amrit lab owner Archives - Daily Post Punjabi

ਅੰਮ੍ਰਿਤ ਲੈਬ ਦੇ ਮਾਲਕ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਗੱਡੀ ‘ਚੋਂ ਬਰਾਮਦ ਹੋਈ ਮ੍ਰਿਤਕ ਦੇ/ਹ
ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤ ਲੈਬ ਕਲੀਨਿਕ ਦੇ ਮਾਲਕ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਗੱਡੀ ਵਿਚੋਂ ਉਸ ਦੀ ਮ੍ਰਿਤਕ ਦੇਹ ਬਰਾਮਦ ਹੋਈ ਹੈ। ਸੁਸਾਈਡ ਵਿਚ ਨੋਟ ਵਿਚ ਕੁਝ ਲੋਕਾਂ ਦਾ ਨਾਂ ਲਿਖੇ ਹਨ।

ਜਾਣਕਾਰੀ ਮੁਤਾਬਕ ਅੰਮ੍ਰਿਤ ਲੈਬ ਦੇ ਮਾਲਕ ਨੇ ਖੁਦ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਲਿਆ ਗਿਆ ਹੈ। ਪਰਿਵਾਰ ਵਲੋਂ ਇਨਸਾਫ ਮੰਗਿਆ ਜਾ ਰਿਹਾ ਹੈ। ਪੁਲਿਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : CM ਮਾਨ ਤੇ ‘ਆਪ’ ਸੁਪਰੀਮੋ ਕੇਜਰੀਵਾਲ ਅੱਜ ਪਹੁੰਚਣਗੇ ਜਲੰਧਰ, 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ

ਅੰਮ੍ਰਿਤ ਲੈਬ ਦਾ ਮਾਲਕ ਕੁਝ ਲੋਕਾਂ ਤੋਂ ਪ੍ਰੇਸ਼ਾਨ ਸੀ। ਦੁਕਾਨ ਦੇ ਬਾਹਰ ਗੱਡੀਆਂ ਖੜ੍ਹਾ ਕਰਨ ਦੇ ਮਾਮਲੇ ਨੂੰ ਲੈ ਕੇ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਪਿਛਲੇ 5 ਸਾਲਾਂ ਤੋਂ ਡਿਪ੍ਰੈਸ਼ਨ ਵਿਚ ਸੀ ਜਿਸ ਕਾਰਨ ਉਸ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ। ਪੁਲਿਸ ਨੇ ਦੱਸਿਆ ਕਿ ਪਿੰਡ ਰਾਜੇਵਾਲ ਵਿਚ ਖਾਲੀ ਜਗ੍ਹਾ ਉਤੇ ਪਿਸਤੌਲ ਨਾਲ ਖੁਦ ਨੂੰ ਮੌਤ ਦੇ ਘਾਟ ਉਤਾਰਿਆ ਹੈ। ਸੁਸਾਈਡ ਨੋਟ ਵਿਚ 3 ਲੋਕਾਂ ਦੇ ਨਾਂ ਲਿਖੇ ਹਨ। ਮੁਲਜ਼ਮਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਅੰਮ੍ਰਿਤ ਲੈਬ ਦੇ ਮਾਲਕ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਗੱਡੀ ‘ਚੋਂ ਬਰਾਮਦ ਹੋਈ ਮ੍ਰਿਤਕ ਦੇ/ਹ appeared first on Daily Post Punjabi.