amritsar court Archives - Daily Post Punjabi

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਅਦਾਲਤ ਨੇ ਰਾਹਤ ਦਿੱਤੀ ਹੈ। ਜ਼ਿਲ੍ਹਾ ਅਦਾਲਤ ਨੇ ਸੁਣਵਾਈ ਦੌਰਾਨ ਐੱਫ.ਆਈ.ਆਰ. ਨੰਬਰ 91 ਦੇ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਉਂਦਿਆਂ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

ਬਿਕਰਮ ਮਜੀਠੀਆ ‘ਤੇ ਪੁਲਿਸ ਥਾਣੇ ਵਿੱਚ ਦਾਖਲ ਹੋਣ ਅਤੇ ਸਰਕਾਰੀ ਡਿਊਟੀ ‘ਚ ਵਿਘਨ ਪਾਉਣ ਦੇ ਇਲਜ਼ਾਮ ਲੱਗੇ ਸੀ। ਇਸ ਮਾਮਲੇ ਵਿੱਚ 10 ਜੂਨ ਨੂੰ ਅਦਾਲਤ ਦੇ ਵਿੱਚ ਸੁਣਵਾਈ ਹੋਈ ਸੀ। ਉਸ ਦੌਰਾਨ ਥਾਣਾ ਮਜੀਠਾ ਵਿੱਚ ਲੱਗੇ ਸੀਸੀਟੀਵੀ ਫੁਟੇਜ ਪੁਲਿਸ ਵੱਲੋਂ ਪੇਸ਼ ਨਹੀਂ ਕੀਤੇ ਗਏ ਸੀ, ਜਿਸ ਕਾਰਨ ਕਾਫੀ ਸਵਾਲ ਖੜੇ ਕੀਤੇ ਜਾ ਰਹੇ ਸਨ। ਜਿਸਦੇ ਚਲਦੇ ਉਸ ਸਮੇਂ ਜਮਾਨਤ ਰੋਕ ਦਿੱਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ appeared first on Daily Post Punjabi.

ਸ੍ਰੀ ਦਰਬਾਰ ਸਾਹਿਬ ‘ਚ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਏ ਕਰਮਜੀਤ ਗਿੱਲ ਦੀ ਜ਼ਮਾਨਤ ਅਰਜ਼ੀ ਰੱਦ
1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੇ ਕਰਮਜੀਤ ਸਿੰਘ ਗਿੱਲ ਦੀ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ ਨੂੰ ਸਥਾਨਕ ਜ਼ਿਲ੍ਹਾ ਸੈਸ਼ਨ ਜੱਜ ਡੀਐਸ ਰਲਹਨ ਨੇ ਖਾਰਿਜ ਕਰ ਦਿੱਤੀ ਹੈ। ਇਸ ਸਬੰਧੀ ਕੁਲਵਿੰਦਰ ਸਿੰਘ ਰਾਮਦਾਸ ਨੇ ਦੱਸਿਆ ਕਿ ਕਰਮਜੀਤ ਸਿੰਘ ਗਿੱਲ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਸ ਦਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੋਈ ਇਰਾਦਾ ਨਹੀਂ ਸੀ, ਸਗੋਂ ਉਹ ਆਪਣੇ ਸਿਆਸੀ ਗੁਰੂ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਮੱਥਾ ਟੇਕਣ ਗਿਆ ਸੀ, ਜੋ ਕਿ ਇੱਕ ਅਪਰਾਧ ਨਹੀਂ ਹੈ।

Amritsar court rejected bail application

ਓਥੇ ਹੀ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਧਾਰਾ 153-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ । ਦੂਜੇ ਪਾਸੇ ਸਰਕਾਰੀ ਵਕੀਲ ਅੰਜੂ ਸ਼ਰਮਾ ਅਤੇ ਸ਼੍ਰੋਮਣੀ ਕਮੇਟੀ ਦੇ ਵਕੀਲ ਭਗਵੰਤ ਸਿਆਲਕਾ ਅਤੇ ਮਨਜੀਤ ਸਿੰਘ ਛੀਨਾ ਸਮੇਤ ਸਵਜੀਤ ਸਿੰਘ ਸਿਆਲਕਾ, ਰੋਹਿਤ ਸ਼ਰਮਾ, ਸੁਖਰਾਜ ਸਿੰਘ ਮਾਨ ਅਤੇ ਗੁਰਪ੍ਰੀਤ ਸਿੰਘ ਬਾਸਰਕੇ ਨੇ ਪੇਸ਼ ਹੋ ਕੇ ਦਲੀਲ ਦਿੱਤੀ ਕਿ ਕਥਿਤ ਦੋਸ਼ੀ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਣ ਨਹੀਂ ਗਿਆ ਸੀ , ਸਗੋਂ ਫਿਰਕੂ ਭਾਵਨਾਵਾਂ ਭੜਕਾਉਣ ਲਈ ਗਿਆ ਸੀ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦੀ ਵਿਗੜੀ ਸਿਹਤ ! ਨਿੱਜੀ ਹਸਪਤਾਲ ‘ਚ ਕਰਵਾਏ ਗਏ ਦਾਖਲ

ਉਨ੍ਹਾਂ ਕਿਹਾ ਕਿ ਇਹ ਵਿਅਕਤੀ ਪਹਿਲਾਂ ਦੂਸਰੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਅੰਦਰ ਦਾਖ਼ਲ ਹੋਇਆ ਸੀ ਪਰ ਬਾਅਦ ਵਿੱਚ ਇਸਨੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਵਿੱਚ ਤਸਵੀਰਾਂ ਖਿੱਚੀਆਂ ਤੇ ਬਾਅਦ ਵਿੱਚ ਇਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਜਿਸ ਤੋਂ ਸਪੱਸ਼ਟ ਹੈ ਕਿ ਉਹ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਗਿਆ ਸੀ। ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਸ੍ਰੀ ਦਰਬਾਰ ਸਾਹਿਬ ‘ਚ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਏ ਕਰਮਜੀਤ ਗਿੱਲ ਦੀ ਜ਼ਮਾਨਤ ਅਰਜ਼ੀ ਰੱਦ appeared first on Daily Post Punjabi.