amritsar deadbody Archives - Daily Post Punjabi

ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਦੇ ਸਰੋਵਰ ‘ਚੋਂ ਮਿਲੀ ਲਾਸ਼ : 2 ਦਿਨਾਂ ਤੋਂ ਲਾਪਤਾ ਸੀ ਨੌਜਵਾਨ
ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਦੇ ਸਰੋਵਰ ‘ਚੋਂ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸਵੇਰੇ ਮੰਦਰ ‘ਚ ਮੱਥਾ ਟੇਕਣ ਆਏ ਲੋਕਾਂ ਨੂੰ ਦੇਖ ਕੇ ਉਨ੍ਹਾਂ ਨੇ ਦੁਰਗਿਆਣਾ ਮੰਦਰ ਦੇ ਪ੍ਰਬੰਧਕਾਂ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਨੌਜਵਾਨ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨ ਕੁਮਾਰ ਵਾਸੀ ਨਮਕ ਮੰਡੀ ਗਲੀ ਗੰਡਾ ਵਜੋਂ ਹੋਈ ਹੈ।

durgiana mandir amritsar deadbody

ਦੁਰਗਿਆਣਾ ਮੰਦਰ ਚੌਕੀ ਦੇ ਇੰਚਾਰਜ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਸਵੇਰੇ ਦੁਰਗਿਆਣਾ ਕਮੇਟੀ ਦੀ ਤਰਫੋਂ ਚੌਕੀ ‘ਚ ਲਾਸ਼ ਪਈ ਹੋਣ ਦੀ ਸੂਚਨਾ ਦਿੱਤੀ ਗਈ ਸੀ। ਜਿਸ ਤੋਂ ਬਾਅਦ ਲਾਸ਼ ਨੂੰ ਸਰੋਵਰ ਤੋਂ ਬਾਹਰ ਕੱਢਿਆ ਗਿਆ। ਲਾਸ਼ ਦੀ ਜੇਬ ਵਿਚ ਇਕ ਲਿਫਾਫਾ ਸੀ, ਜਿਸ ਵਿਚ ਆਧਾਰ ਕਾਰਡ ਦੀ ਕਾਪੀ ਸੀ। ਇਸ ਤੋਂ ਬਾਅਦ ਹੀ ਨੌਜਵਾਨ ਦੀ ਪਛਾਣ ਹੋ ਸਕੀ। ਫਿਲਹਾਲ ਲਾਸ਼ ਨੂੰ ਮੋਰਚਰੀ ‘ਚ ਰਖਵਾਇਆ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ

ਬੇਟੇ ਦੀ ਮੌਤ ਦੀ ਖਬਰ ਸੁਣ ਕੇ ਪੂਰਾ ਪਰਿਵਾਰ ਸਦਮੇ ‘ਚ ਹੈ। ਕਰਨ 18 ਅਗਸਤ ਤੋਂ ਲਾਪਤਾ ਸੀ ਅਤੇ ਪਰਿਵਾਰ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਸਵੇਰੇ ਉਸ ਦੀ ਲਾਸ਼ ਫੁੱਲ ਕੇ ਝੀਲ ਦੇ ਉੱਪਰ ਆ ਗਈ। ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਦਾ ਲੜਕਾ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਹ ਚੁੱਪ ਕਰ ਕੇ ਇਕੱਲਾ ਬੈਠਾ ਸੀ। ਉਸ ਨੂੰ ਕਈ ਵਾਰ ਇਸ ਦਾ ਕਾਰਨ ਪੁੱਛਿਆ, ਪਰ ਉਹ ਕੁਝ ਨਹੀਂ ਦੱਸ ਰਿਹਾ ਸੀ। ਫਿਲਹਾਲ ਪੁਲਿਸ ਨੇ ਆਈਪੀਸੀ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਦੇ ਸਰੋਵਰ ‘ਚੋਂ ਮਿਲੀ ਲਾਸ਼ : 2 ਦਿਨਾਂ ਤੋਂ ਲਾਪਤਾ ਸੀ ਨੌਜਵਾਨ appeared first on Daily Post Punjabi.