Amit Shah pays tribute Archives - Daily Post Punjabi

ਪੁਲਵਾਮਾ ਦੇ 40 ਸ਼ਹੀਦਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਸ਼ਰਧਾਂਜਲੀ, CRPF ਕੈਂਪ ‘ਚ ਗੁਜ਼ਾਰੀ ਰਾਤ
ਜੰਮੂ-ਕਸ਼ਮੀਰ ਦੇ ਦੌਰੇ ‘ਤੇ ਗਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਸਾਲ 2019 ਵਿੱਚ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੇ ਨਾਲ ਉਪ-ਰਾਜਪਾਲ ਮਨੋਜ ਸਿਨਹਾ ਨੇ ਵੀ ਸ਼ਹੀਦਾਂ ਦੀ ਯਾਦਗਾਰ ‘ਤੇ ਸ਼ਰਧਾਂਜਲੀ ਭੇਂਟ ਕੀਤੀ।

Amit shah pays tribute

ਦਰਅਸਲ, ਇਸ ਸਮੇਂ ਅਮਿਤ ਸ਼ਾਹ ਜੰਮੂ-ਕਸ਼ਮੀਰ ਦੌਰੇ ‘ਤੇ ਹਨ। ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਗ੍ਰਹਿ ਮੰਤਰੀ ਨੇ ਸੋਮਵਾਰ ਦੀ ਰਾਤ CRPF ਕੈਂਪ ਵਿੱਚ ਹੀ ਗੁਜਾਰੀ। ਉਨ੍ਹਾਂ ਕਿਹਾ ਕਿ ਉਹ ਕਸ਼ਮੀਰ ਦੇ ਨੌਜਵਾਨਾਂ ਨਾਲ ਸਿੱਧੇ ਤੌਰ ‘ਤੇ ਗੱਲ ਕਰਨ ਆਏ ਹਨ।

ਇਹ ਵੀ ਪੜ੍ਹੋ: ਭਲਕੇ ਕੈਪਟਨ ਕਰਨਗੇ ਵੱਡਾ ਸਿਆਸੀ ਧਮਾਕਾ, ਸੱਦੀ ਪ੍ਰੈੱਸ ਕਾਨਫਰੰਸ

ਜ਼ਿਕਰਯੋਗ ਹੈ ਕਿ ਸ੍ਰੀਨਗਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੇ ਬਾਅਦ ਅਮਿਤ ਸ਼ਾਹ ਤੇ ਉਪ-ਰਾਜਪਾਲ ਮਨੋਜ ਸਿਨਹਾ ਪੁਲਵਾਮਾ ਜ਼ਿਲ੍ਹੇ ਦੇ ਲੇਥਪੋਰਾ ਵਿੱਚ CRPF ਦੇ ਜਵਾਨਾਂ ਵਿਚਾਲੇ ਪਹੁੰਚੇ ਤੇ ਉਨ੍ਹਾਂ ਨਾਲ ਭੋਜਨ ਵੀ ਕੀਤਾ।

Amit shah pays tribute

ਦੱਸ ਦੇਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੇਰ-ਏ ਕਸ਼ਮੀਰ ਇੰਟਰਨੈਸ਼ਨਲ ਸੈਂਟਰ ਵਿੱਚ ਜਨਸਭਾ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਧਾਰਾ 370 ਨੂੰ ਰੱਦ ਕਰਨ ਦੀ ਇੱਕਲੌਤੀ ਇੱਛਾ ਜੰਮੂ-ਕਸ਼ਮੀਰ ਨੂੰ ਵਿਕਾਸ ਦੇ ਰਸਤੇ ‘ਤੇ ਲਿਆਉਣ ਦੀ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਲ 2024 ਤੱਕ ਸਾਡੇ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਫਲ ਦਿਖਣ ਲੱਗੇਗਾ।

ਵੀਡੀਓ ਲਈ ਕਿਲੱਕ ਕਰੋ:-

Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe

The post ਪੁਲਵਾਮਾ ਦੇ 40 ਸ਼ਹੀਦਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਸ਼ਰਧਾਂਜਲੀ, CRPF ਕੈਂਪ ‘ਚ ਗੁਜ਼ਾਰੀ ਰਾਤ appeared first on Daily Post Punjabi.

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮਦਿਨ ਅੱਜ, ਅਮਿਤ ਸ਼ਾਹ ਨੇ ਟਵੀਟ ਕਰ ਕੀਤਾ ਸਲਾਮ
Amit Shah pays tribute: ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅੱਜ ਜਨਮਦਿਨ ਹੈ। ਆਪਣੀ ਸੋਚ ਅਤੇ ਮਜ਼ਬੂਤ ਇਰਾਦਿਆਂ ਨਾਲ ਬ੍ਰਿਟਿਸ਼ ਸ਼ਾਸਨ ਨੂੰ ਹਿਲਾ ਦੇਣ ਵਾਲੇ ਇਸ ਨੌਜਵਾਨ ਕ੍ਰਾਂਤੀਕਾਰੀ ਨੂੰ ਅੱਜ ਪੂਰਾ ਦੇਸ਼ ਯਾਦ ਕਰ ਰਿਹਾ ਹੈ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰਕੇ ਭਗਤ ਸਿੰਘ ਨੂੰ ਸੋਮਵਾਰ ਸਵੇਰੇ ਸ਼ਰਧਾਂਜਲੀ ਭੇਟ ਕੀਤੀ ।

Amit Shah pays tribute

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮੌਕੇ ਟਵੀਟ ਕਰਦਿਆਂ ਆਪਣੇ ਟਵੀਟ ਵਿੱਚ ਲਿਖਿਆ ਕਿ ਆਪਣੇ ਤਬਦੀਲੀਵਾਦੀ ਵਿਚਾਰਾਂ ਅਤੇ ਵਿਲੱਖਣ ਤਿਆਗ ਨਾਲ ਆਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਦੇਣ ਵਾਲੇ ਅਤੇ ਦੇਸ਼ ਦੇ ਨੌਜਵਾਨਾਂ ਵਿੱਚ ਆਜ਼ਾਦੀ ਦੇ ਸੰਕਲਪ ਨੂੰ ਜਗਾਉਣ ਵਾਲੇ ਸ਼ਹੀਦ ਭਗਤ ਸਿੰਘ ਜੀ ਦੇ ਚਰਨਾਂ ਵਿੱਚ ਕੋਟਿ-ਕੋਟਿ ਵੰਦਨ। ਭਗਤ ਸਿੰਘ ਜੀ ਯੁਗਾਂ ਤੱਕ ਆਪਣੇ ਸਾਰੇ ਦੇਸ਼ ਵਾਸੀਆਂ ਲਈ ਪ੍ਰੇਰਣਾ ਸਰੋਤ ਬਣੇ ਰਹਿਣਗੇ। ਅਮਿਤ ਸ਼ਾਹ ਤੋਂ ਇਲਾਵਾ ਕਈ ਹੋਰ ਵੱਡੇ ਨੇਤਾਵਾਂ, ਰਾਜਨੀਤਿਕ ਦਲਾਂ ਦੇ ਟਵਿੱਟਰ ਹੈਂਡਲ ਅਤੇ ਹੋਰ ਮਸ਼ਹੂਰ ਹਸਤੀਆਂ ਨੇ ਵੀ ਜਯੰਤੀ ਮੌਕੇ ਭਗਤ ਸਿੰਘ ਨੂੰ ਯਾਦ ਕੀਤਾ।

अपने परिवर्तनकारी विचारों व अद्वितीय त्याग से स्वतंत्रता संग्राम को नई दिशा देने वाले और देश के युवाओं में स्वाधीनता के संकल्प को जागृत करने वाले शहीद भगत सिंह जी के चरणों में कोटि-कोटि वंदन।

भगत सिंह जी युगों-युगों तक हम सभी देशवासियों के प्रेरणा के अक्षुण स्त्रोत रहेंगे। pic.twitter.com/Zlj7KU2TIK
— Amit Shah (@AmitShah) September 28, 2020

ਦੱਸ ਦੇਈਏ ਕਿ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਪੰਜਾਬ ਦੇ ਲਾਇਲਪੁਰ ਵਿੱਚ ਹੋਇਆ ਸੀ, ਜੋ ਕਿ ਵੰਡ ਤੋਂ ਬਾਅਦ ਪਾਕਿਸਤਾਨ ਦੇ ਹਿੱਸੇ ਵਾਲੇ ਪੰਜਾਬ ਵਿੱਚ ਹੈ। ਭਗਤ ਸਿੰਘ ਅਜਿਹੇ ਕ੍ਰਾਂਤੀਕਾਰੀਆਂ ਵਿੱਚੋਂ ਇੱਕ ਰਹੇ ਹਨ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਹੀ ਬ੍ਰਿਟਿਸ਼ ਵਿਰੁੱਧ ਲੜਾਈ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।

ਸ਼ੁਰੂਆਤ ਵਿੱਚ ਸਾਥੀਆਂ ਅਤੇ ਹੋਰ ਸੁਤੰਤਰਤਾ ਸੈਨਾਨੀਆਂ ਦੇ ਨਾਲ ਮਿਲ ਕੇ ਬ੍ਰਿਟਿਸ਼ ਸ਼ਾਸਨ ਦੇ ਬੋਲ਼ੇ ਕੰਨਾਂ ਤੱਕ ਬੰਬ ਦੀ ਆਵਾਜ਼ ਪਹੁੰਚਾਈ ਅਤੇ ਜਦੋਂ ਜੇਲ੍ਹ ਪਹੁੰਚੇ ਤਾਂ ਆਪਣੇ ਵਿਚਾਰਾਂ ਨਾਲ ਲੱਖਾਂ ਲੋਕਾਂ ਨੂੰ ਪ੍ਰੇਰਿਤ ਕੀਤਾ। ਅੱਜ ਵੀ ਭਗਤ ਸਿੰਘ ਦੇਸ਼ ਦੇ ਨੌਜਵਾਨਾਂ ਲਈ ਸਭ ਤੋਂ ਵੱਡੇ ਆਇਡਲ ਮੰਨੇ ਜਾਂਦੇ ਹਨ, ਭਾਵੇਂ ਇਹ ਕਿਤਾਬਾਂ ਹੋਣ ਜਾਂ ਸੋਸ਼ਲ ਮੀਡੀਆ ਭਗਤ ਸਿੰਘ ਹਮੇਸ਼ਾਂ ਹਰ ਜਗ੍ਹਾ ਪ੍ਰਚਲਿਤ ਹੈ।

The post ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮਦਿਨ ਅੱਜ, ਅਮਿਤ ਸ਼ਾਹ ਨੇ ਟਵੀਟ ਕਰ ਕੀਤਾ ਸਲਾਮ appeared first on Daily Post Punjabi.