amar noori Archives - Daily Post Punjabi

ਮਰਹੂਮ ਗਾਇਕ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਦਾ ਗੀਤ ‘ਭਾਬੀ’ ਹੋਇਆ ਰਿਲੀਜ਼, 6 ਮਈ ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ ਫ਼ਿਲਮ ‘ਮਾਂ’
singer sardool sikander and amar noorie song : ਮਰਹੂਮ ਗਾਇਕ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਦਾ ‘ਭਾਬੀ’ ਗੀਤ ਰਿਲੀਜ਼ ਹੋ ਗਿਆ ਹੈ । ਫ਼ਿਲਮ ‘ਮਾਂ’ ‘ਚ ਉੇਨ੍ਹਾਂ ਦਾ ਇਹ ਗੀਤ ਸੁਣਨ ਨੁੰ ਮਿਲੇਗਾ। ਇਸ ਗੀਤ ਨੂੰ ਅਮਰ ਨੂਰੀ ਅਤੇ ਮਰਹੂਮ ਗਾਇਕ ਸਰਦੂਲ ਸਿਕੰਦਰ ਉੱਤੇ ਫ਼ਿਲਮਾਇਆ ਗਿਆ ਹੈ ਅਤੇ ਇਸ ਗੀਤ ‘ਚ ਫ਼ਿਲਮ ਦੇ ਹੋਰ ਵੀ ਕਈ ਕਲਾਕਾਰ ਨਜ਼ਰ ਆ ਰਹੇ ਹਨ। ਗੀਤ ‘ਚ ਗੁਰਪ੍ਰੀਤ ਘੁੱਗੀ, ਨਿਰਮਲ ਰਿਸ਼ੀ ਸਣੇ ਕਈ ਕਲਾਕਾਰ ਦਿਖਾਈ ਦੇ ਰਹੇ ਹਨ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਵੱਲੋਂ ਲਿਖੇ ਗਏ ਹਨ ਜਦੋਂਕਿ ਮਿਊਜ਼ਿਕ ਦੇਸੀ ਕਰਿਊ ਵੱਲੋਂ ਦਿੱਤਾ ਗਿਆ ਹੈ।

ਦਸ ਦੇਈਏ ਕੀ ਇਹ ਗੀਤ ਇੱਕ ਦਿਓਰ ਆਪਣੀ ਭਾਬੀ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਜਦੋਂ ਭਰਾ ਦਾ ਠਾਕਾ ਹੋਇਆ ਸੀ। ਉਸ ਵੇਲੇ ਉਸ ਨੇ ਭਾਬੀ ਦੀ ਭੈਣ ਦੇ ਨਾਲ ਇੱਕ ਕੁੜੀ ਨੂੰ ਵੇਖਿਆ ਸੀ ਜਿਸ ਦੇ ਨਾਲ ਉਸ ਨੂੰ ਪਿਆਰ ਹੋ ਗਿਆ ਸੀ। ਦੱਸ ਦਈਏ ਕਿ ਮਾਂ ਫ਼ਿਲਮ ‘ਚ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਸਿਤਾਰੇ ਨਜ਼ਰ ਆਉਣਗੇ । ਇਸ ‘ਚ ਦਿਵਿਆ ਦੱਤਾ ਗਿੱਪੀ ਗਰੇਵਾਲ ਅਤੇ ਬੱਬਲ ਰਾਏ ਦੀ ਮਾਂ ਦੇ ਕਿਰਦਾਰ ‘ਚ ਦਿਖਾਈ ਦੇਣਗੇ। ਇਸ ਤੋਂ ਇਲਾਵਾ ਹੋਰ ਵੀ ਕਈ ਸਿਤਾਰੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਣਗੇ। ਇਸ ਫ਼ਿਲਮ ਦੀ ਕਹਾਣੀ ਰਾਣਾ ਰਣਬੀਰ ਵੱਲੋਂ ਲਿਖੀ ਗਈ ਹੈ।

singer sardool sikander and amar noorie song

ਇਸ ਫਿਲਮ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ ਅਤੇ ਗਿੱਪੀ ਗਰੇਵਾਲ ਦੁਆਰਾ ਕੀਤਾ ਜਾ ਰਿਹਾ ਹੈ; ਸਹਿ-ਨਿਰਮਾਤਾ ਵਜੋਂ ਭਾਨਾ ਐਲ.ਏ ਅਤੇ ਵਿਨੋਦ ਅਸਵਾਲ ਦੇ ਨਾਲ। ਫਿਲਮ ਆਪਣੇ ਦਰਸ਼ਕਾਂ ਨੂੰ ਆਪਣੇ ਹਰ ਨਵੇਂ ਗੀਤ ਨਾਲ ਮੋਹਿਤ ਕਰ ਰਹੀ ਹੈ। ਫਿਲਮ ਦੀ ਸਟਾਰ ਕਾਸਟ ਦੀ ਮੇਹਨਤ ਵੀ ਸਾਨੂ ਸਾਫ ਦਿਖਾਇ ਦੇ ਰਹੀ ਹੈ ਜਿਨ੍ਹਾਂ ਨੇ ਆਪਣੇ ਕਿਰਦਾਰਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਵਿੱਚ ਦਰਸਾਇਆ ਹੈ। ‘ਅਰਦਾਸ’ ਅਤੇ ‘ਅਰਦਾਸ ਕਰਨ’ ਦੇ ਨਿਰਮਾਤਾਵਾਂ ਵੱਲੋਂ ਇਸ ਫਿਲਮ ਨੂੰ ਦਰਸ਼ਕਾਂ ਦੇ ਰੂਬਰੂ ਕੀਤਾ ਗਿਆ ਹੈ। ‘ਮਾਂ’ ਨੂੰ ਬਲਜੀਤ ਸਿੰਘ ਦਿਓ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ ਅਤੇ ਦੁਨੀਆ ਭਰ ਵਿੱਚ 6 ਮਈ 2022 ਨੂੰ ਮਦਰਜ਼ ਡੇ ਵੀਕੈਂਡ ‘ਤੇ ਸਿਨੇਮਾਘਰਾਂ ਵਿੱਚ ਆਵੇਗੀ।

ਇਹ ਵੀ ਦੇਖੋ : Big Breaking: ਅੱਜ 9.30 ਤੋਂ ਲੈ ਕੇ ਸ਼ਾਮ 6 ਵਜੇ ਤੱਕ ਇੰਟਰਨੈਟ ਬੰਦ ! ਸ਼ਿਵਸੈਨਾ ਤੇ ਨਿਹੰਗਾਂ ਦੀ ਝੜਪ ਦਾ ਮਾਮਲਾ !

The post ਮਰਹੂਮ ਗਾਇਕ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਦਾ ਗੀਤ ‘ਭਾਬੀ’ ਹੋਇਆ ਰਿਲੀਜ਼, 6 ਮਈ ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ ਫ਼ਿਲਮ ‘ਮਾਂ’ appeared first on Daily Post Punjabi.

ਮਰਹੂਮ ਗਾਇਕ ਸਰਦੂਲ ਸਿਕੰਦਰ ਦੇ ਨਾਮ ਤੇ ਪੈਸੇ ਇਕੱਠੇ ਕਰਨ ਵਾਲਿਆਂ ਨੂੰ ਅਮਰ ਨੂਰੀ ਵੱਲੋਂ ਖਾਸ ਚਿਤਾਵਨੀ
Amar Noori warns those : ਮਰਹੂਮ ਗਾਇਕ ਸਰਦੂਲ ਸਿਕੰਦਰ ਦੇ ਦੇਹਾਂਤ ਤੋਂ ਬਾਅਦ ਉਹਨਾਂ ਦੀ ਪਤਨੀ ਅੰਤਰਰਾਸ਼ਟਰੀ ਗਾਇਕਾ ਅਮਰ ਨੂਰੀ ਨੇ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆ ਕੇ ਜਿੱਥੇ ਦੁੱਖ ਦੀ ਘੜੀ ‘ਚ ਸਾਥ ਦੇਣ ਲਈ ਦੋਸਤਾਂ ਮਿੱਤਰਾ , ਰਿਸ਼ਤੇਦਾਰਾਂ , ਕਲਾਕਾਰਾਂ ਦੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ। ਉੱਥੇ ਹੀ ਉਹਨਾਂ ਨੇ ਇਸ ਮੌਕੇ ਦਾ ਫ਼ਾਇਦਾ ਚੁੱਕ ਕੇ ਨਿੱਜੀ ਲਾਭ ਲੈਣ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ । ਅਮਰ ਨੂਰੀ ਤੇ ਉਹਨਾਂ ਦੇ ਬੇਟੇ ਸਾਰੰਗ ਸਿਕੰਦਰ ਤੇ ਅਲਾਪ ਸਿਕੰਦਰ ਨੇ ਕਿਹਾ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਹੈ ਕਿ ਕੁੱਝ ਲੋਕ ਸਰਦੂਲ ਸਿਕੰਦਰ ਦੇ ਨਾਮ ਤੇ ਪਰਿਵਾਰ ਨੂੰ ਆਰਥਿਕ ਮੱਦਦ ਦੇਣ ਦਾ ਹਵਾਲਾ ਕਰਕੇ ਪੈਸੇ ਇਕੱਠੇ ਕਰਨ ਦੇ ਵਿੱਚ ਜੁਟੇ ਹਨ।

Amar Noori warns those

ਜਦਕਿ ਸਾਡੇ ਪਰਿਵਾਰ ਨੂੰ ਇਸ ਤਰਾਂ ਦੀ ਆਰਥਿਕ ਮੱਦਦ ਦੀ ਕੋਈ ਵੀ ਜ਼ਰੂਰਤ ਨਹੀਂ ਹੈ ਸਰਦੂਲ ਸਿਕੰਦਰ ਸਾਡੇ ਲਈ ਬਹੁਤ ਕੁੱਝ ਛੱਡ ਕੇ ਗਏ ਹਨ । ਉਹਨਾਂ ਨੇ ਦੋਸਤਾਂ , ਤੇ ਰਿਸ਼ਤੇਦਾਰੀ ਦੀ ਆੜ ਵਿੱਚ ਇਸ ਤਰਾਂ ਪੈਸੇ ਇਕੱਠੇ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਤੇ ਕਿਹਾ ਉਹ ਅਜਿਹੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀ ਤਾ ਇਸ ਤਰਾਂ ਤੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ । ਦੱਸ ਦੇਈਏ ਕਿ ਸਰਦੂਲ ਸਿਕੰਦਰ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ ਜਿਸ ਦੇ ਨਾਲ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਬਹੁਤ ਹੀ ਵੱਡਾ ਝਟਕਾ ਲੱਗਾ। ਪੰਜਾਬੀ ਇੰਡਸਟਰੀ ਦੇ ਬਹੁਤ ਸਾਰੇ ਕਲਾਕਾਰਾਂ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਸੀ। ਸਰਦੂਲ ਸਿਕੰਦਰ ਦੀ ਮੌਤ ਨਾਲ ਸਭ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।

ਇਹ ਵੀ ਦੇਖੋ : ਇਹ ਮੁਨਾਦੀ ਵਾਲਾ ਪਿੰਡ-ਪਿੰਡ ਜਾ ਕੇ ਵੋਟਰਾਂ ਨੂੰ ਪਾ ਰਿਹਾ ਲਾਹਣਤਾਂ! ਕਹਿੰਦਾ ਦਾਰੂ ਦੀ ਬੋਤਲ ਪਿੱਛੇ ਵੋਟ ਪਾਉਣ ਵਾਲਿਓ.

The post ਮਰਹੂਮ ਗਾਇਕ ਸਰਦੂਲ ਸਿਕੰਦਰ ਦੇ ਨਾਮ ਤੇ ਪੈਸੇ ਇਕੱਠੇ ਕਰਨ ਵਾਲਿਆਂ ਨੂੰ ਅਮਰ ਨੂਰੀ ਵੱਲੋਂ ਖਾਸ ਚਿਤਾਵਨੀ appeared first on Daily Post Punjabi.

ਪੰਜਾਬੀ ਅਦਾਕਾਰਾ ਅਮਰ ਨੂਰੀ ਨੇ ਆਪਣੇ ਪਤੀ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੰਦੇ ਹੋਏ , ਸਾਂਝੀ ਕੀਤੀ ਪੋਸਟ
Punjabi actress Amar Noori : ਅਮਰ ਨੂਰੀ ਪੰਜਾਬ ਦੇ ਮਸ਼ਹੂਰ ਅਦਾਕਾਰਾ ਹੈ ਜਿਸ ਨੇ ਬਹੁਤ ਸਾਰੀਆਂ ਪੰਜਾਬੀ ਫ਼ਿਲਮਾਂ ਦੇ ਵਿੱਚ ਕੰਮ ਕੀਤਾ ਹੈ। ਅਮਰ ਨੂਰੀ ਚੰਗੀ ਅਦਾਕਾਰਾ ਹੋਣ ਦੇ ਨਾਲ ਨਾਲ ਚੰਗੀ ਗਾਇਕਾ ਵੀ ਹੈ ਜਿਸ ਨੇ ਬਹੁਤ ਸਾਰੇ ਗੀਤ ਗਾਏ ਸਨ ਤੇ ਫਿਰ ਉਹ ਸਰਦੂਲ ਸਿਕੰਦਰ ਨੂੰ ਮਿਲੇ। ਅਮਰ ਨੂਰੀ ਬਹੁਤ ਆਪਣੇ ਸਮੇਂ ਦੀ ਬਹੁਤ ਹੀ ਮਸ਼ਹੂਰ ਅਦਾਕਾਰਾ ਰਹੀ ਹੈ। ਦਰਸ਼ਕਾਂ ਵਲੋਂ ਉਹਨਾਂ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ।

Punjabi actress Amar Noori

ਅੱਜ ਅਮਰ ਨੂਰੀ ਤੇ ਸਰਦੂਲ ਸਿਕੰਦਰ ਦੇ ਵਿਆਹ ਦੀ ਵਰ੍ਹੇਗੰਢ ਹੈ ਜਿਸ ਦੇ ਚਲਦੇ ਉਹਨਾਂ ਨੇ ਅੱਜ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕੀਤੀ ਹੈ ਤੇ ਆਪਣੀ ਪਤੀ ਨੂੰ ਵਧਾਈ ਦਿਤੀ ਹੈ। ਉਹਨਾਂ ਨੇ ਇੱਕ ਗੀਤ ਦੀਆਂ ਕੁੱਝ ਲਾਈਨਾਂ ਵੀ ਲਿਖੀਆਂ ਹਨ। ਉਹਨਾਂ ਨੇ ਲਿਖਿਆ ਕਿ – ਨਿਤ ਖੈਰ ਮੰਗਾ ਸੋਹਣਿਆ ਮੈਂ ਤੇਰੀ , ਦੁਆ ਨ ਕੋਇ ਹੌਰ ਮੰਗਦੀ। ਜਿਸ ਤੋਂ ਬਾਅਦ ਉਹਨਾਂ ਨੇ ਲਿਖਿਆ ਵਿਆਹ ਦੀ ਵਰ੍ਹੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ। ਅੱਜ ਆਪਣੇ ਵਿਆਹ ਨੂੰ 28 ਸਾਲ ਹੋ ਗਏ ਹਨ।

Punjabi actress Amar Noori

ਅਮਰ ਨੂਰੀ ਨੇ ਹੁਣ ਤੱਕ ਬਹੁਤ ਸਾਰੀਆਂ ਪੰਜਾਬੀ ਫਿਲਮਾਂ ਦੇ ਵਿੱਚ ਕੰਮ ਕੀਤਾ ਹੈ ਜਿਵੇ ਕਿ – ਜੱਟ ਪੰਜਾਬ ਦਾ (1990) ,ਵਿਸਾਖੀ (1991) ,ਉਦੀਕਨ ਸੈਨ ਦੀਅਨ (1991) ,ਬਦਲਾ ਜੱਟੀ ਦਾ (1991) … ਨੂਰੀ ,ਜੋਰ ਜੱਟ ਦਾ (1991) ,ਦਿਲ ਦਾ ਮਾਮਲਾ (1992) ,ਪੁੱਟ ਸਰਦਾਰਨ ਦੇ (1992) ,ਜ਼ਖ਼ਮੀ ਸ਼ੇਰ (1996) ,ਪੰਚਾਇਤ (1996) ,ਮੇਲਾ (1997) ਅਸੀਂ ਦੇਖ ਸਕਦੇ ਹਾਂ ਕਿ ਹੁਣ ਬਹੁਤ ਸਾਰੀਆਂ ਫਿਲਮਾਂ ਦੇ ਵਿੱਚ ਨਜਰ ਆ ਰਹੇ ਹਨ। ਜਿਸ ਕਾਰਨ ਦਰਸ਼ਕ ਉਹਨਾਂ ਨੂੰ ਬਹੁਤ ਪਿਆਰ ਦਿੰਦੇ ਹਨ।

ਦੇਖੋ ਵੀਡੀਓ : ਅੰਦੋਲਨਾਂ ‘ਚ ਪਰਚੇ ਹੀ ਦਰਜ ਹੁੰਦੇ ਨੇ, ਹਾਰ ਨਹੀਂ ਪੈਂਦੇ, ਰਾਜੇਵਾਲ ਨੇ ਖੋਲ੍ਹੀਆਂ ਸਰਕਾਰੀ ਧੱਕੇ ਦੀਆਂ ਪਰਤਾਂ

The post ਪੰਜਾਬੀ ਅਦਾਕਾਰਾ ਅਮਰ ਨੂਰੀ ਨੇ ਆਪਣੇ ਪਤੀ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੰਦੇ ਹੋਏ , ਸਾਂਝੀ ਕੀਤੀ ਪੋਸਟ appeared first on Daily Post Punjabi.

ਕੁੱਝ ਇਸ ਤਰ੍ਹਾਂ ਮਨਾਇਆ ਅਮਰ ਨੂਰੀ-ਸਰਦੂਲ ਸਿਕੰਦਰ ਨੇ ਕਰਵਾਚੌਥ, ਤਸਵੀਰਾਂ ਕੀਤੀਆਂ ਸਾਂਝੀਆਂ
amar noori sardool sikander karwachauth pics:ਬੀਤੇ ਦਿਨ ਸੁਹਾਗਣਾਂ ਨੇ ਆਪਣੇ ਪਤੀ ਦੀ ਲੰਮੀ ਉਮਰ ਲਈ ਵਰਤ ਰੱਖਿਆ ।ਉੱਥੇ ਹੀ ਪੰਜਾਬੀ ਇੰਡਸਟਰੀ ਦੀ ਖੂਬਸੂਰਤ ਬਾਕਮਾਲ ਗਾਇਕਾ ਅਮਰ ਨੂਰੀ ਨੇ ਵੀ ਕਰਵਾ ਚੌਥ ਦਾ ਵਰਤ ਰੱਖਿਆ।ਜਿਸ ਦੀਆਂ ਤਸਵੀਰਾਂ ਉਨ੍ਹਾਂ ਆਪਣੇ ਸੋਸ਼ਲ ਅਕਾਊਂਟ ਤੇ ਸ਼ੇਅਰ ਕੀਤੀਆਂ ਹਨ ਤੇ ਕੈਪਸ਼ਨ ਵੀ ਦਿੱਤਾ ਤੇ ਲਿਖਿਆ “rabba sabde suhaag slaamat rakhi। ਤੁਹਾਨੂੰ ਦੱਸ ਦੇਈਏ ਕਿ ਅਮਰ ਨੂਰੀ ਪਿੰਕ ਸੂਟ ਵਿੱਚ ਬੇਹੱਦ ਖੂਬਸੂਰਤ ਲੱਗ ਰਹੇ ਹਨ ਅਤੇ ਸਰਦੂਲ ਸਿੰਕਦਰ ਨੇ ਬਲਿਊ ਕਲਰ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ।ਇਸ ਦੇ ਨਾਲ ਹੀ ਅਮਰ ਨੂਰੀ ਨੇ ਆਪਣੇ ਫੇਸਬੁਕ ਅਕਾਊਂਟ ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਵਿੱਚ ਸਰਦੂਲ ਸਿੰਕਦਰ ਪੀਲੇ ਕੁੜਤੇ ਪਜਾਮੇ ਵਿੱਚ ਕਾਫੀ ਜੱਚ ਰਹੇ ਹਨ। ਤੁਹਾਨੂੰ ਦਸ ਦੇਈਏ ਕਿ ਇਨ੍ਹਾਂ ਦੇ ਫੈਨਜ਼ ਨੂੰ ਦੋਹਾਂ ਦੀ ਜੋੜੀ ਜਿੱਥੇ ਜਿੰਨੀ ਪਿਆਰੀ ਲੱਗਦੀ ਹੈ ਉੱਥੇ ਹੀ ਉਨ੍ਹਾਂ ਨੇ ਇਨ੍ਹਾਂ ਦੀਆਂ ਤਸਵੀਰਾਂ ਤੇ ਖੂਬ ਲਾਈਕ ਅਤੇ ਕਮੈਂਟ ਵੀ ਦਿੱਤੇ ਹਨ।

ਅਮਰ ਨੂਰੀ ਤੇ ਸਰਦੂਲ ਸਿਕੰਦਰ ਦਰਸ਼ਕਾਂ ਦੇ ਪਸੰਦੀਦਾ ਲਵ ਕਪਲਸ ‘ਚੋਂ ਇੱਕ ਨੇ। ਜ਼ਿਕਰਯੋਗ ਹੈ ਦੋਵਾਂ ਦੀ ਪਹਿਲੀ ਮੁਲਾਕਾਤ ਇੱਕ ਵਿਆਹ ‘ਚ ਅਖਾੜੇ ਦੌਰਾਨ ਹੋਈ ਸੀ। ਇਸ ਤੋਂ ਬਾਅਦ ਉਹਨਾਂ ਨੇ ਸਰਦੂਲ ਸਿਕੰਦਰ ਨਾਲ ਕਈ ਅਖਾੜੇ ਲਗਾਏ। ਉਹਨਾਂ ਦੀ ਜੋੜੀ ਲੋਕਾਂ ਨੂੰ ਏਨੀਂ ਪਸੰਦ ਆਈ ਕਿ ਅਸਲ ਜ਼ਿੰਦਗੀ ਵਿੱਚ ਵੀ ਉਹਨਾਂ ਦੀ ਜੋੜੀ ਬਣ ਗਈ। ਅਮਰ ਨੂਰੀ ਦਾ ਸਰਦੂਲ ਸਿਕੰਦਰ ਨਾਲ ਪ੍ਰੇਮ ਵਿਆਹ ਹੋਇਆ ਹੈ। ਦੋਵਾਂ ਗਾਇਕਾਂ ਨੂੰ ਆਪਣੇ ਪਿਆਰ ਨੂੰ ਪਾਉਣ ਲਈ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨ ਪਿਆ ਸੀ। ਕਿਉਂਕਿ ਇਸ ਵਿਆਹ ਦੇ ਖਿਲਾਫ ਨੂਰੀ ਦੇ ਪਰਿਵਾਰ ਦਾ ਹਰ ਮੈਂਬਰ ਸੀ। ਪਰ ਨੂਰੀ ਦੀ ਜਿੱਦ ਅੱਗੇ ਹਰ ਕੋਈ ਹਾਰ ਗਿਆ।

ਉੱਥੇ ਹੀ ਸਰਦੂਲ ਦੀ ਗਾਇਕੀ ਦੀ ਗੱਲ ਕਰੀਏ ਤਾਂ ਗਾਇਕ ਸਰਦੂਲ ਸਿਕੰਦਰ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਹ ਗਾਇਕ ਹਨ ਜਿਹੜੇ ਆਪਣੀ ਗਾਇਕੀ ਨਾਲ ਇਸ ਇੰਡਸਟਰੀ ਤੇ ਰਾਜ ਕਰਦੇ ਆ ਰਹੇ ਹਨ । ਪਰ ਹੁਣ ਦੀ ਗਾਇਕੀ ਵਿੱਚ ਬਹੁਤ ਕੁਝ ਬਦਲ ਗਿਆ ਹੈ ਜਿਸ ਨੂੰ ਕਿ ਸਰਦੂਲ ਸਿਕੰਦਰ ਵੀ ਮੰਨਦੇ ਹਨ । ਸਰਦੂਲ ਸਕੰਦਰ ਨੇ ਇੱਕ ਵੈੱਬ ਸਾਈਟ ਨੂੰ ਦਿੱਤੀ ਇੰਟਰਵਿਊ ਕਿਹਾ ਕਿ ‘ਹੁਣ ਦੀ ਗਾਇਕੀ ਤੇ ਉਹਨਾਂ ਦੇ ਟਾਈਮ ਦੀ ਗਾਇਕੀ ਵਿੱਚ ਬਹੁਤ ਫਰਕ ਹੁੰਦਾ ਸੀ ਜੋ ਕੰਮ ਉਸ ਸਮੇਂ ਦੇ ਗਾਇਕ ਕਰਦੇ ਸਨ, ਉਹ ਕੰਮ ਸ਼ਾਇਦ ਹੀ ਇਸ ਸਮੇਂ ਦੇ ਗਾਇਕ ਕਰ ਸਕਣ ।ਦੋਵਾਂ ਨੇ ਇਕੱਠੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਜਿਵੇਂ ਰੋਡ ਦੇ ਉੱਤੇ, ਮੇਰਾ ਦਿਓਰ, ਇੱਕ ਤੂੰ ਹੋਵੇ ਇੱਕ ਮੈਂ ਹੋਵਾਂ, ਕੌਣ ਹੱਸਦੀ ਵਰਗੇ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਦੱਸ ਦਈਏ ਅਮਰ ਨੂਰੀ ਬਿਹਤਰੀਨ ਅਦਾਕਾਰਾ ਵੀ ਨੇ ਉਨ੍ਹਾਂ ਪਾਲੀਵੁੱਡ ਦੀਆਂ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।

The post ਕੁੱਝ ਇਸ ਤਰ੍ਹਾਂ ਮਨਾਇਆ ਅਮਰ ਨੂਰੀ-ਸਰਦੂਲ ਸਿਕੰਦਰ ਨੇ ਕਰਵਾਚੌਥ, ਤਸਵੀਰਾਂ ਕੀਤੀਆਂ ਸਾਂਝੀਆਂ appeared first on Daily Post Punjabi.