ammy virk movie postponed Archives - Daily Post Punjabi

ਐਮੀ ਵਿਰਕ ਨੇ ਫ਼ਿਲਮ ‘ਸ਼ੇਰ ਬੱਗਾ’ ਦੀ ਰਿਲੀਜ਼ ਡੇਟ ਕੀਤੀ ਮੁਲਤਵੀ
ammy virk movie postponed: ਸਿੱਧੂ ਮੂਸੇ ਵਾਲਾ ਕਤਲ ਕਾਂਡ ਤੋਂ ਦੁਖੀ ਐਮੀ ਵਿਰਕ ਨੇ ਫ਼ਿਲਮ ‘ਸ਼ੇਰ ਬੱਗਾ’ ਦੀ ਰਿਲੀਜ਼ ਡੇਟ ਕੀਤੀ ਮੁਲਤਵੀ ਕਰ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਐਮੀ ਵਿਰਕ ਤੇ ਸੋਨਮ ਬਾਜਵਾ ਸਟਾਰਰ ਫ਼ਿਲਮ ‘ਸ਼ੇਰ ਬੱਗਾ’ 10 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਸੀ ਪਰ ਹੁਣ ਇਸ ਫ਼ਿਲਮ ਦੀ ਰਿਲੀਜ਼ ਡੇਟ ਮੁਲਤਵੀ ਕਰ ਦਿੱਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਐਮੀ ਵਿਰਕ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਦਿੱਤੀ ਹੈ।

ammy virk movie postponed

ਸ਼ੇਅਰ ਕੀਤੀ ਗਈ ਪੋਸਟ ਵਿੱਚ ਐਮੀ ਵਿਰਕ ਨੇ ਲਿਖਿਆ, ‘‘ਫ਼ਿਲਮ ‘ਸ਼ੇਰ ਬੱਗਾ’ ਦੀ ਟੀਮ ਹੋਣ ਦਾ ਨਾਅਤੇ, ਅਸੀਂ ਤੁਹਾਨੂੰ ਸਾਰਿਆਂ ਨੂੰ 10 ਜੂਨ ਨੂੰ ਸਿਨੇਮਾਘਰਾਂ ’ਚ ਮਿਲਣ ਵਾਲੇ ਸੀ ਪਰ ਬੇਹੱਦ ਦੁਖੀ ਤੇ ਝੰਜੋੜ ਕੇ ਰੱਖ ਦੇਣ ਵਾਲੇ ਇਸ ਸਮੇਂ ’ਚ ਅਸੀਂ ਇਸ ਹਾਲਤ ’ਚ ਨਹੀਂ ਹਾਂ ਕਿ ਆਪਣੀ ਫ਼ਿਲਮ ਦਾ ਜਸ਼ਨ ਮਨਾਈਏ। ਇਸ ਕਰਕੇ ਅਸੀਂ ‘ਸ਼ੇਰ ਬੱਗਾ’ ਦੀ ਰਿਲੀਜ਼ ਡੇਟ ਮੁਲਤਵੀ ਕਰ ਦਿੱਤੀ ਹੈ। ਅਗਲੀ ਜਾਣਕਾਰੀ ਜਲਦ ਹੀ ਸਾਂਝੀ ਕੀਤੀ ਜਾਵੇਗੀ।’’

ਇਸ ਦੇ ਨਾਲ ਹੀ ਤੂਹਾਨੂੰ ਦੱਸ ਦੇਈਏ ਕਿ ਸਿੱਧੂ ਦੇ ਕਤਲ ਕਾਰਨ ਐਮੀ ਵਿਰਕ ਬੇਹੱਦ ਦੁਖੀ ਹਨ। ਉਨ੍ਹਾਂ ਦੀ ਸਿੱਧੂ ਮੂਸੇ ਵਾਲਾ ਨਾਲ ਚੰਗੀ ਦੋਸਤੀ ਸੀ। ਐਮੀ ਅਕਸਰ ਸੋਸ਼ਲ ਮੀਡੀਆ ’ਤੇ ਸਿੱਧੂ ਨਾਲ ਲਾਈਵ ਆ ਚੁੱਕੇ ਹਨ। ਸਿੱਧੂ ਦੇ ਕਤਲ ਦੀ ਖ਼ਬਸ ਸਾਹਮਣੇ ਆਉਣ ਤੋਂ ਬਾਅਦ ਐਮੀ ਨੇ ਫ਼ਿਲਮ ਦਾ ਪ੍ਰਚਾਰ ਕਰਨਾ ਬੰਦ ਕਰ ਦਿੱਤਾ ਸੀ।

The post ਐਮੀ ਵਿਰਕ ਨੇ ਫ਼ਿਲਮ ‘ਸ਼ੇਰ ਬੱਗਾ’ ਦੀ ਰਿਲੀਜ਼ ਡੇਟ ਕੀਤੀ ਮੁਲਤਵੀ appeared first on Daily Post Punjabi.