amrit mann mother day Archives - Daily Post Punjabi

Mother’s Day ‘ਤੇ ਅੰਮ੍ਰਿਤ ਮਾਨ ਨੇ ਆਪਣੀ ਮਾਂ ਨੂੰ ਯਾਦ ਕਰਦੇ ਹੋਏ ਸ਼ੇਅਰ ਕੀਤੀ ਇਹ ਪੋਸਟ
amrit mann mother day: ਅੱਜ Mother’s Day ਦੇ ਮੌਕੇ ‘ਤੇ ਹਰ ਕੋਈ ਆਪਣੀ ਮਾਂ ਨੂੰ ਯਾਦ ਕਰਦਾ ਨਜ਼ਰ ਆ ਰਿਹਾ ਹੈ। ਇਸ ਨਾਲ ਆਮ ਲੋਕਾਂ ਦੇ ਨਾਲ ਨਾਲ ਪੰਜਾਬੀ ਸਿੰਗਰ ਅੰਮ੍ਰਿਤ ਮਾਨ ਵੀ ਆਪਣੀ ਮਾਂ ਨੂੰ ਲੈ ਕੇ ਪੋਸਟ ਸਾਂਝੀ ਕੀਤੀ, ਜੋ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤੀ ਜਾ ਰਹੀ ਹੈ।

amrit mann mother day

ਦੱਸ ਦੇਈਏ ਅੰਮ੍ਰਿਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਦੀ ਇਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਹ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੇ ਨੇ, ਅੰਮ੍ਰਿਤ ਮਾਂ ਦੀ ਇਸ ਪੋਸਟ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ। ਦੱਸ ਦੇਈਏ ਮਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ। ਜਦੋਂ ਬੱਚਾ ਇਸ ਦੁਨੀਆ ‘ਚ ਆਪਣੀ ਅੱਖਾਂ ਖੋਲਦਾ ਹੈ ਤਾਂ ਸਭ ਤੋਂ ਪਹਿਲਾਂ ਆਪਣੀ ਮਾਂ ਨੂੰ ਹੀ ਦੇਖਦਾ ਹੈ।

ਮਾਂ ਅਤੇ ਬੱਚੇ ਦਾ ਰਿਸ਼ਤਾ ਬਾਕੀ ਸਾਰੇ ਰਿਸ਼ਤਿਆਂ ਤੋਂ ਵੱਖਰਾ ਹੁੰਦਾ ਹੈ। ਜਿਸ ਨੂੰ ਕਿਸੇ ਵੀ ਪੈਮਾਨੇ ਦੇ ਰਾਹੀਂ ਮਿਣਿਆ ਨਹੀਂ ਜਾ ਸਕਦਾ ਹੈ। ਵੈਸੇ ਤਾਂ ਹਰ ਦਿਨ ਮਾਂ ਦੇ ਨਾਲ ਹੀ ਸ਼ੁਰੂ ਹੁੰਦਾ ਹੈ। ਪਰ ਮਾਂ ਨੂੰ ਸਪੈਸ਼ਲ ਮਹਿਸੂਸ ਕਵਾਉਣ ਦੇ ਲਈ ਹਰ ਸਾਲ ਮਈ ਮਹੀਨੇ ਦੇ ਦੂਜੇ ਐਤਵਾਰ ਨੂੰ ਮਰਦਰਸ ਡੇਅ ਮਨਾਇਆ ਜਾਂਦਾ ਹੈ। ਸੋ ਅੱਜ ਯਾਨੀ ਕਿ 9 ਮਈ ਨੂੰ ਹਰ ਕੋਈ ਮਦਰਸ ਡੇਅ ਸੈਲੀਬ੍ਰੇਟ ਕਰ ਰਿਹਾ ਹੈ

ਗਾਇਕ ਅੰਮ੍ਰਿਤ ਮਾਨ ਵੀ ਆਪਣੀ ਮਰਹੂਮ ਮਾਂ ਨੂੰ ਯਾਦ ਕਰਕੇ ਭਾਵੁਕ ਹੋ ਗਏ । ਉਨ੍ਹਾਂ ਨੇ ਆਪਣੀ ਮਾਂ ਦੇ ਨਾਲ ਆਪਣੀ ਬਚਪਨ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਹੈਪੀ Mother’s day MAA…ਤੁਹਾਡਾ ਪੁੱਤ ਹਰ ਸਾਹ ਨਾਲ ਤੁਹਾਨੂੰ ਯਾਦ ਕਰਦਾ ਹੈ… ਤੁਹਾਡੀ ਕਾਲ ਉਡੀਕਦਾ ਅੱਜ ਵੀ…ਤੁਸੀਂ ਉਪਰੋ ਦੇਖ ਰਹੇ ਹੋਵੋਗੇ ਮੈਨੂੰ ਪਤਾ …love you maa’ । ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

The post Mother’s Day ‘ਤੇ ਅੰਮ੍ਰਿਤ ਮਾਨ ਨੇ ਆਪਣੀ ਮਾਂ ਨੂੰ ਯਾਦ ਕਰਦੇ ਹੋਏ ਸ਼ੇਅਰ ਕੀਤੀ ਇਹ ਪੋਸਟ appeared first on Daily Post Punjabi.