amandeep kaur Archives - Daily Post Punjabi

ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਅੱਜ ਬਠਿੰਡਾ ਕੋਰਟ ‘ਚ ਪੇਸ਼ੀ, ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜਿਆ ਹੈ ਮਾਮਲਾ
ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਠਿੰਡਾ ਵਿੱਚ ਥਾਰ ਵਿਚ ਚਿੱਟੇ ਨਾਲ ਫੜੀ ਗਈ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਅੱਜ ਅਦਾਲਤ ਵਿਚ ਪੇਸ਼ੀ ਹੈ। ਉਸ ਨੂੰ ਬਠਿੰਡਾ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਸ ਦੀ ਗ੍ਰਿਫਤਾਰੀ ਹੋਈ ਸੀ। ਕੋਰਟ ਵੱਲੋਂ ਇਸ ਮਾਮਲੇ ਵਿੱਚ ਉਸ ਦੇ ਖਿਲਾਫ਼ ਚਾਰਜ ਫਰੇਮ ਕੀਤਾ ਜਾ ਚੁੱਕਿਆ ਹੈ।

ਅੱਜ ਕੋਰਟ ਵਿੱਚ ਸੁਣਵਾਈ ਦੌਰਾਨ ਵਿਜੀਲੈਂਸ ਆਪਣੇ ਗਵਾਹਾਂ ਦੇ ਬਿਆਨ ਦਰਜ ਕਰਵਾ ਸਕਦੀ ਹੈ। ਇਸ ਤੋਂ ਪਹਿਲਾਂ ਨਸ਼ੀਲੇ ਪਦਾਰਥ ਨਾਲ ਸਬੰਧਤ ਮਾਮਲੇ ਵਿੱਚ ਦਰਜ ਕੇਸ ਵਿੱਚ ਨੂੰ ਲੈ ਕੇ ਉਹ ਬੇਲ ਉੱਤੇ ਚੱਲ ਰਹੀ ਹੈ। ਮਹਿਲਾ ਸਿਪਾਹੀ ‘ਤੇ ਜਿਸ ਮਾਮਲੇ ਵਿੱਚ ਚਾਰਜ ਲੱਗ ਚੁੱਕਾ ਹੈ, ਇਸ ਮਾਮਲੇ ਵਿੱਚ ਅਗਵਾਗੀ ਨਹੀਂ ਹੋਈ ਹੈ। ਬਰਖਾਸਤ ਮਹਿਲਾ ਕਾਂਸਟੇਬਲ ਕਾਲੇ ਰੰਗ ਦੀ ਥਾਰ ਵਿੱਚ ਕਰੀਬ 17.71 ਗ੍ਰਾਮ ਚਿੱਟੇ ਨਾਲ ਗ੍ਰਿਫਤਾਰ ਕੀਤੀ ਗਈ ਸੀ। ਉਦੋਂ ਤੋਂ ਅੱਜ ਤੱਕ ਇਹ ਸੁਰਖੀਆਂ ਵਿੱਚ ਚੱਲ ਰਹੀ।

ਇਹ ਵੀ ਪੜ੍ਹੋ : ਫਾਰਚੂਨਰ ਗੱਡੀ ‘ਚ ਜਾ ਰਹੇ ਪ੍ਰਾਪਰਟੀ ਡੀਲਰ ‘ਤੇ ਸ਼ਰੇਆਮ ਫ਼ਾ.ਇ/ਰਿੰਗ, ਸੂਝ-ਬੂਝ ਕਰਕੇ ਬਚੀ ਜਾਨ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਅੱਜ ਬਠਿੰਡਾ ਕੋਰਟ ‘ਚ ਪੇਸ਼ੀ, ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜਿਆ ਹੈ ਮਾਮਲਾ appeared first on Daily Post Punjabi.

ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਤੈਅ, ਬਠਿੰਡਾ ਕੋਰਟ ਨੇ ਚਾਰਜ ਕੀਤੇ ਫਰੇਮ
ਪੰਜਾਬ ਦੀ ਬਠਿੰਡਾ ਸੈਸ਼ਨ ਅਦਾਲਤ ਨੇ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਹਨ। ਇਹ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਹੈ। ਮਾਮਲੇ ਦੀ ਸੁਣਵਾਈ ਤੋਂ ਬਾਅਦ, ਬਠਿੰਡਾ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਰਿੰਦਰ ਪਾਲ ਕੌਰ ਨੇ ਵਿਜੀਲੈਂਸ ਬਿਊਰੋ (VB) ਨੂੰ ਅਮਨਦੀਪ ਵਿਰੁੱਧ ਸਬੂਤ ਪੇਸ਼ ਕਰਨ ਲਈ 21 ਜਨਵਰੀ ਦੀ ਅਗਲੀ ਤਰੀਕ ਨਿਰਧਾਰਤ ਕੀਤੀ ਹੈ। ਅਜੇ ਤੱਕ ਇੱਕ ਵਿਸਤ੍ਰਿਤ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ।

14 ਨਵੰਬਰ ਨੂੰ, ਵਿਜੀਲੈਂਸ ਬਿਊਰੋ ਨੇ ਅਮਨਦੀਪ ਵਿਰੁੱਧ ਦੂਜੀ ਚਾਰਜਸ਼ੀਟ ਦਾਇਰ ਕੀਤੀ, ਜਿਸ ਨਾਲ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਦਾ ਰਾਹ ਪੱਧਰਾ ਹੋ ਗਿਆ। ਅਮਨਦੀਪ ਕੌਰ ਸੋਸ਼ਲ ਮੀਡੀਆ ‘ਤੇ ਆਪਣੀ “ਗਲੈਮਰਸ ਜ਼ਿੰਦਗੀ” ਕਾਰਨ “ਥਾਰ ਵਾਲੀ ਕਾਂਸਟੇਬਲ” ਅਤੇ “ਇੰਸਟਾਗ੍ਰਾਮ ਕਵੀਨ ” ਵਜੋਂ ਜਾਣੀ ਜਾਂਦੀ ਸੀ। ਉਸਨੂੰ ਬਠਿੰਡਾ ਪੁਲਿਸ ਨੇ ਇਸ ਸਾਲ 2 ਅਪ੍ਰੈਲ ਨੂੰ ਬਾਦਲ ਰੋਡ ਤੋਂ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਪੰਜਾਬ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

ਉਸਦੀ ਐਸਯੂਵੀ ਵਿੱਚੋਂ ਕਥਿਤ ਤੌਰ ‘ਤੇ 17.71 ਗ੍ਰਾਮ ਹੈਰੋਇਨ ਬਰਾਮਦ ਹੋਣ ਤੋਂ ਬਾਅਦ ਉਸਨੂੰ 3 ਅਪ੍ਰੈਲ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਬਾਅਦ ਵਿੱਚ, 26 ਮਈ ਨੂੰ, ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ਉਸਦੇ ਖਿਲਾਫ ਮਾਮਲਾ ਦਰਜ ਕੀਤਾ। ਵਿਜੀਲੈਂਸ ਜਾਂਚ ਦੌਰਾਨ, ਉਸਦੀ ਚੱਲ ਅਤੇ ਅਚੱਲ ਜਾਇਦਾਦ, ਤਨਖਾਹ ਰਿਕਾਰਡ, ਬੈਂਕ ਖਾਤਿਆਂ ਅਤੇ ਕਰਜ਼ਿਆਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਤੈਅ, ਬਠਿੰਡਾ ਕੋਰਟ ਨੇ ਚਾਰਜ ਕੀਤੇ ਫਰੇਮ appeared first on Daily Post Punjabi.

Thar ਵਾਲੀ ਬਰਖਾਸਤ ਕਾਂਸਟੇਬਲ ਦੀ ਕੋਰਟ ‘ਚ ਹੋਈ ਪੇਸ਼ੀ, ਅਮਨਦੀਪ ਕੌਰ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਿਆ
ਥਾਰ ਵਿਚ ਚਿੱਟੇ ਨਾਲ ਫੜੀ ਗਈ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਬੀਤੇ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਬਰਖਾਸਤ ਮਹਿਲਾ ਕਾਂਸਟੇਬਲ ਨੂੰ ਅੱਜ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਕੋਰਟ ਵੱਲੋਂ ਅਮਨਦੀਪ ਕੌਰ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਇੱਕ ਅਧਿਆਕਰੀ ਨੇ ਦੱਸਿਆ ਕਿ ਬਰਖਾਸਤ ਮਹਿਲਾ ਕਾਂਸਟੇਬਲ ਨੂੰ ਅੱਜ ਬਠਿੰਡਾ ਕੋਰਟ ਵਿੱਚ ਪੇਸ਼ੀ ‘ਤੇ ਲਿਆਇਆ ਗਿਆ। ਵਿਜੀਲੈਂਸ ਨੇ ਕੋਰਟ ਤੋਂ ਅਮਨਦੀਪ ਕੌਰ ਦਾ 5 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਕੋਰਟ ਵੱਲੋਂ ਉਸ ਨੂੰ 3 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਗਿਆ ਹੈ। ਅਮਨਦੀਪ ਕੌਰ ਦਾ ਸਰਚ ਵਾਰੰਟ ਲਿਆ ਗਿਆ ਹੈ। ਉਸ ਨੂੰ 29 ਮਈ ਨੂੰ ਦੁਪਹਿਰ 3 ਵਜੇ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਬਰਖਾਸਤ ਮਹਿਲਾ ਕਾਂਸਟੇਬਲ ਦੀ ਅੱਜ ਜ਼ਬਤ ਕੀਤੀ ਗਈ ਜਾਇਦਾਦ ਬਾਰੇ ਉਨ੍ਹਾਂ ਦੱਸਿਆ ਕਿ ਇਸ ਨਾਲ ਉਨ੍ਹਾਂ ਦਾ ਕੋਈ ਲਿੰਕ ਨਹੀਂ ਹੈ।

ਇਹ ਵੀ ਪੜ੍ਹੋ : Thar ਵਾਲੀ ਬਰਖ਼ਾਸਤ ਮਹਿਲਾ ਕਾਂਸਟੇਬਲ ਦੀ ਪ੍ਰਾਪਰਟੀ ਫ੍ਰੀਜ਼, ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਵਿੱਚ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਉਸਦੀ 1.35 ਕਰੋੜ ਰੁਪਏ ਤੋਂ ਵੱਧ ਦੀ ਚੱਲ ਅਤੇ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। ਇਹ ਕਾਰਵਾਈ 2 ਅਪ੍ਰੈਲ 2025 ਨੂੰ ਪੁਲਿਸ ਸਟੇਸ਼ਨ ਕੈਨਾਲ ਕਲੋਨੀ ਵਿਖੇ ਦਰਜ ਐਫਆਈਆਰ ਨੰਬਰ 65 ਦੇ ਤਹਿਤ ਕੀਤੀ ਗਈ ਹੈ, ਜੋ ਕਿ ਐਨਡੀਪੀਐਸ ਐਕਟ ਦੀ ਧਾਰਾ 21ਬੀ, 61 ਅਤੇ 85 ਦੇ ਤਹਿਤ ਦਰਜ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post Thar ਵਾਲੀ ਬਰਖਾਸਤ ਕਾਂਸਟੇਬਲ ਦੀ ਕੋਰਟ ‘ਚ ਹੋਈ ਪੇਸ਼ੀ, ਅਮਨਦੀਪ ਕੌਰ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਿਆ appeared first on Daily Post Punjabi.

Thar ਵਾਲੀ ਬਰਖ਼ਾਸਤ ਮਹਿਲਾ ਕਾਂਸਟੇਬਲ ਦੀ ਪ੍ਰਾਪਰਟੀ ਫ੍ਰੀਜ਼, ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਵਿੱਚ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕੀਤੀ। ਪੁਲਿਸ ਨੇ ਉਸਦੀ 1.35 ਕਰੋੜ ਰੁਪਏ ਤੋਂ ਵੱਧ ਦੀ ਚੱਲ ਅਤੇ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। ਇਹ ਕਾਰਵਾਈ 2 ਅਪ੍ਰੈਲ 2025 ਨੂੰ ਪੁਲਿਸ ਸਟੇਸ਼ਨ ਕੈਨਾਲ ਕਲੋਨੀ ਵਿਖੇ ਦਰਜ ਐਫਆਈਆਰ ਨੰਬਰ 65 ਦੇ ਤਹਿਤ ਕੀਤੀ ਗਈ ਹੈ, ਜੋ ਕਿ ਐਨਡੀਪੀਐਸ ਐਕਟ ਦੀ ਧਾਰਾ 21ਬੀ, 61 ਅਤੇ 85 ਦੇ ਤਹਿਤ ਦਰਜ ਹੈ।

ਬਠਿੰਡਾ ਜ਼ਿਲ੍ਹੇ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਦੀ ਰਹਿਣ ਵਾਲੀ ਅਮਨਦੀਪ ਕੌਰ ਜਸਵੰਤ ਸਿੰਘ ਦੀ ਧੀ ਹੈ ਅਤੇ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਸੀ ਪਰ ਮੁੱਢਲੀ ਜਾਂਚ ਵਿੱਚ ਗੰਭੀਰ ਸ਼ੱਕ ਉੱਠਣ ਤੋਂ ਬਾਅਦ ਉਸਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਉਸਦੇ ਖਿਲਾਫ ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ, ਹੋਰ ਜਾਂਚ ਤੋਂ ਪਤਾ ਲੱਗਾ ਕਿ ਉਸ ਕੋਲ ਕਈ ਜਾਇਦਾਦਾਂ ਸਨ ਜਿਨ੍ਹਾਂ ਦੀ ਆਮਦਨ ਦਾ ਸਰੋਤ ਸਪੱਸ਼ਟ ਨਹੀਂ ਸੀ, ਅਤੇ ਜਿਨ੍ਹਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਕਮਾਏ ਪੈਸੇ ਤੋਂ ਪ੍ਰਾਪਤ ਕੀਤੇ ਜਾਣ ਦਾ ਸ਼ੱਕ ਸੀ।

ਇਹ ਵੀ ਪੜ੍ਹੋ : ਹਸਪਤਾਲ ‘ਚ ਬੱਚਾ ਚੋਰੀ ਕਰਨ ਆਈ ਔਰਤ ਲੋਕਾਂ ਨੇ ਕੀਤੀ ਕਾਬੂ, ਬਣ ਕੇ ਆਈ ਸੀ ਨਕਲੀ ਨਰਸ

ਇੱਕ ਪਲਾਟ ਵਿਰਾਟ ਗ੍ਰੀਨ, ਬਠਿੰਡਾ ਵਿੱਚ ਹੈ, ਜਿਸਦੀ ਕੀਮਤ ₹99 ਲੱਖ ਦੱਸੀ ਜਾ ਰਹੀ ਹੈ, ਅਤੇ ਦੂਜਾ ਡਰੀਮ ਸਿਟੀ, ਬਠਿੰਡਾ ਵਿੱਚ 120.83 ਗਜ਼ ਦਾ ਪਲਾਟ ਹੈ, ਜਿਸਦੀ ਕੀਮਤ ₹18.12 ਲੱਖ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ, 14 ਲੱਖ ਰੁਪਏ ਦੀ ਕੀਮਤ ਵਾਲੀ ਇੱਕ ਮਹਿੰਗੀ ਥਾਰ ਐਸਯੂਵੀ (PB 05 AQ 7720) ਅਤੇ 1.70 ਲੱਖ ਰੁਪਏ ਦੀ ਇੱਕ ਰਾਇਲ ਐਨਫੀਲਡ ਬੁਲੇਟ ਮੋਟਰਸਾਈਕਲ (PB 03 BM 4445) ਵੀ ਜ਼ਬਤ ਕੀਤੀ ਗਈ ਹੈ।

ਜਿਸ ਵਿੱਚ ਆਈਫੋਨ 13 ਪ੍ਰੋ ਮੈਕਸ ਦੀ ਕੀਮਤ ₹ 45,000 ਦੱਸੀ ਗਈ ਹੈ, ਜਦੋਂ ਕਿ ਆਈਫੋਨ SE ਦੀ ਕੀਮਤ ₹ 9,000 ਅਤੇ ਵੀਵੋ ਫੋਨ ਦੀ ਕੀਮਤ ₹ 2,000 ਦੱਸੀ ਗਈ ਹੈ। ਇਸ ਤੋਂ ਇਲਾਵਾ, ਉਸ ਕੋਲੋਂ ਇੱਕ ਰੋਲੈਕਸ ਘੜੀ ਵੀ ਬਰਾਮਦ ਕੀਤੀ ਗਈ ਹੈ, ਜਿਸਦੀ ਕੀਮਤ ₹ 1 ਲੱਖ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ, ਉਸਦੇ ਨਾਮ ‘ਤੇ ਸਟੇਟ ਬੈਂਕ ਆਫ਼ ਇੰਡੀਆ ਦੇ ਖਾਤੇ ਵਿੱਚ ₹ 1,01,588.53 ਦੀ ਨਕਦੀ ਵੀ ਜ਼ਬਤ ਕਰ ਲਈ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਅੰਕੜਾ ਅਜੇ ਮੁੱਢਲਾ ਹੈ ਅਤੇ ਹੋਰ ਜਾਂਚ ਵਿੱਚ ਹੋਰ ਜਾਇਦਾਦਾਂ ਦਾ ਖੁਲਾਸਾ ਹੋ ਸਕਦਾ ਹੈ, ਜਿਨ੍ਹਾਂ ਦੀ ਕਾਨੂੰਨੀ ਤੌਰ ‘ਤੇ ਜਾਂਚ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post Thar ਵਾਲੀ ਬਰਖ਼ਾਸਤ ਮਹਿਲਾ ਕਾਂਸਟੇਬਲ ਦੀ ਪ੍ਰਾਪਰਟੀ ਫ੍ਰੀਜ਼, ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ appeared first on Daily Post Punjabi.

Harman Cheema ਤੇ Mukh Mantri ਵਰਗਿਆਂ ਨੂੰ Hit ਕਰਨ ਵਾਲਿਓ, ਇਨਾਂ ਕੁੜੀਆਂ ਨੂੰ ਸੁਣਕੇ ਵੇਖੋ ਰੂਹ ਖੁਸ਼ ਹੋ ਜਾਵੇਗੀ
The post Harman Cheema ਤੇ Mukh Mantri ਵਰਗਿਆਂ ਨੂੰ Hit ਕਰਨ ਵਾਲਿਓ, ਇਨਾਂ ਕੁੜੀਆਂ ਨੂੰ ਸੁਣਕੇ ਵੇਖੋ ਰੂਹ ਖੁਸ਼ ਹੋ ਜਾਵੇਗੀ appeared first on Daily Post Punjabi.