Amritsar Attari Border Archives - Daily Post Punjabi

ਅਟਾਰੀ ਸਰਹੱਦ ‘ਤੇ ਲਹਿਰਾਇਆ ਜਾਵੇਗਾ ਸਭ ਤੋਂ ਉੱਚਾ ਤਿਰੰਗਾ, ਪਾਕਿ ਝੰਡੇ ਤੋਂ 18 ਫੁੱਟ ਉੱਚਾ ਕੀਤਾ ਗਿਆ ਪੋਲ
ਪੰਜਾਬ ਦੇ ਅੰਮ੍ਰਿਤਸਰ ਦੇ ਅਟਾਰੀ ਬਾਰਡਰ ‘ਤੇ ਹੁਣ ਹਰ ਭਾਰਤੀ ਜਲਦੀ ਹੀ ਮਾਣ ਨਾਲ ਗਾ ਸਕੇਗਾ ‘ਝੰਡਾ ਉਂਚਾ ਰਹੇ ਹਮਾਰਾ’। ਭਾਰਤ ਨੇ ਅਟਾਰੀ ਸਰਹੱਦ ‘ਤੇ ਲਗਾਏ ਗਏ ਤਿਰੰਗੇ ਦੇ ਖੰਭੇ ਦੀ ਉਚਾਈ ਗੁਆਂਢੀ ਦੇਸ਼ ਪਾਕਿਸਤਾਨ ਨਾਲੋਂ 18 ਫੁੱਟ ਵਧਾ ਦਿੱਤੀ ਹੈ। ਮੌਜੂਦਾ ਸਮੇਂ ‘ਚ ਭਾਰਤੀ ਤਿਰੰਗੇ ਦੇ ਖੰਭੇ ਦੀ ਉਚਾਈ 360 ਫੁੱਟ ਸੀ, ਜਦਕਿ ਪਾਕਿਸਤਾਨ ਦੇ ਝੰਡੇ ਦੇ ਖੰਭੇ ਦੀ ਉਚਾਈ 400 ਫੁੱਟ ਰੱਖੀ ਗਈ ਹੈ।

The highest tricolor will be hoisted

ਹੁਣ ਗੋਲਡਨ ਗੇਟ ਦੇ ਸਾਹਮਣੇ ਭਾਰਤ ਦਾ 418 ਫੁੱਟ ਉੱਚਾ ਝੰਡਾ ਪੋਲ ਤਿਆਰ ਹੈ ਅਤੇ ਉਦਘਾਟਨ ਦੀ ਉਡੀਕ ਕਰ ਰਿਹਾ ਹੈ। ਮਿਲੀ ਸੂਚਨਾ ਮੁਤਾਬਕ ਇਹ ਉਦਘਾਟਨ ਕੁਝ ਦਿਨਾਂ ਵਿੱਚ ਹੋਣਾ ਸੀ ਪਰ ਕੁਝ ਕਾਰਨਾਂ ਕਰਕੇ ਇਸ ਨੂੰ ਟਾਲ ਦਿੱਤਾ ਗਿਆ ਹੈ। ਪਰ ਜਲਦੀ ਹੀ ਇਸ 418 ਫੁੱਟ ਉੱਚੇ ਝੰਡੇ ਵਾਲੇ ਖੰਭੇ ‘ਤੇ ਭਾਰਤੀ ਤਿਰੰਗਾ ਲਹਿਰਾਉਂਦਾ ਨਜ਼ਰ ਆਵੇਗਾ। ਇਹ ਫਲੈਗ ਪੋਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਵੱਲੋਂ 3.5 ਕਰੋੜ ਰੁਪਏ ਵਿੱਚ ਲਗਾਇਆ ਗਿਆ ਹੈ।

The highest tricolor will be hoisted

ਇਹ ਫਲੈਗ ਪੋਲ ਗੋਲਡਨ ਗੇਟ ਦੇ ਬਿਲਕੁਲ ਸਾਹਮਣੇ 360 ਫੁੱਟ ਉੱਚੇ ਪੁਰਾਣੇ ਝੰਡੇ ਵਾਲੇ ਖੰਭੇ ਤੋਂ 100 ਮੀਟਰ ਦੀ ਦੂਰੀ ‘ਤੇ ਲਗਾਇਆ ਗਿਆ ਹੈ। ਜ਼ਮੀਨ ਤੋਂ 4 ਫੁੱਟ ਉੱਚਾ ਆਧਾਰ ਬਣਾਇਆ ਗਿਆ ਹੈ, ਜਿਸ ‘ਤੇ ਇਹ ਝੰਡੇ ਦਾ ਖੰਭਾ ਲਗਾਇਆ ਗਿਆ ਹੈ। ਮੌਜੂਦਾ ਸਮੇਂ ‘ਚ NHAI ਨੇ ਨਵੇਂ ਝੰਡੇ ਦੇ ਖੰਭੇ ਦੇ ਉਦਘਾਟਨ ਲਈ ਲਗਭਗ ਪੰਜ ਰਾਸ਼ਟਰੀ ਝੰਡੇ ਰੱਖੇ ਹਨ। ਜਿਸ ਦੀ ਲੰਬਾਈ ਅਤੇ ਚੌੜਾਈ 120×80 ਫੁੱਟ ਹੈ। ਹਰ ਤਿਰੰਗੇ ਦਾ ਭਾਰ 90 ਕਿਲੋ ਹੈ।

ਇਹ ਵੀ ਪੜ੍ਹੋ : ਨਿੱਕੀ ਉਮਰੇ ਵੱਡੀਆਂ ਮਿਹਨਤਾਂ! ਸਵੇਰੇ ਸਕੂਲ ਜਾਂਦੇ ਸ਼ਾਮ ਨੂੰ ਰੇਹੜੀ ਲਾਂਦੇ, ਨਹੀਂ ਹਾਰਦੇ ਹਿੰਮਤ ਇਹ ਸਿੱਖ ਭਰਾ

ਦੱਸ ਦੇਈਏ ਕਿ ਹੁਣ ਤੱਕ ਕਰਨਾਟਕ ਦੇ ਬੇਲਗਾਮ ਵਿੱਚ ਦੇਸ਼ ਦਾ ਸਭ ਤੋਂ ਉੱਚਾ ਝੰਡਾ ਲਹਿਰਾਇਆ ਜਾ ਰਿਹਾ ਹੈ। ਜਿਸ ਦੀ ਉਚਾਈ 110 ਮੀਟਰ ਯਾਨੀ ਕਿ 360.8 ਫੁੱਟ ਹੈ, ਜੋ ਕਿ ਅਟਾਰੀ ਸਰਹੱਦ ‘ਤੇ ਹੁਣ ਤੱਕ ਲਹਿਰਾਏ ਗਏ ਤਿਰੰਗੇ ਤੋਂ ਮਹਿਜ਼ .8 ਫੁੱਟ ਜ਼ਿਆਦਾ ਹੈ। ਪਰ ਨਵੇਂ ਝੰਡੇ ਦੇ ਪੋਲ ਦੇ ਉਦਘਾਟਨ ਤੋਂ ਬਾਅਦ ਅਟਾਰੀ ਸਰਹੱਦ ‘ਤੇ ਸਭ ਤੋਂ ਉੱਚਾ ਤਿਰੰਗਾ ਲਹਿਰਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਅਟਾਰੀ ਸਰਹੱਦ ‘ਤੇ ਲਹਿਰਾਇਆ ਜਾਵੇਗਾ ਸਭ ਤੋਂ ਉੱਚਾ ਤਿਰੰਗਾ, ਪਾਕਿ ਝੰਡੇ ਤੋਂ 18 ਫੁੱਟ ਉੱਚਾ ਕੀਤਾ ਗਿਆ ਪੋਲ appeared first on Daily Post Punjabi.

ਕਿਆਰਾ ਦਾ BSF ਜਵਾਨਾਂ ਨਾਲ ਪੂਰਾ ਦਿਨ, ਫੌਜੀ ਵਾਂਗ ਹਥਿਆਰ ਚਲਾਏ, ਆਪਣੇ ਨਾਂ ਦਾ ਰੁੱਖ ਲਾਇਆ (ਤਸਵੀਰਾਂ)
ਅਦਾਕਾਰਾ ਕਿਆਰਾ ਅਡਵਾਨੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਚੌਕਸ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨਾਲ ਸ਼ੂਟ ਕਰਨ ਮਗਰੋਂ ਮੁੰਬਈ ਪਰਤ ਆਈ ਹੈ। ਉਸ ਨੇ ਕਮਾਂਡੋ ਲੁੱਕ ਵਿੱਚ ਬੀਐਸਐਫ ਜਵਾਨਾਂ ਨਾਲ ਸਰਹੱਦ ਦਾ ਦੌਰਾ ਕੀਤਾ। ਦਰਅਸਲ, ਕਿਆਰਾ ਇਕ ਦਿਨ ਦੇ ਸਪੈਸ਼ਲ ਸ਼ੂਟ ਲਈ ਅੰਮ੍ਰਿਤਸਰ ਪਹੁੰਚੀ ਸੀ, ਜਿੱਥੇ ਉਸ ਨੇ ਪੂਰਾ ਦਿਨ ਬੀਐੱਸਐੱਫ ਜਵਾਨਾਂ ਨਾਲ ਬਤੌਰ ਫੌਜੀ ਬਿਤਾਇਆ।

ਐਤਵਾਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੀ ਕਿਆਰਾ ਅਡਵਾਨੀ ਨੇ ਸਭ ਤੋਂ ਪਹਿਲਾਂ ਅਟਾਰੀ ਬਾਰਡਰ ‘ਤੇ ਰੀਟਰੀਟ ਸੈਰਾਮਨੀ ਵੇਖੀ। ਉਹ ਦੋਵੇਂ ਦੇਸ਼ਾਂ ਦੇ ਫੌਜੀਆਂ ਦਾ ਜੋਸ਼ ਵੇਖ ਕੇ ਬਹੁਤ ਉਤਸ਼ਾਹਿਤ ਸੀ। ਉਸ ਨੇ ਰੀਟਰੀਟ ਸੈਰੇਮਨੀ ਕਰ ਰਹੇ ਫੌਜੀਆਂ ਨਾਲ ਤਸਵੀਰਾਂ ਵੀ ਖਿਚਵਾਈਆਂ। ਅਗਲੀ ਸਵੇਰ ਕਿਆਰਾ ਬਲੈਕ ਪੈਂਟ ਅਤੇ ਟਾਪ ਨਾਲ ਕਮਾਂਡੋ ਲੁੱਕ ਵਿੱਚ ਬੀਐਸਐਫ ਜਵਾਨਾਂ ਦੀ ਇੱਕ ਟੁਕੜੀ ਵਿੱਚ ਸ਼ਾਮਲ ਹੋ ਗਈ।

ਇਸ ਦੌਰਾਨ ਕਿਆਰਾ ਸਰਹੱਦ ‘ਤੇ ਗਸ਼ਤ ਕਰ ਰਹੇ ਜਵਾਨਾਂ ਦੇ ਨਾਲ ਚੱਲੀ। ਹੁੰਮਸ ਭਰੀ ਗਰਮੀ ਵਿਚਾਲੇ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜਿਆ। ਸਰਹੱਦ ‘ਤੇ ਜਵਾਨਾਂ ਦੇ ਕੰਮ ਕਰਨ ਦੇ ਤਰੀਕਿਆਂ ਨੂੰ ਜਾਣਿਆ। ਇੰਨਾ ਹੀ ਨਹੀਂ, ਭਾਰਤ-ਪਾਕਿ ਸਰਹੱਦ ‘ਤੇ ਹੋਣ ਵਾਲੀ ਘੁਸਪੈਠ ਨੂੰ ਰੋਕਣ ਲਈ ਕੀਤੀਆਂ ਜਾ ਰਹੀਾਂ ਕੋਸ਼ਿਸ਼ਾਂ ਨੂੰ ਵੇਖ ਕੇ ਵੀ ਕਿਆਰਾ ਬਹੁਤ ਪ੍ਰਭਾਵਿਤ ਹੋਈ।

ਬੀਐਸਐਫ ਦੇ ਜਵਾਨ ਹੁਣ ਅਤਿ-ਆਧੁਨਿਕ ਸਹੂਲਤਾਂ ਅਤੇ ਹਥਿਆਰਾਂ ਨਾਲ ਲੈਸ ਹਨ। ਕਿਆਰਾ ਨੇ ਉਨ੍ਹਾਂ ਦੇ ਅਤਿ-ਆਧੁਨਿਕ ਹਥਿਆਰਾਂ ਨੂੰ ਕੰਮ ਕਰਦੇ ਦੇਖਿਆ। ਸਰਹੱਦ ‘ਤੇ ਬਣੀ ਗੈਲਰੀ ਵਿੱਚ ਅਤਿ-ਆਧੁਨਿਕ ਤਕਨੀਕਾਂ, ਨਾਈਟ ਵਿਜ਼ਨ ਕੈਮਰੇ, ਨਾਈਟ ਵਿਜ਼ਨ ਦੂਰਬੀਨ, ਰਾਡਾਰ ਸਿਸਟਮ ਆਦਿ ਬਾਰੇ ਵੀ ਜਾਣਕਾਰੀ ਲਈ। ਇਸ ਗੈਲਰੀ ਵਿੱਚ ਕਿਆਰਾ ਸੈਨਿਕਾਂ ਦੀ ਸ਼ਹਾਦਤ ਅਤੇ ਫੌਜੀਆਂ ਨੂੰ ਹੁਣ ਮਿਲਣ ਵਾਲੀਆਂ ਅਤਿ-ਆਧੁਨਿਕ ਤਕਨੀਕਾਂ ਬਾਰੇ ਜਾਣਨ ਲਈ ਬਹੁਤ ਉਤਸ਼ਾਹਿਤ ਸੀ।

ਬੀਐਸਐਫ ਵੱਲੋਂ ਇਸ ਸਾਲ ਇੱਕ ਲੱਖ ਰੁੱਖ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਕਿਆਰਾ ਅਡਵਾਨੀ ਵੀ ਇਸ ਮੁਹਿੰਮ ਦਾ ਹਿੱਸਾ ਬਣੀ। ਸਰਹੱਦ ‘ਤੇ ਬੀਐਸਐਫ ਦੇ ਜਵਾਨਾਂ ਵੱਲੋਂ ਕਿਆਰਾ ਦੇ ਨਾਂ ‘ਤੇ ਇੱਕ ਰੁੱਖ ਵੀ ਲਗਾਇਆ ਗਿਆ। ਬੀਐਸਐਫ ਜਵਾਨਾਂ ਨਾਲ ਇੱਕ ਦਿਨ ਬਿਤਾਉਣ ਤੋਂ ਬਾਅਦ ਕਿਆਰਾ ਬਹੁਤ ਖੁਸ਼ ਨਜ਼ਰ ਆ ਰਹੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਇਹ ਵੀ ਪੜ੍ਹੋ : ਲੁਧਿਆਣਾ : ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਤੋਂ ਕੁਝ ਦੂਰ ਸ਼ੋਅਰੂਮ ਦੇ ਬਾਹਰੋਂ ਸ਼ਰੇਆਮ ਚੁੱਕ ਕੇ ਲੈ ਗਏ AC

The post ਕਿਆਰਾ ਦਾ BSF ਜਵਾਨਾਂ ਨਾਲ ਪੂਰਾ ਦਿਨ, ਫੌਜੀ ਵਾਂਗ ਹਥਿਆਰ ਚਲਾਏ, ਆਪਣੇ ਨਾਂ ਦਾ ਰੁੱਖ ਲਾਇਆ (ਤਸਵੀਰਾਂ) appeared first on Daily Post Punjabi.

ਅੰਮ੍ਰਿਤਸਰ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF ਨੇ ਕੀਤਾ ਢੇਰ, 21 ਕਰੋੜ ਦੀ ਹੈਰੋਇਨ ਵੀ ਜ਼ਬਤ
ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਵਾਰ ਫਿਰ ਪਾਕਿਸਤਾਨ ਸਮੱਗਲਰਾਂ ਵੱਲੋਂ ਡਰੋਨ ਭੇਜੇ ਗਏ। ਪਰ ਸੀਮਾ ਸੁਰੱਖਿਆ ਬਲ (BSF) ਦੇ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਕੇ ਇਸ ਡਰੋਨ ਨੂੰ ਢੇਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਜਵਾਨਾਂ ਨੇ ਤਲਾਸ਼ੀ ਤੋਂ ਬਾਅਦ ਡਰੋਨ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਡਰੋਨ ਦੇ ਨਾਲ ਹੈਰੋਇਨ ਦੀ ਇੱਕ ਖੇਪ ਵੀ ਬੰਨ੍ਹੀ ਗਈ ਸੀ, ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 21 ਕਰੋੜ ਰੁਪਏ ਦੱਸੀ ਜਾਂਦੀ ਹੈ।

Pakistani drone entered Amritsar

ਜਾਣਕਾਰੀ ਅਨੁਸਾਰ BSF ਦੇ ਜਵਾਨ ਅੰਮ੍ਰਿਤਸਰ ਦੀ ਅੰਤਰਰਾਸ਼ਟਰੀ ਸਰਹੱਦ ਅਟਾਰੀ ਨੇੜੇ ਗਸ਼ਤ ’ਤੇ ਸਨ। ਇਸ ਦੌਰਾਨ ਜਵਾਨਾਂ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਵਾਨਾਂ ਨੇ ਤੁਰੰਤ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਮਿੰਟਾਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਇਸ ਤੋਂ ਬਾਅਦ ਜਵਾਨਾਂ ਨੇ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। BSF ਦੇ ਜਵਾਨਾਂ ਨੂੰ ਤਲਾਸ਼ੀ ਦੌਰਾਨ ਅਟਾਰੀ ਦੇ ਖੇਤਾਂ ਵਿੱਚੋਂ ਟੁਕੜਿਆਂ ‘ਚ ਡਰੋਨ ਮਿਲਿਆ।

Pakistani drone entered Amritsar

ਡਰੋਨ ਦੇ ਨੇੜਿਓਂ ਇੱਕ ਪੀਲੇ ਰੰਗ ਦਾ ਬੈਗ ਵੀ ਮਿਲਿਆ ਹੈ, ਜਿਸ ਨੂੰ ਡਰੋਨ ਦੇ ਨਾਲ ਭਾਰਤੀ ਸਰਹੱਦ ਵੱਲ ਭੇਜਿਆ ਗਿਆ ਸੀ। BSF ਦੇ ਜਵਾਨਾਂ ਨੇ ਬੈਗ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਤੋਂ ਬਾਅਦ ਜਦੋਂ ਬੈਗ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ ਹੈਰੋਇਨ ਦੀ ਖੇਪ ਮਿਲੀ। ਜਿਸ ਦਾ ਕੁੱਲ ਵਜ਼ਨ 3.2 ਕਿਲੋ ਸੀ। ਜਵਾਨਾਂ ਵੱਲੋਂ ਡਰੋਨ ਅਤੇ ਹੈਰੋਇਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਣਗੇ।

ਇਹ ਵੀ ਪੜ੍ਹੋ : ਇੱਕ ਪਾਸੇ ਰਿਕਾਰਡ ਤਾਪਮਾਨ… ਦੂਜੇ ਪਾਸੇ ਭਾਰੀ ਮੀਂਹ, ਚੀਨ ਦੀ ਹਾਲਤ ਖਰਾਬ, ਮਰ ਰਹੇ ਜਾਨਵਰ

BSF ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਇਸ ਮਹੀਨੇ ਦਾ ਇਹ ਪਹਿਲਾ ਡਰੋਨ ਹੈ, ਜਿਸ ਨੂੰ ਜਵਾਨਾਂ ਨੇ ਢੇਰ ਕਰ ਦਿੱਤਾ ਹੈ। ਜਦੋਂਕਿ ਇਸ ‘ਤੋਂ ਪਹਿਲਾਂ 2 ਅਤੇ 3 ਜੂਨ ਹੈਰੋਇਨ ਦੇ ਖੇਪ ਜ਼ਬਤ ਕੀਤੇ ਜਾ ਚੁਕੇ ਹਨ। 2 ਜੂਨ ਨੂੰ ਫਾਜ਼ਿਲਕਾ ਦੇ ਪਿੰਡ ਚੱਖੇਵਾ ਤੋਂ ਜਵਾਨਾਂ ਨੇ 2.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ। 3 ਜੂਨ ਨੂੰ ਜਵਾਨਾਂ ਨੇ ਪਿੰਡ ਰਾਏ ਤੋਂ 5.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ। ਜਵਾਨਾਂ ਮੁਤਾਬਕ ਇਹ ਖੇਪ ਵੀ ਡਰੋਨ ਰਹੀ ਹੀ ਭੇਜੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅੰਮ੍ਰਿਤਸਰ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF ਨੇ ਕੀਤਾ ਢੇਰ, 21 ਕਰੋੜ ਦੀ ਹੈਰੋਇਨ ਵੀ ਜ਼ਬਤ appeared first on Daily Post Punjabi.