amarnath yatra 2023 Archives - Daily Post Punjabi

ਅਮਰਨਾਥ ਯਾਤਰਾ ਦੌਰਾਨ ਬੀਤੇ 36 ਘੰਟਿਆਂ ‘ਚ 5 ਸ਼ਰਧਾਲੂਆਂ ਦੀ ਮੌ.ਤ, ਹੁਣ ਤੱਕ ਮ.ਰਨ ਵਾਲਿਆਂ ਦੀ ਗਿਣਤੀ ਹੋਈ 24
1 ਜੁਲਾਈ 2023 ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਵਿੱਚ ਹੁਣ ਤੱਕ 1.62 ਲੱਖ ਤੀਰਥ ਯਾਤਰੀ ਦਰਸ਼ਨ ਕਰ ਚੁੱਕੇ ਹਨ। ਉੱਥੇ ਹੀ ਇਸ ਯਾਤਰਾ ਦੌਰਾਨ ਹੁਣ ਤੱਕ 24 ਸ਼ਰਧਾਲੂਆਂ ਦੀ ਮੌ.ਤ ਹੋ ਚੁੱਕੀ ਹੈ । ਮਿਲੀ ਜਾਣਕਾਰੀ ਮੁਤਾਬਕ ਪਿਛਲੇ 36 ਘੰਟਿਆਂ ਵਿੱਚ ਅਮਰਨਾਥ ਯਾਤਰਾ ਦੌਰਾਨ 5 ਸ਼ਰਧਾਲੂਆਂ ਦੀ ਮੌ.ਤ ਹੋ ਗਈ ਹੈ, ਜਿਸ ਤੋਂ ਬਾਅਦ ਇਸ ਸਾਲ ਦੀ ਯਾਤਰਾ ਦੌਰਾਨ ਹੁਣ ਤੱਕ ਮ.ਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ ਹੈ।

Amarnath Yatra 2023

ਇਸ ਸਬੰਧੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਮੌ.ਤਾਂ ਜ਼ਿਆਦਾ ਉਚਾਈ ‘ਤੇ ਹੋਣ ਵਾਲੀ ਬੀਮਾਰੀ ਕਾਰਨ ਹੋਈਆਂ ਹਨ, ਜਿਸਦੇ ਚਲਦਿਆਂ ਆਕਸੀਜਨ ਦੀ ਘਾਟ ਹੋਈ ਅਤੇ ਉਸ ਤੋਂ ਬਾਅਦ ਦਿਲ ਦੀ ਧੜਕਨ ਰੁਕ ਗਈ । ਅਧਿਕਾਰੀਆਂ ਨੇ ਅੱਗੇ ਦੱਸਿਆ ਕਿ 5 ਮੌ.ਤਾਂ ਚੋਂ 4 ਮੌ.ਤਾਂ ਪਹਿਲਗਾਮ ਮਾਰਗ ‘ਤੇ ਹੋਈਆਂ ਹਨ ਜਦਕਿ ਇੱਕ ਬਾਲਟਾਲ ਮਾਰਗ ‘ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ.ਰਨ ਵਾਲਿਆਂ ਵਿੱਚ ਇੱਕ ITBP ਦਾ ਜਵਾਨ ਵੀ ਸ਼ਾਮਲ ਹੈ, ਜਿਸਦੀ ਡਿਊਟੀ ਦੌਰਾਨ ਮੌ.ਤ ਹੋ ਗਈ। ਜਿਨ੍ਹਾਂ ਸ਼ਰਧਾਲੂਆਂ ਦੀ ਮੌ.ਤ ਹੋਈ ਹੈ ਉਹ ਉੱਤਰ-ਪ੍ਰਦੇਸ਼, ਮੱਧ-ਪ੍ਰਦੇਸ਼, ਹਰਿਆਣਾ ਅਤੇ ਗੁਜਰਾਤ ਦੇ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ: ਕਿਸਮਤ ਹੋਵੇ ਤਾਂ ਇਹੋ ਜਿਹੀ! ਲਾਟਰੀ ਖਰੀਦਣ ਦੇ ਇੱਕ ਘੰਟੇ ਮਗਰੋਂ ਹੀ ਕਰੋੜਪਤੀ ਬਣਿਆ ਬੈਂਕ ਕਲਰਕ

ਇਸ ਸਬੰਧੀ ਮਾਹਿਰਾਂ ਦਾ ਕਹਿਣਾ ਹੈ ਕਿ ਉਚਾਈ ‘ਤੇ ਸਥਿਤ ਥਾਵਾਂ ‘ਤੇ ਆਕਸੀਜਨ ਦੀ ਘੱਟ ਗਾੜ੍ਹਾਪਣ ਵਾਲੀ ਹਵਾ ਦੁਰਲੱਭ ਹੁੰਦੀ ਹੈ । ਇਸਦੇ ਨਾਲ ਹੀ ਥਕਾਵਟ ਅਤੇ ਖਰਾਬ ਫੇਫੜੇ ਅਕਸਰ ਮੌ.ਤ ਦਾ ਕਾਰਨ ਬਣਦੇ ਹਨ। ਜ਼ਿਕਰਯੋਗ ਹੈ ਕਿ ਅਮਰਨਾਥ ਗੁਫਾ ਮੰਦਰ ਸਮੁੰਦਰ ਤਲ ਤੋਂ 3,888 ਮੀਟਰ ਉੱਪਰ ਸਥਿਤ ਹੈ। ਇਨ੍ਹਾਂ ਕਾਰਨਾਂ ਕਰਕੇ ਅਧਿਕਾਰੀਆਂ ਨੇ ਸ਼ਰਧਾਲੂਆਂ ਲਈ ਸਥਾਪਿਤ ਮੁਫਤ ਰਸੋਈ (ਲੰਗਰ) ਵਿੱਚ ਸਾਰੇ ਜੰਕ ਫੂਡ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਪਰੌਂਠੇ, ਪੂੜੀ, ਮਿਠਾਈ ਅਤੇ ਕੋਲਡ ਡਰਿੰਕ ਸਮੇਤ ਸਾਰੀਆਂ ਹਲਵਾਈ ਦੀਆਂ ਆਈਟਮਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

Amarnath Yatra 2023

ਦੱਸ ਦੇਈਏ ਕਿ 1 ਜੁਲਾਈ ਤੋਂ ਜੰਮੂ-ਕਸ਼ਮੀਰ ਤੋਂ ਅਮਰਨਾਥ ਯਾਤਰਾ ਦੀ ਸ਼ੁਰੂਆਤ ਹੋਈ ਸੀ। ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਭੀੜ ਉਮੜ ਰਹੀ ਹੈ ਤੇ 31 ਅਗਸਤ ਨੂੰ ਬਾਬਾ ਦਾ ਦਰਬਾਰ ਭਗਤਾਂ ਦੇ ਲਈ ਬੰਦ ਹੋ ਜਾਵੇਗਾ, ਕਿਉਂਕਿ ਦੇਸ਼ ਭਰ ਵਿੱਚ ਮਾਨਸੂਨ ਦਾ ਕਾਫ਼ੀ ਅਸਰ ਦੇਖਣ ਨੂੰ ਮਿਲ ਰਿਹਾ ਹੈ। ਕੁਝ ਦਿਨ ਪਹਿਲਾਂ ਇੱਥੇ ਵੀ ਭਾਰੀ ਬਾਰਿਸ਼ ਦੇ ਚਲਦਿਆਂ ਸ਼ਰਧਾਲੂਆਂ ਨੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਜਿਸ ਕਾਰਨ ਸ਼ਰਧਾਲੂਆਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅਮਰਨਾਥ ਯਾਤਰਾ ਦੌਰਾਨ ਬੀਤੇ 36 ਘੰਟਿਆਂ ‘ਚ 5 ਸ਼ਰਧਾਲੂਆਂ ਦੀ ਮੌ.ਤ, ਹੁਣ ਤੱਕ ਮ.ਰਨ ਵਾਲਿਆਂ ਦੀ ਗਿਣਤੀ ਹੋਈ 24 appeared first on Daily Post Punjabi.

ਪੰਜਾਬ ਦੇ ਵਿਸ਼ੇਸ਼ DGP ਅਰਪਿਤ ਸ਼ੁਕਲਾ ਦਾ ਪਠਾਨਕੋਟ ਦੌਰਾ, ਸੁਰੱਖਿਆ ਏਜੰਸੀਆਂ ਨਾਲ ਕੀਤੀ ਮੀਟਿੰਗ
ਪੰਜਾਬ ਦੇ ਵਿਸ਼ੇਸ਼ DGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਮੰਗਲਵਾਰ ਨੂੰ ਪਠਾਨਕੋਟ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸੁਰੱਖਿਆ ਏਜੰਸੀਆਂ, ਆਰਮੀ, BSF ਅਤੇ ਏਅਰ ਫੋਰਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਅਮਰਨਾਥ ਯਾਤਰਾ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੌਮਾਂਤਰੀ ਸਰਹੱਦ ਤੋਂ ਲੈ ਕੇ ਸੜਕ ਤੱਕ ਅਤੇ ਸੜਕ ਤੋਂ ਲੈ ਕੇ ਅੰਦਰਲੇ ਸਾਰੇ ਖੇਤਰਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

Punjab Special DGP Arpit Shukla

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਅਮਰਨਾਥ ਯਾਤਰਾ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਵਿੱਚ ਸ਼ੰਭੂ ਬਾਰਡਰ ਤੋਂ ਲਖਨਪੁਰ ਬਾਰਡਰ ਅਤੇ ਅੰਮ੍ਰਿਤਸਰ ਤੋਂ ਲਖਨਪੁਰ ਬਾਰਡਰ ਤੱਕ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ। ਇਸ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸ਼ੰਭੂ ਬਾਰਡਰ ਤੋਂ ਫਿਲੌਰ, ਫਿਲੌਰ ਤੋਂ ਭੋਗਪੁਰ, ਭੋਗਪੁਰ ਤੋਂ ਪਠਾਨਕੋਟ ਅਤੇ ਪਠਾਨਕੋਟ ਤੋਂ ਲਖਨਪੁਰ ਬੈਰੀਅਰ ਸਮੇਤ ਚਾਰੇ ਯਾਤਰਾ ਮਾਰਗਾਂ ‘ਤੇ ਪਾਰਕਿੰਗ ਅਤੇ ਸੁਰੱਖਿਆ ਬਲਾਂ ਦੀ ਰਣਨੀਤਕ ਤਾਇਨਾਤੀ ਦੇ ਢੁੱਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ।

Punjab Special DGP Arpit Shukla

ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਡਾ ਉਦੇਸ਼ ਇਕਜੁੱਟ ਹੋ ਕੇ ਅਮਰਨਾਥ ਯਾਤਰਾ ਨੂੰ ਸਫਲ ਅਤੇ ਸੁਰੱਖਿਅਤ ਬਣਾਉਣਾ ਹੈ, ਜਿਸ ਲਈ ਹਰ ਲੰਗਰ, ਹੋਟਲ ਅਤੇ ਸ਼ਰਧਾਲੂਆਂ ਦੇ ਠਹਿਰਣ ਵਾਲੇ ਹੋਰ ਸਥਾਨਾਂ ‘ਤੇ ਪੂਰੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਸਪੈਸ਼ਲ ਡੀਜੀਪੀ ਨੇ ਕੈਂਪ ਦੀ ਸੁਰੱਖਿਆ, ਸੁਚਾਰੂ ਸੰਚਾਰ ਨੈੱਟਵਰਕ ਸਥਾਪਤ ਕਰਨ, ਨੈਸ਼ਨਲ ਹਾਈਵੇਅ ਅਤੇ ਹੋਰ ਰੂਟਾਂ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਲਈ ਉਚਿਤ ਯੋਜਨਾਬੰਦੀ ਸਮੇਤ ਹੋਰ ਕਈ ਮੁੱਦਿਆਂ ‘ਤੇ ਵੀ ਚਰਚਾ ਕੀਤੀ।

ਇਹ ਵੀ ਪੜ੍ਹੋ : CM ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸੌਗਾਤ, 16 Hi-Tech ਬਲੈਰੋ ਤੇ 56 ਮੋਟਰਸਾਈਕਲਾਂ ਨੂੰ ਦਿੱਤੀ ਹਰੀ ਝੰਡੀ

ਬਾਅਦ ਵਿੱਚ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੰਜਾਬ ਪੁਲਿਸ ਦੀ ਤਰਫੋਂ ਮਾਧੋਪੁਰ ਬੈਰੀਅਰ ‘ਤੇ ਸਥਾਪਿਤ ਕੀਤੀ ਗਈ ਸੁਵਿਧਾ ਦਾ ਵੀ ਦੌਰਾ ਕੀਤਾ। ਮੀਟਿੰਗ ਦੌਰਾਨ ਵੱਖ-ਵੱਖ ਬ੍ਰਿਗੇਡਾਂ ਦੇ ਕਮਾਂਡਰ, ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ, ਡਿਪਟੀ ਕਮਿਸ਼ਨਰ ਪਠਾਨਕੋਟ, ਐਸਐਸਪੀ ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ, ਐਸਐਸਪੀ ਕਠੂਆ, ਐਸਐਸਪੀ ਨੂਰਪੁਰ, ਰਾਏ ਤੋਂ ਸ਼ੈਲੇਸ਼ ਕੁਮਾਰ, ਆਈਬੀ ਤੋਂ ਰਵਿੰਦਰ ਠਾਕੁਰ ਵੀ ਹਾਜ਼ਰ ਸਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ਦੇ ਵਿਸ਼ੇਸ਼ DGP ਅਰਪਿਤ ਸ਼ੁਕਲਾ ਦਾ ਪਠਾਨਕੋਟ ਦੌਰਾ, ਸੁਰੱਖਿਆ ਏਜੰਸੀਆਂ ਨਾਲ ਕੀਤੀ ਮੀਟਿੰਗ appeared first on Daily Post Punjabi.

ਅਮਰਨਾਥ ਯਾਤਰਾ ਲਈ ਹੈਲੀਕਾਪਟਰ ਦੀ ਬੁਕਿੰਗ ਹੋਈ ਸ਼ੁਰੂ, ਨਹੀਂ ਵਧਾਇਆ ਗਿਆ ਕਿਰਾਇਆ
ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸ਼੍ਰੀ ਅਮਰਨਾਥ ਸ਼ਰਾਈਨ ਬੋਰਡ (SASB) ਨੇ ਸ਼ਰਧਾਲੂਆਂ ਲਈ ਆਨਲਾਈਨ ਹੈਲੀਕਾਪਟਰ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਜਦਕਿ ਜੰਮੂ ਦੇ ਨਿੱਜੀ ਕੈਬ ਆਪਰੇਟਰਾਂ ਨੇ ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸਾਧੂਆਂ ਦੇ ਝੁੰਡ ਲਈ ਰੇਲਵੇ ਸਟੇਸ਼ਨ ਅਤੇ ਸ਼੍ਰੀ ਅਮਰਨਾਥ ਜੀ ਬੇਸ ਕੈਂਪ ਵਿਚਕਾਰ ਮੁਫਤ ਪਿਕ ਐਂਡ ਡਰਾਪ ਸੇਵਾ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਜੰਮੂ ਦੇ ਬੇਸ ਕੈਂਪਾਂ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ।

amarnath yatra helicopter booking

ਅਮਰਨਾਥ ਦੀ 62 ਦਿਨਾਂ ਦੀ ਯਾਤਰਾ 1 ਜੁਲਾਈ ਨੂੰ ਦੋ ਮਾਰਗਾਂ ਤੋਂ ਸ਼ੁਰੂ ਹੋਵੇਗੀ। ਅਧਿਕਾਰਤ ਸੂਤਰਾਂ ਮੁਤਾਬਕ ਸ਼੍ਰੀਨਗਰ, ਬਾਲਟਾਲ ਅਤੇ ਪਹਿਲਗਾਮ ਮਾਰਗਾਂ ਤੋਂ ਉਪਲਬਧ ਸੇਵਾ ਲਈ ਹੈਲੀਕਾਪਟਰ ਦੀ ਆਨਲਾਈਨ ਬੁਕਿੰਗ ਸ਼ੁਰੂ ਹੋ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸਾਲ ਹੈਲੀਕਾਪਟਰ ਰਾਹੀਂ ਯਾਤਰਾ ਦਾ ਕਿਰਾਇਆ ਨਹੀਂ ਵਧਾਇਆ ਗਿਆ ਹੈ। ਇਸ ਦੇ ਨਾਲ ਹੀ ਲਗਭਗ 3 ਲੱਖ ਯਾਤਰੀਆਂ ਨੇ ਯਾਤਰਾ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਹੈ। ਇਸ ਸਾਲ ਲਗਭਗ ਪੰਜ ਲੱਖ ਸ਼ਰਧਾਲੂਆਂ ਦੇ ਗੁਫਾ ਮੰਦਰ ਦੇ ਦਰਸ਼ਨ ਕਰਨ ਦੀ ਉਮੀਦ ਹੈ। ਹੈਲੀਕਾਪਟਰ ਟਿਕਟਾਂ ਦੀ ਬੁਕਿੰਗ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ (SASB) ਦੀ ਅਧਿਕਾਰਤ ਵੈੱਬਸਾਈਟ ਰਾਹੀਂ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

ਗਲੋਬਲ ਵੈਕਟਰਾ ਹੈਲੀਕਾਪਟਰ ਪ੍ਰਾਈਵੇਟ ਲਿਮਟਿਡ ਅਤੇ ਐਰੋ ਏਅਰਕ੍ਰਾਫਟ ਪ੍ਰਾਈਵੇਟ ਲਿਮਟਿਡ ਬਾਲਟਾਲ ਰੂਟ ਲਈ ਸਰਵਿਸ ਆਪਰੇਟਰ ਹਨ ਜਦੋਂ ਕਿ ਹੈਰੀਟੇਜ ਏਵੀਏਸ਼ਨ ਪ੍ਰਾਈਵੇਟ ਲਿਮਟਿਡ ਪਹਿਲਗਾਮ ਰੂਟ ਲਈ ਆਪਰੇਟਰ ਹੋਵੇਗੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਐਮਐਸ ਪਵਨ ਹੰਸ ਲਿਮਟਿਡ ਆਪਰੇਟਰਾਂ ਦੀਆਂ ਸੇਵਾਵਾਂ ਸ੍ਰੀਨਗਰ ਤੋਂ ਪਵਿੱਤਰਾ ਤੱਕ ਸੰਚਾਲਿਤ ਹੋਣਗੀਆਂ। ਉਨ੍ਹਾਂ ਕਿਹਾ, ਸ਼ੁਰੂਆਤੀ ਤੌਰ ‘ਤੇ 10 ਕੈਬ ਨੂੰ ਸੇਵਾ ਵਿੱਚ ਲਗਾਇਆ ਜਾਵੇਗਾ ਅਤੇ ਜੇਕਰ ਲੋੜ ਪਈ ਤਾਂ ਕੈਬ ਫਲੀਟ ਨੂੰ ਵਧਾਇਆ ਜਾਵੇਗਾ। ਇਸ ਤੋਂ ਇਲਾਵਾ ਪੁਰਾਣੀ ਮੰਡੀ ਸਥਿਤ ਰਾਮ ਮੰਦਿਰ ਦੇ ਬੇਸ ਕੈਂਪ ਵਿੱਚ ਔਰਤਾਂ ਸਮੇਤ 200 ਤੋਂ ਵੱਧ ਸਾਧੂ ਪਹੁੰਚ ਚੁੱਕੇ ਹਨ। ਦੱਖਣੀ ਕਸ਼ਮੀਰ ਦੇ ਹਿਮਾਲਿਆ ਵਿੱਚ 3,880 ਮੀਟਰ ਉੱਚੀ ਪਵਿੱਤਰ ਗੁਫਾ ਵਿੱਚ ਪੂਜਾ ਕਰਨ ਲਈ ਸਾਧੂ ਉਤਸਾਹਿਤ ਹਨ। ਸਾਧੂਆਂ ਦੇ ਇੱਕ ਸਮੂਹ ਸਮੇਤ ਸ਼ਰਧਾਲੂਆਂ ਦਾ ਪਹਿਲਾ ਜੱਥਾ 30 ਜੂਨ ਨੂੰ ਜੰਮੂ ਤੋਂ ਰਵਾਨਾ ਹੋਵੇਗਾ।

The post ਅਮਰਨਾਥ ਯਾਤਰਾ ਲਈ ਹੈਲੀਕਾਪਟਰ ਦੀ ਬੁਕਿੰਗ ਹੋਈ ਸ਼ੁਰੂ, ਨਹੀਂ ਵਧਾਇਆ ਗਿਆ ਕਿਰਾਇਆ appeared first on Daily Post Punjabi.