Ambika soni meet rahul gandhi Archives - Daily Post Punjabi

ਪੰਜਾਬ ਦੇ ਨਵੇਂ CM ‘ਤੇ ਸਸਪੈਂਸ ਬਰਕਰਾਰ, ਮੁੱਖ ਮੰਤਰੀ ਬਣਨ ਦਾ ਆਫ਼ਰ ਠੁਕਰਾਉਣ ਤੋਂ ਬਾਅਦ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੀ ਅੰਬਿਕਾ ਸੋਨੀ
ਪੰਜਾਬ ਕਾਂਗਰਸ ਵਿੱਚ ਕਾਟੋ-ਕਲੇਸ਼ ਜਾਰੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪੰਜਾਬ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ, ਫਿਲਹਾਲ ਇਸਨੂੰ ਲੈ ਕੇ ਲਗਾਤਾਰ ਸਸਪੈਂਸ ਜਾਰੀ ਹੈ। ਇਸ ਤੋਂ ਪਹਿਲਾਂ ਖਬਰਾਂ ਸਾਹਮਣੇ ਆ ਰਹੀਆਂ ਸਨ ਕਿ ਅੰਬਿਕਾ ਸੋਨੀ ਨੂੰ ਮੁੱਖ ਮੰਤਰੀ ਵਜੋਂ ਚੁਣਿਆ ਜਾਵੇਗਾ।

Ambika soni meet rahul gandhi

ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਸੀ ਕਿ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਉਨ੍ਹਾਂ ਦੇ ਨਾਮ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਹਾਲਾਂਕਿ ਅੰਬਿਕਾ ਸੋਨੀ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਇਹ ਆਫ਼ਰ ਠੁਕਰਾ ਦਿੱਤਾ।

ਇਹ ਵੀ ਪੜ੍ਹੋ: ਕੈਪਟਨ ਦੇ ਅਸਤੀਫੇ ਤੋਂ ਬਾਅਦ ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ ਦੀ ਚਰਚਾ ਹੋਈ ਤੇਜ਼, DC ਤੇ SSP ਦੇ ਹੋ ਸਕਦੇ ਹਨ ਤਬਾਦਲੇ

ਦਰਅਸਲ, ਇਸ ਆਫਰ ਨੂੰ ਠੁਕਰਾਉਣ ਤੋਂ ਬਾਅਦ ਹੁਣ ਅੰਬਿਕਾ ਸੋਨੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ ਹੈ। ਸੂਤਰਾਂ ਅਨੁਸਾਰ ਹਾਈਕਮਾਨ ਵੱਲੋਂ ਪੰਜਾਬ ਦੀ ਕਮਾਨ ਸੰਭਾਲਣ ਲਈ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।

Ambika soni meet rahul gandhi

ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰਦਿਆਂ ਅੰਬਿਕਾ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਕੋਈ ਸਿੱਖ ਚਿਹਰਾ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ CM ਬਣਨ ਲਈ ਕਿਹਾ ਗਿਆ ਸੀ। ਦੱਸ ਦੇਈਏ ਕਿ ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਵੱਲੋਂ ਅੱਜ ਸ਼ਾਮ 4 ਵਜੇ ਤੱਕ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕੀਤਾ ਜਾ ਸਕਦਾ ਹੈ।

ਇਹ ਵੀ ਦੇਖੋ: ਕਿਸਾਨਾਂ ਨੂੰ ਧਮਕਾਉਣ ਵਾਲੇ DSP ਨੂੰ ਮਨਜੀਤ ਰਾਏ ਨੇ ਦਿੱਤਾ ਠੋਕਵਾਂ ਜਵਾਬ, ਕਿਹਾ “ਤੇਰੀ ਔਕਾਤ…

The post ਪੰਜਾਬ ਦੇ ਨਵੇਂ CM ‘ਤੇ ਸਸਪੈਂਸ ਬਰਕਰਾਰ, ਮੁੱਖ ਮੰਤਰੀ ਬਣਨ ਦਾ ਆਫ਼ਰ ਠੁਕਰਾਉਣ ਤੋਂ ਬਾਅਦ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੀ ਅੰਬਿਕਾ ਸੋਨੀ appeared first on Daily Post Punjabi.