Amritsar border area Archives - Daily Post Punjabi

ਪੰਜਾਬ ਪੁਲਿਸ-BSF ਦਾ ਸਾਂਝਾ ਆਪ੍ਰੇਸ਼ਨ, ਅੰਮ੍ਰਿਤਸਰ ਸਰਹੱਦੀ ਖੇਤਰ ਤੋਂ 7 ਕਰੋੜ ਦੀ ਹੈ.ਰੋਇਨ ਬਰਾਮਦ
ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੇ ਇੱਕ ਵਾਰ ਫਿਰ ਸਰਹੱਦ ‘ਤੇ ਕਾਰਵਾਈ ਕਰਕੇ ਪਾਕਿਸਤਾਨੀ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। BSF ਅਤੇ ਪੰਜਾਬ ਪੁਲਿਸ ਨੇ ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ‘ਚ ਸਰਚ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਪੰਜਾਬ ਪੁਲਿਸ ਅਤੇ BSF ਨੇ 7 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

Joint operation of Punjab Police-BSF

BSF ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਸਰਹੱਦੀ ਖੇਤਰ ਦੇ ਪਿੰਡ ਰਾਣੀਆ ਨੇੜੇ ਬੁੱਧਵਾਰ ਨੂੰ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ BSF ਅਤੇ ਪੰਜਾਬ ਪੁਲਿਸ ਨੇ ਸਾਂਝੀ ਟੀਮ ਬਣਾ ਕੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਦੋਵਾਂ ਟੀਮਾਂ ਨੇ ਹਲਕੀ ਧੁੰਦ ਦੇ ਵਿਚਕਾਰ ਖੋਜ ਸ਼ੁਰੂ ਕਰ ਦਿੱਤੀ। ਇਸ ਦੌਰਾਨ ਖੇਤਾਂ ‘ਚੋਂ ਦੋ ਪੈਕਟ ਬਰਾਮਦ ਹੋਏ, ਜਿਨ੍ਹਾਂ ‘ਤੇ ਰਿੰਗ ਲੱਗੀਆਂ ਹੋਈਆਂ ਸਨ।

Joint operation of Punjab Police-BSF

ਸੁਰੱਖਿਆ ਜਾਂਚ ਤੋਂ ਬਾਅਦ ਦੋਵੇਂ ਪੈਕਟ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਦੋ ਛੋਟੇ ਪੈਕੇਟ ਇੱਕ ਸਫ਼ੈਦ ਲਿਫ਼ਾਫ਼ੇ ਵਿੱਚ ਸਨ। ਇਨ੍ਹਾਂ ਦੋਵਾਂ ਪੈਕਟਾਂ ਕੋਲੋਂ ਅੱਧਾ-ਅੱਧਾ ਕਿੱਲੋ ਹੈਰੋਇਨ ਦੇ ਪੈਕੇਟ ਮਿਲੇ ਹਨ। ਜਿਸ ਦੀ ਕੀਮਤ ਇੱਕ ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਮਥੁਰਾ ‘ਚ ਵੱਡਾ ਸੜਕ ਹਾ.ਦਸਾ: ਬਾਰਾਤੀਆਂ ਨਾਲ ਭਰੀ ਟਰੈਵਲਰ ਦੀ ਅਣਪਛਾਤੇ ਵਾਹਨ ਨਾਲ ਟੱਕਰ, ਚਾਰ ਦੀ ਮੌ.ਤ

BSF ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਇੱਕ ਹਫ਼ਤੇ ਦੌਰਾਨ ਸੁਰੱਖਿਆ ਏਜੰਸੀਆਂ ਨੇ ਮਿਲ ਕੇ ਇਕੱਲੇ ਪੰਜਾਬ ਸਰਹੱਦ ਤੋਂ ਕੁੱਲ 6 ਡਰੋਨ ਜ਼ਬਤ ਕੀਤੇ ਹਨ। ਇੰਨਾ ਹੀ ਨਹੀਂ ਕਰੀਬ 13.5 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਜਿਸ ਦੀ ਬਾਜ਼ਾਰੀ ਕੀਮਤ 100 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ਪੁਲਿਸ-BSF ਦਾ ਸਾਂਝਾ ਆਪ੍ਰੇਸ਼ਨ, ਅੰਮ੍ਰਿਤਸਰ ਸਰਹੱਦੀ ਖੇਤਰ ਤੋਂ 7 ਕਰੋੜ ਦੀ ਹੈ.ਰੋਇਨ ਬਰਾਮਦ appeared first on Daily Post Punjabi.