America punjabi youth death Archives - Daily Post Punjabi

ਚੰਗੇ ਭਵਿੱਖ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ
ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਪੜ੍ਹਾਈ ਲਈ ਵਿਦੇਸ਼ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਚੰਗੀ ਸਿੱਖਿਆ ਹਾਸਿਲ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਅਤੇ ਭਵਿੱਖ ਸੁਧਾਰ ਸਕਣ ਪਰ ਕਈ ਵਾਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ । ਅਜਿਹਾ ਹੀ ਇੱਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ਵਿੱਚ ਮੌ.ਤ ਹੋ ਗਈ।

ਇਹ ਵੀ ਪੜ੍ਹੋ: ਅਯੁੱਧਿਆ ਜੰਕਸ਼ਨ ਰੇਲਵੇ ਸਟੇਸ਼ਨ ਦਾ ਬਦਲਿਆ ਗਿਆ ਨਾਂ, ਰੇਲਵੇ ਨੇ ਪੂਰੀ ਕੀਤੀ CM ਯੋਗੀ ਦੀ ਇੱਛਾ

ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਸੋਨੂ ਵਜੋਂ ਹੋਈ ਹੈ, ਜੋ ਕਿ ਜਲੰਧਰ ਦੇ ਭੋਗਪੁਰ ਨੇੜਲੇ ਪਿੰਡ ਭਟਨੂਰਾ ਦਾ ਰਹਿਣ ਵਾਲਾ ਸੀ । ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਚੰਗੇ ਭਵਿੱਖ ਲਈ ਲਗਭਗ 14 ਸਾਲ ਪਹਿਲਾਂ ਸਾਲ 2009 ਵਿੱਚ ਵਿਦੇਸ਼ ਗਿਆ ਸੀ । ਇਸ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਫੋਨ ‘ਤੇ ਸੂਚਨਾ ਮਿਲੀ ਕਿ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਦੀ ਸੜਕ ਹਾ.ਦਸੇ ਵਿੱਚ ਮੌ.ਤ ਹੋ ਗਈ ਹੈ । ਪਰਿਵਾਰ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤ ਦੀ ਦੇਹ ਨੂੰ ਜਲਦ ਤੋਂ ਜਲਦ ਪੰਜਾਬ ਭੇਜਿਆ ਜਾਵੇ ਤਾਂ ਜੋ ਉਹ ਇਸਦਾ ਦਾ ਰੀਤੀ ਰਿਵਾਜ਼ਾਂ ਨਾਲ ਅੰਤਿਮ ਸਸਕਾਰ ਕਰ ਸਕਣ ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਚੰਗੇ ਭਵਿੱਖ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ appeared first on Daily Post Punjabi.

ਮੰਦਭਾਗੀ ਖਬਰ: ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਹੋਈ ਮੌ.ਤ
ਪੰਜਾਬ ਤੋਂ ਹਰੇਕ ਸਾਲ ਵੱਡੀ ਤਾਦਾਦ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਸੈਟਲ ਹੋਣ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉੱਥੇ ਨੌਕਰੀ ਕਰਕੇ ਘਰ ਦੀ ਆਰਥਿਕ ਮਦਦ ਕਰਨਗੇ ਪਰ ਕਈ ਵਾਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਅਜਿਹਾ ਵਾਪਰ ਜਾਂਦਾ ਹੈ ਜੋ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ ਹੁੰਦਾ।

America punjabi youth death

ਅਜਿਹੀ ਹੀ ਇੱਕ ਹੋਰ ਮੰਦਭਾਗੀ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ਵਿੱਚ ਮੌ.ਤ ਹੋ ਗਈ। ਮ੍ਰਿ.ਤਕ ਨੌਜਵਾਨ ਦੀ ਪਛਾਣ ਵਿਵੇਕ ਪਲਿਆਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਨੌਜਵਾਨ ਹੁਸ਼ਿਆਰਪੁਰ ਦੇ ਪਿੰਡ ਚੱਕ ਮੀਰਪੁਰ ਦਾ ਰਹਿਣ ਵਾਲਾ ਸੀ । ਮਿਲੀ ਜਾਣਕਾਰੀ ਅਨੁਸਾਰ ਵਿਵੇਕ ਇਸੇ ਸਾਲ ਜਨਵਰੀ ਵਿੱਚ ਪੜ੍ਹਾਈ ਲਈ ਅਮਰੀਕਾ ਗਿਆ ਸੀ । ਨੌਜਵਾਨ ਦੀ ਮੌ.ਤ ਦੀ ਖਬਰ ਮਿਲਣ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮੰਦਭਾਗੀ ਖਬਰ: ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਹੋਈ ਮੌ.ਤ appeared first on Daily Post Punjabi.

9 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਵਿਧਵਾ ਮਾਂ ਦਾ ਸੀ ਇਕਲੌਤਾ ਸਹਾਰਾ
ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌ.ਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ । ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹੀ ਹੀ ਇੱਕ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਦਿਮਾਗ ਦੀ ਨਾੜੀ ਫਟਣ ਕਾਰਨ ਮੌ.ਤ ਹੋ ਗਈ ।

ਇਹ ਵੀ ਪੜ੍ਹੋ: ਪੰਜਾਬੀ ਮੂਲ ਦੇ ਨੌਜਵਾਨ ਨੇ ਵਿਦੇਸ਼ ‘ਚ ਚਮਕਾਇਆ ਨਾਂ, ਫਿਜ਼ੀ ‘ਚ ਪੁਲਿਸ ਤਾਜ ਦੇ ਨਾਲ ਪਗੜੀ ਪਹਿਨਣ ਵਾਲਾ ਪਹਿਲਾ ਸਿੱਖ ਬਣਿਆ

ਮ੍ਰਿ.ਤਕ ਨੌਜਵਾਨ ਦੀ ਪਛਾਣ ਕਪੂਰਥਲਾ ਦੇ ਪਿੰਡ ਸੁਰਖਪੁਰ ਦੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ । ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ 9 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌ.ਤ ਹੋ ਚੁੱਕੀ ਹੈ, ਜਿਸ ਤੋਂ ਬਾਅਦ ਉਹ ਆਪਣੀ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ । ਨੌਜਵਾਨ ਪੁੱਤ ਦੀ ਮੌ.ਤ ਦੀ ਖਬਰ ਮਿਲਣ ਮਗਰੋਂ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post 9 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਵਿਧਵਾ ਮਾਂ ਦਾ ਸੀ ਇਕਲੌਤਾ ਸਹਾਰਾ appeared first on Daily Post Punjabi.