Amanjot Kaur Ramuwalia Archives - Daily Post Punjabi

ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ BJP ‘ਚ ਹੋਈ ਸ਼ਾਮਿਲ
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਤੇ ਕੁਝ ਹੋਰ ਆਗੂ ਅੱਜ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ ।

Amanjot Kaur Ramuwalia

ਹੋਰ ਸ਼ਾਮਿਲ ਹੋਏ ਆਗੂਆਂ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਿਤ ਰਹੇ ਚੰਦਰ ਮੋਹਨ ਜੋਸ਼ੀ, ਚੰਦ ਸਿੰਘ ਚੱਠਾ ਸੰਗਰੂਰ ਅਤੇ ਗੁਰਪ੍ਰੀਤ ਸਿੰਘ ਆਦਿ ਸ਼ਾਮਿਲ ਹਨ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਨੇ ਟੋਕਿਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ‘ਤੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ

ਭਾਜਪਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਸਾਰੇ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ।

Amanjot Kaur Ramuwalia

ਦੱਸ ਦੇਈਏ ਕਿ ਇਨ੍ਹਾਂ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੰਸਦ ਮੈਂਬਰ ਦੁਸ਼ਯੰਤ ਗੌਤਮ, ਪੰਜਾਬ ਭਾਜਪਾ ਪ੍ਰਭਾਰੀ ਤਰੁਣ ਚੁੱਘ ਅਤੇ ਭਾਜਪਾ ਚੰਡੀਗੜ੍ਹ ਸਟੇਟ ਦੇ ਸਕੱਤਰ ਤੇਜਿੰਦਰ ਸਿੰਘ ਸਰਾਂ ਦੀ ਹਾਜ਼ਰੀ ਵਿੱਚ ਦਿੱਲੀ ਸਥਿਤ ਮੁੱਖ ਦਫ਼ਤਰ ਵਿਖੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

ਇਹ ਵੀ ਦੇਖੋ: AK 47 ਤੋਂ ਵੱਧ ਖੌਫ਼ ਮੱਖੀਆਂ ਦਾ! ਸੌਣ ਤੋਂ ਲੈਕੇ ਰੋਟੀ ਖਾਣ ਤਕ ਹਰ ਪਾਸੇ ਮੱਖੀਆਂ ਹੀ ਮੱਖੀਆਂ !

The post ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ BJP ‘ਚ ਹੋਈ ਸ਼ਾਮਿਲ appeared first on Daily Post Punjabi.