amrits Archives - Daily Post Punjabi

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਸਵੇਰ ਦੀ ਸੈਰ ‘ਤੇ ਗਏ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਅੰਮ੍ਰਿਤਸਰ ਵਿਚ ਸਵੇਰ ਦੀ ਸੈਰ ‘ਤੇ ਨਿਕਲੇ ਬਜ਼ੁਰਗ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਬਾਈਕ ਸਵਾਰ 2 ਨੌਜਵਾਨਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਦਿਨ-ਦਿਹਾੜੇ ਹੋਏ ਇਸ ਕਤਲ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

oldage man went for

ਮਾਮਲਾ ਅਜਨਾਲਾ ਨਾਲ ਲੱਗਦੇ ਪਿੰਡ ਚੱਕ ਕਮਾਲ ਖਾਂ ਦਾ ਹੈ। ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਸੁਖਵਿੰਦਰ ਘਰ ਤੋਂ ਸੈਰ ਕਰਨ ਲਈ ਨਿਕਲੇ ਸਨ। ਪਿੰਡ ਦੀ ਸੜਕ ‘ਤੇ ਹੀ ਪਿੱਛਿਓਂ 2 ਅਣਪਛਾਤੇ ਬਾਈਕ ਸਵਾਰ ਆਏ ਤੇ ਤੇਜ਼ਧਾਰ ਹਥਿਆਰਾਂ ਨਾਲ ਸੁਖਵਿੰਦਰ ‘ਤੇ ਹਮਲਾ ਕਰ ਦਿੱਤਾ। ਸੁਖਵਿੰਦਰ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

oldage man went for

ਰਿਸ਼ਤੇਦਾਰਾਂ ਨੇ ਦੱਸਿਆ ਕਿ ਸੁਖਵਿੰਦਰ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਸੀ। ਪਰਿਵਾਰ ਵੀ ਕਤਲ ਦੇ ਕਾਰਨਾਂ ਬਾਰੇ ਕੁਝ ਨਹੀਂ ਕਹਿ ਪਾ ਰਿਹਾ ਹੈ। ਪਰਿਵਾਰ ਦੇ ਲੋਕਾਂ ਨੇ ਸੁਖਵਿੰਦਰ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਫੜਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਲੁਧਿਆਣਾ : ਟਿੱਪਰ ਦੀ ਟੱਕਰ ਨਾਲ ਟਰੈਕਟਰ ਪਲਟਿਆ, ਇਕ ਕਿਸਾਨ ਦੀ ਮੌ.ਤ, ਡਰਾਈਵਰ ਫਰਾਰ

ਥਾਣਾ ਭਿੰਡੀਸੈਦਾਂ ਦੇ ਐੱਸਐੱਚਓ ਹਿਮਾਂਸ਼ੂ ਭਗਤ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪਿੰਡ ਵਿਚ ਲੱਗੇ ਸਾਰੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ, ਤਾਂ ਜੋ ਕੋਈ ਸੁਰਾਗ ਮਿਲ ਸਕੇ ਜਾਂ ਕਾਤਲਾਂ ਦੀ ਕੋਈ ਜਾਣਕਾਰੀ ਹਾਸਲ ਹੋ ਸਕੇ। ਕੋਸ਼ਿਸ਼ ਜਾਰੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਸਵੇਰ ਦੀ ਸੈਰ ‘ਤੇ ਗਏ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ appeared first on Daily Post Punjabi.

ਟਰੱਕ ਡਰਾਈਵਰ ਨੇ ਬਣਾਇਆ ਅੰਮ੍ਰਿਤਸਰ ਬਲਾਸਟ ਦਾ ਪਲਾਨ! ਪਰਿਵਾਰ ਬੋਲਿਆ- ‘ਸਖ਼ਤ ਕਾਰਵਾਈ ਹੋਵੇ’
ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਇਲਾਕੇ ‘ਚ ਹੋਏ 3 ਬੰਬ ਧਮਾਕਿਆਂ ਤੋਂ ਬਾਅਦ ਹੁਣ 5 ਦੋਸ਼ੀ ਪੰਜਾਬ ਪੁਲਿਸ ਦੀ ਹਿਰਾਸਤ ‘ਚ ਹਨ। ਸਾਰੇ ਦੋਸ਼ੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਉਨ੍ਹਾਂ ਨੂੰ 7 ਦਿਨ ਦੇ ਰੁਮਾਂਡ ‘ਤੇ ਭੇਜ ਦਿੱਤਾ ਗਿਆ। ਪੁਲਿਸ ਰਿਮਾਂਡ ਦੌਰਾਨ ਦੋਸ਼ੀਆਂ ਤੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਇਨ੍ਹਾਂ ਦੋਸ਼ੀਆਂ ਵਿੱਚ ਗੁਰਦਾਸਪੁਰ ਦੇ ਪਿੰਡ ਆਦੀਆ ਦਾ ਰਹਿਣ ਵਾਲਾ ਅਮਰੀਕ ਸਿੰਘ ਗੁਜਰਾਤ ਵਿੱਚ ਟਰੱਕ ਡਰਾਈਵਰ ਵੀ ਹੈ। ਦੋਸ਼ੀ ਅਮਰੀਕ ਸਿੰਘ ਆਖਰੀ ਵਾਰ ਫਰਵਰੀ ਵਿੱਚ ਘਰ ਆਇਆ ਸੀ। ਜੂਨ 2022 ਵਿੱਚ ਅਮਰੀਕ ਸਿੰਘ ਦਾ ਪਿੰਡ ਪੁਰੋਵਾਲ ਕਰਾਈਆਣਾ ਵਾਸੀ ਮਨਦੀਪ ਕੌਰ ਨਾਲ ਲਵ ਮੈਰਿਜ ਹੋਇਆ ਸੀ, ਜਿਸ ਤੋਂ ਬਾਅਦ ਉਹ ਆਪਣੀ ਪਤਨੀ ਨੂੰ ਆਪਣੇ ਨਾਲ ਲੈ ਗਿਆ।

truck driver made Amritsar

ਦੋਸ਼ੀ ਅਮਰੀਕ ਸਿੰਘ ਦੇ ਵੱਡੇ ਭਰਾ ਪਲਵਿੰਦਰ ਸਿੰਘ ਨੂੰ ਦੋਰਾਂਗਲਾ ਥਾਣੇ ਦੀ ਪੁਲਿਸ ਨੇ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਇਸ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਕਈ ਚੋਰੀ ਦੇ ਕੇਸ ਦਰਜ ਹਨ। ਜਦੋਂ ਸ੍ਰੀ ਦਰਬਾਰ ਸਾਹਿਬ ਇਲਾਕੇ ਵਿੱਚ ਹੋਏ ਬੰਬ ਧਮਾਕਿਆਂ ਦੇ ਦੋਸ਼ ਵਿੱਚ ਫੜੇ ਗਏ ਦੋਸ਼ੀ ਅਮਰੀਕ ਬਾਰੇ ਪਿੰਡ ਵਾਲਿਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜੇ ਅਮਰੀਕ ਸਿੰਘ ਇਨ੍ਹਾਂ ਧਮਾਕਿਆਂ ਦਾ ਦੋਸ਼ੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਅਮਰੀਕ ਸਿੰਘ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਨਹੀਂ ਪਤਾ ਸੀ। ਜਦੋਂ ਪੁਲਿਸ ਉਨ੍ਹਾਂ ਦੇ ਘਰ ਆਈ ਤਾਂ ਉਨ੍ਹਾਂ ਨੂੰ ਇਸ ਦੀ ਸੂਚਨਾ ਮਿਲੀ। ਪਿਤਾ ਦਾ ਕਹਿਣਾ ਹੈ ਕਿ 27 ਫਰਵਰੀ ਨੂੰ ਜਦੋਂ ਅਮਰੀਕ ਸਿੰਘ ਘਰ ਆਇਆ ਸੀ। ਇਸ ਤੋਂ ਬਾਅਦ ਉਸ ਦਾ ਅਮਰੀਕ ਨਾਲ ਕੋਈ ਸੰਪਰਕ ਨਹੀਂ ਰਿਹਾ। ਉਸ ਨੇ ਲਵ ਮੈਰਿਜ ਕਰਵਾ ਲਈ ਅਤੇ ਆਪਣੀ ਪਤਨੀ ਨੂੰ ਵੀ ਨਾਲ ਲੈ ਗਿਆ। ਅਮਰੀਕ ਸਿੰਘ ਦੇ ਪਿਤਾ ਨੇ ਕਿਹਾ ਕਿ ਜੇ ਉਹ ਦੋਸ਼ੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਬਠਿੰਡਾ : ਸਪਾ ਸੈਂਟਰ ‘ਤੇ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼, ਪੁਲਿਸ ਨੇ ਰੇਡ ਮਾਰ ਔਰਤਾਂ ਸਣੇ 7 ਕੀਤੇ ਕਾਬੂ

ਦੱਸ ਦੇਈਏ ਕਿ ਇਸ ਪੂਰੇ ਮਾਮਲੇ ਦੌਰਾਨ ਅਮਰੀਕ ਸਿੰਘ ਦੀ ਪਤਨੀ ਵੀ ਉਸ ਦੇ ਨਾਲ ਮੌਜੂਦ ਸੀ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਜਿਨ੍ਹਾਂ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਅਮਰੀਕ ਸਿੰਘ ਅਤੇ ਆਜ਼ਾਦਵੀਰ ਸਿੰਘ IED ਨੂੰ ਅਸੈਂਬਲ ਕੀਤਾ ਸੀ। ਆਜ਼ਾਦਵੀਰ ਕੋਲੋਂ 1.1 ਕਿਲੋ ਵਿਸਫੋਟਕ ਬਰਾਮਦ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਟਰੱਕ ਡਰਾਈਵਰ ਨੇ ਬਣਾਇਆ ਅੰਮ੍ਰਿਤਸਰ ਬਲਾਸਟ ਦਾ ਪਲਾਨ! ਪਰਿਵਾਰ ਬੋਲਿਆ- ‘ਸਖ਼ਤ ਕਾਰਵਾਈ ਹੋਵੇ’ appeared first on Daily Post Punjabi.