ammy virk give surprise Archives - Daily Post Punjabi

ਅਦਾਕਾਰ ਐਮੀ ਵਿਰਕ ਦਿਵਾਲੀ ‘ਤੇ ਲੈ ਕੇ ਆ ਰਹੇ ਹਨ ਆਪਣੇ ਪ੍ਰਸ਼ੰਸਕਾਂ ਲਈ ਖਾਸ ਤੋਹਫਾ
ammy virk give surprise : ਪੰਜਾਬੀ ਸਿੰਗਰ ਤੇ ਅਦਾਕਾਰ ਐਮੀ ਵਿਰਕ Ammy Virk ਜੋ ਕਿ ਆਪਣੀ ਫ਼ਿਲਮ ਕਿਸਮਤ 2 ਨੂੰ ਲੈ ਕੇ ਖੂਬ ਸੁਰਖੀਆਂ ਚ ਬਣੇ ਹੋਏ ਨੇ। ਇਸ ਦੌਰਾਨ ਉਨ੍ਹਾਂ ਨੇ ਆਪਣੀ ਇੱਕ ਹੋਰ ਨਵੀਂ ਫ਼ਿਲਮ ‘HUN NI MUD’DE YAAR’ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਆਪਣੀ ਆਉਣ ਵਾਲੀ ਫ਼ਿਲਮ ‘ਹੁਣ ਨਈ ਮੁੜਦੇ ਯਾਰ’ ਦਾ ਨਵਾਂ ਪੋਸਟਰ ਸ਼ੇਅਰ ਕਰਦੇ ਹੋਏ ਦਰਸ਼ਕਾਂ ਨੂੰ ਸਰਪ੍ਰਾਈਜ਼ ਦੇ ਦਿੱਤਾ ਹੈ।

ammy virk give surprise

ਇਹ ਫ਼ਿਲਮ ਇਸ ਦਿਵਾਲੀ ਦੇ ਮੌਕੇ ਉੱਤੇ ਰਿਲੀਜ਼ ਹੋਣ ਜਾ ਰਹੀ ਹੈ। ਉਨ੍ਹਾਂ ਨੇ ਲਿਖਿਆ ਹੈ- ‘ਅਗਲੀ ਫ਼ਿਲਮ Releasing ਇਸ ਦਿਵਾਲੀ  4th November  HUN NI MUD’DE YAAR  ਲਿਖੀ ਤੇ ਡਾਇਰੈਕਟ ਕੀਤਾ ਹੈ ਰਾਕੇਸ਼ ਧਵਨ @onlyrakeshdhawan bhaji  Waheguru mehar karan ’। ਇਸ ਪੋਸਟ ਹੇਠ ਸਾਥੀ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਨੇ।ਇਸ ਫ਼ਿਲਮ ਦੇ ਰਾਹੀਂ ਪ੍ਰਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੀ ਕਹਾਣੀ ਨੂੰ ਪੇਸ਼ ਕੀਤਾ ਜਾਵੇਗਾ। ਕਿਉਂਕਿ ਇਸ ਫ਼ਿਲਮ ‘ਚ ਵੀ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਕਲਾਕਾਰ ਇਕੱਠੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

ਜੀ ਹਾਂ ਇਸ ਫ਼ਿਲਮ ਸੁਖਵਿੰਦਰ ਚਾਹਲ, ਹਨੀ ਮੱਟੂ, ਨਾਸਿਰ ਚਿਨੌਤੀ, ਜ਼ਫ਼ਰੀ ਖਾਨ ਤੇ ਕਈ ਹੋਰ ਕਲਾਕਾਰ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਰਾਕੇਸ਼ ਧਵਨ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ । ਇਹ ਫ਼ਿਲਮ ਐਮੀ ਵਰਕ ਦੀ ਖੁਦ ਦੀ ਹੋਮ ਪ੍ਰੋਡਕਸ਼ਨ ਹੇਠ ਤਿਆਰ ਹੋਈ ਹੈ। ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਕਮਾਲ ਦੇ ਗਾਇਕ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਕਾਫੀ ਐਕਟਿਵ ਨੇ।

ਇਹ ਵੀ ਦੇਖੋ : Breaking News: ਚਰਨਜੀਤ ਚੰਨੀ ਬਣੇ ਪੰਜਾਬ ਦੇ ਨਵੇਂ CM ਹੋਇਆ ਤਖਤਾ ਪਲਟ, ਰੰਧਾਵਾ ਦੇ ਸੁਪਨੇ ਹੋਏ ਚੂਰ…

The post ਅਦਾਕਾਰ ਐਮੀ ਵਿਰਕ ਦਿਵਾਲੀ ‘ਤੇ ਲੈ ਕੇ ਆ ਰਹੇ ਹਨ ਆਪਣੇ ਪ੍ਰਸ਼ੰਸਕਾਂ ਲਈ ਖਾਸ ਤੋਹਫਾ appeared first on Daily Post Punjabi.