Amazon may lay off Archives - Daily Post Punjabi

Amazon ਕਰੇਗਾ 20 ਹਜ਼ਾਰ ਕਰਮਚਾਰੀਆਂ ਦੀ ਛਾਂਟੀ ! ਕਈ ਵੱਡੇ ਅਫਸਰਾਂ ਦੀ ਵੀ ਜਾਵੇਗੀ ਨੌਕਰੀ
ਈ-ਕਾਮਰਸ ਕੰਪਨੀ Amazon ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਦੀ ਛਾਂਟੀ ਕਰ ਸਕਦੀ ਹੈ । ਪਹਿਲਾਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਕੰਪਨੀ ਦੇ ਕਰੀਬ 10 ਹਜ਼ਾਰ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ ਪਰ ਹੁਣ ਆ ਰਹੀਆਂ ਖਬਰਾਂ ਮੁਤਾਬਕ ਨੌਕਰੀ ਤੋਂ ਕੱਢੇ ਜਾਣ ਵਾਲੇ ਕਰਮਚਾਰੀਆਂ ਦੀ ਗਿਣਤੀ 20 ਹਜ਼ਾਰ ਤੱਕ ਹੋ ਸਕਦੀ ਹੈ । ਕੰਪਨੀ ਆਪਣੇ ਕਈ ਵਿਭਾਗਾਂ ਵਿੱਚ ਕਰਮਚਾਰੀਆਂ ਦੀ ਗਿਣਤੀ ਘਟਾਏਗੀ ਅਤੇ ਵੱਡੇ ਅਧਿਕਾਰੀਆਂ ਨੂੰ ਵੀ ਬਾਹਰ ਦਾ ਰਸਤਾ ਦਿਖਾਏਗੀ।

Amazon may lay off

ਇੱਕ ਰਿਪੋਰਟ ਦੇ ਅਨੁਸਾਰ Amazon ਦੇ CEO ਐਂਡੀ ਜੇਸੀ ਨੇ ਹਾਲ ਹੀ ਵਿੱਚ ਪੁਸ਼ਟੀ ਕੀਤੀ ਹੈ ਕਿ ਕੰਪਨੀ ਆਉਣ ਵਾਲੇ ਮਹੀਨਿਆਂ ਵਿੱਚ ਕਰਮਚਾਰੀਆਂ ਦੀ ਛਾਂਟੀ ਕਰਨ ਜਾ ਰਹੀ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਕੰਪਨੀ ਕਿੰਨੇ ਕਰਮਚਾਰੀਆਂ ਦੀ ਛਾਂਟੀ ਕਰੇਗੀ । ਜ਼ਿਕਰਯੋਗ ਹੈ ਕਿ ਫੇਸਬੁੱਕ ਦੀ ਪੇਰੈਂਟ ਕੰਪਨੀ ਮੇਟਾ ਨੇ ਪਿਛਲੇ ਦਿਨੀਂ ਕਰਮਚਾਰੀਆਂ ਦੀ ਛਾਂਟੀ ਕੀਤੀ ਸੀ। ਇਸ ਤੋਂ ਇਲਾਵਾ ਹੋਰ ਵੀ ਕਈ ਕੰਪਨੀਆਂ ਨੇ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ।

ਇਹ ਵੀ ਪੜ੍ਹੋ: ਮੁੜ ਵਿਵਾਦਾਂ ‘ਚ ਘਿਰਿਆ ‘Kulhad Pizza’ ਕਪਲ, ਜੋੜੇ ਨੇ ਗੁਆਂਢੀ ਦੁਕਾਨਦਾਰ ਨਾਲ ਕੀਤੀ ਲੜਾਈ, ਕੱਢੀਆਂ ਗਾਲ੍ਹਾਂ

ਇੱਕ ਤਾਜ਼ਾ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਕੰਪਨੀ 10 ਹਜ਼ਾਰ ਨਹੀਂ ਸਗੋਂ 20 ਹਜ਼ਾਰ ਕਰਮਚਾਰੀਆਂ ਦੀ ਛਾਂਟੀ ਕਰੇਗੀ । Amazon ਸਾਰੇ ਪੱਧਰਾਂ ‘ਤੇ ਲੋਕਾਂ ਨੂੰ ਕੱਢਣ ਦੀ ਯੋਜਨਾ ਬਣਾ ਰਿਹਾ ਹੈ, ਜਿਸ ਵਿੱਚ ਸਭ ਤੋਂ ਸੀਨੀਅਰ ਅਹੁਦਿਆਂ ‘ਤੇ ਬੈਠੇ ਲੋਕ ਵੀ ਸ਼ਾਮਿਲ ਹਨ। ਕੰਪਨੀ ਪ੍ਰਬੰਧਕਾਂ ਨੂੰ ਕਰਮਚਾਰੀਆਂ ਦੇ ਕੰਮ ਦਾ ਮੁਲਾਂਕਣ ਕਰਨ ਲਈ ਕਿਹਾ ਗਿਆ ਹੈ, ਤਾਂ ਜੋ Amazon ਲਗਭਗ 20,000 ਲੋਕਾਂ ਨੂੰ ਨੌਕਰੀ ਤੋਂ ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰ ਸਕੇ । ਕੰਪਨੀ ਆਪਣੇ ਕਾਰਪੋਰੇਟ ਸਟਾਫ ਵਿੱਚ 6 ਫੀਸਦੀ ਕਰਮਚਾਰੀਆਂ ਦੀ ਛਾਂਟੀ ਕਰੇਗੀ । Amazon ਵਿੱਚ ਲਗਭਗ 15 ਲੱਖ ਕਰਮਚਾਰੀ ਕੰਮ ਕਰਦੇ ਹਨ। ਕੰਪਨੀ ਦੀ ਇਹ ਛਾਂਟੀ ਆਉਣ ਵਾਲੇ ਮਹੀਨਿਆਂ ਵਿੱਚ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post Amazon ਕਰੇਗਾ 20 ਹਜ਼ਾਰ ਕਰਮਚਾਰੀਆਂ ਦੀ ਛਾਂਟੀ ! ਕਈ ਵੱਡੇ ਅਫਸਰਾਂ ਦੀ ਵੀ ਜਾਵੇਗੀ ਨੌਕਰੀ appeared first on Daily Post Punjabi.