amirtsar news Archives - Daily Post Punjabi

ਹੈਵਾਨ ਬਣਿਆ ਪਤੀ, ਕੀਤਾ ਸ਼ਰਮਨਾਕ ਕਾਰਾ, ਗਰਭਵਤੀ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ
ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਪਿੰਡ ਬੁਲੇ ਨੰਗਲ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਵੱਲੋਂ ਬਹੁਤ ਸ਼ਰਮਨਾਕ ਕਾਰਾ ਕੀਤਾ ਗਿਆ ਹੈ। ਉਸ ਵੱਲੋਂ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਅੱਗ ਲਗਾ ਕੇ ਸਾੜ ਦਿੱਤਾ ਗਿਆ ਹੈ ਪਰ ਹੈਰਾਨ ਕਰ ਦੇਣ ਵਾਲੀਗੱਲ ਹੈ ਕਿ ਪਤਨੀ ਦੇ ਪੇਟ ਵਿਚ ਜੁੜਵਾਂ ਬੱਚੇ ਵੀ ਸਨ।

ਮ੍ਰਿਤਕਾ ਦੀ ਪਛਾਣ ਪਿੰਕੀ ਵਜੋਂ ਹੋਈ ਹੈ ਜਦੋਂ ਕਿ ਪਤੀ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਦੋਵਾਂ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਦੋਵਾਂ ਵਿਚ ਅਕਸਰ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ ਪਰ ਕਿਸੇ ਨੂੰ ਇਹ ਅੰਦਾਜ਼ਾ ਨਹੀਂ ਸੀ ਕਿ ਪਤੀ ਇਸ ਤਰ੍ਹਾਂ ਹੈਵਾਨ ਬਣ ਕੇ ਆਪਣੀ ਹੀ ਪਤਨੀ ਦਾ ਕਤਲ ਕਰ ਦੇਵੇਗਾ।

ਸੂਚਨਾ ਮਿਲਣ ਦੇ ਬਾਅਦ ਪੁਲਿਸ ਮੌਕੇ ਉਤੇ ਪਹੁੰਚ ਗਈ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ ਸੁਖਦੇਵ ਸਿੰਘ ਮਜ਼ਦੂਰੀ ਕਰਦਾ ਸੀ। ਘਰੇਲੂ ਝਗੜੇ ਦੇ ਬਾਅਦ ਉਸ ਨੇ ਗੁੱਸੇ ਵਿਚ ਆ ਕੇ ਇਸ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾ। ਲੜਕੀ ਦਾ ਪੇਕਾ ਪਰਿਵਾਰ ਵੀ ਪੁਲਿਸ ਦੇ ਸੰਪਰਕ ਵਿਚ ਹੈ। ਉਸ ਦੇ ਬਿਆਨਾਂ ਦੇ ਆਧਾਰ ਉਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹੈਵਾਨ ਬਣਿਆ ਪਤੀ, ਕੀਤਾ ਸ਼ਰਮਨਾਕ ਕਾਰਾ, ਗਰਭਵਤੀ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ appeared first on Daily Post Punjabi.

ਅੰਮ੍ਰਿਤਸਰ : ਕੁੜਮ ਨੇ ਕੁੜਮ ਨੂੰ ਮਾਰੀ ਗੋ.ਲੀ, ਬਚਾਅ ਲਈ ਆਏ ਨੌਜਵਾਨ ਨੂੰ ਵੀ ਨਹੀਂ ਬਖਸ਼ਿਆ, ਪਿਓ-ਪੁੱਤ ਦੀ ਮੌ.ਤ
ਅੰਮ੍ਰਿਤਸਰ ਵਿਚ ਬੀਤੀ ਰਾਤ 11 ਵਜੇ ਫਾਇਰਿੰਗ ਹੋਈ। ਕੁੜਮ ਨੇ ਕੁੜਮ ਨੂੰ ਗੋਲੀ ਮਾਰ ਦਿੱਤੀ ਤੇ ਬਚਾਅ ਲਈ ਆਏ ਨਾਬਾਲਗ ਨੌਜਵਾਨ ਨੂੰ ਵੀ ਨਹੀਂ ਬਖਸ਼ਿਆ ਤੇ ਉਸ ‘ਤੇ ਵੀ ਗੋਲੀਆਂ ਚਲਾ ਦਿੱਤੀਆਂ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਪਿਓ-ਪੁੱਤ ਦੀ ਮੌਤ ਹੋ ਗਈ ਹੈ।

ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਹਰਜੀਤ ਸਿੰਘ ਵਾਸੀ ਤੇਜ ਨਗਰ ਚੌਕ ਨੇ ਪੁਲਿਸ ਕੋਲ ਆਤਮ ਸਮਰਪਣ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਦੀ ਪਿਸਤੌਲ ਵੀ ਕਬਜ਼ੇ ‘ਚ ਲੈ ਲਈ ਹੈ ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਭਰਾ ਗੁਰਜੀਤ ਸਿੰਘ ਦੇ ਭਰਾ ਨੇ ਦੱਸਿਆ ਕਿ ਦਲਜੀਤ ਸਿੰਘ ਨੇ ਲਗਭਗ 6 ਮਹੀਨੇ ਪਹਿਲਾਂ ਆਪਣੀ ਧੀ ਦਾ ਵਿਆਹ ਮੁਲਜ਼ਮ ਸੰਧੂ ਬਿਲਡਰਸ ਦੇ ਮਾਲਕ ਹਰਜੀਤ ਸਿੰਘ ਸੰਧੂ ਦੇ ਪੁੱਤਰ ਨਵਜੋਤ ਸਿੰਘ ਨਾਲ ਕੀਤਾ ਸੀ। ਦੋਵਾਂ ਪਰਿਵਾਰਾਂ ਵਿਚ ਕੋਈ ਝਗੜਾ ਵੀ ਨਹੀਂ ਸੀ। ਦੋਵਾਂ ਪਰਿਵਾਰ ਇਕ ਦੂਜੇ ਨਾਲ ਮਿਲਦੇ-ਜੁਲਦੇ ਸਨ।

ਇਹ ਵੀ ਪੜ੍ਹੋ : ਏਸ਼ੀਆਈ ਖੇਡਾਂ 2023 ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ

ਬੀਤੀ ਰਾਤ ਦਲਜੀਤ ਤੇ ਹਰਜੀਤ ਵਿਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਦਰਮਿਆਨ ਹਰਜੀਤ ਸਿੰਘ ਨੇ ਰਿਵਾਲਵਰ ਕੱਢਿਆ ਤੇ ਕੁੜਮ ਦਲਜੀਤ ਸਿੰਘ ਤੇ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਅੰਮ੍ਰਿਤਸਰ : ਕੁੜਮ ਨੇ ਕੁੜਮ ਨੂੰ ਮਾਰੀ ਗੋ.ਲੀ, ਬਚਾਅ ਲਈ ਆਏ ਨੌਜਵਾਨ ਨੂੰ ਵੀ ਨਹੀਂ ਬਖਸ਼ਿਆ, ਪਿਓ-ਪੁੱਤ ਦੀ ਮੌ.ਤ appeared first on Daily Post Punjabi.