America terrible road accident Archives - Daily Post Punjabi

ਅਮਰੀਕਾ: ਭਿਆਨਕ ਸੜਕ ਹਾਦਸੇ ’ਚ ਵਕੀਲ ਪਿਓ ਤੇ ਡਾਕਟਰ ਪੁੱਤ ਦੀ ਮੌ.ਤ
ਅਮਰੀਕਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕੈਲੇਫੋਰਨੀਆ ਸਟੇਟ ਦੇ ਫਰਿਜ਼ਨੋ ਸ਼ਹਿਰ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਵਕੀਲ ਤੇ ਉਸ ਦੇ ਡਾਕਟਰ ਪੁੱਤਰ ਦੀ ਮੌ.ਤ ਗਈ ਹੈ। ਉੱਥੇ ਹੀ ਵਕੀਲ ਦੀ ਪਤਨੀ ਦੇ ਗੰਭੀਰ ਸੱਟਾਂ ਲਗੀਆਂ ਹਨ । ਮ੍ਰਿਤਕਾਂ ਦੀ ਪਛਾਣ ਪਿਓ ਕੁਲਵਿੰਦਰ ਸਿੰਘ ਤੇ ਪੁੱਤਰ ਸੁਖਵਿੰਦਰ ਸਿੰਘ ਵਜੋਂ ਹੋਈ ਹੈ । ਉਹ ਭੁਲੱਥ ਦੇ ਪਿੰਡ ਬੋਪਾਰਾਏ ਨਾਲ ਸਬੰਧਤ ਸਨ ।

America terrible road accident

ਇਸ ਸਬੰਧੀ ਮ੍ਰਿਤਕ ਕੁਲਵਿੰਦਰ ਸਿੰਘ ਦੇ ਭਰਾ ਨੇ ਦੱਸਿਆ ਕਿ ਉਹ ਪਰਿਵਾਰ ਸਣੇ ਪਿਛਲੇ 15 ਸਾਲਾਂ ਤੋਂ ਅਮਰੀਕਾ ਰਹਿ ਰਹੇ ਸਨ । ਉਹ ਆਪਣੇ ਪੁੱਤ ਸੁਖਵਿੰਦਰ ਸਿੰਘ ਵਲੋਂ ਡਾਕਟਰੀ ਦੀ ਪੜ੍ਹਾਈ ਪੂਰੀ ਕਰਨ ਦੀ ਖੁਸ਼ੀ ਵਿੱਚ ਪਤਨੀ ਬਲਵੀਰ ਕੌਰ ਸਣੇ ਖੁਸ਼ੀ ਮਨਾਉਣ ਲਈ ਟੂਰ ‘ਤੇ ਜਾ ਰਹੇ ਸਨ ਕਿ ਰਸਤੇ ਵਿੱਚ ਇੱਕ ਗੱਡੀ ਦਾ ਟਾਇਰ ਗੱਡੀ ਤੋਂ ਵੱਖ ਹੋ ਕੇ ਉਨ੍ਹਾਂ ਦੀ ਗੱਡੀ ਦੇ ਸਾਹਮਣੇ ਆ ਗਿਆ। ਜਿਸ ਕਾਰਨ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ ਵਿੱਚ ਸੁਖਵਿੰਦਰ ਦੀ ਮੌਕੇ ‘ਤੇ ਮੌ.ਤ ਹੋ ਗਈ, ਜਦਕਿ ਕੁਲਵਿੰਦਰ ਸਿੰਘ ਨੇ ਇਲਾਜ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਪਟਿਆਲਾ DC ਪੈਦਲ ਚੱਲ ਕੇ ਪਹੁੰਚੇ ਦਫ਼ਤਰ, ਗੰਨਮੈਨ ਵੀ ਚੱਲੇ ਨਾਲ, ਲੋਕ ਵੇਖ ਹੋਏ ਹੈਰਾਨ

ਉਨ੍ਹਾਂ ਦੱਸਿਆ ਕਿ ਡਾਕਟਰ ਸੁਖਵਿੰਦਰ ਸਿੰਘ ਅਜੇ ਕੁਆਰਾ ਸੀ ਜਿਸ ਦੀ ਉਮਰ ਮਹਿਜ਼ 30 ਸਾਲ ਸੀ। ਅਮਰੀਕਾ ਵਿੱਚ ਵਾਪਰੇ ਇਸ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌ.ਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਅਮਰੀਕਾ: ਭਿਆਨਕ ਸੜਕ ਹਾਦਸੇ ’ਚ ਵਕੀਲ ਪਿਓ ਤੇ ਡਾਕਟਰ ਪੁੱਤ ਦੀ ਮੌ.ਤ appeared first on Daily Post Punjabi.