American family present a car Archives - Daily Post Punjabi

ਅਟੁੱਟ ਸ਼ਰਧਾ ਨੂੰ ਸਲਾਮ: ਅਮਰੀਕਾ ਨਿਵਾਸੀ ਸ਼ਰਧਾਲੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੀ ਆਲਟੋ ਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਵਿਖੇ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸ. ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਆਲਟੋ ਕਾਰ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ ਹੈ । ਇਸ ਮੌਕੇ ਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਗੁਰੂ ਘਰ ਦੇ ਸ਼ੁਕਰਾਨੇ ਵਜੋਂ ਇਹ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਗੁਰੂ ਸਾਹਿਬ ਦੇ ਪਾਵਨ ਅਸਥਾਨ ਤੋਂ ਵੱਡੀਆਂ ਬਰਕਤਾਂ ਪ੍ਰਾਪਤ ਹੋਈਆਂ ਹਨ ਅਤੇ ਸ਼ੁਕਰਾਨੇ ਵਜੋਂ ਉਨ੍ਹਾਂ ਨੇ ਇਹ ਸੇਵਾ ਕੀਤੀ ਹੈ । ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਸ਼ਰਧਾਲੂਆਂ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ ਅਤੇ ਸੰਗਤਾਂ ਇਸ ਪਾਵਨ ਅਸਥਾਨ ’ਤੇ ਭੇਟਾਵਾਂ ਅਰਪਣ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ।

American family present a car

ਇਸੇ ਤਹਿਤ ਹੀ ਅੱਜ ਅਮਰੀਕਾ ਨਿਵਾਸੀ ਸ. ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਲਟੋ ਕਾਰ ਭੇਟ ਕੀਤੀ ਹੈ। ਜਿਸ ਕਾਰਨ ਸ਼੍ਰੋਮਣੀ ਕਮੇਟੀ ਇਨ੍ਹਾਂ ਦਾ ਧੰਨਵਾਦ ਕਰਦੀ ਹੈ। ਇਸ ਮੌਕੇ ਸ਼ਰਧਾਲੂ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ, ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ.ਸੁਲੱਖਣ ਸਿੰਘ ਭੰਗਾਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ: ਪੰਜਾਬ ‘ਚ ਗੈਂਗਸਟਰਾਂ ਦੀ ਆਨਲਾਈਨ ਭਰਤੀ ! ਗੈਂਗ ‘ਚ ਸ਼ਾਮਿਲ ਹੋਣ ਲਈ ਬੰਬੀਹਾ ਗਰੁੱਪ ਨੇ ਜਾਰੀ ਕੀਤਾ ਵਟਸਐਪ ਨੰਬਰ

ਦੱਸ ਦੇਈਏ ਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਪਰਿਵਾਰ ਦੇ ਮੈਂਬਰਾਂ ਵਿੱਚ ਰਣਜੀਤ ਕੌਰ, ਪਲਵਿੰਦਰ ਸਿੰਘ, ਸਵਿੰਦਰਪਾਲ ਸਿੰਘ, ਜੋਗਿੰਦਰ ਸਿੰਘ ਤੇ ਦਲਜੀਤ ਸਿੰਘ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਅਟੁੱਟ ਸ਼ਰਧਾ ਨੂੰ ਸਲਾਮ: ਅਮਰੀਕਾ ਨਿਵਾਸੀ ਸ਼ਰਧਾਲੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੀ ਆਲਟੋ ਕਾਰ appeared first on Daily Post Punjabi.