Tag: , , , ,

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜਨਮਦਿਨ ਅੱਜ, PM ਮੋਦੀ ਸਣੇ ਹੋਰ ਦਿੱਗਜ ਨੇਤਾਵਾਂ ਨੇ ਦਿੱਤੀ ਵਧਾਈ

Amit Shah Birthday : ਦੇਸ਼ ਦੇ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦਾ ਅੱਜ ਜਨਮਦਿਨ ਹੈ। ਇਸ ਮੌਕੇ ਦੇਸ਼ ਦੇ ਦਿੱਗਜ ਨੇਤਾ ਅਤੇ ਭਾਰਤੀ ਜਨਤਾ ਪਾਰਟੀ ਦੇ ਕਈ ਵੱਡੇ ਆਗੂ ਅਮਿਤ ਸ਼ਾਹ ਨੂੰ ਵਧਾਈ ਦੇ ਰਹੇ ਹਨ । ਇਸ ਮੌਕੇ ਪ੍ਰਧਾਨਮੰਤਰੀ ਮੋਦੀ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ  ਕੇਂਦਰੀ

police commemoration day amit shah

ਪੁਲਿਸ ਯਾਦਗਾਰੀ ਦਿਵਸ: ਅਮਿਤ ਸ਼ਾਹ ਨੇ ਕਿਹਾ- ਲੌਕਡਾਊਨ ਲਾਗੂ ਕਰਨ ‘ਚ ਪੁਲਿਸ ਦਾ ਅਹਿਮ ਯੋਗਦਾਨ

police commemoration day amit shah: ਅੱਜ ਦੇਸ਼ ਵਿੱਚ ਪੁਲਿਸ ਯਾਦਗਾਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦਿੱਲੀ ਸਥਿਤ ਪੁਲਿਸ ਮੈਮੋਰੀਅਲ ਵਿਖੇ ਪਰੇਡ ਦਾ ਆਯੋਜਨ ਕੀਤਾ ਗਿਆ। ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰੇਡ ਨੂੰ ਵੀ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਇੱਥੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੁਲਿਸ

ਰਾਹੁਲ ਗਾਂਧੀ ਦੇ ਚੀਨੀਆਂ ਨੂੰ 15 ਮਿੰਟਾਂ ‘ਚ ਭਜਾ ਦੇਣ ਵਾਲੇ ਬਿਆਨ ‘ਤੇ ਅਮਿਤ ਸ਼ਾਹ ਨੇ ਕੀਤਾ ਪਲਟਵਾਰ

Amit Shah On Rahul Gandhi Claim: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ 1962 ਵਿੱਚ ਦਿੱਤੀ ਗਈ ਆਪਣੀ ਸਲਾਹ ਨੂੰ ਸੁਣਨਾ ਚਾਹੀਦਾ ਹੈ । ਉਸ ਸਮੇਂ ਭਾਰਤ ਅਤੇ ਚੀਨ ਵਿਚਾਲੇ ਹੋਏ ਯੁੱਧ

ਲੱਦਾਖ ‘ਚ ਭਾਰਤ-ਚੀਨ ਗਤਿਰੋਧ ‘ਤੇ ਬੋਲੇ ਅਮਿਤ ਸ਼ਾਹ- ਸਾਡੀ ਇੱਕ ਇੰਚ ਜ਼ਮੀਨ ‘ਤੇ ਵੀ ਕੋਈ ਕਬਜ਼ਾ ਨਹੀਂ ਕਰ ਸਕਦਾ

Amit Shah on Ladakh row: ਨਵੀਂ ਦਿੱਲੀ: ਲੱਦਾਖ ਵਿੱਚ ਚੀਨ ਨਾਲ ਚੱਲ ਰਹੇ ਗਤਿਰੋਧ ਦੇ ਵਿਚਕਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਦੇਸ਼ ਦੀ ਇੱਕ-ਇੱਕ ਇੰਚ ਜ਼ਮੀਨ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਕੋਈ ਵੀ ਇਸ ‘ਤੇ ਕਬਜ਼ਾ ਨਹੀਂ ਕਰ ਸਕਦਾ । ਸ਼ਾਹ ਨੇ ਇਹ ਵੀ ਕਿਹਾ

PM ਮੋਦੀ ਨੇ ਦਿੱਤੀ ਨਰਾਤਿਆਂ ਦੀ ਵਧਾਈ, ਕਿਹਾ- ਮਾਂ ਦੇ ਅਸ਼ੀਰਵਾਦ ਨਾਲ ਮਿਲਦੀ ਹੈ ਸ਼ਕਤੀ

PM Modi wishes on Navratri: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਨਰਾਤੇ ਦੇ ਮੌਕੇ ‘ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ । ਪ੍ਰਧਾਨ ਮੰਤਰੀ ਨੇ ਕਿਹਾ ਕਿ ਨਰਾਤਿਆਂ ਦੇ ਸ਼ੁੱਭ ਤਿਉਹਾਰ ਦੀਆਂ ਬਹੁਤ ਸਾਰੀਆਂ ਮੁਬਾਰਕਾਂ। ਜਗਤ ਜਨਨੀ ਮਾਂ ਜਗਾਦੰਬਾ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਲਿਆਵੇ। ਜੈ ਮਾਤਾ ਦੀ! ਪ੍ਰਧਾਨਮੰਤਰੀ ਨੇ ਟਵੀਟ ਕੀਤਾ, “ਓਮ ਦੇਵੀ

75 ਸਾਲਾਂ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, PM ਮੋਦੀ ਤੇ ਅਮਿਤ ਸ਼ਾਹ ਨੇ ਜਨਮਦਿਨ ਮੌਕੇ ਦਿੱਤੀ ਵਧਾਈ

President Ram Nath Kovind Birthday: ਅੱਜ ਯਾਨੀ ਕਿ 1 ਅਕਤੂਬਰ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਜਨਮਦਿਨ ਹੈ । ਰਾਸ਼ਟਰਪਤੀ ਰਾਮਨਾਥ ਕੋਵਿੰਦ 75 ਸਾਲ ਦੇ ਹੋ ਗਏ ਹਨ। ਰਾਮਨਾਥ ਕੋਵਿੰਦ 25 ਜੁਲਾਈ 2017 ਨੂੰ ਦੇਸ਼ ਦੇ 14ਵੇਂ ਰਾਸ਼ਟਰਪਤੀ ਬਣੇ ਸਨ।  ਇਸ ਮੌਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮਦਿਨ ਅੱਜ, ਅਮਿਤ ਸ਼ਾਹ ਨੇ ਟਵੀਟ ਕਰ ਕੀਤਾ ਸਲਾਮ

Amit Shah pays tribute: ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅੱਜ ਜਨਮਦਿਨ ਹੈ। ਆਪਣੀ ਸੋਚ ਅਤੇ ਮਜ਼ਬੂਤ ਇਰਾਦਿਆਂ ਨਾਲ ਬ੍ਰਿਟਿਸ਼ ਸ਼ਾਸਨ ਨੂੰ ਹਿਲਾ ਦੇਣ ਵਾਲੇ ਇਸ ਨੌਜਵਾਨ ਕ੍ਰਾਂਤੀਕਾਰੀ ਨੂੰ ਅੱਜ ਪੂਰਾ ਦੇਸ਼ ਯਾਦ ਕਰ ਰਿਹਾ ਹੈ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰਕੇ ਭਗਤ ਸਿੰਘ ਨੂੰ ਸੋਮਵਾਰ ਸਵੇਰੇ ਸ਼ਰਧਾਂਜਲੀ ਭੇਟ ਕੀਤੀ । ਗ੍ਰਹਿ ਮੰਤਰੀ

Narendra Modi Birthday: 70 ਸਾਲਾਂ ਦੇ ਹੋਏ PM ਮੋਦੀ, ਰਾਸ਼ਟਰਪਤੀ ਤੇ ਰਾਹੁਲ ਗਾਂਧੀ ਸਣੇ ਕਈ ਨੇਤਾਵਾਂ ਨੇ ਦਿੱਤੀ ਵਧਾਈ

PM Narendra Modi Birthday: ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 70 ਸਾਲ ਦੇ ਹੋ ਗਏ ਹਨ । ਦੇਸ਼ ਭਰ ਵਿੱਚ ਭਾਰਤੀ ਜਨਤਾ ਪਾਰਟੀ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਨੂੰ ‘ਸੇਵਾ ਹਫਤਾ’ ਵਜੋਂ ਮਨਾ ਰਹੀ ਹੈ। ਵੀਰਵਾਰ ਸਵੇਰ ਤੋਂ ਹੀ ਪ੍ਰਧਾਨ ਮੰਤਰੀ ਦੇ ਜਨਮਦਿਨ ‘ਤੇ ਵਧਾਈਆਂ ਦਾ ਤਾਂਤਾ ਲੱਗਿਆ ਹੋਇਆ ਹੈ। ਰਾਸ਼ਟਰਪਤੀ

ਹਿੰਦੀ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਿਤ

Amit Shah to address nation: ਨਵੀਂ ਦਿੱਲੀ: ਦੇਸ਼ ਵਿੱਚ ਹਰ ਸਾਲ 14 ਸਤੰਬਰ ਯਾਨੀ ਅੱਜ ਦਾ ਦਿਨ ਹਿੰਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ। ਗ੍ਰਹਿ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪ੍ਰਸਾਰਣ ਸਵੇਰੇ 10.30 ਵਜੇ DD ਨੈਸ਼ਨਲ ‘ਤੇ ਕੀਤਾ ਜਾਵੇਗਾ। ਕੋਰੋਨਾ ਮਹਾਂਮਾਰੀ ਦੇ

ਮਾਨਸੂਨ ਸ਼ੈਸ਼ਨ ਤੋਂ ਪਹਿਲਾਂ ਮੈਡੀਕਲ ਚੈੱਕਅਪ ਲਈ ‘ਚ ਦਾਖਲ ਹੋਏ ਅਮਿਤ ਸ਼ਾਹ, ਏਮਜ਼ ਦਾ ਬਿਆਨ

amit shah medical report issued aiims: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਰਾਤ ਤੋਂ ਏਮਜ਼ ‘ਚ ਭਰਤੀ ਹਨ।ਇਸ ਤਹਿਤ ਏਮਜ਼ ਪ੍ਰਬੰਧਨ ਨੇ ਇਕ ਬਿਆਨ ਜਾਰੀ ਕੀਤਾ ਹੈ।ਏਮਜ਼ ਨੇ ਕਿਹਾ ਹੈ ਕਿ ਅਮਿਤ ਸ਼ਾਹ ਸੰਸਦ ਸ਼ੈਸ਼ਨ ਤੋਂ ਪਹਿਲਾਂ ਪੂਰਾ ਚੈੱਕਅਪ ਲਈ ਇੱਕ ਤੋਂ ਦੋ ਦਿਨਾਂ ਲਈ ਹਸਪਤਾਲ ‘ਚ ਭਰਤੀ ਹੋਏ ਹਨ।55 ਸਾਲ ਦੇ ਅਮਿਤ ਸ਼ਾਹ ਨੂੰ

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਤਬੀਅਤ ਵਿਗੜੀ, ਮੁੜ AIIMS ‘ਚ ਹੋਏ ਦਾਖਲ

Home Minister Amit Shah: ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਿਛਲੇ ਲੰਬੇ ਸਮੇਂ ਤੋਂ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਅਜਿਹੀ ਸਥਿਤੀ ਵਿੱਚ ਅਮਿਤ ਸ਼ਾਹ ਨੂੰ ਇੱਕ ਵਾਰ ਫਿਰ ਦਿੱਲੀ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਰਾਤ 11 ਵਜੇ ਇੱਕ ਵਾਰ ਫਿਰ ਏਮਜ਼

online chess olympiad 2020

ਅਮਿਤ ਸ਼ਾਹ ਨੇ ਆਨਲਾਈਨ ਸ਼ਤਰੰਜ ਓਲੰਪਿਆਡ ‘ਚ ਸੋਨੇ ਦਾ ਤਗਮਾ ਜਿੱਤਣ ਲਈ ਭਾਰਤੀ ਟੀਮ ਨੂੰ ਦਿੱਤੀ ਵਧਾਈ

online chess olympiad 2020: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ 2020 ਦੇ ਆਨਲਾਈਨ ਸ਼ਤਰੰਜ ਓਲੰਪਿਆਡ ਵਿੱਚ ਭਾਰਤੀ ਖਿਡਾਰੀ ਨੂੰ ਦੇਸ਼ ਲਈ ਸੋਨ ਤਮਗਾ ਜਿੱਤਣ ਤੇ ਵਧਾਈ ਦਿੱਤੀ ਹੈ। FIDE ਆਨਲਾਈਨ ਚੇਜ਼ ਓਲੰਪਿਆਡ ਵਿੱਚ ਭਾਰਤ ਨੇ ਰੂਸ ਨਾਲ ਸਾਂਝੀ ਜਿੱਤ ਦਰਜ ਕੀਤੀ ਹੈ। ਅਮਿਤ ਸ਼ਾਹ ਨੇ ਟਵਿੱਟਰ ‘ਤੇ ਲਿਖਿਆ ਕਿ, “FIDE ਆਨਲਾਈਨ # ਚੈੱਸ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਏ ਠੀਕ, 12 ਦਿਨਾਂ ਬਾਅਦ AIIMS ਤੋਂ ਮਿਲੀ ਛੁੱਟੀ

Amit Shah discharged AIIMS: ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ ਯਾਨੀ ਕਿ ਸੋਮਵਾਰ ਨੂੰ ਏਮਜ਼ ਤੋਂ ਛੁੱਟੀ ਦੇ ਦਿੱਤੀ ਗਈ ਹੈ। ਐਤਵਾਰ ਨੂੰ ਏਮਜ਼ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਸੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੂੰ ਜਲਦੀ ਛੁੱਟੀ ਦੇ ਦਿੱਤੀ ਜਾਵੇਗੀ । ਦਰਅਸਲ, ਹਲਕੇ ਬੁਖਾਰ

Union Home Minister Amit Shah recovers

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਏ ਸਿਹਤਯਾਬ, ਛੇਤੀ ਹੀ ਹਸਪਤਾਲ ਤੋਂ ਮਿਲ ਸਕਦੀ ਹੈ ਛੁੱਟੀ: ਏਮਜ਼

Union Home Minister Amit Shah recovers: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੁਣ ਪੂਰੀ ਤਰ੍ਹਾਂ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਆਲ ਇੰਡੀਆ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੇ ਦਿੱਤੀ ਹੈ। ਗ੍ਰਹਿ ਮੰਤਰੀ ਨੂੰ ਪਿੱਛਲੇ ਦਿਨੀਂ ਕੋਰੋਨਾ ਸੰਕਰਮਿਤ ਪਾਇਆ ਗਿਆ ਸੀ। ਉਨ੍ਹਾਂ ਨੂੰ

ਅਰੁਣ ਜੇਤਲੀ ਨੂੰ ਬਰਸੀ ਮੌਕੇ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਸ਼ਰਧਾਂਜਲੀ

PM Modi Amit Shah pay tribute: ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਦਿੱਗਜ ਨੇਤਾਵਾਂ ਵਿੱਚੋਂ ਇੱਕ ਅਰੁਣ ਜੇਤਲੀ ਦੀ ਅੱਜ ਬਰਸੀ ਹੈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨਮੰਤਰੀ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਅਮਿਤ ਸ਼ਾਹ ਨੇ ਉਨ੍ਹਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਉੱਤਮ

ਸਾਬਕਾ PM ਅਟਲ ਬਿਹਾਰੀ ਵਾਜਪੇਈ ਦੀ ਦੂਜੀ ਬਰਸੀ ਅੱਜ, ਪੀਐੱਮ ਮੋਦੀ ਸਣੇ ਇਨ੍ਹਾਂ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ

PM Modi Amit Shah: ਨਵੀਂ ਦਿੱਲੀ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪੇਈ ਦੀ ਅੱਜ ਦੂਜੀ ਬਰਸੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੀਐੱਮ ਨੇ ਇੱਕ ਟਵੀਟ ਵੀ ਕੀਤਾ। ਆਪਣੇ ਟਵੀਟ ਵਿੱਚ ਉਨ੍ਹਾਂ ਲਿਖਿਆ, ‘ਪਿਆਰੇ ਅਟਲ ਜੀ ਨੂੰ ਉਨ੍ਹਾਂ

amit shahs negative corona report claims

ਗ੍ਰਹਿ ਮੰਤਰਾਲੇ ਨੇ ਅਮਿਤ ਸ਼ਾਹ ਦੇ ਕੋਰੋਨਾ ਟੈਸਟ ਦੀਆਂ ਖਬਰਾਂ ਤੋਂ ਕੀਤਾ ਇਨਕਾਰ, ਮਨੋਜ ਤਿਵਾਰੀ ਨੇ ਵੀ ਟਵੀਟ ਕੀਤਾ ਡਿਲੀਟ

amit shahs negative corona report claims: ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਜੋ ਕਿ ਕੋਰੋਨਾ ਦੀ ਲਾਗ ਕਾਰਨ ਹਸਪਤਾਲ ਵਿੱਚ ਦਾਖਲ ਹਨ, ਉਨ੍ਹਾਂ ਦਾ ਅਜੇ ਤੱਕ ਦੁਬਾਰਾ ਕੋਰੋਨਾ ਟੈਸਟ ਨਹੀਂ ਹੋਇਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਦੇ ਨੈਗੇਟਿਵ ਆਉਣ ਦੀਆਂ ਖਬਰਾਂ ਦੇ ਬਾਅਦ ਸਪਸ਼ਟੀਕਰਨ ਦਿੱਤਾ ਹੈ। ਬੀਜੇਪੀ ਦੇ ਸੰਸਦ ਮੈਂਬਰ

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ, ਮਨੋਜ ਤਿਵਾੜੀ ਨੇ ਟਵੀਟ ਕਰ ਦਿੱਤੀ ਜਾਣਕਾਰੀ

Amit Shah Tests Negative: ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਮਹਾਂਮਾਰੀ ਤੋਂ ਠੀਕ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ । ਉੱਥੇ ਹੀ ਹੁਣ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਜਲਦ ਹੀ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਸਕਦੀ

ਆਂਧਰਾ ਪ੍ਰਦੇਸ਼: ਕੋਵਿਡ ਕੇਅਰ ਸੈਂਟਰ ‘ਚ ਅੱਗ ਲੱਗਣ ਦੇ ਮਾਮਲੇ ਵਿੱਚ PM ਮੋਦੀ ਤੇ ਅਮਿਤ ਸ਼ਾਹ ਨੇ ਜਤਾਇਆ ਦੁੱਖ

PM Modi Amit Shah condole: ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਸਥਿਤ ਇੱਕ ਹੋਟਲ ਵਿੱਚ ਐਤਵਾਰ ਸਵੇਰੇ ਅੱਗ ਲੱਗ ਗਈ। ਇਸ ਹੋਟਲ ਨੂੰ ਕੋਵਿਡ ਸੈਂਟਰ ਵਜੋਂ ਵਰਤਿਆ ਜਾ ਰਿਹਾ ਸੀ। ਇਸ ਅੱਗ ਲੱਗਣ ਦੀ ਘਟਨਾ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਕਾਫ਼ੀ ਮਿਹਨਤ ਤੋਂ ਬਾਅਦ ਇਸ ‘ਤੇ ਕਾਬੂ ਪਾਇਆ

shashi tharoor says

ਸ਼ਸ਼ੀ ਥਰੂਰ ਨੇ ਕੋਰੋਨਾ ਪੌਜੇਟਿਵ ਅਮਿਤ ਸ਼ਾਹ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕੀਤੇ ਜਾਣ ‘ਤੇ ਚੁੱਕਿਆ ਸਵਾਲ, ਕਿਹਾ…

shashi tharoor says: ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੋਰੋਨਾ ਪੌਜੇਟਿਵ ਆਉਣ ਤੋਂ ਬਾਅਦ ਪ੍ਰਾਈਵੇਟ ਹਸਪਤਾਲ ਮੇਦਾਂਤਾ ਵਿੱਚ ਦਾਖਲ ਹੋਣ ਬਾਰੇ ਸਵਾਲ ਕੀਤਾ ਹੈ। ਥਰੂਰ ਨੇ ਕਿਹਾ ਹੈ, “ਜਨਤਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ ਕਿਉਂਕਿ ਉਹ ਜਨਤਾ ਦੇ ਵਿਸ਼ਵਾਸ ਨੂੰ

amit shah coronavirus positive

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਪੌਜੇਟਿਵ, ਡਾਕਟਰ ਦੀ ਸਲਾਹ ‘ਤੇ ਹਸਪਤਾਲ ‘ਚ ਦਾਖਲ

amit shah coronavirus positive: ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਪੌਜੇਟਿਵ ਪਾਏ ਗਏ ਹਨ। ਅਮਿਤ ਸ਼ਾਹ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ। ਅਮਿਤ ਸ਼ਾਹ

Kargil Vijay Diwas ‘ਤੇ ਦੇਸ਼ ਨੇ ਵੀਰਾਂ ਨੂੰ ਕੀਤਾ ਨਮਨ, ਰਾਜਨਾਥ ਸਿੰਘ, ਅਮਿਤ ਸ਼ਾਹ ਤੋਂ ਲੈ ਕੇ ਹਵਾਈ ਫੌਜ ਨੇ ਦਿੱਤੀ ਸ਼ਰਧਾਂਜਲੀ

kargil vijay diwas 2020: ਨਵੀਂ ਦਿੱਲੀ: ਪਾਕਿਸਤਾਨ ਨਾਲ ਯੁੱਧ ਤੋਂ ਬਾਅਦ ਭਾਰਤ ਨੂੰ ਕਾਰਗਿਲ ਵਿੱਚ ਮਿਲੀ ਜਿੱਤ ਦੀ ਅੱਜ ਯਾਨੀ ਕਿ 26 ਜੁਲਾਈ ਨੂੰ 21ਵੀਂ ਵਰ੍ਹੇਗੰਢ ਹੈ। ਕਾਰਗਿਲ ਯੁੱਧ ਦੌਰਾਨ ਭਾਰਤੀ ਫੌਜ ਦੇ ਜਵਾਨਾਂ ਨੇ ਭਾਰਤ ਮਾਤਾ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ ਅਤੇ ਪਾਕਿਸਤਾਨ ਨੂੰ ਖਦੇੜ ਦਿੱਤਾ ਸੀ। ਇਸ ਯੁੱਧ ਵਿਚ ਪਾਕਿਸਤਾਨ

amit shah fake pa arrested

ਰਾਜਸਥਾਨ-ਹਰਿਆਣਾ ਦੇ ਮੰਤਰੀਆਂ ਨੂੰ ਫੋਨ ਕਰਨ ਵਾਲਾ ਅਮਿਤ ਸ਼ਾਹ ਦਾ ਫਰਜ਼ੀ ਪੀਏ ਗ੍ਰਿਫਤਾਰ

amit shah fake pa arrested: ਪੁਲਿਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਾਅਲੀ ਪੀ.ਏ. ਸੰਦੀਪ ਚੌਧਰੀ ਨਾਮੀ ਵਿਅਕਤੀ ਨੂੰ ਅਲਵਰ ਦੇ ਨੇੜੇ ਤੋਂ ਗ੍ਰਿਫਤਾਰ ਕੀਤਾ ਹੈ। ਸੰਦੀਪ ਨੇ ਰਾਜਸਥਾਨ ਦੇ ਕਾਨੂੰਨ ਮੰਤਰੀ ਅਤੇ ਹਰਿਆਣਾ ਦੇ ਕਿਰਤ ਮੰਤਰੀ ਨੂੰ ਅਮਿਤ ਸ਼ਾਹ ਦਾ ਪੀਏ ਬਣ ਕੇ ਫੋਨ ਕੀਤਾ ਸੀ ਅਤੇ ਇਕ ਆਦਮੀ ਨੂੰ ਦੁਬਾਰਾ ਨੌਕਰੀ ‘ਤੇ

amit shah gom meeting

ਕੇਂਦਰੀ ਗ੍ਰਹਿ ਮੰਤਰਾਲੇ ‘ਚ ਅੱਜ ਹੋਵੇਗੀ GoM ਦੀ ਮੀਟਿੰਗ, ਅਮਿਤ ਸ਼ਾਹ ਕਰਨਗੇ ਅਗਵਾਈ

amit shah gom meeting: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਤੀ ਹੁਣ ਬਹੁਤ ਤੇਜ਼ ਰਫਤਾਰ ਨਾਲ ਵੱਧ ਰਹੀ ਹੈ। ਪਿੱਛਲੇ ਕਈ ਦਿਨਾਂ ਤੋਂ ਹਰ ਦਿਨ 25 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਬੁੱਧਵਾਰ ਨੂੰ ਇਹ ਅੰਕੜਾ 30 ਹਜ਼ਾਰ ਤੱਕ ਪਹੁੰਚ ਗਿਆ ਹੈ। ਇਸ ਦੌਰਾਨ, ਅੱਜ ਮੰਤਰੀਆਂ ਦੇ ਸਮੂਹ ਦੀ ਕੇਂਦਰੀ ਗ੍ਰਹਿ

amit shah says

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹਰ ਕੋਈ ਸੋਚ ਰਿਹਾ ਸੀ ਕਿ ਭਾਰਤ ਵਰਗਾ ਦੇਸ ਕੋਰੋਨਾ ਵਾਇਰਸ ਨਾਲ ਕਿਵੇਂ ਲੜੇਗਾ, ਪਰ…

amit shah says: ਗੁਰੂਗ੍ਰਾਮ: ਕੇਂਦਰੀ ਆਰਮਡ ਪੁਲਿਸ ਫੋਰਸ ਵੱਲੋਂ ਅੱਜ (ਐਤਵਾਰ) ਹਰਿਆਣੇ ਦੇ ਗੁਰੂਗ੍ਰਾਮ ਜ਼ਿਲ੍ਹੇ ਦੇ ਖੱਦਰਪੁਰ ਵਿਖੇ ‘ਆਲ ਇੰਡੀਆ ਪੌਦੇ ਲਗਾਉਣ’ ਮੁਹਿੰਮ ਦਾ ਆਯੋਜਨ ਕੀਤਾ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ। ਗ੍ਰਹਿ ਮੰਤਰੀ ਸਮਾਗਮ ਵਾਲੀ ਥਾਂ ਪਹੁੰਚੇ ਅਤੇ ਬੂਟੇ ਲਗਾਏ। ਪ੍ਰੋਗਰਾਮ ਦੇ ਬਾਰੇ ਵਿੱਚ ਅਮਿਤ ਸ਼ਾਹ ਨੇ ਟਵੀਟ ਕੀਤਾ,

amit shah meeting with cm

NCR ‘ਚ ਕਿਵੇਂ ਰੁਕੇਗਾ ਕੋਰੋਨਾ? ਅਮਿਤ ਸ਼ਾਹ ਦਿੱਲੀ-ਯੂ ਪੀ-ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੁਲਾਕਾਤ

amit shah meeting with cm: ਦਿੱਲੀ-ਐਨਸੀਆਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਇੱਕ ਲੱਖ ਤੋਂ ਵੱਧ ਹੈ ਅਤੇ ਲਾਗ ਲਗਾਤਾਰ ਵੱਧ ਰਹੀ ਹੈ। ਐਨਸੀਆਰ ਵਿੱਚ ਸੰਕ੍ਰਮਣ ਨੂੰ ਰੋਕਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਅੱਜ ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਇੱਕ ਮੀਟਿੰਗ ਹੋਵੇਗੀ। ਇਹ ਮੁਲਾਕਾਤ ਸ਼ਾਮ 4.30 ਵਜੇ ਹੋਵੇਗੀ।

PM ਮੋਦੀ ਦੇ ਸੰਬੋਧਨ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕਾਂ ਨੂੰ ਕੀਤੀ ਇਹ ਅਪੀਲ…

Amit Shah urges nation: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਨੂੰ ਸੰਬੋਧਿਤ ਕਰਨਗੇ । ਸਭ ਦੀਆਂ ਨਿਗਾਹਾਂ ਇਸ ਸੰਬੋਧਨ ‘ਤੇ ਟਿੱਕੀਆਂ ਹਨ ਕਿ ਪ੍ਰਧਾਨ ਮੰਤਰੀ ਮੋਦੀ ਕੀ ਕਹਿਣਗੇ? ਸੰਬੋਧਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਟਵੀਟ ਕੀਤਾ ਹੈ । ਆਪਣੇ ਟਵੀਟ ਵਿੱਚ ਅਮਿਤ ਸ਼ਾਹ ਨੇ ਲਿਖਿਆ ਕਿ ਤੁਹਾਨੂੰ ਪੀਐਮ ਮੋਦੀ

ਕੋਰੋਨਾ ‘ਤੇ ਸਿਸੋਦੀਆ ਦੇ ਬਿਆਨ ਨਾਲ ਡਰ ਪੈਦਾ ਹੋਇਆ, 31 ਜੁਲਾਈ ਤੱਕ ਨਹੀਂ ਹੋਣਗੇ 5.50 ਲੱਖ ਕੇਸ: ਅਮਿਤ ਸ਼ਾਹ

Amit Shah says: ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਦੇ ਡਿਪਟੀ ਮਨੀਸ਼ ਸਿਸੋਦੀਆ ਦੇ ਬਿਆਨ ਕਾਰਨ ਰਾਜਧਾਨੀ ਵਿੱਚ ਕੋਰੋਨਾ ਨੂੰ ਲੈ ਕੇ ਡਰ ਪੈਦਾ ਹੋ ਗਿਆ ਹੈ। ਅਸੀਂ ਕੋਰੋਨਾ ਨਾਲ ਨਜਿੱਠਣ ਲਈ ਤਿਆਰ ਹਾਂ। ਦਿੱਲੀ ਸਰਕਾਰ ਵੱਲੋਂ 31 ਜੁਲਾਈ ਤੱਕ 5.50 ਲੱਖ ਕੇਸਾਂ ਦੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ।

amit shah and kejriwal visit

ਰਾਧਾ ਸਵਾਮੀ ਕੋਵਿਡ ਸੈਂਟਰ ਦਾ ਨਿਰੀਖਣ ਕਰਨ ਪਹੁੰਚੇ ਅਮਿਤ ਸ਼ਾਹ ਤੇ ਕੇਜਰੀਵਾਲ

amit shah and kejriwal visit: ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਰਾਧਾਸਵਾਮੀ ਵਿਆਸ ਛਤਰਪੁਰ, ਦਿੱਲੀ ‘ਚ 10,000 ਤੋਂ ਜ਼ਿਆਦਾ ਬੈੱਡ ਵਾਲਾ ਕੋਵਿਡ ਕੇਅਰ ਸੈਂਟਰ ਖੁੱਲ੍ਹ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਾਂਝੇ ਤੌਰ ‘ਤੇ ਇਸ ਕੋਵਿਡ -19 ਕੇਂਦਰ ਪਹੁੰਚੇ

ਐਮਰਜੈਂਸੀ ਦੀ ਬਰਸੀ ‘ਤੇ ਅਮਿਤ ਸ਼ਾਹ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ, ਕਿਹਾ- ਅਜਿਹੇ ਨੇਤਾ ਜੋ ਇੱਕ ਖ਼ਾਨਦਾਨ ਦੇ ਨਹੀਂ…

Amit Shah Hits Congress: ਨਵੀਂ ਦਿੱਲੀ: ਦੇਸ਼ ਦੇ ਇਤਿਹਾਸ ਵਿੱਚ 25 ਜੂਨ ਦੀ ਤਰੀਕ ਨੂੰ ਇੱਕ ਵਿਵਾਦਪੂਰਨ ਫੈਸਲੇ ਲਈ ਯਾਦ ਕੀਤਾ ਜਾਂਦਾ ਹੈ।  ਦਰਅਸਲ, 25 ਜੂਨ 1975 ਨੂੰ ਇੰਦਰਾ ਗਾਂਧੀ ਨੇ ਇੱਕ ਵਿਵਾਦਿਤ ਫੈਸਲਾ ਲਿਆ ਸੀ । ਜਿਸ ਨੂੰ ਪੂਰੀ ਦੁਨੀਆ ਐਮਰਜੈਂਸੀ ਨਾਲ ਜਾਣਿਆ ਜਾਂਦਾ ਹੈ । ਇਸਦੇ ਤਹਿਤ ਸਰਕਾਰ ਦਾ ਵਿਰੋਧ ਕਰਨ ਵਾਲੇ ਸਾਰੇ

ਕੋਰੋਨਾ ਸੰਕਟ ਕਾਲ ‘ਚ ਭਗਵਾਨ ਜਗਨਨਾਥ ਦੀ ਰੱਥ ਯਾਤਰਾ, PM ਮੋਦੀ ਨੇ ਦਿੱਤੀ ਵਧਾਈ

Rath Yatra 2020: ਪੂਰਾ ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਨਾਲ ਜੂਝ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਸੰਕਟ ਕਾਰਨ ਵੱਡੇ ਪ੍ਰੋਗਰਾਮਾਂ ‘ਤੇ ਪਾਬੰਦੀ ਹੈ, ਪਰ ਸੋਮਵਾਰ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਇਤਿਹਾਸਕ ਜਗਨਨਾਥ ਯਾਤਰਾ ਕੱਢੀ ਜਾ ਰਹੀ ਹੈ। ਉੜੀਸਾ ਦੇ ਪੁਰੀ ਅਤੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਨਿਕਲ ਰਹੀ ਯਾਤਰਾ ਨੂੰ

mizoram earthquake narendra modi

ਮਿਜ਼ੋਰਮ ‘ਚ ਭੂਚਾਲ ਨਾਲ ਹੋਇਆ ਨੁਕਸਾਨ, PM ਮੋਦੀ ਤੇ ਅਮਿਤ ਸ਼ਾਹ ਨੇ ਕੀਤੀ ਮੁੱਖ ਮੰਤਰੀ ਨਾਲ ਗੱਲਬਾਤ

mizoram earthquake narendra modi: ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਹਾਲ ਹੀ ਵਿੱਚ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਹਨ। ਸੋਮਵਾਰ ਸਵੇਰੇ ਮਿਜੋਰਮ ਵਿੱਚ 5.3 ਮਾਪ ਦਾ ਭੂਚਾਲ ਆਇਆ, ਜਿਸ ਕਾਰਨ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਘਰਾਂ ਵਿੱਚ ਪਾੜ ਪੈ ਗਏ ਹਨ, ਸੜਕਾਂ ਵੀ ਨੁਕਸਾਨੀਆਂ ਗਈਆਂ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ

Amit Shah reviews coronavirus

ਕੋਰੋਨਾ : ਅਮਿਤ ਸ਼ਾਹ ਦੀ ਦਿੱਲੀ-ਐਨਸੀਆਰ ‘ਤੇ ਵੱਡੀ ਬੈਠਕ, ਸੀ ਐਮ ਕੇਜਰੀਵਾਲ ਵੀ ਮੌਜੂਦ

Amit Shah reviews coronavirus: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਤੀ ਤੇਜ਼ ਰਫਤਾਰ ਨਾਲ ਵੱਧ ਰਹੀ ਹੈ। ਰਾਜਧਾਨੀ ਦਿੱਲੀ ਸਮੇਤ ਨੇੜਲੇ ਇਲਾਕਿਆਂ ਵਿੱਚ ਕੋਰੋਨਾ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ। ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਨ੍ਹਾਂ ਮੁੱਦਿਆਂ ‘ਤੇ ਐਨਸੀਆਰ ਖੇਤਰ ਦੇ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਹਨ। ਇਹ ਮਹੱਤਵਪੂਰਨ ਬੈਠਕ ਗ੍ਰਹਿ ਮੰਤਰਾਲੇ ਵਿੱਚ

all party meeting in delhi

ਦਿੱਲੀ ‘ਚ ਕੋਰੋਨਾ ਕਾਰਨ ਵਿਗੜ ਰਹੀ ਸਥਿਤੀ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁਲਾਈ ਅੱਜ ਸਰਬ ਪਾਰਟੀ ਬੈਠਕ

all party meeting in delhi: ਦਿੱਲੀ ਵਿੱਚ ਕੋਰੋਨਾ ਦੀ ਵਿਗੜ ਰਹੀ ਸਥਿਤੀ ਨੇ ਕੇਂਦਰ ਅਤੇ ਕੇਜਰੀਵਾਲ ਸਰਕਾਰ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਸੋਮਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜਧਾਨੀ ‘ਚ ਕੋਰੋਨਾ ਨਾਲ ਨਜਿੱਠਣ ਲਈ ਸਰਬ ਪਾਰਟੀ ਬੈਠਕ ਬੁਲਾਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਇਸ ਵਿੱਚ ਭਾਜਪਾ, ਆਮ ਆਦਮੀ ਪਾਰਟੀ, ਕਾਂਗਰਸ

amit shah says

ਦਿੱਲੀ ‘ਚ ਦੁੱਗਣੀ ਹੋਵੇਗੀ ਕੋਰੋਨਾ ਟੈਸਟਿੰਗ, ਅਮਿਤ ਸ਼ਾਹ ਨੇ ਕਿਹਾ, ਘਰ-ਘਰ ਜਾ ਕੇ ਕੀਤਾ ਜਾਵੇਗਾ ਸਿਹਤ ਸਰਵੇਖਣ

amit shah says: ਕੋਰੋਨਾ ਸਥਿਤੀ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਅਨਿਲ ਬੈਜਲ ਨਾਲ ਮੁਲਾਕਾਤ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ  ਦਿੱਲੀ ਵਿੱਚ ਕੋਵਿਡ ਟੈਸਟਿੰਗ ਨੂੰ ਵਧਾਇਆ ਜਾਵੇਗਾ। ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਮੋਦੀ ਸਰਕਾਰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੀ ਲਾਗ ਨੂੰ ਰੋਕਣ ਲਈ

delhi amit shah meeting

ਦਿੱਲੀ ‘ਚ ਕੋਰੋਨਾ ਸਬੰਧੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਦੀ ਸ਼ੁਰੂਆਤ, LG ‘ਤੇ ਕੇਜਰੀਵਾਲ ਵੀ ਮੌਜੂਦ

delhi amit shah meeting: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿਹਤ ਮੰਤਰੀ ਡਾ: ਹਰਸ਼ਵਰਧਨ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੇ ਮੈਂਬਰਾਂ ਨਾਲ ਦਿੱਲੀ ਵਿੱਚ ਕੋਰੋਨਾ ਦੀ ਸਥਿਤੀ ਬਾਰੇ ਮੀਟਿੰਗ ਕਰ ਰਹੇ ਹਨ। ਗ੍ਰਹਿ ਮੰਤਰਾਲੇ ਵਿੱਚ ਸਵੇਰੇ 11 ਵਜੇ ਤੋਂ ਮੀਟਿੰਗ ਸ਼ੁਰੂ ਹੋ ਗਈ ਹੈ। ਗ੍ਰਹਿ

ਦਿੱਲੀ: ਕੋਰੋਨਾ ਹਾਲਾਤਾਂ ਦੇ ਮੱਦੇਨਜ਼ਰ ਅਮਿਤ ਸ਼ਾਹ ਅੱਜ ਕੇਜਰੀਵਾਲ ਤੇ LG ਬੈਜਲ ਨਾਲ ਕਰਨਗੇ ਬੈਠਕ

Amit Shah hold meeting: ਨਵੀਂ ਦਿੱਲੀ: ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਹਾਲਾਤਾਂ ਦੇ ਮੱਦੇਨਜ਼ਰ ਅੱਜ ਯਾਨੀ ਐਤਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਮੀਟਿੰਗ ਬੁਲਾਈ ਹੈ। ਸਵੇਰੇ 11 ਵਜੇ ਹੋਣ ਵਾਲੀ ਇਸ ਉੱਚ ਪੱਧਰੀ ਬੈਠਕ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕੇਂਦਰੀ ਸਿਹਤ ਮੰਤਰੀ ਡਾ: ਹਰਸ਼ਵਰਧਨ, ਏਮਜ਼ ਦੇ ਡਾਇਰੈਕਟਰ ਡਾ: ਰਣਦੀਪ ਗੁਲੇਰੀਆ, ਦਿੱਲੀ

congress leaders meet ec officers

ਰਾਜ ਸਭਾ ਚੋਣਾਂ ਦੇ ਸਬੰਧ ‘ਚ ਕਾਂਗਰਸੀ ਆਗੂ ਅੱਜ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ ਕਰਨਗੇ ਮੁਲਾਕਾਤ

congress leaders meet ec officers: ਰਾਜ ਸਭਾ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਰਮਿਆਨ ਸ਼ਬਦਾਂ ਦੀ ਜੰਗ ਤੇਜ਼ ਹੋ ਗਈ ਹੈ। ਗੁਜਰਾਤ ਦੇ ਵਿਧਾਇਕਾਂ ਦੇ ਅਸਤੀਫੇ ‘ਤੇ ਕਾਂਗਰਸ ਨੇ ਭਾਜਪਾ ‘ਤੇ ਲੋਕਤੰਤਰ ਨੂੰ ਘੇਰਨ ਅਤੇ ਖ਼ਤਮ ਕਰਨ ਦਾ ਦੋਸ਼ ਲਗਾਇਆ ਹੈ। ਪਾਰਟੀ ਦੇ ਨੇਤਾ ਅੱਜ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ

pm shah destroying democracy gehlot

ਪ੍ਰਧਾਨ ਮੰਤਰੀ ‘ਤੇ ਅਮਿਤ ਸ਼ਾਹ ਕਰ ਰਹੇ ਲੋਕਤੰਤਰ ਦਾ ਅੰਤ : CM ਅਸ਼ੋਕ ਗਹਿਲੋਤ

pm shah destroying democracy gehlot: ਰਾਜਸਥਾਨ ਵਿੱਚ ਕਾਂਗਰਸ ਨੇ ਵਿਰੋਧੀ ਪਾਰਟੀ ਭਾਰਤੀ ਜਨਤਾ ਪਾਰਟੀ ‘ਤੇ ਵਿਧਾਇਕਾਂ ਦੀ ਖਰੀਦ ਕਰਨ ਦਾ ਦੋਸ਼ ਲਗਾਇਆ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਨਾਮ ਲੈਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਅਮਿਤ ਸ਼ਾਹ ਦੇਸ਼ ਦੇ ਲੋਕਤੰਤਰ ਨੂੰ ਵਿਗਾੜ ਰਹੇ

amit shah says

ਅਮਿਤ ਸ਼ਾਹ ਦਾ ਮਮਤਾ ਬੈਨਰਜੀ ‘ਤੇ ਵੱਡਾ ਹਮਲਾ, ਕਿਹਾ, ਬੀਜੇਪੀ ਦਾ ਹੋਵੇਗਾ ਪੱਛਮੀ ਬੰਗਾਲ ‘ਚ ਅਗਲਾ ਮੁੱਖ ਮੰਤਰੀ

amit shah says: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਬਿਹਾਰ ਤੋਂ ਬਾਅਦ ਪੱਛਮੀ ਬੰਗਾਲ ਜਨ ਸੰਵਾਦ ਰੈਲੀ ਨੂੰ ਸੰਬੋਧਨ ਕੀਤਾ। ਦਿੱਲੀ ਤੋਂ ਇੱਕ ਵਰਚੁਅਲ ਰੈਲੀ ਰਾਹੀਂ ਆਪਣੇ ਸੰਬੋਧਨ ਵਿੱਚ ਸ਼ਾਹ ਨੇ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਜ਼ੋਰਦਾਰ ਹਮਲਾ ਕੀਤਾ। ਸ਼ਾਹ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਵੇਂ ਦੇਸ਼ ਨੇ ਭਾਜਪਾ ਨੂੰ 303 ਸੀਟਾਂ ਦਿੱਤੀਆਂ

shah west bengal jan samvad rally

ਸ਼ਾਹ ਨੇ ਜਨ ਸੰਵਾਦ ਰੈਲੀ ‘ਚ ਕਿਹਾ, ਬੰਗਾਲ ਦੀਆਂ 18 ਸੀਟਾਂ ਨੇ ਮੇਰੇ ਲਈ ਸਭ ਤੋਂ ਮਹੱਤਵਪੂਰਨ

shah west bengal jan samvad rally: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬਿਹਾਰ ਅਤੇ ਉੜੀਸਾ ਤੋਂ ਬਾਅਦ ਪੱਛਮੀ ਬੰਗਾਲ ਵਿੱਚ ਜਨ ਸੰਵਾਦ ਰੈਲੀ ਨੂੰ ਸੰਬੋਧਿਤ ਕਰ ਰਹੇ ਹਨ। ਇਹ ਸਾਰੀਆਂ ਰੈਲੀਆਂ ਸਿਰਫ ਵੀਡੀਓ ਕਾਨਫਰੰਸਿੰਗ ਰਾਹੀਂ ਦਿੱਲੀ ਤੋਂ ਕੀਤੀਆਂ ਜਾ ਰਹੀਆਂ ਹਨ। ਰਾਜਨੀਤਿਕ ਤੌਰ ‘ਤੇ ਪੱਛਮੀ ਬੰਗਾਲ ਭਾਜਪਾ ਲਈ ਬਹੁਤ ਮਹੱਤਵਪੂਰਨ ਹੈ। ਇਸ ਸਾਲ ਲੋਕ ਸਭਾ

BJP ਦੀ ਚੋਣਾਂ ਦੀ ਤਿਆਰੀ ਜੋਰਾਂ ‘ਤੇ, ਅੱਜ ਬੰਗਾਲ ‘ਚ ਵਰਚੁਅਲ ਰੈਲੀ ਨੂੰ ਸੰਬੋਧਿਤ ਕਰਨਗੇ ਅਮਿਤ ਸ਼ਾਹ

Amit Shah third virtual rally: ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸਾਬਕਾ ਪ੍ਰਧਾਨ ਅਮਿਤ ਸ਼ਾਹ ਅੱਜ ਸਵੇਰੇ 11 ਵਜੇ ਜਨ ਸੰਵਾਦ ਵਰਚੁਅਲ ਰੈਲੀ ਰਾਹੀਂ ਪੱਛਮੀ ਬੰਗਾਲ ਦੇ ਵਰਕਰਾਂ ਅਤੇ ਲੋਕਾਂ ਨੂੰ ਸੰਬੋਧਨ ਕਰਨਗੇ । ਗੌਰਤਲਬ ਹੈ ਕਿ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਪਹਿਲੇ ਸਾਲ ਦੀਆਂ ਪ੍ਰਾਪਤੀਆਂ ਨੂੰ

rahul gandhi attack on amit shah

ਰਾਹੁਲ ਗਾਂਧੀ ਨੇ ਅਮਿਤ ਸ਼ਾਹ ‘ਤੇ ਨਿਸ਼ਾਨਾ ਸਾਧਦਿਆਂ ਕਿਹਾ, ਸਰਹੱਦ ਦੀ ਅਸਲੀਅਤ ਨੂੰ ਹਰ ਕੋਈ ਜਾਣਦਾ ਹੈ ਪਰ, ਦਿਲ …

rahul gandhi attack on amit shah: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸ਼ਾਇਰਾਨਾ ਤਰੀਕੇ ਨਾਲ ਨਿਸ਼ਾਨਾ ਸਾਧਿਆ ਹੈ। ਰਾਹੁਲ ਨੇ ਸ਼ਾਹ ਦੇ ਭਾਰਤ ਦੀ ਰੱਖਿਆ ਨੀਤੀ ਬਾਰੇ ਦਿੱਤੇ ਬਿਆਨ ‘ਤੇ ਨਿਸ਼ਾਨਾ ਸਾਧਿਆ ਹੈ। ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਰਾਹੁਲ ਨੇ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਇਸ ਤੋਂ ਪਹਿਲਾਂ

amit shah virtual rally

ਅਮਿਤ ਸ਼ਾਹ ਨੇ ਲਾਲੂ ਪਰਿਵਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ

amit shah virtual rally: ਕੇਂਦਰੀ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਅਮਿਤ ਸ਼ਾਹ ਨੇ ਐਤਵਾਰ ਨੂੰ ਪਟਨਾ ਵਿੱਚ ਪਹਿਲੀ ਵਰਚੁਅਲ ਰੈਲੀ ਨੂੰ ਸੰਬੋਧਿਤ ਕੀਤਾ ਹੈ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਨੇ ਪਲੇਟ ਵਜਾ ਕੇ ਇਸ ਰੈਲੀ ਦਾ ਸਵਾਗਤ ਕੀਤਾ ਹੈ। ਹੁਣ ਅਜਿਹੇ ਲੋਕ ਪਲੇਟ ਵਜਾ ਕੇ ਪ੍ਰਧਾਨ ਮੰਤਰੀ ਨਰਿੰਦਰ

bjp virtual jansamwad rally

ਭਾਜਪਾ ਨੇ ਕੋਰੋਨਾ ਯੁੱਗ ‘ਚ ਲੱਭਿਆ ਰਾਹ, ਬਿਹਾਰ ਤੋਂ ਬਾਅਦ ਇਨ੍ਹਾਂ ਰਾਜਾਂ ਵਿੱਚ ਹੋਵੇਗੀ ਵਰਚੁਅਲ ਰੈਲੀ

bjp virtual jansamwad rally: ਭਾਰਤੀ ਜਨਤਾ ਪਾਰਟੀ (ਭਾਜਪਾ) ਤਾਲਾਬੰਦੀ ਦੌਰਾਨ ਆਪਣੀ ਰਾਜਨੀਤਿਕ ਸਰਗਰਮੀ ਕਾਇਮ ਰੱਖ ਰਹੀ ਹੈ। ਭਾਜਪਾ ਨੇ ਕੋਰੋਨਾ ਵਿੱਚ ਵਰਚੁਅਲ ਆਨਲਾਈਨ ਰੈਲੀ ਕਰਨ ਦਾ ਫੈਸਲਾ ਕੀਤਾ ਹੈ। ਐਤਵਾਰ ਨੂੰ ਬਿਹਾਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਤੋਂ ਬਾਅਦ ਪਾਰਟੀ ਵੀ ਦੂਜੇ ਰਾਜਾਂ ਵੱਲ ਵੱਧ ਰਹੀ ਹੈ। ਭਾਜਪਾ ਦੀ ਯੋਜਨਾ ਹੈ ਕਿ

ਬਿਹਾਰ ‘ਚ BJP ਦੀ ਚੋਣਾਂ ਦੀ ਤਿਆਰੀਆਂ ਸ਼ੁਰੂ, ਅਮਿਤ ਸ਼ਾਹ ਅੱਜ ਕਰਨਗੇ ਵਰਚੁਅਲ ਰੈਲੀ

Amit Shah virtual rally: ਭਾਜਪਾ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਬਿਹਾਰ ਵਿੱਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ । ਰੈਲੀ ਸ਼ਾਮ 4 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ । ਇਸ ਨੂੰ ਬਿਹਾਰ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ

ਦਿੱਲੀ ਦੰਗਿਆਂ ਦਾ ਇੱਕ ਵੀ ਸਾਜਿਸ਼ਕਰਤਾ ਬਚ ਨਹੀਂ ਸਕੇਗਾ: ਅਮਿਤ ਸ਼ਾਹ

e-Agenda amit shah: ਮੋਦੀ ਸਰਕਾਰ ਦੇ ਸੱਤਾ ਸੰਭਾਲਣ ਦੇ ਇੱਕ ਸਾਲ ਦੇ ਪੂਰੇ ਹੋਣ ਦੇ ਸੰਕੇਤ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਸੱਤਾਧਾਰੀ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਨੇ ਸ਼ਮੂਲੀਅਤ ਕੀਤੀ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੀ ਪਹਿਲੀ ਵਰ੍ਹੇਗੰਢ ਮੌਕੇ ਜਿੱਥੇ ਸਰਕਾਰ ਦੇ ਮੰਤਰੀਆਂ ਨੇ ਆਪਣੇ ਕੰਮਾਂ ਦਾ ਲੇਖਾ-ਜੋਖਾ ਰੱਖਿਆ,ਉੱਥੇ ਹੀ ਵਿਰੋਧੀ ਧਿਰ ਦੇ

PM ਮੋਦੀ ਦਾ ਦੂਜਾ ਕਾਰਜਕਾਲ ਇਤਿਹਾਸਿਕ, ਪਈ ਸਵੈ-ਨਿਰਭਰ ਭਾਰਤ ਦੀ ਨੀਂਹ: ਅਮਿਤ ਸ਼ਾਹ

Home Minister Amit Shah: ਦੇਸ਼ ਵਿੱਚ ਜਾਰੀ ਕੋਰੋਨਾ ਸੰਕਟ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੂਜੇ ਕਾਰਜਕਾਲ ਦਾ ਪਹਿਲਾ ਸਾਲ ਸ਼ਨੀਵਾਰ ਨੂੰ ਪੂਰਾ ਹੋ ਰਿਹਾ ਹੈ । ਪੀਐਮ ਮੋਦੀ ਦੇ ਦੂਜੇ ਕਾਰਜਕਾਲ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਤਿਹਾਸਕ ਦੱਸਿਆ ਹੈ । ਗ੍ਰਹਿ ਮੰਤਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼

pm modi and amit shah meeting

ਪ੍ਰਧਾਨ ਮੰਤਰੀ ਮੋਦੀ ਤੇ ਅਮਿਤ ਸ਼ਾਹ ਦੀ ਮੁਲਾਕਾਤ, ‘ਲੌਕਡਾਊਨ 5’ ਅਤੇ ਅੱਗੇ ਦੀ ਰਣਨੀਤੀ ਸਬੰਧੀ ਹੋਏ ਵਿਚਾਰ ਵਟਾਂਦਰੇ

pm modi and amit shah meeting: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਰਮਿਆਨ ਲੌਕਡਾਊਨ 5 ਸਬੰਧੀ ਮੁਲਾਕਾਤ ਤਕਰੀਬਨ ਦੋ ਘੰਟੇ ਚੱਲੀ ਹੈ। ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਹੋਈ ਇਸ ਬੈਠਕ’ ਚ ਕੈਬਨਿਟ ਸਕੱਤਰ ਰਾਜੀਵ ਗਾਬਾ, ਗ੍ਰਹਿ ਸਕੱਤਰ ਏ ਕੇ ਭੱਲਾ ਅਤੇ ਪੀਐਮਓ ਅਧਿਕਾਰੀ ਵੀ ਮੌਜੂਦ ਸਨ। ਸੂਤਰਾਂ ਅਨੁਸਾਰ ਇਸ ਸਮੇਂ ਦੌਰਾਨ ਗ੍ਰਹਿ

ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਦੇ ਦਿਹਾਂਤ ‘ਤੇ PM ਮੋਦੀ ਤੇ ਅਮਿਤ ਸ਼ਾਹ ਨੇ ਪ੍ਰਗਟਾਇਆ ਦੁੱਖ

PM Narendra Modi condoles: ਨਵੀਂ ਦਿੱਲੀ: ਤਿੰਨ ਵਾਰ ਓਲੰਪਿਕ ਸੋਨ ਤਮਗਾ ਜੇਤੂ ਭਾਰਤ ਦੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਦਿਹਾਂਤ ‘ਤੇ ਪ੍ਰਧਾਨਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੇ ਦੁੱਖ ਪ੍ਰਗਟਾਇਆ ਹੈ । ਉਨ੍ਹਾਂ ਦਾ ਲੰਬੀ ਬੀਮਾਰੀ ਮਗਰੋਂ ਸੋਮਵਾਰ ਭਾਵ ਅੱਜ ਸਵੇਰੇ ਦਿਹਾਂਤ ਹੋ ਗਿਆ । ਬਲਬੀਰ ਸਿੰਘ ਦੇ ਦਿਹਾਂਤ ਨਾਲ ਖੇਡ ਜਗਤ ਵਿਚ ਸੋਗ

capf canteen local products sale

ਸਵੈ-ਨਿਰਭਰ ਮੁਹਿੰਮ: MHA ਨੇ ਲਾਗੂ ਕੀਤੀ PM ਦੀ ਅਪੀਲ, CAPF ਕੰਟੀਨ ‘ਚ ਵੇਚੇ ਜਾਣਗੇ ਸਿਰਫ਼ ਸਵਦੇਸ਼ੀ ਉਤਪਾਦ

capf canteen local products sale: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਵਿਚਕਾਰ ਚੱਲ ਰਹੀ ਤਾਲਾਬੰਦੀ ਕਾਰਨ ਪੈਦਾ ਹੋਈ ਸਥਿਤੀ ਨੂੰ ਇੱਕ ਮੌਕਾ ਦੱਸਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਵਿਸ਼ਵ ਦੀ ਮੌਜੂਦਾ ਸਥਿਤੀ ਭਾਰਤ ਲਈ ਇੱਕ ਮੌਕਾ ਬਣ ਸਕਦੀ ਹੈ, ਅਜਿਹੀ ਸਥਿਤੀ ਵਿੱਚ ਸਾਨੂੰ ਸਵੈ-ਨਿਰਭਰ ਰਹਿਣ ਦੀ ਲੋੜ ਹੈ। ਪ੍ਰਧਾਨ ਮੰਤਰੀ

pm modi meeting with cm

ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀਆਂ ਦੀ ਬੈਠਕ ਦੀ ਸ਼ੁਰੂ, ਪਹਿਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਸੰਬੋਧਨ

pm modi meeting with cm: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜਾਈ ਦੇ ਮੁੱਦੇ ‘ਤੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰ ਰਹੇ ਹਨ। ਦੁਪਹਿਰ 3 ਵਜੇ ਸ਼ੁਰੂ ਹੋਈ ਇਸ ਮੈਰਾਥਨ ਮੀਟਿੰਗ ਵਿੱਚ ਸਾਰੇ ਮੁੱਖ ਮੰਤਰੀਆਂ ਦੀ ਰਾਏ ਲਈ ਜਾ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਭ ਤੋਂ ਪਹਿਲਾਂ ਮੀਟਿੰਗ ਨੂੰ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਿਖੀ ਮਮਤਾ ਨੂੰ ਚਿੱਠੀ, ਮਜ਼ਦੂਰਾਂ ਦੀ ਅਣਦੇਖੀ ਕਰਨ ਦਾ ਲਗਾਇਆ ਇਲਜ਼ਾਮ

Amit Shah writes letter: ਨਵੀਂ ਦਿੱਲੀ: ਪੱਛਮੀ ਬੰਗਾਲ ਅਤੇ ਕੇਂਦਰ ਸਰਕਾਰ ਦੀ ਲੜਾਈ ਹਾਲੇ ਵੀ ਜਾਰੀ ਹੈ । ਜਿਸ ਵਿੱਚ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਾਨਤਾ ਬੈਨਰਜੀ ਨੂੰ ਇੱਕ ਚਿੱਠੀ ਲਿਖੀ ਹੈ । ਇਸ ਚਿੱਠੀ ਵਿੱਚ ਅਮਿਤ ਸ਼ਾਹ ਨੇ ਪ੍ਰਵਾਸੀ ਮਜ਼ਦੂਰਾਂ ਲਈ ਚਲਾਈਆਂ ਜਾਣ ਵਾਲੀਆਂ ਟ੍ਰੇਨਾਂ ਨੂੰ ਮਨਜ਼ੂਰੀ

corona lockdown pm modi meeting

ਲੌਕਡਾਊਨ ਸਬੰਧੀ PM ਮੋਦੀ ਦੀ ਬੈਠਕ, ਅਮਿਤ ਸ਼ਾਹ ਸਮੇਤ ਕਈ ਮੰਤਰੀ ਮੌਜੂਦ

corona lockdown pm modi meeting: ਕੋਰੋਨਾ ਸੰਕਟ ਅਤੇ ਤਾਲਾਬੰਦੀ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਬੈਠਕ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ, ਰੇਲਵੇ ਮੰਤਰੀ ਪੀਯੂਸ਼ ਗੋਇਲ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਸੀਡੀਐਸ ਜਨਰਲ ਬਿਪਿਨ ਰਾਵਤ ਸਮੇਤ ਕਈ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਤਾਲਾਬੰਦੀ

Recent Comments