ ਆਈਡੀ ਨਾ ਹੋਣ ਕਾਰਨ ਉਨ੍ਹਾਂ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਦੋਵਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਖੁਦ ਨੂੰ ਮਾਰਨ ਦੀ ਕੋਸ਼ਿਸ਼ ਕੀਤੀ।

ਇਹ ਵੀ ਦੇਖੋ : ਗੱਲਾਂ ਦੱਸਦੇ ਦਾ ਗਲਾ ਭਰ ਆਇਆ, ਭੁੱਬਾਂ ਮਾਰ ਰੋਇਆ ਰਾਜਵੀਰ ਜਵੰਦਾ | Rajvir jawanda interview | Daily Post

The post ਦਿੱਲੀ ਸੁਪਰੀਮ ਕੋਰਟ ਦੇ ਬਾਹਰ ਇੱਕ ਔਰਤ ਅਤੇ ਮਰਦ ਨੇ ਕੀਤੀ ਆਤਮਦਾਹ ਦੀ ਕੋਸ਼ਿਸ਼ , ਹਾਲਤ ਨਾਜ਼ੁਕ appeared first on Daily Post Punjabi.