Tag: , , , ,

ਕਾਰ ਤੇ ਪੈਸਿਆਂ ਦੇ ਲਾਲਚ ‘ਚ ਦੋਸਤ ਨੇ ਦੋਸਤ ਨੂੰ ਟੀਕਾ ਲਗਾ ਕੇ ਉਤਾਰਿਆ ਮੌਤ ਦੇ ਘਾਟ

ਬੀਤੇ ਦਿਨ੍ਹੀਂ ਬਿਆਸ ਤੋਂ ਭੇਤਭਰੇ ਹਾਲਾਤਾਂ ਵਿੱਚ ਲਾਪਤਾ ਹੋਏ ਇੱਕ ਨੌਜਵਾਨ ਦੇ ਮਾਮਲੇ ਵਿੱਚ ਨਵਾਂ ਮੋੜ ਸਾਹਮਣੇ ਆਇਆ ਸੀ ਕਿ ਉਕਤ ਨੌਜਵਾਨ ਲੜਕੇ ਦਾ ਕਤਲ ਹੋ ਗਿਆ ਹੈ, ਜਿਸ ਤੋਂ ਬਾਅਦ ਬਿਆਸ ਪੁਲਿਸ ਵਲੋਂ ਇਸ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਿਲ ਕਰਨ ਦਾ ਦਾਅਵਾ ਕੀਤਾ ਹੈ। ਅੱਜ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ

ਪੰਜਾਬ ਸਰਕਾਰ ਨਸ਼ਿਆਂ ‘ਤੇ ਠੱਲ ਪਾਉਣ ‘ਚ ਪੂਰੀ ਤਰ੍ਹਾਂ ਫ਼ੇਲ੍ਹ : ਰਾਜੀਵ ਭਗਤ

ਅੰਮ੍ਰਿਤਸਰ : ਪੰਜਾਬ ਸਰਕਾਰ ਨਸ਼ਿਆਂ ‘ਤੇ ਠੱਲ ਪਾਉਣ ‘ਚ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਗਈ ਹੈ। ਪੰਜਾਬ ਲਈ ਕਿਹਾ ਗਿਆ ਸੀ ਕਿ ਪੰਜਾਬ ਵੱਸਦਾ ਗੁਰਾਂ ਦੇ ਨਾਂ ਉਸ ਪੰਜਾਬ ਵਿੱਚ ਇਸ ਸਮੇਂ ਨਸ਼ਿਆਂ ਦੀ ਹਾਹਾਕਾਰ ਮਚੀ ਹੋਈ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਐਸ.ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਅਤੇ ਹਲਕਾ ਪੱਛਮੀ ਤੋਂ

ਸਕੋਚ ਲਾਇਬ੍ਰੇਰੀ ਨਾਮ ਦੀ ਵਾਈਨ ਸ਼ੌਪ ਖੁੱਲ੍ਹਣ ‘ਤੇ ਭੜਕੇ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਆਗੂ

ਅੰਮ੍ਰਿਤਸਰ:- ਅੰਮ੍ਰਿਤਸਰ ਗੁਰੂਨਗਰੀ ਵਿਖੇ ਖੁੱਲੀ ਨਵੀ ਵਾਈਨ ਸੌਂਪ ਦਾ ਨਾਮ ਸਕੌਚ ਲਾਇਬ੍ਰੇਰੀ ਦੇ ਨਾਮ ਤੇ ਰਖਣ ਦੇ ਰੌਸ਼ ਪ੍ਰਗਟ ਕਰਦਿਆ ਅਜ ਲੌਕ ਭਲਾਈ ਇਨਸਾਫ ਪਾਰਟੀ ਦੇ ਆਗੂਆ ਵਲੌ ਇਸ ਦਾ ਵਿਰੋਧ ਕਰਦਿਆ ਸਰਕਾਰ ਨੂੰ ਲਾਹਨਤਾਂ ਪਾਇਆ ਗਈਆ ਉਹਨਾ ਆਖਿਆ ਕਿ ਜੇਕਰ ਅਜ ਸ਼ਾਮ ਤਕ ਇਸ ਵਾਈਨ ਸੌਂਪ ਦਾ ਨਾਮ ਨਾ ਬਦਲਿਆ ਗਿਆ ਤਾ ਅਸੀਂ ਰੋਡ

ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈਕੇ ਅੰਮ੍ਰਿਤਸਰ-ਜੰਮੂ ਕਸ਼ਮੀਰ ਹਾਈਵੇ ਕੀਤਾ ਜਾਮ

Amritsar-Jammu and Kashmir highway blocked: ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੇ ਨੇੜੇ ਅਮ੍ਰਿਤਸਰ-ਜੰਮੂ ਕਸ਼ਮੀਰ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਖਿਲ਼ਾਫ ਨਾਰੇਬਾਜੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਹੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਧ ਰਹੇ ਹਨ, ਜਿਸ ਦਾ ਸਿੱਧਾ ਅਸਰ ਲੋਕਾਂ ਦੀ ਜੇਬ ਤੇ ਪੈ ਰਿਹਾ ਹੈ। ਉਨ੍ਹਾਂ ਦਾ

ਸਾਕਾ ਨੀਲਾ ਤਾਰਾ: 5 ਜੂਨ, 1984

Operation Blue Star 5 June: ਵੀਹਵੀਂ ਸਦੀ ਦੇ ਅੱਠਵੇਂ ਦਹਾਕੇ ਦੇ ਸ਼ੁਰੂਆਤੀ ਸਾਲਾਂ ਵਿੱਚ ਦਮਦਮੀ ਟਕਸਾਲ ਦੇ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖਾਂ ਦੇ ਮਸਲੇ ਬੇਬਾਕੀ ਨਾਲ ਚੁੱਕਣ ਕਾਰਨ ਸਿਆਸਤ ਦੇ ਕੇਂਦਰ ਬਿੰਦੂ ਬਣ ਚੁੱਕੇ ਸਨ। ਅਕਤੂਬਰ 1983 ਵਿੱਚ ਢਿੱਲਵਾਂ ਬੱਸ ਕਾਂਡ ਦੌਰਾਨ 6 ਹਿੰਦੂ ਮਾਰੇ ਗਏ ਤੇ ਪੰਜਾਬ ‘ਚ ਕਾਂਗਰਸ ਦੀ ਦਰਬਾਰਾ ਸਿੰਘ ਸਰਕਾਰ ਨੂੰ

ਸਾਕਾ ਨੀਲਾ ਤਾਰਾ : 4 ਜੂਨ, 1984

Operation Blue Star 1984: ਸਾਕਾ ਨੀਲਾ ਤਾਰਾ ਦੇ ਬੀਜ ਤਾਂ ਸੰਨ 1975 ਵਿੱਚ ਹੀ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਮਨ ਵਿੱਚ ਬੀਜੇ ਗਏ ਸਨ, ਜਦੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਮਰਜੈਂਸੀ ਵਿਰੁਧ ਮੋਰਚਾ ਲਾ ਦਿੱਤਾ ਗਿਆ ਸੀ। ਸਾਰੇ ਭਾਰਤ ਵਿੱਚ ਕੇਵਲ ਪੰਜਾਬ ਹੀ ਇੱਕੋ ਇੱਕ ਸੂਬਾ ਹੈ ਜਿਸ ਵਿਚੋਂ ਹਜ਼ਾਰਾਂ ਲੋਕਤੰਤਰ

ਅੰਮ੍ਰਿਤਸਰ ਦੇ ਥਾਣਾ ਕੰਟੌਨਮੈਟ ਦੇ ਮਾਲ ਮਹਿਕਮਾ ਦੇ ਵਹੀਕਲਾ ਨੂੰ ਲੱਗੀ ਭਿਆਨਕ ਅੱਗ

Fire break out in Amritsar: ਅੰਮ੍ਰਿਤਸਰ: ਮਾਮਲਾ ਅੰਮ੍ਰਿਤਸਰ ਦੇ ਥਾਣਾ ਕੰਟੌਨਮੈਟ ਵਿਖੇ ਮਾਲ ਮਹਿਕਮੇ ਦੇ ਵਹੀਕਲਾ ਨੂੰ ਭਿਆਨਕ ਅੱਗ ਲੱਗਣ ਦਾ ਹੈ ਜਿਸ ‘ਚ ਵੱਡੀ ਗਿਣਤੀ ਵਿਚ ਵਹੀਕਲ ਸੜ ਕੇ ਸੁਆਹ ਹੋ ਗਏ ਅੱਗ ਐਨੀ ਜਿਆਦਾ ਫੈਲ ਗਈ ਸੀ ਕਿ ਫਾਇਰ ਬ੍ਰਿਗੇਡ ਦੀਆ ਤਿੰਨ ਗੱਡੀਆਂ ਵੱਲੋ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਸੰਬਧੀ

Amritsar doctors undergo negligent operation

ਅੰਮ੍ਰਿਤਸਰ ਦੇ ਡਾਕਟਰਾਂ ਦੀ ਵੱਡੀ ਲਾਪਰਵਾਹੀ ਅਪਰੇਸ਼ਨ ਕਰ ਔਰਤ ਦੇ ਢਿੱਡ ‘ਚ ਛੱਡੀਆਂ ਪੱਟੀਆਂ ‘ਤੇ ਰੂੰ

Amritsar doctors undergo negligent operation: ਪੰਜਾਬ ਦੇ ਸਿਵਲ ਹਸਪਤਾਲ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਦੇ ਕਾਰਨ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਇਸ ਸਮੇ ਹੁਣ ਅੰਮ੍ਰਿਤਸਰ ਦਾ ਸਿਵਲ ਹਸਪਤਾਲ ਇੱਕ ਵਾਰ ਫਿਰ ਤੋਂ ਚਰਚਾ ਵਿੱਚ ਹੈ। ਦਰਅਸਲ ਚਰਚਾ ਦਾ ਕਾਰਨ ਇਹ ਹੈ ਕਿ ਇੱਥੇ ਇੱਕ ਔਰਤ ਦੇ ਪਿੱਤੇ ਦੀ ਪੱਥਰੀ ਦਾ ਅਪਰੇਸ਼ਨ ਕੀਤਾ ਗਿਆ

Carousel Posts