Amritsar big incident Archives - Daily Post Punjabi

ਵੱਡੀ ਵਾਰਦਾਤ: ਅੰਮ੍ਰਿਤਸਰ ’ਚ ਦਿਨ-ਦਿਹਾੜੇ ਨਾਮੀ ਗੈਂਗ.ਸਟਰ ਦਾ ਗੋ.ਲੀਆਂ ਮਾਰ ਕੇ ਕ.ਤਲ
ਅੰਮ੍ਰਿਤਸਰ ਦੇ ਪਿੰਡ ਸਠਿਆਲਾ ਵਿੱਚ ਨਾਮੀ ਗੈਂਗ.ਸਟਰ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋ.ਲੀਆਂ ਮਾਰ ਕੇ ਕ.ਤਲ ਕਰ ਦਿੱਤਾ ਗਿਆ ਹੈ । ਮ੍ਰਿਤਕ ਗੈਂਗਸਟਰ ਦਾ ਨਾਂ ਜਰਨੈਲ ਸਿੰਘ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਗੈਂਗ.ਸਟਰ 24-25 ਗੋ.ਲੀਆਂ ਮਾਰੀਆਂ ਗਈਆਂ ਸਨ । ਦੱਸਿਆ ਜਾ ਰਿਹਾ ਕਿ ਅਣਪਛਾਤੇ ਵਿਅਕਤੀ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਆਏ ਸਨ। ਗੈਂਗਸਟਰ ਜਰਨੈਲ ਸਿੰਘ ਦਾ ਸਬੰਧ ਗੋਪੀ ਘਨਸ਼ਿਆਮਪੁਰੀਆ ਗੈਂਗ ਨਾਲ ਦੱਸਿਆ ਜਾਂਦਾ ਹੈ ।

Amritsar big incident

ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਇੱਕ ਹੋਰ ਵਿਅਕਤੀ ਜ਼ਖਮੀ ਹੋਇਆ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਵੱਡੀ ਵਾਰਦਾਤ: ਅੰਮ੍ਰਿਤਸਰ ’ਚ ਦਿਨ-ਦਿਹਾੜੇ ਨਾਮੀ ਗੈਂਗ.ਸਟਰ ਦਾ ਗੋ.ਲੀਆਂ ਮਾਰ ਕੇ ਕ.ਤਲ appeared first on Daily Post Punjabi.