Amritsar airport flight cancelled Archives - Daily Post Punjabi

ਅੰਮ੍ਰਿਤਸਰ Airport ‘ਤੇ ਆਉਣ-ਜਾਣ ਵਾਲੇ ਹਵਾਈ ਮੁਸਾਫਰਾਂ ਲਈ ਵੱਡੀ ਖਬਰ, ਫਲਾਈਟਾਂ ਰੱਦ
ਇਸ ਸਮੇਂ ਵੱਡੀ ਖਬਰ ਹੈ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਿਸੇ ਤਕਨੀਕੀ ਖਰਾਬੀ ਕਾਰਨ ਕਈ ਫਲਾਈਟਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਕਈਆਂ ਦੇ ਰੂਟ ਬਦਲੇ ਗਏ ਹਨ। ਖਬਰ ਹੈ ਕਿ 25 ਤੋਂ ਵੱਧ ਘਰੇਲੂ ਅਤੇ 6 ਕੌਮਾਂਤਰੀ ਉਡਾਣਾਂ ਨੂੰ ਰੱਦ ਜਾਂ ਉਨ੍ਹਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਇਸ ਕਾਰਨ ਹਵਾਈ ਮੁਸਾਫਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Amritsar airport flight cancelled

ਮਿਲੀ ਜਾਣਕਾਰੀ ਅਨੁਸਾਰ, ਇਸ ਤਕਨੀਕੀ ਖਰਾਬੀ ਨੂੰ ਸਹੀ ਕਰਨ ਲਈ ਟੈਕਨੀਕਲ ਟੀਮ ਭਲਕੇ ਯਾਨੀ ਕਿ 17 ਦਸੰਬਰ ਨੂੰ ਅੰਮ੍ਰਿਤਸਰ ਏਅਰਪੋਰਟ ਪਹੁੰਚੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਖਰਾਬੀ ਨੂੰ ਸਹੀ ਕਰਨ ਵਿੱਚ ਕੁਝ ਦਿਨਾਂ ਦਾ ਸਮਾਂ ਲੱਗ ਸਕਦਾ ਹੈ। ਜਿਸ ਕਾਰਨ ਉਡਾਣਾਂ ਤੇ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜੇਕਰ ਤੁਹਾਡੀ ਫਲਾਈਟ ਅੰਮ੍ਰਿਤਸਰ ਏਅਰਪੋਰਟ ਤੋਂ ਹੈ ਤਾਂ ਇਸ ਦੀ ਜਾਣਕਾਰੀ ਜ਼ਰੂਰ ਹਾਸਲ ਕਰ ਲਵੋ।

ਇਹ ਵੀ ਪੜ੍ਹੋ: ਪੰਜਾਬ ਚੋਣਾਂ 2022: ਇਸ ਸੀਟ ਤੋਂ ਚੋਣ ਲੜ ਸਕਦੇ ਨੇ ਹਰਭਜਨ ਸਿੰਘ, ਸਿੱਧੂ ਨੇ ਦਿੱਤਾ ਵੱਡਾ ਬਿਆਨ

ਇਸ ਨੂੰ ਲੈ ਕੇ ਅਧਿਕਾਰਤ ਪੁਸ਼ਟੀ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, CAT III ਸਿਸਟਮ ਫੇਲ੍ਹ ਹੋਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਰਨਵੇਅ ਵਿਜ਼ੂਅਲ ਰੇਂਜ (ਆਰ. ਵੀ. ਆਰ.) ਦਾ ਸ਼ੁਰੂ ਤੇ ਅੰਤਿਮ ਹਿੱਸਾ ਕੰਮ ਨਹੀਂ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਅੰਮ੍ਰਿਤਸਰ Airport ‘ਤੇ ਆਉਣ-ਜਾਣ ਵਾਲੇ ਹਵਾਈ ਮੁਸਾਫਰਾਂ ਲਈ ਵੱਡੀ ਖਬਰ, ਫਲਾਈਟਾਂ ਰੱਦ appeared first on Daily Post Punjabi.