Amit Shah Rally Archives - Daily Post Punjabi

ਅੱਜ ਲੁਧਿਆਣਾ ਪਹੁੰਚਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ, BJP ਉਮੀਦਵਾਰ ਰਵਨੀਤ ਬਿੱਟੂ ਲਈ ਮੰਗਣਗੇ ਵੋਟ
ਲੁਧਿਆਣਾ ਵਿਚ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੋਣ ਰੈਲੀ ਹੈ। ਸ਼ਾਹ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਲਈ ਲੋਕਾਂ ਤੋਂ ਵੋਟ ਦੀ ਅਪੀਲ ਕਰਨਗੇ। ਨਾਲ ਹੀ ਲੋਕਾਂ ਨੂੰ ਭਾਜਪਾ ਦੀਆਂ ਉਪਲਬਧੀਆਂ ਦੀ ਜਾਣਕਾਰੀ ਦੇਣਗੇ।

ਅਮਿਤ ਸ਼ਾਹ ਦੀ ਰੈਲੀ ਜਲੰਧਰ ਬਾਈਪਾਸ ਨੇੜੇ ਅਨਾਜ ਮੰਡੀ ਵਿਚ ਹੋਵੇਗੀ ਤੇ ਇਸ ਲਈ ਭਾਜਪਾ ਨੇ ਤਿਆਰੀ ਪੂਰੀ ਲਈ ਹੈ। ਕੇਂਦਰੀ ਗ੍ਰਹਿ ਮੰਤਰੀ ਦੇ ਵਿਰੋਧ ਨੂੰ ਦੇਖਦੇ ਹੋਏ ਕਈ ਕਿਸਾਨ ਨੇਤਾਵਾਂ ਨੂੰ ਪੁਲਿਸ ਨੇ ਬੀਤੀ ਰਾਤ ਹਾਊਸ ਅਰੈਸਟ ਕਰ ਲਿਆ।

ਅਮਿਤ ਸ਼ਾਹ ਅੱਜ ਸ਼ਾਮ 5 ਵਜੇ ਰੈਲੀ ਵਾਲੀ ਥਾਂ ‘ਤੇ ਪਹੁੰਚਣਗੇ। ਰੈਲੀ ਦੀ ਸੁਰੱਖਿਆ ਵਿਚ 1500 ਤੋਂ 2000 ਪੁਲਿਸ ਮੁਲਾਜ਼ਮ ਤਾਇਨਾਤ ਹੋਣਗੇ। ਸਾਦੇ ਕੱਪੜਿਆਂ ਵਿਚ ਵੀ ਪੁਲਿਸ ਮੁਲਾਜ਼ਮ ਰੈਲੀ ਵਿਚ ਤਾਇਨਾਤ ਰਹਿਣਗੇ ਤਾਂ ਕਿ ਸ਼ਰਾਰਤੀ ਤੱਤਾਂ ਨੂੰ ਤੁਰੰਤ ਕਾਬੂ ਕੀਤਾ ਜਾ ਸਕੇ। ਰੈਲੀ ਵਿਚ ਖਾਸ ਤੌਰ ‘ਤੇ ਸੀਸੀਟੀਵੀ ਕੈਮਰੇ ਵੀ ਲਗਾਏ ਜਾ ਰਹੇ ਹਨ ਤਾਂ ਕਿ ਰੈਲੀ ਦੇ ਚੱਪੇ-ਚੱਪੇ ‘ਤੇ ਪੁਲਿਸ ਨਜ਼ਰ ਰੱਖ ਸਕੇ। ਰੈਲੀ ਵਿਚ LED ਸਕ੍ਰੀਨ ਵੀ ਲਗਾਈ ਜਾਵੇਗੀ ਤਾਂ ਕਿ ਲੋਕ ਆਸਾਨੀ ਨਾਲ ਗ੍ਰਹਿ ਮੰਤਰੀ ਦਾ ਭਾਸ਼ਣ ਸੁਣ ਤੇ ਦੇਖ ਸਕਣ।

ਇਹ ਵੀ ਪੜ੍ਹੋ : SMS ਰਾਹੀਂ ਚੱਲ ਰਿਹਾ ਵੱਡਾ ਫਰਜ਼ੀਵਾੜਾ, ਸਟੇਟ ਬੈਂਕ ਨੇ ਕੀਤਾ ਅਲਰਟ

ਸੂਤਰਾਂ ਮੁਤਾਬਕ ਕਈ ਕਿਸਾਨ ਜਥੇਬੰਦੀਆਂ ਅਮਿਤ ਸ਼ਾਹ ਦਾ ਵਿਰੋਧ ਕਰਨ ਵੀ ਆ ਰਹੀਆਂ ਹਨ। ਇਸ ਕਾਰਨ ਸ਼ਹਿਰ ਦੇ ਐਂਟਰੀ ਤੇ ਐਗਜ਼ਿਟ ਪੁਆਇੰਟ ‘ਤੇ ਪੁਲਿਸ ਦੀ ਸਖਤ ਨਾਕਾਬੰਦੀ ਤੇ ਬੈਰੀਕੇਡਿੰਗ ਕੀਤੀ ਜਾਵੇਗੀ। ਕਿਸਾਨਾਂ ਦੀ ਭੀੜ ਨੂੰ ਰੋਕਣ ਲਈ ਵਾਟਰ ਕੈਨਨ ਵੀ ਪ੍ਰਸ਼ਾਸਨ ਰੈਲੀ ਵਾਲੀ ਤਾਂ ਸਣੇ ਮੁੱਖ ਚੌਕਾਂ ‘ਤੇ ਤਾਇਨਾਤ ਰਹੇਗਾ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅੱਜ ਲੁਧਿਆਣਾ ਪਹੁੰਚਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ, BJP ਉਮੀਦਵਾਰ ਰਵਨੀਤ ਬਿੱਟੂ ਲਈ ਮੰਗਣਗੇ ਵੋਟ appeared first on Daily Post Punjabi.

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਉਣਗੇ ਕਰਨਾਲ, ਮਹਾਸੰਮੇਲਨ ਨੂੰ ਕਰਨਗੇ ਸੰਬੋਧਨ
ਹਰਿਆਣਾ ਵਿੱਚ ਭਾਜਪਾ ਸਰਕਾਰ ਦਾ ਨੌਂ ਸਾਲ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਅਜਿਹੇ ‘ਚ ਭਾਜਪਾ ਸਰਕਾਰ ਕਰਨਾਲ ‘ਚ ਜਸ਼ਨ ਰੈਲੀ ਕਰ ਰਹੀ ਹੈ। ਵੀਰਵਾਰ ਨੂੰ ਜਸ਼ਨਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਾਲ ਦੇ ਦੁਸਹਿਰਾ ਮੈਦਾਨ ਵਿੱਚ ਅੰਤੋਦਿਆ ਮਹਾਸੰਮੇਲਨ ਵਿੱਚ ਸ਼ਾਮਲ ਹੋਣਗੇ।

Amit Shah Karnal visit

ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਾਲ ਆ ਰਹੇ ਹਨ, ਇਸ ਲਈ ਜ਼ਾਹਿਰ ਹੈ ਕਿ ਪ੍ਰੋਗਰਾਮ ਲਈ ਸੁਰੱਖਿਆ ਅਤੇ ਤਿਆਰੀਆਂ ਬਹੁਤ ਜ਼ਰੂਰੀ ਹੋ ਜਾਂਦੀਆਂ ਹਨ। ਪ੍ਰੋਗਰਾਮ ਕਰਨਾਲ ਦੇ ਦੁਸਹਿਰਾ ਗਰਾਊਂਡ ‘ਚ ਆਯੋਜਿਤ ਕੀਤਾ ਗਿਆ ਹੈ। ਪ੍ਰੋਗਰਾਮ ‘ਚ ਮੁੱਖ ਮੰਤਰੀ ਮਨੋਹਰ ਲਾਲ ਤੋਂ ਇਲਾਵਾ ਭਾਜਪਾ ਦੇ ਸੂਬਾ ਪ੍ਰਧਾਨ, ਇੰਚਾਰਜ ਬਿਪਲਬ ਦੇਵ, ਸੰਸਦ ਮੈਂਬਰ, ਵਿਧਾਇਕ ਅਤੇ ਮੰਤਰੀ ਮੰਚ ‘ਤੇ ਨਜ਼ਰ ਆਉਣਗੇ। ਇਸ ਪ੍ਰੋਗਰਾਮ ਨੂੰ ਅੰਤੋਦਿਆ ਮਹਾਸੰਮੇਲਨ ਦਾ ਨਾਮ ਦਿੱਤਾ ਗਿਆ ਹੈ, ਜਿਸ ਵਿੱਚ ਹਰਿਆਣਾ ਭਾਜਪਾ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈਣ ਵਾਲੇ ਲਾਭਪਾਤਰੀ ਵੀ ਭਾਗ ਲੈਣਗੇ। ਤੁਹਾਨੂੰ ਦੱਸ ਦੇਈਏ ਕਿ ਸੁਰੱਖਿਆ ਦੇ ਮੱਦੇਨਜ਼ਰ ਇਸ ਪ੍ਰੋਗਰਾਮ ਵਿੱਚ 27 ਪੁਲਿਸ ਟੁਕੜੀਆਂ, 12 ਜ਼ਿਲ੍ਹਿਆਂ ਦੇ ਐਸਪੀ, ਡੀਆਈਜੀ ਅਤੇ ਕਈ ਅਧਿਕਾਰੀ ਮੌਜੂਦ ਰਹਿਣਗੇ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਇਸ ਦੇ ਨਾਲ ਹੀ ਪ੍ਰੋਗਰਾਮ ਵਿੱਚ ਸੀਪੀਆਰਐਫ ਦੇ ਜਵਾਨ ਵੀ ਸੁਰੱਖਿਆ ਦੀ ਜ਼ਿੰਮੇਵਾਰੀ ਲੈਂਦੇ ਨਜ਼ਰ ਆਉਣਗੇ। ਇਸ ਦੌਰਾਨ ਹਰਿਆਣਾ ਸਰਕਾਰ ਦੀਆਂ ਯੋਜਨਾਵਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਦੱਸਿਆ ਜਾਵੇਗਾ ਕਿ ਸਰਕਾਰ ਨੇ ਪਿਛਲੇ 9 ਸਾਲਾਂ ‘ਚ ਕਿਹੜੇ-ਕਿਹੜੇ ਕੰਮ ਕੀਤੇ ਹਨ। ਮੰਨਿਆ ਜਾ ਰਿਹਾ ਹੈ ਕਿ ਕਰਨਾਲ ‘ਚ 2024 ਦੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਇਸ ਪ੍ਰੋਗਰਾਮ ਰਾਹੀਂ ਆਪਣਾ ਚੋਣ ਬਿਗਲ ਵਜਾਏਗੀ। ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਪ੍ਰੋਗਰਾਮ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਮੁੱਖ ਮਹਿਮਾਨ ਵਜੋਂ ਆਉਣਗੇ।

The post ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਉਣਗੇ ਕਰਨਾਲ, ਮਹਾਸੰਮੇਲਨ ਨੂੰ ਕਰਨਗੇ ਸੰਬੋਧਨ appeared first on Daily Post Punjabi.

ਸਿਰਸਾ ‘ਚ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਪ੍ਰਸ਼ਾਸਨ ਨੇ ਕਰੀਬ 130 ਲੋਕਾਂ ਨੂੰ ਨੋਟਿਸ ਕੀਤੇ ਜਾਰੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 18 ਜੂਨ ਨੂੰ ਹਰਿਆਣਾ ਦੇ ਸਿਰਸਾ ਵਿੱਚ ਰੈਲੀ ਹੈ। ਰੈਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਬੀਜੇਪੀ ਵਿੱਚ ਤਕਰਾਰ ਚੱਲ ਰਹੀ ਹੈ। ‘ਆਪ’ ਨੇ ਪੂਰੇ ਸ਼ਹਿਰ ਨੂੰ ਪੋਸਟਰਾਂ ਨਾਲ ਭਰ ਦਿੱਤਾ ਹੈ। ਉਨ੍ਹਾਂ ਭਾਜਪਾ ਦੇ ਬੈਨਰਾਂ ‘ਤੇ ਆਪਣੇ ਪੋਸਟਰ ਵੀ ਚਿਪਕਾਏ।

Amit Shah Sirsa Rally

ਰੈਲੀਆਂ ਵਿੱਚ ਹੋ ਰਹੇ ਰੋਸ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਅਜਿਹੇ ‘ਚ ਜ਼ਿਲਾ ਪ੍ਰਸ਼ਾਸਨ ਨੇ ਰੈਲੀ ਤੋਂ ਪਹਿਲਾਂ ਹੀ ਅਜਿਹੇ ਲੋਕਾਂ ਦੀ ਪਛਾਣ ਕਰ ਲਈ ਹੈ, ਜੋ ਵਿਰੋਧ ਕਰ ਸਕਦੇ ਹਨ। ਰੈਲੀ ਵਿੱਚ ਕੋਈ ਵੀ ਕਿਸਾਨ ਆਗੂ, ਸਰਪੰਚ ਅਤੇ ਸਿਆਸਤਦਾਨ ਵਿਰੋਧ ਨਾ ਕਰੇ, ਇਸ ਲਈ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਨੋਟਿਸ ਭੇਜੇ ਹਨ। ਇਹ ਨੋਟਿਸ ਐਸਡੀਐਮ ਦੀ ਅਦਾਲਤ ਰਾਹੀਂ ਭੇਜੇ ਗਏ ਹਨ। ਪ੍ਰਸ਼ਾਸਨ ਨੇ ਕਰੀਬ 130 ਲੋਕਾਂ ਨੂੰ ਨੋਟਿਸ ਭੇਜੇ ਹਨ। ਨਾਲ ਹੀ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਕੇਂਦਰ ‘ਚ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਭਾਜਪਾ ਨੇ ਅਗਲੀਆਂ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਵਿੱਚ ਹਰਿਆਣਾ ਵਿੱਚ ਪਹਿਲੀ ਚੋਣ ਰੈਲੀ 18 ਜੂਨ ਨੂੰ ਸਿਰਸਾ ਵਿੱਚ ਹੋਣ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

ਇਸ ਰੈਲੀ ਰਾਹੀਂ ਭਾਜਪਾ ਸਿਰਸਾ ਲੋਕ ਸਭਾ ਹਲਕੇ ਵਿੱਚ ਆਪਣੀ ਪਕੜ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਵੇਲੇ ਸਿਰਸਾ ਦੀ ਸੰਸਦ ਮੈਂਬਰ ਸੁਨੀਤਾ ਦੁੱਗਲ ਭਾਜਪਾ ਦੀ ਹੈ ਪਰ ਇਸ ਲੋਕ ਸਭਾ ਹਲਕੇ ਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚੋਂ ਸਿਰਫ਼ ਦੋ ਹੀ ਭਾਜਪਾ ਦੇ ਵਿਧਾਇਕ ਹਨ। ਪੁਲਿਸ ਡਾਇਰੈਕਟਰ ਜਨਰਲ ਪੀਕੇ ਅਗਰਵਾਲ ਅਤੇ ਸੀਆਈਡੀ ਮੁਖੀ ਆਲੋਕ ਮਿੱਤਲ ਨੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਿਰਸਾ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਅਮਿਤ ਸ਼ਾਹ ਦੀ ਸਿਰਸਾ ਰੈਲੀ ਦੌਰਾਨ ਸਿਰਸਾ, ਫਤਿਹਾਬਾਦ ਅਤੇ ਹਿਸਾਰ ਤੋਂ ਕਰੀਬ ਦੋ ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

The post ਸਿਰਸਾ ‘ਚ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਪ੍ਰਸ਼ਾਸਨ ਨੇ ਕਰੀਬ 130 ਲੋਕਾਂ ਨੂੰ ਨੋਟਿਸ ਕੀਤੇ ਜਾਰੀ appeared first on Daily Post Punjabi.

ਹਰਿਆਣਾ ‘ਚ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ: BJP ਲਈ 2024 ਚੋਣਾਂ ਦੀ ਹੋਵੇਗੀ ਸ਼ੂਰੁਵਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ ਦੀ ਸਬਜ਼ੀ ਮੰਡੀ ਵਿੱਚ ਜਨ ਉਤਸਵ ਰੈਲੀ ਕਰਨਗੇ। ਰੈਲੀ ਦੇ ਨਾਲ-ਨਾਲ ਗ੍ਰਹਿ ਮੰਤਰੀ ਭਾਜਪਾ ਲਈ 2024 ਦੀਆਂ ਚੋਣਾਂ ਦੀ ਵੀ ਸ਼ੂਰੁਵਾਤ ਕਰਵਾਉਣਗੇ। ਇੱਕ ਦਿਨ ਪਹਿਲਾਂ ਗ੍ਰਹਿ ਮੰਤਰੀ ਦੇ ਪ੍ਰੋਗਰਾਮ ਵਿੱਚ ਕੁਝ ਬਦਲਾਅ ਕੀਤਾ ਗਿਆ ਹੈ।

Amit Shah Rally Haryana

ਅਮਿਤ ਸ਼ਾਹ ਦੁਪਹਿਰ 1 ਵਜੇ ਸਿੱਧੇ ਗੋਹਾਨਾ ‘ਚ ਰੈਲੀ ਵਾਲੀ ਥਾਂ ‘ਤੇ ਪਹੁੰਚਣਗੇ ਅਤੇ ਰੈਲੀ ਤੋਂ ਬਾਅਦ ਉਥੇ ਵਰਕਰਾਂ ਦੀ ਬੈਠਕ ਕਰਨਗੇ। ਹੁਣ ਉਹ ਗਨੌਰ ਦੇ ਗੁਪਤਧਾਮ ‘ਚ ਆਯੋਜਿਤ ਪ੍ਰੋਗਰਾਮ ‘ਚ ਹਿੱਸਾ ਨਹੀਂ ਲੈਣਗੇ। ਉਨ੍ਹਾਂ ਦੀ ਥਾਂ ‘ਤੇ ਮੁੱਖ ਮੰਤਰੀ ਮਨੋਹਰ ਲਾਲ ਇਸ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ। ਮੁੱਖ ਮੰਤਰੀ ਸ਼ਨੀਵਾਰ ਨੂੰ ਹੀ ਸੋਨੀਪਤ ਪਹੁੰਚੇ ਸਨ। ਉਨ੍ਹਾਂ ਨੇ ਰੈਲੀ ਲਈ ਰਾਏ ਰੈਸਟ ਹਾਊਸ ਵਿਖੇ ਡੇਰਾ ਲਾਇਆ ਹੋਇਆ ਹੈ। ਮੁੱਖ ਮੰਤਰੀ ਨੇ ਦੇਰ ਰਾਤ ਤੱਕ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਈ ਵਰਕਰਾਂ ਦੇ ਘਰਾਂ ਦਾ ਦੌਰਾ ਵੀ ਕੀਤਾ। ਗੋਹਾਨਾ ਰੈਲੀ ਨੂੰ ਰਾਹੁਲ ਗਾਂਧੀ ਦੀ ਪਾਣੀਪਤ ਵਿੱਚ ਹਾਲ ਹੀ ਵਿੱਚ ਹੋਈ ਭਾਰਤ ਜੋੜੋ ਰੈਲੀ ਦੇ ਜਵਾਬ ਵਜੋਂ ਵੀ ਦੇਖਿਆ ਜਾ ਰਿਹਾ ਹੈ। ਹਾਲਾਂਕਿ ਭਾਜਪਾ ਇਸ ਤੋਂ ਇਨਕਾਰ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਗੋਹਾਨਾ ਰੈਲੀ ਰਾਹੀਂ ਭਾਜਪਾ ਹਰਿਆਣਾ ਵਿੱਚ 2024 ਦੀਆਂ ਚੋਣਾਂ ਲਈ ਸੁਰ ਤੈਅ ਕਰ ਰਹੀ ਹੈ। ਜਥੇਬੰਦਕ ਤੌਰ ‘ਤੇ ਭਾਜਪਾ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਹੁਣ ਗੋਹਾਣਾ ਵਿੱਚ ਰੈਲੀ ਦੇ ਨਾਲ-ਨਾਲ ਲੋਕਾਂ ਵਿੱਚ ਪਹੁੰਚ ਕੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣ ਦਾ ਦੌਰ ਸ਼ੁਰੂ ਹੋਣ ਜਾ ਰਿਹਾ ਹੈ। ਇਸ ਲੜੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ 170 ਲੋਕ ਸਭਾ ਹਲਕਿਆਂ ਵਿੱਚ ਪਰਵਾਸ ਪ੍ਰੋਗਰਾਮ ਸ਼ੁਰੂ ਕੀਤੇ ਹਨ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਉਹ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਵਿਰੋਧੀ ਧਿਰ ਦੀਆਂ ਕਮੀਆਂ ਨੂੰ ਲੋਕਾਂ ਸਾਹਮਣੇ ਦੱਸਣਗੇ। ਇਸ ਦੇ ਨਾਲ ਹੀ ਭਾਜਪਾ ਵਰਕਰਾਂ ਵਿੱਚ ਵੀ ਨਵਾਂ ਜੋਸ਼ ਭਰੇਗਾ। ਇਸੇ ਕੜੀ ਵਿੱਚ ਹਰਿਆਣਾ ਵਿੱਚ ਪਰਵਾਸ ਪ੍ਰੋਗਰਾਮ ਅੱਜ ਗੋਹਾਨਾ ਰੈਲੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ।

The post ਹਰਿਆਣਾ ‘ਚ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ: BJP ਲਈ 2024 ਚੋਣਾਂ ਦੀ ਹੋਵੇਗੀ ਸ਼ੂਰੁਵਾਤ appeared first on Daily Post Punjabi.