Tag: , ,

SGPC ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ‘ਤੇ ਹੋਈ ਸਖਤ, Amazon ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਨੇ ਪ੍ਰਸਿੱਧ ਈ-ਕਾਮਰਸ ਵੈਬਸਾਈਟ Amazone ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਾ ਸਾਹਿਬਾਨ ਦੀ ਆਨਲਾਈਨ ਵਿਕਰੀ ਸਖਤ ਨੋਟਿਸ ਲਿਆ ਹੈ। ਐਸਜੀਪੀਸੀ ਦੁਆਰਾ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ, Amazone ਵੱਲੋਂ ਸਿੱਖ ਸਿਧਾਂਤਾਂ ਦੇ ਵਿਰੁੱਧ ਅਜਿਹੀ ਪ੍ਰੈਕਟਿਸ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ

Carousel Posts