Amritsar-Batala road Archives - Daily Post Punjabi

ਅੰਮ੍ਰਿਤਸਰ-ਬਟਾਲਾ ਰੋਡ ’ਤੇ ਬੱਸ ਤੇ ਟਰੱਕ ਵਿਚਾਲੇ ਟੱਕਰ, ਬੱਸ ਡਰਾਈਵਰ ਜ਼ਖਮੀ, ਸਵਾਰੀਆਂ ਦਾ ਹੋਇਆ ਬਚਾਅ
ਅੰਮ੍ਰਿਤਸਰ–ਬਟਾਲਾ ਰੋਡ ’ਤੇ ਘਸੀਟਪੁਰਾ ਦੇ ਨਜ਼ਦੀਕ ਅੱਜ ਤੜਕਸਾਰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕੁਝ ਸਮੇਂ ਲਈ ਸੜਕ ’ਤੇ ਆਵਾਜਾਈ ਠੱਪ ਹੋ ਗਈ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਜਾਣਕਾਰੀ ਮੁਤਾਬਕ ਬੱਸ ਬਟਾਲਾ ਵੱਲ ਜਾ ਰਹੀ ਸੀ, ਜਦਕਿ ਟਰੱਕ ਇੱਕ ਪੈਟਰੋਲ ਪੰਪ ਤੋਂ ਤੇਲ ਭਰਵਾ ਕੇ ਨਿਕਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਟਰੱਕ ਅਚਾਨਕ ਯੂ-ਟਰਨ ਲੈਣ ਲੱਗਾ, ਜਿਸ ਕਾਰਨ ਬੱਸ ਆਉਟ ਆਫ਼ ਕੰਟਰੋਲ ਹੋ ਕੇ ਟਰੱਕ ਨਾਲ ਜਾ ਵੱਜੀ। ਟੱਕਰ ਦੇ ਸਮੇਂ ਬੱਸ ਵਿੱਚ ਕਈ ਸਵਾਰੀਆਂ ਮੌਜੂਦ ਸਨ, ਜੋ ਕਿ ਗਨੀਮਤ ਰਹੀ ਕਿ ਬਾਲ-ਬਾਲ ਬਚ ਗਈਆਂ। ਹਾਦਸੇ ਵਿੱਚ ਬੱਸ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

ਮੌਕੇ ’ਤੇ ਮੌਜੂਦ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਡਰਾਈਵਰ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ, ਜਿੱਥੇ ਉਹ ਜੇਰੇ ਇਲਾਜ ਹੈ। ਸਵਾਰੀਆਂ ਵਿੱਚੋਂ ਕਿਸੇ ਨੂੰ ਵੱਡੀ ਚੋਟ ਆਉਣ ਦੀ ਸੂਚਨਾ ਨਹੀਂ ਮਿਲੀ, ਪਰ ਕਈ ਯਾਤਰੀਆਂ ਨੂੰ ਹਲਕੀਆਂ ਸੱਟਾਂ ਅਤੇ ਸਦਮੇ ਦੀ ਹਾਲਤ ਵਿੱਚ ਦੇਖਿਆ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਵਿੱਚ ਤੇਜ਼ ਰਫ਼ਤਾਰ, ਗਲਤ ਮੋੜ ਅਤੇ ਟ੍ਰੈਫਿਕ ਦਬਾਅ ਹਾਦਸੇ ਦੇ ਮੁੱਖ ਕਾਰਨ ਨਜ਼ਰ ਆ ਰਹੇ ਹਨ। ਹਾਦਸੇ ਤੋਂ ਬਾਅਦ ਟਰੱਕ ਨੂੰ ਸਾਈਡ ’ਤੇ ਕਰਵਾ ਕੇ ਟ੍ਰੈਫਿਕ ਨੂੰ ਹੌਲੀ-ਹੌਲੀ ਚਾਲੂ ਕਰਵਾਇਆ ਗਿਆ।

ਇਹ ਵੀ ਪੜ੍ਹੋ : ਜਲੰਧਰ : 3 ਨਾਬਾਲਗ ਕੁੜੀਆਂ ਲਾਪਤਾ, ਇੱਕੋ ਕੁਆਰਟਰ ‘ਚ ਰਹਿੰਦੀਆਂ ਸੀ ਤਿੰਨੋਂ, ਤਾਲਾਸ਼ ‘ਚ ਜੁਟੀ ਪੁਲਿਸ

ਇਲਾਕੇ ਦੇ ਲੋਕਾਂ ਨੇ ਹਾਈਵੇ ’ਤੇ ਪੈਟਰੋਲ ਪੰਪਾਂ ਦੇ ਗਲਤ ਕੱਟ, ਅਚਾਨਕ ਯੂ-ਟਰਨ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ’ਤੇ ਰੋਸ ਜ਼ਾਹਰ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਪ੍ਰਸ਼ਾਸਨ ਵੱਲੋਂ ਢੁੱਕਵੇਂ ਕਦਮ ਚੁੱਕੇ ਜਾਣ, ਤਾਂ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ-ਬਟਾਲਾ ਰੋਡ ’ਤੇ ਬੱਸ ਤੇ ਟਰੱਕ ਵਿਚਾਲੇ ਟੱਕਰ, ਬੱਸ ਡਰਾਈਵਰ ਜ਼ਖਮੀ, ਸਵਾਰੀਆਂ ਦਾ ਹੋਇਆ ਬਚਾਅ appeared first on Daily Post Punjabi.