Amla health benefits Archives - Daily Post Punjabi

ਸਰਦੀਆਂ ‘ਚ ਫਿੱਟ ਐਂਡ ਫਾਈਨ ਰਹਿਣ ਲਈ ਆਂਵਲਾ ਨੂੰ ਅੱਜ ਹੀ ਕਰੋ ਡਾਇਟ ‘ਚ ਸ਼ਾਮਿਲ
Amla health care benefits: ਸਰਦੀ ਦੀ ਰੁੱਤ ਨੇ ਦਸਤਕ ਦੇ ਦਿੱਤੀ ਹੈ। ਇਸ ਮੌਸਮ ‘ਚ ਸਿਹਤ ਸਬੰਧੀ ਕਈ ਸਮੱਸਿਆਵਾਂ ਹੋ ਜਾਂਦੀਆਂ ਹਨ। ਡਾਕਟਰਾਂ ਅਤੇ ਸਿਹਤ ਮਾਹਿਰਾਂ ਅਨੁਸਾਰ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਤੁਸੀਂ ਮੌਸਮੀ ਫਲਾਂ ਦਾ ਸੇਵਨ ਕਰ ਸਕਦੇ ਹੋ। ਇਸ ਮੌਸਮ ‘ਚ ਆਂਵਲਾ ਵੀ ਆਉਂਦਾ ਹੈ। ਸਰਦੀਆਂ ‘ਚ ਆਂਵਲੇ ਦਾ ਸੇਵਨ ਕੀਤਾ ਜਾ ਸਕਦਾ ਹੈ। ਆਂਵਲੇ ‘ਚ ਵਿਟਾਮਿਨ-ਸੀ ਕਾਫੀ ਮਾਤਰਾ ‘ਚ ਪਾਇਆ ਜਾਂਦਾ ਹੈ। ਸੰਤਰੇ ਦੇ ਮੁਕਾਬਲੇ 100 ਗ੍ਰਾਮ ਆਂਵਲੇ ‘ਚ 100 ਤੋਂ 30 ਗੁਣਾ ਜ਼ਿਆਦਾ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਇਸ ਮੌਸਮ ‘ਚ ਆਂਵਲਾ ਖਾਣ ਦੇ ਕੀ ਫਾਇਦੇ ਹਨ…

ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਆਂਵਲਾ: ਆਯੁਰਵੇਦ ‘ਚ ਵੀ ਆਂਵਲਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ‘ਚ ਵਿਟਾਮਿਨ-ਈ, ਵਿਟਾਮਿਨ-ਏ, ਵਿਟਾਮਿਨ-ਬੀ ਕੰਪਲੈਕਸ, ਪੋਟਾਸ਼ੀਅਮ ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ, ਕਾਰਬੋਹਾਈਡ੍ਰੇਟ, ਫਾਈਬਰ ਵਰਗੇ ਗੁਣ ਪਾਏ ਜਾਂਦੇ ਹਨ। ਸਰਦੀਆਂ ‘ਚ ਤੁਸੀਂ ਇਸਨੂੰ ਆਪਣੀ ਡਾਇਟ ਦਾ ਹਿੱਸਾ ਬਣਾ ਸਕਦੇ ਹੋ। ਸਰਦੀਆਂ ‘ਚ ਆਂਵਲਾ ਖਾਣ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਰਹੇਗੀ। ਰੋਜ਼ਾਨਾ ਆਂਵਲਾ ਖਾਣ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਵੀ ਰਾਹਤ ਮਿਲਦੀ ਹੈ।

Amla health care benefits

ਇਮਿਊਨ ਸਿਸਟਮ ਨੂੰ ਕਰੇ ਮਜ਼ਬੂਤ: ਸਰਦੀਆਂ ‘ਚ ਇਮਿਊਨ ਸਿਸਟਮ ਵੀ ਬਹੁਤ ਪ੍ਰਭਾਵਿਤ ਹੁੰਦਾ ਹੈ। ਇਮਿਊਨ ਸਿਸਟਮ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਇਸ ਮੌਸਮ ‘ਚ ਆਂਵਲੇ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਪਾਏ ਜਾਣ ਵਾਲੇ ਵਿਟਾਮਿਨ ਜ਼ੁਕਾਮ ਅਤੇ ਵਾਇਰਸ ਵਰਗੀਆਂ ਸਮੱਸਿਆਵਾਂ ਨਾਲ ਲੜਦੇ ਹਨ ਅਤੇ ਇਮਿਊਨ ਸਿਸਟਮ ਨੂੰ ਵੀ ਮਜ਼ਬੂਤ ਬਣਾਉਂਦੇ ਹਨ। ਸਰਦੀਆਂ ‘ਚ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਲਈ ਤੁਸੀਂ ਸਰੀਰ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ।

ਬਲੱਡ ਸ਼ੂਗਰ ਕੰਟਰੋਲ: ਆਂਵਲੇ ‘ਚ ਕ੍ਰੋਮੀਅਮ ਨਾਮਕ ਪੋਸ਼ਕ ਤੱਤ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ। ਇਹ ਪੋਸ਼ਕ ਤੱਤ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਇਹ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਆਂਵਲੇ ‘ਚ ਫਾਈਬਰ ਦੀ ਮਾਤਰਾ ਵੀ ਬਹੁਤ ਜ਼ਿਆਦਾ ਪਾਈ ਜਾਂਦੀ ਹੈ। ਫਾਈਬਰ ਦੇ ਬਹੁਤ ਜ਼ਿਆਦਾ ਸੇਵਨ ਨਾਲ ਇਰੀਟੇਬਲ ਬੋਵਲ ਸਿੰਡਰੋਮ ਵੀ ਹੋ ਸਕਦਾ ਹੈ।

Amla health care benefits

ਅੱਖਾਂ ਨੂੰ ਸਿਹਤਮੰਦ: ਆਂਵਲਾ ਅੱਖਾਂ ਨੂੰ ਸਿਹਤਮੰਦ ਰੱਖਣ ‘ਚ ਵੀ ਮਦਦ ਕਰਦਾ ਹੈ। ਸਰਦੀਆਂ ‘ਚ ਇਸ ਦਾ ਸੇਵਨ ਕਰਨ ਨਾਲ ਤੁਸੀਂ ਆਪਣੀਆਂ ਅੱਖਾਂ ਨੂੰ ਸਿਹਤਮੰਦ ਰੱਖ ਸਕਦੇ ਹੋ। ਤੁਸੀਂ ਆਂਵਲੇ ਦਾ ਜੂਸ ਜਾਂ ਜੈਮ ਬਣਾ ਕੇ ਖਾ ਸਕਦੇ ਹੋ।

ਮੂੰਹ ਦੇ ਛਾਲਿਆਂ ਤੋਂ ਛੁਟਕਾਰਾ: ਤੁਸੀਂ ਮੂੰਹ ਦੇ ਛਾਲਿਆਂ ਤੋਂ ਛੁਟਕਾਰਾ ਪਾਉਣ ਲਈ ਆਂਵਲਾ ਦੀ ਵਰਤੋਂ ਵੀ ਕਰ ਸਕਦੇ ਹੋ। ਕੋਸੇ ਪਾਣੀ ‘ਚ ਆਂਵਲੇ ਦਾ ਰਸ ਮਿਲਾ ਕੇ ਪੀਓ। ਇਸ ਨਾਲ ਤੁਹਾਨੂੰ ਕੁਝ ਹੀ ਦਿਨਾਂ ‘ਚ ਅਸਰ ਦਿਖਾਈ ਦੇਵੇਗਾ। ਮੂੰਹ ‘ਚ ਵਾਰ-ਵਾਰ ਅਲਸਰ ਹੋਣ ਦੀ ਸਮੱਸਿਆ ਤੋਂ ਵੀ ਰਾਹਤ ਮਿਲੇਗੀ। ਇਸ ਤੋਂ ਇਲਾਵਾ ਕੱਚੇ ਆਂਵਲੇ ਦਾ ਰਸ ਪੀਣ ਨਾਲ ਦੰਦ ਅਤੇ ਮਸੂੜੇ ਵੀ ਮਜ਼ਬੂਤ ਹੁੰਦੇ ਹਨ। ਆਂਵਲੇ ਦੇ ਸੇਵਨ ਨਾਲ ਵੀ ਤੁਸੀਂ ਸਾਹ ਦੀ ਬਦਬੂ ਤੋਂ ਰਾਹਤ ਪਾ ਸਕਦੇ ਹੋ।

ਵਾਲਾਂ ‘ਚ ਚਮਕ: ਜੇਕਰ ਤੁਸੀਂ ਰੋਜ਼ਾਨਾ ਹੇਅਰ ਕਲੀਜ਼ਰ ਦੇ ਤੌਰ ‘ਤੇ ਆਂਵਲੇ ਦੀ ਵਰਤੋਂ ਕਰਦੇ ਹੋ ਤਾਂ ਇਹ ਡੈਂਡਰਫ ਦੀ ਸਮੱਸਿਆ ਨੂੰ ਦੂਰ ਕਰਦਾ ਹੈ। ਇਸ ਦੇ ਨਾਲ ਹੀ ਤੁਹਾਡੇ ਵਾਲ ਵੀ ਚਮਕਦੇ ਹਨ। ਜੇਕਰ ਤੁਹਾਡੇ ਵਾਲ ਸਮੇਂ ਤੋਂ ਪਹਿਲਾਂ ਸੁੱਕੇ ਅਤੇ ਸਫੇਦ ਹੋ ਰਹੇ ਹਨ ਤਾਂ ਤੁਸੀਂ ਇਸ ਸਮੱਸਿਆ ਤੋਂ ਰਾਹਤ ਪਾਉਣ ਲਈ ਆਂਵਲੇ ਦੀ ਵਰਤੋਂ ਕਰ ਸਕਦੇ ਹੋ।

ਮੁਹਾਸਿਆਂ ਤੋਂ ਛੁਟਕਾਰਾ: ਆਂਵਲੇ ‘ਚ ਪਾਏ ਜਾਣ ਵਾਲੇ ਗੁਣ ਤੁਹਾਡੇ ਖੂਨ ਨੂੰ ਸਾਫ਼ ਕਰਨ ‘ਚ ਵੀ ਮਦਦ ਕਰਦੇ ਹਨ। ਇਸ ਦੀ ਵਰਤੋਂ ਨਾਲ ਮੁਹਾਸੇ ਦੂਰ ਹੁੰਦੇ ਹਨ ਅਤੇ ਸਕਿਨ ਦਾਗ ਰਹਿਤ ਅਤੇ ਚਮਕਦਾਰ ਬਣ ਜਾਂਦੀ ਹੈ। ਆਂਵਲੇ ‘ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ ਜੋ ਸਕਿਨ ਨੂੰ ਹਾਈਡਰੇਟ ਰੱਖਣ ‘ਚ ਮਦਦ ਕਰਦਾ ਹੈ। ਤੁਸੀਂ ਆਂਵਲੇ ਦਾ ਸੇਵਨ ਕਰਕੇ ਸਕਿਨ ਦੀ ਸੋਜ ਨੂੰ ਵੀ ਦੂਰ ਕਰ ਸਕਦੇ ਹੋ।

The post ਸਰਦੀਆਂ ‘ਚ ਫਿੱਟ ਐਂਡ ਫਾਈਨ ਰਹਿਣ ਲਈ ਆਂਵਲਾ ਨੂੰ ਅੱਜ ਹੀ ਕਰੋ ਡਾਇਟ ‘ਚ ਸ਼ਾਮਿਲ appeared first on Daily Post Punjabi.

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਆਂਵਲਾ, ਕਈ ਬੀਮਾਰੀਆਂ ਨੂੰ ਕਰੇ ਦੂਰ
Amla health benefits: ਅੱਜ ਦੁਨੀਆ ਭਰ ‘ਚ ਕੋਰੋਨਾ ਵਾਇਰਸ ਨੇ ਕਹਿਰ ਮਚਾ ਰੱਖਿਆ ਹੈ। ਇਸ ਤੋਂ ਬਚਣ ਲਈ ਇਮਿਊਨਿਟੀ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਅਜਿਹੇ ‘ਚ ਡੇਲੀ ਡਾਇਟ ‘ਚ ਆਂਵਲੇ ਦਾ ਸੇਵਨ ਕਰਨਾ ਬਹੁਤ ਲਾਭਕਾਰੀ ਮੰਨਿਆ ਜਾਂਦਾ ਹੈ। ਇਸ ‘ਚ ਵਿਟਾਮਿਨ ਸੀ, ਆਇਰਨ, ਫਾਈਬਰ, ਕੈਲਸ਼ੀਅਮ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ, ਐਂਟੀ-ਆਕਸੀਡੈਂਟ, ਐਂਟੀ-ਕੈਂਸਰ ਗੁਣ ਹੁੰਦੇ ਹਨ। ਅਜਿਹੇ ‘ਚ ਇਮਿਊਨਿਟੀ ਵੱਧਣ ਨਾਲ ਬਿਮਾਰੀਆਂ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਰਹਿੰਦਾ ਹੈ। ਤਾਂ ਆਓ ਅੱਜ ਤੁਹਾਨੂੰ ਆਂਵਲਾ ਖਾਣ ਦੇ ਫਾਇਦੇ ਦੱਸਦੇ ਹਾਂ। ਪਰ ਉਸ ਤੋਂ ਪਹਿਲਾਂ ਜਾਣਦੇ ਹਾਂ ਇਸ ਨੂੰ ਖਾਣ ਦਾ ਤਰੀਕਾ…

Amla health benefits

ਇਸ ਤਰ੍ਹਾਂ ਕਰੋ ਡਾਇਟ ‘ਚ ਸ਼ਾਮਲ

ਇਸ ਨੂੰ ਕੱਚਾ ਖਾਧਾ ਜਾ ਸਕਦਾ ਹੈ।

ਤੁਸੀਂ ਆਂਵਲਾ ਦਾ ਅਚਾਰ ਬਣਾ ਸਕਦੇ ਹੋ

ਸੁਆਦ ‘ਚ ਬਹੁਤ ਖੱਟਾ ਹੋਣ ਨਾਲ ਤੁਸੀਂ ਆਪਣੇ ਬੱਚਿਆਂ ਨੂੰ ਆਂਵਲੇ ਦਾ ਮੁਰੱਬਾ ਖ਼ਿਲਾ ਸਕਦੇ ਹੋ।

ਇਸ ਦਾ ਜੂਸ ਵੀ ਪੀਤਾ ਜਾ ਸਕਦਾ ਹੈ।

ਆਂਵਲਾ ਖਾਣ ਦੇ ਫਾਇਦੇ…

ਕੈਂਸਰ ਤੋਂ ਕਰੇ ਬਚਾਅ: ਆਂਵਲੇ ‘ਚ ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਕੈਂਸਰ ਗੁਣ ਹੁੰਦੇ ਹਨ। ਅਜਿਹੇ ‘ਚ ਇਹ ਕੈਂਸਰ ਨੂੰ ਰੋਕਣ ‘ਚ ਮਦਦ ਕਰਦੇ ਹਨ। ਉੱਥੇ ਹੀ ਇੱਕ ਖੋਜ ਦੇ ਅਨੁਸਾਰ ਆਂਵਲਾ ਕੈਂਸਰ ਸੈੱਲਾਂ ਨੂੰ ਸਰੀਰ ‘ਚ ਵੱਧਣ ਤੋਂ ਰੋਕਦਾ ਹੈ। ਕੋਰੋਨਾ ਕਾਲ ‘ਚ ਬਹੁਤ ਸਾਰੇ ਲੋਕ ਹਾਰਟ ਅਟੈਕ ਆਉਣ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਅਜਿਹੇ ‘ਚ ਬਲੱਡ ਪ੍ਰੈਸ਼ਰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ। ਇਸਦੇ ਲਈ ਡੇਲੀ ਡਾਇਟ ‘ਚ ਆਂਵਲਾ ਸ਼ਾਮਲ ਕਰਨਾ ਲਾਭਕਾਰੀ ਹੋਵੇਗਾ। ਆਂਵਲਾ ਪਾਊਡਰ ਨੂੰ ਸ਼ਹਿਦ ‘ਚ ਮਿਲਾ ਕੇ ਵੀ ਖਾਧਾ ਜਾ ਸਕਦਾ ਹੈ। ਇਸ ਨਾਲ ਸਰੀਰਕ ਅਤੇ ਮਾਨਸਿਕ ਦੋਵਾਂ ਨਾਲ ਜੁੜੀਆਂ ਮੁਸ਼ਕਲਾਂ ਨੂੰ ਦੂਰ ਕਰਨ ‘ਚ ਸਹਾਇਤਾ ਮਿਲੇਗੀ।

ਇਮਿਊਨਿਟੀ ਵਧਾਵੇ: ਆਂਵਲਾ ਦਾ ਸੇਵਨ ਕਰਨ ਨਾਲ ਇਮਿਊਨਿਟੀ ਵਧਾਉਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਕੋਰੋਨਾ ਅਤੇ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਰਹੇਗਾ। ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਆਂਵਲਾ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਰੱਖਦਾ ਹੈ। ਇਸ ਤਰ੍ਹਾਂ ਇਹ ਸ਼ੂਗਰ ਦੇ ਮਰੀਜ਼ਾਂ ਲਈ ਦਵਾਈ ਤੋਂ ਘੱਟ ਨਹੀਂ ਹੈ। ਅਜਿਹੇ ‘ਚ, ਸ਼ੂਗਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਡੇਲੀ ਡਾਇਟ ‘ਚ ਸ਼ਾਮਲ ਕਰਨਾ ਚਾਹੀਦਾ ਹੈ। ਆਂਵਲਾ ਦਾ ਜੂਸ ਪੇਪਟਿਕ ਅਲਸਰ ‘ਚ ਬਹੁਤ ਕਾਰਗਰ ਸਾਬਿਤ ਹੁੰਦਾ ਹੈ। ਹਰ ਸਵੇਰੇ ਇਸ ਦੇ ਸੇਵਨ ਤੋਂ ਰਾਹਤ ਮਿਲਦੀ ਹੈ।

ਵੱਧਦੇ ਵਜ਼ਨ ਨੂੰ ਰੋਕਣ ‘ਚ ਅਸਰਦਾਰ: ਜੇ ਤੁਸੀਂ ਮੋਟਾਪੇ ਤੋਂ ਪ੍ਰੇਸ਼ਾਨ ਹੋ ਤਾਂ ਡੇਲੀ ਡਾਇਟ ‘ਚ ਆਂਵਲਾ ਪਾਓ। ਇਸ ‘ਚ ਮੌਜੂਦ ਪੋਸ਼ਕ ਤੱਤ ਅਤੇ ਐਂਟੀ-ਆਕਸੀਡੈਂਟ ਗੁਣ ਸਰੀਰ ‘ਚ ਜਮ੍ਹਾ ਗੰਦਗੀ ਨੂੰ ਬਾਹਰ ਕੱਢਣ ‘ਚ ਮਦਦ ਕਰਦੇ ਹਨ। ਅਜਿਹੇ ‘ਚ ਭਾਰ ਘੱਟ ਹੋ ਬਾਡੀ ਸ਼ੇਪ ‘ਚ ਆਉਂਦੀ ਹੈ। ਆਂਵਲਾ ਡਾਇਟਰੀ ਫਾਈਬਰ ਨਾਲ ਭਰਪੂਰ ਹੁੰਦਾ ਹੈ। ਅਜਿਹੇ ‘ਚ ਇਸ ਦਾ ਸੇਵਨ ਕਰਨ ਨਾਲ ਕਬਜ਼, ਦਸਤ, ਅਲਸਰ, ਪੇਟ ‘ਚ ਦਰਦ, ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਪਾਚਨ ਤੰਤਰ ਮਜ਼ਬੂਤ ਹੋ ਕੇ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ। ਅੱਖਾਂ ਦੀ ਰੌਸ਼ਨੀ ਵਧਾਉਣ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਆਂਵਲਾ ਬਹੁਤ ਪ੍ਰਭਾਵਸ਼ਾਲੀ ਹੈ। ਇਸ ‘ਚ ਮੌਜੂਦ ਐਂਟੀ-ਆਕਸੀਡੈਂਟ ਗੁਣ ਰੈਟਿਕਾ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ‘ਚ ਵਿਟਾਮਿਨ ਸੀ ਹੋਣ ਨਾਲ ਅੱਖਾਂ ‘ਚ ਜਲਣ ਘੱਟ ਹੁੰਦੀ ਹੈ।

The post ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਆਂਵਲਾ, ਕਈ ਬੀਮਾਰੀਆਂ ਨੂੰ ਕਰੇ ਦੂਰ appeared first on Daily Post Punjabi.