Amritsar Border Bangladeshi Arrested Archives - Daily Post Punjabi

ਅੰਮ੍ਰਿਤਸਰ ਬਾਰਡਰ ‘ਤੇ ਫੜਿਆ ਬੰਗਲਾਦੇਸ਼ੀ: ਬਿਨ੍ਹਾਂ ਵੀਜ਼ੇ ਤੋਂ ਜਾਣਾ ਚਾਹੁੰਦਾ ਸੀ ਪਾਕਿਸਤਾਨ
ਪੰਜਾਬ ਦੇ ਅੰਮ੍ਰਿਤਸਰ ਤੋਂ BSF ਨੇ ਇੱਕ ਬੰਗਲਾਦੇਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਬੰਗਲਾਦੇਸ਼ੀ ਪਹਿਲਾਂ ਬਿਨਾਂ ਵੀਜ਼ੇ ਦੇ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਜਦੋਂ ਉਸ ਨੂੰ ਬਿਨਾਂ ਵੀਜ਼ਾ ਰੋਕਿਆ ਗਿਆ ਤਾਂ ਉਹ ਕੰਡਿਆਲੀ ਤਾਰ ਪਾਰ ਕਰਕੇ ਪਾਕਿਸਤਾਨ ਜਾਣਾ ਚਾਹੁੰਦਾ ਸੀ।

Amritsar Border Bangladeshi Arrested

ਫੜੇ ਗਏ ਬੰਗਲਾਦੇਸ਼ੀ ਦੀ ਪਛਾਣ 62 ਸਾਲਾ ਮੁਹੰਮਦ ਮਹਿਮੂਦ ਆਲਮ ਟੁੱਲੂ ਵਜੋਂ ਹੋਈ ਹੈ। ਉਸ ਨੂੰ ਅੰਮ੍ਰਿਤਸਰ ਸੈਕਟਰ ਅਧੀਨ ਪੈਂਦੇ BOP ਰੋਡੇਵਾਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਬੀਐਸਐਫ ਨੇ ਮੁਹੰਮਦ ਨੂੰ ਪੁਲਿਸ ਹਵਾਲੇ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਹੰਮਦ ਕੋਲੋਂ ਬੰਗਲਾਦੇਸ਼ੀ ਪਾਸਪੋਰਟ ਬਰਾਮਦ ਹੋਇਆ ਹੈ। ਜਿਸ ‘ਤੇ ਭਾਰਤ ਦਾ 6 ਮਹੀਨੇ ਦਾ ਵੀਜ਼ਾ ਲਗਾਇਆ ਗਿਆ ਸੀ। ਉਸਨੇ ਮੰਨਿਆ ਕਿ ਉਹ ਪਾਕਿਸਤਾਨ ਜਾਣਾ ਚਾਹੁੰਦਾ ਹੈ, ਪਰ ਉਸਦੇ ਇਰਾਦੇ ਗਲਤ ਨਹੀਂ ਹਨ ਅਤੇ ਉਸਦਾ ਉਦੇਸ਼ ਆਪਣੇ ਪਰਿਵਾਰ ਕੋਲ ਜਾਣਾ ਹੈ। ਮੁਹੰਮਦ ਨੇ ਦੱਸਿਆ ਕਿ ਭਾਰਤ ਆ ਕੇ ਉਸ ਨੂੰ ਇੱਕ ਏਜੰਟ ਮਿਲਿਆ ਸੀ। ਜਿਸ ਨੇ ਉਸ ਤੋਂ ਪੈਸੇ ਲੈ ਕੇ ਅਟਾਰੀ ਬਾਰਡਰ ਰਾਹੀਂ ਪਾਕਿਸਤਾਨ ਜਾਣ ਲਈ ਕਿਹਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਮੁਹੰਮਦ ਅਨੁਸਾਰ ਉਹ ਦੋ ਦਿਨ ਪਹਿਲਾਂ ਵੀ ਅਟਾਰੀ ਸਰਹੱਦ ’ਤੇ ਪਹੁੰਚਿਆ ਸੀ ਪਰ ਉਸ ਦੇ ਪਾਸਪੋਰਟ ’ਤੇ ਪਾਕਿਸਤਾਨੀ ਵੀਜ਼ਾ ਨਾ ਹੋਣ ਕਾਰਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਉਸ ਨੂੰ ਵਾਪਸ ਭੇਜ ਦਿੱਤਾ ਸੀ। ਜਦੋਂ ਮੁਹੰਮਦ ਨੂੰ ਪਾਕਿਸਤਾਨ ਜਾਣ ਵਿਚ ਸਫਲਤਾ ਨਹੀਂ ਮਿਲੀ ਤਾਂ ਉਸ ਨੇ ਅੰਤਰਰਾਸ਼ਟਰੀ ਸਰਹੱਦ ਪਾਰ ਕਰਨ ਦੀ ਯੋਜਨਾ ਬਣਾਈ। ਉਹ ਸਰਹੱਦ ‘ਤੇ ਪਹੁੰਚ ਗਿਆ ਅਤੇ ਕੰਡਿਆਲੀ ਤਾਰ ਪਾਰ ਕਰਨ ਦੀ ਯੋਜਨਾ ਬਣਾ ਰਿਹਾ ਸੀ। ਫਿਰ ਬੀਐਸਐਫ ਜਵਾਨਾਂ ਨੇ ਉਸ ਨੂੰ ਫੜ ਲਿਆ। ਮੁਹੰਮਦ ਨੇ ਦੱਸਿਆ ਕਿ ਉਸ ਦੀ ਪਤਨੀ ਅਤੇ ਬੱਚੇ ਪਾਕਿਸਤਾਨ ਵਿਚ ਰਹਿੰਦੇ ਹਨ ਅਤੇ ਉਹ ਉਨ੍ਹਾਂ ਕੋਲ ਜਾਣਾ ਚਾਹੁੰਦਾ ਸੀ।

The post ਅੰਮ੍ਰਿਤਸਰ ਬਾਰਡਰ ‘ਤੇ ਫੜਿਆ ਬੰਗਲਾਦੇਸ਼ੀ: ਬਿਨ੍ਹਾਂ ਵੀਜ਼ੇ ਤੋਂ ਜਾਣਾ ਚਾਹੁੰਦਾ ਸੀ ਪਾਕਿਸਤਾਨ appeared first on Daily Post Punjabi.