Amritsar Congress counsellors join AAP Archives - Daily Post Punjabi

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਅੰਮ੍ਰਿਤਸਰ ਦੇ 3 ਕੌਂਸਲਰਾਂ ਨੇ ਫੜਿਆ ‘ਆਪ’ ਦਾ ਪੱਲਾ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਤਿੰਨ ਦਿਨ ਬਾਕੀ ਹਨ । ਸੂਬੇ ਵਿੱਚ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਰ ਚੋਣਾਂ ਪਹਿਲਾਂ ਸਿਆਸੀ ਆਗੂਆਂ ਦਾ ਹੋਰ ਪਾਰਟੀਆਂ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ।

Amritsar Congress counsellors join AAP

ਦੱਸ ਦੇਈਏ ਕਿ ਵੀਰਵਾਰ ਨੂੰ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਅੰਮ੍ਰਿਤਸਰ ਤੋਂ ਕਾਂਗਰਸ ਦੇ ਕੌਂਸਲਰ ਪ੍ਰਿਯੰਕਾ ਸ਼ਰਮਾ, ਮਨਦੀਪ ਆਹੂਜਾ, ਗੁਰਜੀਤ ਕੌਰ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ । ਇਹ ਤਿੰਨੋਂ ਪਾਰਟੀ ਆਗੂ ਮਨੀਸ਼ ਸਿਸੋਦੀਆ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ।

ਇਹ ਵੀ ਪੜ੍ਹੋ: ‘ਦੀਪ ਸਿੱਧੂ ਦੀ ਮੌਤ ਭਾਵੇਂ ਸਾਜ਼ਿਸ਼ ਹੋਵੇ ਜਾਂ ਹਾਦਸਾ ਪਰ ਜ਼ਿੰਮੇਵਾਰ ਸਰਕਾਰ ਦੀ ਖਰਾਬ ਵਿਵਸਥਾ’: ਭਾਈ ਰਣਜੀਤ ਸਿੰਘ

ਗੌਰਤਲਬ ਹੈ ਕਿ ਚੋਣਾਂ ਦੇ ਮੱਦੇਨਜ਼ਰ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਸਮੇਂ ਪੰਜਾਬ ਵਿੱਚ ਹੀ ਹਨ। ਪੰਜਾਬ ਵਿੱਚ ਉਨ੍ਹਾਂ ਵੱਲੋਂ ਜ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਵਾਰ ਦੀਆਂ ਚੋਣਾਂ ਜਿੱਤ ਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆ ਸਕੇ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਅੰਮ੍ਰਿਤਸਰ ਦੇ 3 ਕੌਂਸਲਰਾਂ ਨੇ ਫੜਿਆ ‘ਆਪ’ ਦਾ ਪੱਲਾ appeared first on Daily Post Punjabi.