amritsar bewsm amritsar Archives - Daily Post Punjabi

ਸਠਿਆਲਾ ‘ਚ ਵੱਡੀ ਵਾਰ.ਦਾ.ਤ, ਕੁੜੀ ਦਾ ਰਿਸ਼ਤਾ ਲੈਣ ਤੋਂ ਮਨ੍ਹਾ ਕਰਨ ‘ਤੇ ਔਰਤ ਦਾ ਘਰ ਅੰਦਰ ਵੜ ਕੇ ਕਤ.ਲ
ਅੰਮ੍ਰਿਤਸਰ ਦੇ ਸਠਿਆਲਾ ‘ਚ ਸ਼ਨੀਵਾਰ ਸਵੇਰੇ ਇਕ ਔਰਤ ਦਾ ਘਰ ਅੰਦਰ ਵੜ ਕੇ ਗੋਲੀ ਮਾਰ ਕੇ ਕਤਲ ਕਰਨ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਔਰਤ ਦੀ ਪਛਾਣ ਪਰਮਜੀਤ ਕੌਰ (55) ਪਤਨੀ ਅਮਰਜੀਤ ਸਠਿਆਲਾ ਵਜੋਂ ਹੋਈ ਹੈ। ਹਮਲਾਵਰਾਂ ਨੇ ਘਰ ਅੰਦਰ ਵੜ ਕੇ ਔਰਤ ‘ਤੇ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।

ਇਲਾਕਾ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਕੁਝ ਸਮੇਂ ਬਾਅਦ ਪਰਮਜੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਅੰਮ੍ਰਿਤਸਰ ਦਿਹਾਤ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ। ਇੱਥੇ ਟੀਮ ਨੇ ਇੱਕ ਪਿਸਤੌਲ ਬਰਾਮਦ ਕੀਤਾ ਹੈ, ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਔਰਤ ਦੇ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਡਾਕਟਰ ਨੂੰ ਮਠਿਆਈ ਦਾ ਡੱਬਾ ਦੇ ਕੇ ਗਏ ਭੱਜ ਗਏ ਬਾਈਕ ਸਵਾਰ, ਖੋਲ੍ਹਿਆ ਤਾਂ ਉੱਡੇ ਹੋਸ਼

ਪੁਲਿਸ ਨੇ ਦੋਸ਼ੀਆਂ ਵਿੱਚੋਂ ਇੱਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਜੋਂ ਕੀਤੀ ਹੈ। ਪਤਾ ਲੱਗਾ ਹ ਕਿ ਦੋਸ਼ੀ ਔਰਤ ਕੋਲ ਆਪਣੀ ਕੁੜੀ ਦਾ ਰਿਸ਼ਤਾ ਮੰਗਣ ਆਇਆ ਸੀ। ਜਦੋਂ ਔਰਤ ਨੇ ਇਨਕਾਰ ਕੀਤਾ ਤਾਂ ਦੋਸ਼ੀ ਨੇ ਗੁੱਸੇ ‘ਚ ਆ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਡੀਐਸਪੀ ਬਾਬਾ ਬਕਾਲਾ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕਤਲ, ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਦੋਸ਼ੀਆਂ ਦੀ ਭਾਲ ਲਈ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਸਠਿਆਲਾ ‘ਚ ਵੱਡੀ ਵਾਰ.ਦਾ.ਤ, ਕੁੜੀ ਦਾ ਰਿਸ਼ਤਾ ਲੈਣ ਤੋਂ ਮਨ੍ਹਾ ਕਰਨ ‘ਤੇ ਔਰਤ ਦਾ ਘਰ ਅੰਦਰ ਵੜ ਕੇ ਕਤ.ਲ appeared first on Daily Post Punjabi.