Amritsar Counter Intelligence Archives - Daily Post Punjabi

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵੱਲੋਂ ਕਰੋੜਾਂ ਦੀ ਹੈਰੋਇਨ ਜ਼ਬਤ, ਤਸਕਰੀ ਗਿਰੋਹ ਦੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਵਿੱਚ ਅੰਮ੍ਰਿਤਸਰ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਵਿੱਚ ਸ਼ਾਮਿਲ 2 ਵਿਅਕਤੀਆਂ ਨੂੰ ਨਹਿਲੇ ਪਦਾਰਥ ਅਤੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

ਡੀਜੀਪੀ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ, ਇਸ ਕਾਰਵਾਈ ਵਿੱਚ ਪਾਕਿਸਤਾਨ ਨਾਲ ਜੁੜੇ ਤਸਕਰੀ ਗਿਰੋਹ ਦੇ ਦੋ ਮੈਂਬਰਾਂ, ਗੁਰਜੰਟ ਸਿੰਘ ਅਤੇ ਗੁਰਵੇਲ ਸਿੰਘ, ਜੋ ਕਿ ਤਰਨਤਾਰਨ ਦੇ ਰਹਿਣ ਵਾਲੇ ਹਨ, ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋਗ੍ਰਾਮ ਹੈਰੋਇਨ ਅਤੇ 5 ਉੱਚ ਪੱਧਰੀ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਸਥਿਤ ਤਸਕਰ ਦੇ ਨਿਰਦੇਸ਼ਾਂ ‘ਤੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਕੰਮ ਕਰ ਰਹੇ ਸਨ। ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ।

ਇਹ ਵੀ ਪੜ੍ਹੋ : AAP ਨੇ ਰਾਜ ਸਭਾ ਸੀਟ ਲਈ ਐਲਾਨਿਆ ਉਮੀਦਵਾਰ, ਰਾਜਿੰਦਰ ਗੁਪਤਾ ਨੂੰ ਚੋਣ ਮੈਦਾਨ ‘ਚ ਉਤਾਰਿਆ

ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਾਰਕੋ-ਅੱਤਵਾਦ ਅਤੇ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਵਚਨਵੱਧ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵੱਲੋਂ ਕਰੋੜਾਂ ਦੀ ਹੈਰੋਇਨ ਜ਼ਬਤ, ਤਸਕਰੀ ਗਿਰੋਹ ਦੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.