amit shah badal ardass Archives - Daily Post Punjabi

ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਖੋ ਕੀ ਕਿਹਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਕੀਤੀ ਜਾ ਰਹੀ ਹੈ। ਜੱਦੀ ਪਿੰਡ ਬਾਦਲ ਵਿੱਚ ਕਰਵਾਏ ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੁੱਜੇ। ਗ੍ਰਹਿ ਮੰਤਰੀ ਨੇ ਪਹੁੰਚਦਿਆਂ ਹੀ ਸਾਬਕਾ ਮੁੱਖ ਮੰਤਰੀ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ।

Amit Shah Badal Ardass

ਇਸ ਮੌਕੇ ਅਮਿਤ ਸ਼ਾਹ ਨੇ ਕਿਹਾ ਕਿ ਸਾਡੇ ਵਿੱਚੋਂ ਬਾਦਲ ਸਾਹਬ ਦੀ ਅਣਹੋਂਦ ਕਾਰਨ ਹੋਇਆ ਘਾਟਾ ਭਰਨਾ ਮੁਸ਼ਕਲ ਹੈ। ਸਿੱਖਾਂ ਨੇ ਆਪਣਾ ਸਿਪਾਹੀ ਗਵਾਇਆ ਹੈ, ਦੇਸ਼ ਨੇ ਇੱਕ ਭਗਤ ਗਵਾਇਆ ਹੈ। ਕਿਸਾਨਾਂ ਨੇ ਆਪਣਾ ਸੱਚਾ ਹਮ ਦਰਦ ਗੁਆ ਲਿਆ ਹੈ। 70 ਸਾਲਾਂ ਦੇ ਜਨਤਕ ਜੀਵਨ ਤੋਂ ਬਾਅਦ ਕੋਈ ਚੱਲ ਜਾਵੇ ਅਤੇ ਉਸ ਦਾ ਕੋਈ ਦੁਸ਼ਮਣ ਨਾ ਹੋਵੇ, ਇਹ ਸੰਭਵ ਨਹੀਂ। ਪਰ ਪ੍ਰਕਾਸ਼ ਸਿੰਘ ਬਾਦਲ ਉਸਦੀ ਮਿਸਾਲ ਹਨ। ਉਨ੍ਹਾਂ ਕਿਹਾ ਕਿ ਮੈਂ ਬਾਦਲ ਸਾਹਬ ਨੂੰ ਕਈ ਵਾਰ ਮਿਲਿਆ ਹਾਂ। ਜਦੋਂ ਵੀ ਮਿਲਿਆ ਕੁਝ ਸਿੱਖਣ ਨੂੰ ਹੀ ਮਿਲਿਆ। ਔਖੇ ਵੇਲੇ ਉਨ੍ਹਾਂ ਦੀ ਸਲਾਹ ਲਈ। ਟੀਮਾਂ ਵੱਖਰੀਆਂ ਸਨ, ਪਰ ਉਨ੍ਹਾਂ ਨੇ ਉਹੀ ਸੁਝਾਅ ਦਿੱਤਾ ਜੋ ਮੇਰੀ ਟੀਮ ਲਈ ਵੀ ਸਹੀ ਸੀ। ਅਜਿਹੀ ਪਾਰਦਰਸ਼ਤਾ ਨਾਲ ਕੋਈ ਮਹਾਨ ਵਿਅਕਤੀ ਹੀ ਸੁਝਾਅ ਦੇ ਸਕਦਾ ਹੈ। ਰਿਕਾਰਡ ਦੇ ਆਧਾਰ ‘ਤੇ ਮੈਂ ਕਹਿ ਸਕਦਾ ਹਾਂ ਕਿ ਉਨ੍ਹਾਂ ਨੇ ਨਵੇਂ ਪੰਜਾਬ ਦੀ ਨੀਂਹ ਰੱਖੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

ਸੁਖਬੀਰ ਬਾਦਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬਾਦਲ ਸਾਹਿਬ ਨੇ ਹਿੰਦੂ-ਸਿੱਖ ਏਕਤਾ ਲਈ ਕੰਮ ਕੀਤਾ ਹੈ। ਬਾਦਲ ਪਿੰਡ ਵਿੱਚ ਇੱਕ ਮਸਜਿਦ, ਇੱਕ ਮੰਦਰ ਅਤੇ ਇੱਕ ਗੁਰਦੁਆਰਾ ਬਾਦਲ ਸਾਹਿਬ ਦੁਆਰਾ ਬਣਾਇਆ ਗਿਆ ਹੈ। ਅੱਜ ਭਾਈਚਾਰਾ ਆਗੂ ਵਿਦਾ ਹੋ ਗਿਆ ਹੈ। ਅਮਿਤ ਸ਼ਾਹ ਨੇ ਕਿਹਾ ਕਿ 1970 ਤੋਂ ਲੈ ਕੇ ਅੱਜ ਤੱਕ ਜਦੋਂ ਵੀ ਦੇਸ਼ ਲਈ ਖੜ੍ਹੇ ਹੋਣ ਦਾ ਮੌਕਾ ਮਿਲਿਆ, ਉਹ ਖੜ੍ਹੇ ਹੋਏ। ਉਨ੍ਹਾਂ ਨੇ ਸਭ ਤੋਂ ਲੰਬਾ ਸਮਾਂ ਜੇਲ੍ਹ ਵਿੱਚ ਰਹਿ ਕੇ ਇੱਕ ਮਿਸਾਲ ਕਾਇਮ ਕੀਤੀ। ਐਮਰਜੈਂਸੀ ਵਿਚ ਉਹ ਪਹਾੜ ਵਾਂਗ ਖੜ੍ਹੇ ਸੀ। ਉਨ੍ਹਾਂ ਦਾ ਜਾਣਾ ਦੇਸ਼ ਲਈ ਘਾਟਾ ਹੈ।

The post ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਖੋ ਕੀ ਕਿਹਾ appeared first on Daily Post Punjabi.

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਸ਼ਰਧਾਂਜਲੀ ਦੇਣ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਜਿਸ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇਕੱਠ ਸ਼ੁਰੂ ਹੋ ਗਿਆ ਹੈ। ਅੰਤਿਮ ਅਰਦਾਸ ‘ਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ। ਗ੍ਰਹਿ ਮੰਤਰੀ ਨੇ ਆਉਂਦਿਆਂ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਅੱਗੇ ਮੱਥਾ ਟੇਕਿਆ।

amit shah badal ardass

ਅਮਿਤ ਸ਼ਾਹ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਵੀ ਸ਼ਾਮਲ ਹੋਏ ਹਨ | ਉਨ੍ਹਾਂ ਤੋਂ ਇਲਾਵਾ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਢਿੱਲੋਂ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਪੁੱਜੇ ਹੋਏ ਹਨ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ !

ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੀ ਪਹੁੰਚ ਸਕਦੇ ਹਨ। ਜਿਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੀ ਮੌਤ ਦੇ ਅਗਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਅੰਤਿਮ ਸੰਸਕਾਰ ਵਾਲੇ ਦਿਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਡਾ ਨੇ ਪਿੰਡ ਬਾਦਲ ਵਿਖੇ ਪਹੁੰਚ ਕੇ ਅੰਤਿਮ ਅਰਦਾਸ ਕੀਤੀ।

The post ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਸ਼ਰਧਾਂਜਲੀ ਦੇਣ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ appeared first on Daily Post Punjabi.