Amit Shah expressed concern Archives - Daily Post Punjabi

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਫੋਨ ‘ਤੇ ਜਾਣਿਆ ਹਾਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਸਿਹਤ ਵਿਗੜਨ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦਰਅਸਲ, ਉੁਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ । ਇਸੇ ਵਿਚਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਨੂੰ ਲੈ ਕੇ ਚਿੰਤਾ ਜਤਾਈ ਹੈ।

Amit Shah expressed concern

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਇਹ ਜਾਣ ਕੇ ਚਿੰਤਾ ਹੋਈ ਕਿ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਜੀ ਦੀ ਸਿਹਤ ਠੀਕ ਨਹੀਂ ਹੈ ਅਤੇ ਹਸਪਤਾਲ ਵਿੱਚ ਦਾਖ਼ਲ ਹਨ। ਸੁਖਬੀਰ ਸਿੰਘ ਬਾਦਲ ਜੀ ਤੋਂ ਉਨ੍ਹਾਂ ਦੀ ਸਿਹਤ ਬਾਰੇ ਟੈਲੀਫੋਨ ‘ਤੇ ਗੱਲ ਹੋਈ। ਮੈਂ ਪਰਮਾਤਮਾ ਤੋਂ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ : ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਜਵਾਨਾਂ ਸਣੇ 5 ਸ਼ਹੀਦ, CM ਮਾਨ ਨੇ ਦਿੱਤੀ ਸ਼ਰਧਾਂਜਲੀ

ਦੱਸ ਦੇਈਏ ਕਿ ਸ. ਪ੍ਰਕਾਸ਼ ਸਿੰਘ ਬਾਦਲ 95 ਸਾਲ ਦੇ ਹੋ ਚੁੱਕੇ ਹਨ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਸਤੰਬਰ 2022 ਵਿੱਚ ਛਾਤੀ ਵਿੱਚ ਦਰਦ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਲਗਭਗ 6 ਮਹੀਨਿਆਂ ਬਾਅਦ ਹੁਣ ਉੁਨ੍ਹਾਂ ਨੂੰ ਦੁਬਾਰਾ ਹਸਪਤਾਲ ਲਿਆਂਦਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਫੋਨ ‘ਤੇ ਜਾਣਿਆ ਹਾਲ appeared first on Daily Post Punjabi.