Ammy virk promo 2 Archives - Daily Post Punjabi

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਪੁਆੜਾ’ ਦਾ Dialogue Promo 2 ਹੋਇਆ ਰਿਲੀਜ਼
Ammy virk promo 2 : ਐਮੀ ਵਿਰਕ ਤੇ ਸੋਨਮ ਬਾਜਵਾ ਦੀ ਆਉਣ ਵਾਲੀ ਨਵੀਂ ਧਮਾਕੇਦਾਰ ਪੰਜਾਬੀ ਫ਼ਿਲਮ ‘ਪੁਆੜਾ’ ਇਨ੍ਹੀਂ ਦਿਨੀਂ ਚਰਚਾ ’ਚ ਬਣੀ ਹੋਈ ਹੈ। ਹਾਲ ਹੀ ’ਚ ‘ਪੁਆੜਾ’ ਫ਼ਿਲਮ ਦਾ Dialogue Promo 2 ਰਿਲੀਜ਼ ਹੋਇਆ ਹੈ। ਇਸ ਨੂੰ ਫੈਨਜ਼ ਵੱਲੋ ਕਾਫੀ ਪੰਸਦ ਕੀਤਾ ਜਾ ਰਿਹਾ ਹੈ। Dialogue Promo 2 ਨੂੰ ਦੇਖ ਕੇ ਲੱਗਦਾ ਹੈ ਕਿ ਫਿਲਮ ਬਹੁਤ ਹੀ ਜਿਆਦਾ ਮਜ਼ੇਦਾਕ ਅਤੇ ਕਾਮੇਡੀ ਨਾਲ ਭਰਭੂਰ ਹੋਣ ਵਾਲੀ ਹੈ।

Ammy virk promo 2

ਇਸਦੇ ਨਾਲ ਹੀ ਦੱਸ ਦੇਈਏ ਹਾਲ ਹੀ ’ਚ ‘ਪੁਆੜਾ’ ਫ਼ਿਲਮ ਦਾ ਟਾਈਟਲ ਟਰੈਕ ‘ਪੈ ਗਿਆ ਪੁਆੜਾ’ ਰਿਲੀਜ਼ ਹੋਇਆ ਸੀ। ਗੀਤ ਨੂੰ ਆਵਾਜ਼ ਨਛੱਤਰ ਗਿੱਲ ਨੇ ਦਿੱਤੀ ਹੈ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਕੰਪੋਜ਼ੀਸ਼ਨ ਵੀ ਉਸੇ ਦੀ ਹੈ। ਗੀਤ ਨੂੰ ਮਿਊਜ਼ਿਕ ‘ਵੀ ਰੈਕਸ ਮਿਊਜ਼ਿਕ’ ਨੇ ਦਿੱਤਾ ਹੈ। ‘ਪੁਆੜਾ’ 12 ਅਗਸਤ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਰੁਪਿੰਦਰ ਚਾਹਲ ਨੇ ਡਾਇਰੈਕਟ ਕੀਤੀ ਹੈ। ਇਸ ਦੇ ਪ੍ਰੋਡਿਊਸਰ ਅਤੁਲ ਭੱਲਾ, ਪਵਨ ਗਿੱਲ, ਅਨੁਰਾਗ ਸਿੰਘ, ਅਮਨ ਗਿੱਲ ਤੇ ਬਲਵਿੰਦਰ ਸਿੰਘ ਜੰਜੂਆ ਹਨ।

ਫ਼ਿਲਮ ’ਚ ਐਮੀ ਵਿਰਕ, ਸੋਨਮ ਬਾਜਵਾ, ਅਨੀਤਾ ਦੇਵਗਨ, ਹਰਦੀਪ ਗਿੱਲ, ਸੀਮਾ ਕੌਸ਼ਲ, ਸੁਖਵਿੰਦਰ ਸਿੰਘ ਚਾਹਲ, ਨਿਸ਼ਾ ਬਾਨੋ, ਗੁਰਪ੍ਰੀਤ ਭੰਗੂ, ਪ੍ਰਕਾਸ਼ ਗਾਧੂ, ਸੁਖਵਿੰਦਰ ਰਾਜ, ਮਿੰਟੂ ਕਾਪਾ ਤੇ ਹਨੀ ਮੱਟੂ ਵੀ ਅਹਿਮ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।

The post ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਪੁਆੜਾ’ ਦਾ Dialogue Promo 2 ਹੋਇਆ ਰਿਲੀਜ਼ appeared first on Daily Post Punjabi.