Amritsar doctors undergo negligent operation Archives - Daily Post Punjabi

ਕਾਰ ਤੇ ਪੈਸਿਆਂ ਦੇ ਲਾਲਚ ‘ਚ ਦੋਸਤ ਨੇ ਦੋਸਤ ਨੂੰ ਟੀਕਾ ਲਗਾ ਕੇ ਉਤਾਰਿਆ ਮੌਤ ਦੇ ਘਾਟ
ਬੀਤੇ ਦਿਨ੍ਹੀਂ ਬਿਆਸ ਤੋਂ ਭੇਤਭਰੇ ਹਾਲਾਤਾਂ ਵਿੱਚ ਲਾਪਤਾ ਹੋਏ ਇੱਕ ਨੌਜਵਾਨ ਦੇ ਮਾਮਲੇ ਵਿੱਚ ਨਵਾਂ ਮੋੜ ਸਾਹਮਣੇ ਆਇਆ ਸੀ ਕਿ ਉਕਤ ਨੌਜਵਾਨ ਲੜਕੇ ਦਾ ਕਤਲ ਹੋ ਗਿਆ ਹੈ, ਜਿਸ ਤੋਂ ਬਾਅਦ ਬਿਆਸ ਪੁਲਿਸ ਵਲੋਂ ਇਸ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਿਲ ਕਰਨ ਦਾ ਦਾਅਵਾ ਕੀਤਾ ਹੈ। ਅੱਜ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਬਾਬਾ ਬਕਾਲਾ ਸਾਹਿਬ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਵਰਿੰਦਰ ਕੌਰ ਪਤਨੀ ਮਾਨ ਸਿੰਘ ਵਾਸੀ ਜਲੰਧਰ ਹਾਲ ਵਾਸੀ ਬਿਆਸ ਜੋ ਕਿ ਆਪਣੇ ਲੜਕੇ ਪ੍ਰਭਜੋਤ ਸਿੰਘ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹੈ, ਜਿਸ ਨੇ ਬੀਤੀ 28 ਅਗਸਤ ਨੂੰ ਥਾਣਾ ਬਿਆਸ ਪੁਲਿਸ ਕੋਲ ਆਪਣੇ ਬੇਟੇ ਦੀ ਗੁੰਮਸ਼ੁਦਗੀ ਦਰਜ ਕਰਵਾਈ ਸੀ, ਜਿਸ ਉਪਰੰਤ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਵਲੋਂ ਲਾਪਤਾ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ।

ਜਿਸ ਉਪਰੰਤ ਵਰਿੰਦਰ ਕੌਰ ਨੇ ਬੀਤੀ 15 ਸਤੰਬਰ ਨੂੰ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸ ਦੇ ਬੇਟੇ ਨੂੰ ਉਸ ਦੇ ਦੋਸਤ ਕਥਿਤ ਦੋਸ਼ੀਆਂ ਗੁਰਨਾਮ ਸਿੰਘ, ਮਨਰਾਜ ਅਤੇ ਲੱਲੀ ਜੋ ਕਿ ਕੋਟ ਖਾਲਸਾ ਦੇ ਰਹਿਣ ਵਾਲੇ ਹਨ ਅਤੇ ਉਹ ਉਸ ਦਿਨ ਪ੍ਰਭਜੋਤ ਨੂੰ ਲੈ ਗਏ ਸਨ ਤੇ ਉਸ ਨੂੰ ਲੁਕਾ ਛੁਪਾ ਕੇ ਰੱਖਿਆ ਹੈ, ਡੀਐਸਪੀ ਨੇ ਦੱਸਿਆ ਕਿ ਉਕਤ ਬਿਆਨਾਂ ਦੇ ਅਧਾਰ ਤੇ ਪੁਲਿਸ ਵਲੋਂ ਮੁਕਦਮਾ ਨੰ 231, ਧਾਰਾ 344, 120 ਬੀ ਆਈਪੀਸੀ ਦੇ ਤਹਿਤ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਅਤੇ ਦੋ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਪੁੱਛਗਿੱਛ ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਪ੍ਰਭਜੋਤ ਨੂੰ ਟੀਕਾ ਲਗਾ ਕੇ ਮਾਰ ਦਿੱਤਾ ਸੀ।ਜਿਸ ਉਪਰੰਤ ਕਥਿਤ ਦੋਸ਼ੀਆਂ ਦੀ ਨਿਸ਼ਾਨਦੇਹੀ ਤੇ ਨੂਰਦੀ ਨਹਿਰ ਨੇੜਿਉਂ ਮ੍ਰਿਤਕ ਨੌਜਵਾਨ ਦੀ ਲਾਸ਼ ਬਰਾਮਦ ਕਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵਲੋਂ ਇਸ ਅੰਨੇ ਕਤਲ ਕੇਸ ਵਿੱਚ ਦੋ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਤੋ ਇਲਾਵਾ ਇੱਕ ਅਤੇ ਮੋਬਾਇਲ ਬਰਾਮਦ ਕੀਤਾ ਗਿਆ ਹੈ ਅਤੇ ਗ੍ਰਿਫਤਾਰ ਕੀਤੇ ਦੋਨੋਂ ਕਥਿਤ ਦੋਸ਼ੀਆਂ ਤੋਂ ਪੱੁਛਗਿੱਛਕਰਨ ਲਈ ਮਾਣਯੋਗ ਅਦਾਲਤ ਕੋਲੋਂ ਰਿਮਾਂਡ ਹਾਸਿਲ ਕੀਤਾ ਗਿਆ ਹੈ।

The post ਕਾਰ ਤੇ ਪੈਸਿਆਂ ਦੇ ਲਾਲਚ ‘ਚ ਦੋਸਤ ਨੇ ਦੋਸਤ ਨੂੰ ਟੀਕਾ ਲਗਾ ਕੇ ਉਤਾਰਿਆ ਮੌਤ ਦੇ ਘਾਟ appeared first on Daily Post Punjabi.

ਪੰਜਾਬ ਸਰਕਾਰ ਨਸ਼ਿਆਂ ‘ਤੇ ਠੱਲ ਪਾਉਣ ‘ਚ ਪੂਰੀ ਤਰ੍ਹਾਂ ਫ਼ੇਲ੍ਹ : ਰਾਜੀਵ ਭਗਤ
ਅੰਮ੍ਰਿਤਸਰ : ਪੰਜਾਬ ਸਰਕਾਰ ਨਸ਼ਿਆਂ ‘ਤੇ ਠੱਲ ਪਾਉਣ ‘ਚ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਗਈ ਹੈ। ਪੰਜਾਬ ਲਈ ਕਿਹਾ ਗਿਆ ਸੀ ਕਿ ਪੰਜਾਬ ਵੱਸਦਾ ਗੁਰਾਂ ਦੇ ਨਾਂ ਉਸ ਪੰਜਾਬ ਵਿੱਚ ਇਸ ਸਮੇਂ ਨਸ਼ਿਆਂ ਦੀ ਹਾਹਾਕਾਰ ਮਚੀ ਹੋਈ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਐਸ.ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਅਤੇ ਹਲਕਾ ਪੱਛਮੀ ਤੋਂ ਆਗੂ ਰਾਜੀਵ ਭਗਤ ਅਤੇ ਵਰੁਣ ਰਾਣਾ ਵੱਲੋਂ ਕੀਤਾ ਗਿਆ ਅਤੇ ਰਾਜੀਵ ਭਗਤ ਦੀ ਅਗਵਾਈ ਹੇਠ ਹਲਕਾ ਪੱਛਮੀ ਵਿਚ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਚੌਂਕ ਵਾਲਮੀਕਿ ਰਾਮਤੀਰਥ ਰੋਡ ਤੋਂ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਮਾਰਚ ਕਢਿਆ ਜਿਸ ਵਿੱਚ ਭਾਰੀ ਸੰਖਿਆ ਵਿੱਚ ਨੌਜਵਾਨ ਪਹੁੰਚੇ ਅਤੇ ਮੋਟਰਸਾਈਕਲਾਂ ਤੇ ਵਿਸ਼ਾਲ ਕਾਫ਼ਿਲੇ ਦੇ ਰੂਪ ਵਿੱਚ ਇੰਡੀਆ ਗੇਟ ਛੇਹਰਟਾ ਵਿਖੇ ਸਮਾਪਤੀ ਕੀਤੀ ਅਤੇ ਲੋਕਾਂ ਨੇ ਸ਼ਾਮ ਸਿੰਘ ਜੀ ਅਟਾਰੀ ਵਾਲੇ ਦੇ ਬੁੱਤ ਤੇ ਸਹੁੰ ਚੁੱਕੀ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਨਸ਼ੇ ਦੇ ਖਾਤਮੇ ਵਾਸਤੇ ਹਰ ਜ਼ਰੂਰੀ ਕਦਮ ਚੁੱਕਾਂਗੇ ਅਤੇ ਪੰਜਾਬ ਦੇ ਹਰ ਨਾਗਰਿਕ ਨੂੰ ਜਾਗਰੂਕ ਕਰਾਂਗੇ ਅਤੇ ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪਛਮੀ ਹਲਕੇ ਦੇ ਇੰਚਾਰਜ ਰਾਜੀਵ ਭਗਤ ਨੇ ਰਵਾਇਤੀ ਪਾਰਟੀਆਂ ਦੇ ਤਿੱਖੇ ਹਮਲੇ ਕਰਦੇ ਹੋਇਆਂ ਕਿਹਾ ਕਿ ਰੋਜ਼ਾਨਾ ਹੀ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਨਸ਼ੇ ਦੀ ਭੇਟ ਚੜ੍ਹ ਰਹੀਆ ਹਨ।

ਸਰਕਾਰ ਇਸ ਮਸਲੇ ‘ਤੇ ਅਜੇ ਤੱਕ ਪੂਰੀ ਤਰ੍ਹਾ ਫੇਲ੍ਹ ਹੋਈ ਹੈ ਕਿਉਂਕਿ ਜਿਨ੍ਹਾਂ ਨੇ ਨਸ਼ਾ ਰੋਕਣਾ ਸੀ ਉਹ ਹੀ ਨਸ਼ੇ ਦੇ ਸੌਦਾਗਰ ਬਣੇ ਹੋਏ ਹਨ। ਉਨ੍ਹਾਂ ਕਿਹਾ ਪੰਜਾਬ ਵਿੱਚ ਵੱਧ ਰਿਹਾ ਨਸ਼ਾ ਇਕ ਬਹੁਤ ਵੱਡੇ ਖ਼ਤਰੇ ਦੀ ਘੰਟੀ ਹੈ ਅਤੇ ਸਾਜ਼ਿਸ਼ ਦੇ ਤਹਿਤ ਪੰਜਾਬ ਦੀ ਨੌਜਵਾਨੀ ਖ਼ਤਮ ਕੀਤੀ ਜਾ ਰਹੀ ਹੈ ਉਨ੍ਹਾਂ ਰਵਾਇਤੀ ਪਾਰਟੀਆਂ ਤੇ ਹਮਲਾ ਕਰਦਿਆਂ ਹੋਇਆ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਹੁੰ ਚੁੱਕੀ ਸੀ ਕਿ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ ਅੱਜ ਸਾਢੇ ਚਾਰ ਸਾਲ ਹੋ ਗਏ ਹਨ ਪਰ ਨਸ਼ਾ ਪਹਿਲਾਂ ਵਾਂਗੂੰ ਹੀ ਬਰਕਰਾਰ ਹੈ ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰਾਂ ਦੀਆਂ ਮਿਲੀਭੁਗਤ ਤੋਂ ਬਿਨਾਂ ਨਸ਼ਾ ਨਹੀਂ ਵਿਕ ਸਕਦਾ।

ਇਸ ਮੌਕੇ ਆਪ ਆਗੂ ਵਰੁਣ ਰਾਣਾ ਨੇ ਕਿਹਾ ਕਿ ਪੰਜਾਬ ਦੀਆ ਰਿਵਾਇਤੀ ਪਾਰਟੀਆਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਵਿਚ 300 ਯੂਨਿਟ ਫ੍ਰੀ ਬਿਜਲੀ ਦੇਣ ਦੇ ਬਿਆਨ ਤੌ ਬੌਖਲਾਹਟ ਵਿਚ ਉਟਪਟਾੰਗ ਬਿਆਨ ਦੇ ਰਹੀਆ ਹਨ ਸੁਖਬੀਰ ਬਾਦਲ ਵਲੌ 400 ਯੂਨਿਟ ਫ੍ਰੀ ਅਤੇ ਸਿੱਧੂ  ਵਲੋਂ 3 ਰੁਪਏ ਯੂਨਿਟ ਬਿਜਲੀ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ ਜੇਕਰ ਕਾਗਰਸ਼ ਨੇ 3 ਰੁਪਏ ਯੂਨਿਟ ਬਿਜਲੀ ਦੇਣੀ ਹੈ ਤੇ ਹੁਣੇ ਦੇਵੇ ਕਿਉਕਿ ਪੰਜਾਬ ਵਿਚ ਉਹਨਾ ਦੀ ਸਰਕਾਰ ਚਲ ਰਹੀ ਹੈ।ਇਹ ਸਿਰਫ ਲੌਕਾ ਨੂੰ ਚੌਣਾ ਵਿਚ ਉਲਝਾਉਣ ਦੀ ਇਹਨਾ ਰਿਵਾਇਤੀ ਪਾਰਟੀਆਂ ਦੀ ਸਾਜਿਸ਼ ਹੈ।

The post ਪੰਜਾਬ ਸਰਕਾਰ ਨਸ਼ਿਆਂ ‘ਤੇ ਠੱਲ ਪਾਉਣ ‘ਚ ਪੂਰੀ ਤਰ੍ਹਾਂ ਫ਼ੇਲ੍ਹ : ਰਾਜੀਵ ਭਗਤ appeared first on Daily Post Punjabi.

ਸਕੋਚ ਲਾਇਬ੍ਰੇਰੀ ਨਾਮ ਦੀ ਵਾਈਨ ਸ਼ੌਪ ਖੁੱਲ੍ਹਣ ‘ਤੇ ਭੜਕੇ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਆਗੂ
ਅੰਮ੍ਰਿਤਸਰ:- ਅੰਮ੍ਰਿਤਸਰ ਗੁਰੂਨਗਰੀ ਵਿਖੇ ਖੁੱਲੀ ਨਵੀ ਵਾਈਨ ਸੌਂਪ ਦਾ ਨਾਮ ਸਕੌਚ ਲਾਇਬ੍ਰੇਰੀ ਦੇ ਨਾਮ ਤੇ ਰਖਣ ਦੇ ਰੌਸ਼ ਪ੍ਰਗਟ ਕਰਦਿਆ ਅਜ ਲੌਕ ਭਲਾਈ ਇਨਸਾਫ ਪਾਰਟੀ ਦੇ ਆਗੂਆ ਵਲੌ ਇਸ ਦਾ ਵਿਰੋਧ ਕਰਦਿਆ ਸਰਕਾਰ ਨੂੰ ਲਾਹਨਤਾਂ ਪਾਇਆ ਗਈਆ ਉਹਨਾ ਆਖਿਆ ਕਿ ਜੇਕਰ ਅਜ ਸ਼ਾਮ ਤਕ ਇਸ ਵਾਈਨ ਸੌਂਪ ਦਾ ਨਾਮ ਨਾ ਬਦਲਿਆ ਗਿਆ ਤਾ ਅਸੀਂ ਰੋਡ ਜਾਮ ਕਰ ਪ੍ਰਦਰਸ਼ਨ ਕਰਾਂਗੇ।

ਇਸ ਸੰਬਧੀ ਗਲਬਾਤ ਕਰਦਿਆਂ ਲੋਕ ਭਲਾਈ ਇਨਸਾਫ਼ ਪਾਰਟੀ ਦੇ ਆਗੂ ਮਹਿਤਾਬ ਸਿੰਘ ਸਿਰਸਾ ਨੇ ਦਸਿਆ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਈ ਸਿਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਬਜਾਏ ਸਰਕਾਰ ਸਕੋਚ ਲਾਇਬ੍ਰੇਰੀ ਨਾਮ ਤੇ ਵਾਈਨ ਸੌਂਪ ਖੌਲਣ ਦੀ ਪਰਮਿਸ਼ਨ ਦੇ ਰਹੀ ਹੈ ਜਿਸਦੇ ਚਲਦੇ ਆਉਣ ਵਾਲੀ ਨਵੀ ਪੀੜੀ ਤੇ ਕੀ ਅਸਰ ਪਵੇਗਾ। ਕਿਤਾਬਾਂ ਦੀਆ ਲਾਈਬ੍ਰੇਰੀਆਂ ਦੀ ਗਲ ਦਾ ਮੰਨਣ ਵਿਚ ਆਉਦੀ ਹੈ ਪਰ ਸਕੌਚ ਦੀ ਲਾਇਬ੍ਰੇਰੀ ਬਾਰੇ ਪ੍ਰਚਾਰ ਕਰਨਾ ਕਥਿਤ ਗਲਤ ਹੈ। ਉਹਨਾ ਆਖਿਆ ਕਿ ਅਜਿਹੀ ਘਿਨੋਣੀ ਹਰਕਤ ਕਰਨ ਵਾਲੇ ਮਾਲਿਕਾਂ ਅਤੇ ਇਸ ਦੀ ਮੰਜੂਰੀ ਦੇਣ ਵਾਲੇ ਸਾਰੇ ਹੀ ਅਧਿਕਾਰੀਆ ਤੇ ਪਰਚਾ ਹੋਣਾ ਚਾਹੀਦਾ ਹੈ ਜੇਕਰ ਇਹ ਨਾਮ ਸ਼ਾਮ ਤਕ ਨਾ ਬਦਲਿਆ ਤੇ ਅਸੀਂ ਆਪਣੀ ਪਾਰਟੀ ਦੇ ਵਰਕਰਾਂ ਨਾਲ ਰੋਡ ਜਾਮ ਕਰ ਪ੍ਰਦਰਸ਼ਨ ਕਰਾਂਗੇ।

The post ਸਕੋਚ ਲਾਇਬ੍ਰੇਰੀ ਨਾਮ ਦੀ ਵਾਈਨ ਸ਼ੌਪ ਖੁੱਲ੍ਹਣ ‘ਤੇ ਭੜਕੇ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਆਗੂ appeared first on Daily Post Punjabi.

ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈਕੇ ਅੰਮ੍ਰਿਤਸਰ-ਜੰਮੂ ਕਸ਼ਮੀਰ ਹਾਈਵੇ ਕੀਤਾ ਜਾਮ
Amritsar-Jammu and Kashmir highway blocked: ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੇ ਨੇੜੇ ਅਮ੍ਰਿਤਸਰ-ਜੰਮੂ ਕਸ਼ਮੀਰ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਖਿਲ਼ਾਫ ਨਾਰੇਬਾਜੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਹੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਧ ਰਹੇ ਹਨ, ਜਿਸ ਦਾ ਸਿੱਧਾ ਅਸਰ ਲੋਕਾਂ ਦੀ ਜੇਬ ਤੇ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਦੀ ਸਰਕਾਰ ਨੂੰ ਆਪਣੀ ਟੈਕਸ ਵਿੱਚ ਕਟੌਤੀ ਕਰਨੀ ਚਾਹੀਦੀ ਹੈ, ਅਗਰ ਇਦਾ ਹੀ ਚਲਦਾ ਰਿਹਾ ਤਾਂ ਆਣ ਵਾਲੇ ਦਿਨਾਂ ਵਿਚ ਭਾਰਤ ਵਿਚ ਰਹਿਣਾ ਮੁਸ਼ਕਿਲ ਹੋ ਜਾਵੇਗਾ।

Amritsar-Jammu and Kashmir highway blocked

ਜਾਣਕਾਰੀ ਦਿੰਦੇ ਹੋਏ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ, ਕਿ ਅਮ੍ਰਿਤਸਰ-ਜੰਮੂ ਕਸ਼ਮੀਰ ਨੈਸ਼ਨਲ ਹਾਈਵੇ ਨੂੰ ਜਾਮ ਕਰਕੇ ਕੇਂਦਰ ਅਤੇ ਪੰਜਾਬ ਦੀ ਸਰਕਾਰ ਦੀਆਂ ਅੱਖਾਂ ਖੋਲਣ ਦਾ ਕੰਮ ਕੀਤਾ ਗਿਆ ਹੈ, ਕਿਉਂਕਿ ਲਗਾਤਾਰ ਹੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਧ ਰਹੇ ਹਨ, ਜਿਸ ਦਾ ਸਿਧਾ ਅਸਰ ਲੋਕਾਂ ਦੀ ਜੇਬ ਤੇ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਦੀ ਸਰਕਾਰ ਨੂੰ ਆਪਣੀ ਟੈਕਸ ਵਿੱਚ ਕਟੌਤੀ ਕਰਨੀ ਚਾਹੀਦੀ ਹੈ, ਅਗਰ ਏਦਾਂ ਹੀ ਚੱਲਦਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿਚ ਭਾਰਤ ਵਿਚ ਰਹਿਣਾ ਮੁਸ਼ਕਿਲ ਹੋ ਜਾਵੇਗਾ, ਅਗਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਸੁਧਾਰ ਨਾ ਹੋਇਆ ਤਾਂ ਇਸ ਤੋਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

The post ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈਕੇ ਅੰਮ੍ਰਿਤਸਰ-ਜੰਮੂ ਕਸ਼ਮੀਰ ਹਾਈਵੇ ਕੀਤਾ ਜਾਮ appeared first on Daily Post Punjabi.

ਸਾਕਾ ਨੀਲਾ ਤਾਰਾ: 5 ਜੂਨ, 1984
Operation Blue Star 5 June: ਵੀਹਵੀਂ ਸਦੀ ਦੇ ਅੱਠਵੇਂ ਦਹਾਕੇ ਦੇ ਸ਼ੁਰੂਆਤੀ ਸਾਲਾਂ ਵਿੱਚ ਦਮਦਮੀ ਟਕਸਾਲ ਦੇ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖਾਂ ਦੇ ਮਸਲੇ ਬੇਬਾਕੀ ਨਾਲ ਚੁੱਕਣ ਕਾਰਨ ਸਿਆਸਤ ਦੇ ਕੇਂਦਰ ਬਿੰਦੂ ਬਣ ਚੁੱਕੇ ਸਨ। ਅਕਤੂਬਰ 1983 ਵਿੱਚ ਢਿੱਲਵਾਂ ਬੱਸ ਕਾਂਡ ਦੌਰਾਨ 6 ਹਿੰਦੂ ਮਾਰੇ ਗਏ ਤੇ ਪੰਜਾਬ ‘ਚ ਕਾਂਗਰਸ ਦੀ ਦਰਬਾਰਾ ਸਿੰਘ ਸਰਕਾਰ ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ ਉੱਤੇ ਭੰਗ ਕਰ ਦਿੱਤਾ ਗਿਆ।

Operation Blue Star 5 June

ਪੰਜਾਬ ਵਿੱਚ ਹਿੰਸਾ ਦਾ ਦੌਰ ਸ਼ੁਰੂ ਹੋ ਚੁੱਕਿਆ ਸੀ ਤੇ 1984 ਵਿੱਚ ਜੂਨ ਤੱਕ ਹਿੰਸਕ ਵਾਰਦਾਤਾਂ ਵਿੱਚ ਦਰਜਨਾਂ ਆਮ ਲੋਕੀ ਮਾਰੇ ਅਤੇ ਪੁਲਿਸ ਮੁਲਾਜ਼ਮ ਮਾਰੇ ਜਾ ਚੁੱਕੇ ਸਨ। ਉਸ ਤੋਂ ਬਾਅਦ ਜੂਨ 1984 ਦੌਰਾਨ ਭਾਰਤੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਉੱਤੇ ਕੀਤਾ ਗਿਆ ਹਮਲਾ ‘ਆਪਰੇਸ਼ਨ ਬਲੂ ਸਟਾਰ’ ਵਜੋਂ ਜਾਣਿਆਂ ਜਾਂਦਾ ਹੈ।

Operation Blue Star 5 June

ਜੂਨ 1984 ਸਿੱਖ ਮਾਨਸਿਕਤਾ ‘ਤੇ ਅਜਿਹਾ ਜ਼ਖ਼ਮ ਐ ਜੋ ਹਰ ਸਾਲ ਨਾਸੂਰ ਬਣ ਕੇ ਵਹਿੰਦਾ। ਇਸ ਦੀ ਪੀੜ ਅੱਜ ਇੰਨੇ ਸਾਲਾਂ ਮਗਰੋਂ ਵੀ ਹਰ ਸਿੱਖ ਦੀ ਅੱਖ ਵਿਚੋਂ ਸਾਫ਼ ਨਜ਼ਰ ਆਉਂਦੀ ਹੈ। ਦਰਅਸਲ ਇਹ ਹਮਲਾ ਭਾਵੇਂ 6 ਜੂਨ 1984 ਨੂੰ ਹੋਇਆ ਸੀ। 4 ਜੂਨ ਨੂੰ ਜਲ੍ਹਿਆਂ ਵਾਲੇ ਬਾਗ਼ ਦੇ ਪਾਸੇ ਤੋਂ ਇਕ ਛੂਕਦਾ ਹੋਇਆ ਗੋਲਾ ਆਇਆ ਅਤੇ ਆਵਾਜ਼ ਨਾਲ ਪੂਰਾ ਵਾਤਾਵਰਣ ਗੂੰਜ ਉਠਿਆ। ਪਰਿਕਰਮਾ ਵਿਚ ਔਰਤਾਂ ਅਤੇ ਬੱਚਿਆਂ ਦਾ ਬੁਰਾ ਹਾਲ ਸੀ। ਚਾਰੇ ਪਾਸੇ ਤੋਂ ਗੋਲੀ ਚੱਲਣੀ ਸ਼ੁਰੂ ਹੋ ਗਈ ਪਰ ਫਿਰ ਵੀ ਸ਼ਬਦ ਗੁਰਬਾਣੀ ਦਾ ਪ੍ਰਵਾਹ ਜਾਰੀ ਸੀ। ਧੜਾਧੜ ਲਾਸ਼ਾਂ ਡਿਗ ਰਹੀਆਂ ਸਨ, ਫਾਈਰਿੰਗ ਪੂਰੇ ਜ਼ੋਬਨ ‘ਤੇ ਸੀ। ਇੰਨੇ ਨੂੰ ਇਕ ਬੰਬ ਸ੍ਰੀ ਦਰਬਾਰ ਸਾਹਿਬ ਨੂੰ ਬਿਜਲੀ ਸਪਲਾਈ ਦੇਣ ਵਾਲੇ ਬਿਜਲੀ ਘਰ ‘ਤੇ ਡਿੱਗਾ। ਸ੍ਰੀ ਦਰਬਾਰ ਦੇ ਆਸਪਾਸ ਦੇ ਇਲਾਕਿਆਂ ਦੀ ਬਿਜਲੀ ਬੰਦ ਹੋ ਗਈ। 5 ਜੂਨ ਦੀ ਰਾਤ ਵੀ ਗੋਲੀਬਾਰੀ ਵਿਚ ਲੰਘ ਗਈ। ਫੌਜ ਨੇ ਸ੍ਰੀ ਹਰਮਿੰਦਰ ਸਾਹਿਬ ਨੂੰ ਚਾਰੇ ਪਾਸਿਓਂ ਘੇਰ ਲਿਆ। ਭਾਰੀ ਗੋਲੀਬਾਰੀ ਅਤੇ ਸੰਘਰਸ਼ ਵਿੱਚ ਸੈਂਕੜੇ ਲੋਕਾਂ ਦੀ ਮੌਤ ਹੋਈ।

The post ਸਾਕਾ ਨੀਲਾ ਤਾਰਾ: 5 ਜੂਨ, 1984 appeared first on Daily Post Punjabi.

ਸਾਕਾ ਨੀਲਾ ਤਾਰਾ : 4 ਜੂਨ, 1984
Operation Blue Star 1984: ਸਾਕਾ ਨੀਲਾ ਤਾਰਾ ਦੇ ਬੀਜ ਤਾਂ ਸੰਨ 1975 ਵਿੱਚ ਹੀ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਮਨ ਵਿੱਚ ਬੀਜੇ ਗਏ ਸਨ, ਜਦੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਮਰਜੈਂਸੀ ਵਿਰੁਧ ਮੋਰਚਾ ਲਾ ਦਿੱਤਾ ਗਿਆ ਸੀ। ਸਾਰੇ ਭਾਰਤ ਵਿੱਚ ਕੇਵਲ ਪੰਜਾਬ ਹੀ ਇੱਕੋ ਇੱਕ ਸੂਬਾ ਹੈ ਜਿਸ ਵਿਚੋਂ ਹਜ਼ਾਰਾਂ ਲੋਕਤੰਤਰ ਦੇ ਹਮਾਇਤੀਆਂ ਨੇ ਕੇਂਦਰੀ ਸਰਕਾਰ ਵੱਲੋਂ ਲਾਈ ਐਂਮਰਜੈਂਸੀ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਗ੍ਰਿਫਤਾਰੀਆਂ ਦਿੱਤੀਆਂ। ਜੂਨ 1984 ਸਿੱਖ ਮਾਨਸਿਕਤਾ ‘ਤੇ ਅਜਿਹਾ ਜ਼ਖ਼ਮ ਐ ਜੋ ਹਰ ਸਾਲ ਨਾਸੂਰ ਬਣ ਕੇ ਵਹਿੰਦਾ। ਇਸ ਦੀ ਪੀੜ ਅੱਜ ਇੰਨੇ ਸਾਲਾਂ ਮਗਰੋਂ ਵੀ ਹਰ ਸਿੱਖ ਦੀ ਅੱਖ ਵਿਚੋਂ ਸਾਫ਼ ਨਜ਼ਰ ਆਉਂਦੀ ਹੈ। ਦਰਅਸਲ ਇਹ ਹਮਲਾ ਭਾਵੇਂ 6 ਜੂਨ 1984 ਨੂੰ ਹੋਇਆ ਸੀ।

3 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸੀ। ਦਰਬਾਰ ਸਾਹਿਬ ਦੇ ਚਾਰੇ ਪਾਸੇ ਦੋਵੇਂ ਧਿਰਾਂ ਮੋਰਚਾਬੰਦੀ ਕਰਨ ਤੋਂ ਬਾਅਦ 4 ਜੂਨ ਦੀ ਸਵੇਰ ਰਾਗੀ ਸਿੰਘ ਬੇਨਤੀ ਅਤੇ ਬੀਰ ਰਸ ਦੇ ਸ਼ਬਦਾਂ ਨਾਲ ਆਸ਼ਾ ਦੀ ਵਾਰ ਦਾ ਕੀਰਤਨ ਗਾਇਨ ਕਰ ਰਹੇ ਸਨ। ਘੜੀਆਂ ‘ਤੇ 4 ਵੱਜ ਕੇ 45 ਮਿੰਟ ਦਾ ਸਮਾਂ ਸੀ। ਜਲ੍ਹਿਆਂ ਵਾਲੇ ਬਾਗ਼ ਦੇ ਪਾਸੇ ਤੋਂ ਇਕ ਛੂਕਦਾ ਹੋਇਆ ਗੋਲਾ ਆਇਆ ਅਤੇ ਆਵਾਜ਼ ਨਾਲ ਪੂਰਾ ਵਾਤਾਵਰਣ ਗੂੰਜ ਉਠਿਆ। ਪਰਿਕਰਮਾ ਵਿਚ ਔਰਤਾਂ ਅਤੇ ਬੱਚਿਆਂ ਦਾ ਬੁਰਾ ਹਾਲ ਸੀ। ਚਾਰੇ ਪਾਸੇ ਤੋਂ ਗੋਲੀ ਚੱਲਣੀ ਸ਼ੁਰੂ ਹੋ ਗਈ ਪਰ ਫਿਰ ਵੀ ਸ਼ਬਦ ਗੁਰਬਾਣੀ ਦਾ ਪ੍ਰਵਾਹ ਜਾਰੀ ਸੀ। ਧੜਾਧੜ ਲਾਸ਼ਾਂ ਡਿਗ ਰਹੀਆਂ ਸਨ, ਫਾਈਰਿੰਗ ਪੂਰੇ ਜ਼ੋਬਨ ‘ਤੇ ਸੀ। ਇੰਨੇ ਨੂੰ ਇਕ ਬੰਬ ਸ੍ਰੀ ਦਰਬਾਰ ਸਾਹਿਬ ਨੂੰ ਬਿਜਲੀ ਸਪਲਾਈ ਦੇਣ ਵਾਲੇ ਬਿਜਲੀ ਘਰ ‘ਤੇ ਡਿੱਗਾ। ਸ੍ਰੀ ਦਰਬਾਰ ਦੇ ਆਸਪਾਸ ਦੇ ਇਲਾਕਿਆਂ ਦੀ ਬਿਜਲੀ ਬੰਦ ਹੋ ਗਈ।

Operation Blue Star 1984

ਸਿੱਖ ਆਗੂਆਂ ਮੁਤਾਬਕ ਇਸ ਹਮਲੇ ਰਾਹੀਂ ਦੇਸ਼ ਦੀਆਂ ਕੁਝ ਸਿਆਸੀ ਧਿਰਾਂ ਮੁਲਕ ਵਿੱਚ ਫਿਰਕੂ ਧਰੁਵੀਕਰਨ ਕਰਕੇ ਆਪਣੇ ਸਿਆਸੀ ਹਿੱਤ ਪੂਰਨਾ ਚਾਹੁੰਦੀਆਂ ਸਨ। ਸਰਕਾਰੀ ਵ੍ਹਾਈਟ ਪੇਪਰ ਮੁਤਾਬਕ ਹਮਲੇ ‘ਚ 83 ਫੌਜੀ ਤੇ 493 ਆਮ ਲੋਕ ਮਾਰੇ ਗਏ। ਕੇਂਦਰੀ ਸਿੱਖ ਅਜਾਇਬ ਘਰ ਵਿੱਚ ਹਮਲੇ ਦੇ ਮ੍ਰਿਤਕਾਂ ਦੀ ਸੂਚੀ ਵਿੱਚ 743 ਨਾਂ ਸ਼ਾਮਲ ਹਨ।

The post ਸਾਕਾ ਨੀਲਾ ਤਾਰਾ : 4 ਜੂਨ, 1984 appeared first on Daily Post Punjabi.

ਅੰਮ੍ਰਿਤਸਰ ਦੇ ਥਾਣਾ ਕੰਟੌਨਮੈਟ ਦੇ ਮਾਲ ਮਹਿਕਮਾ ਦੇ ਵਹੀਕਲਾ ਨੂੰ ਲੱਗੀ ਭਿਆਨਕ ਅੱਗ
Fire break out in Amritsar: ਅੰਮ੍ਰਿਤਸਰ: ਮਾਮਲਾ ਅੰਮ੍ਰਿਤਸਰ ਦੇ ਥਾਣਾ ਕੰਟੌਨਮੈਟ ਵਿਖੇ ਮਾਲ ਮਹਿਕਮੇ ਦੇ ਵਹੀਕਲਾ ਨੂੰ ਭਿਆਨਕ ਅੱਗ ਲੱਗਣ ਦਾ ਹੈ ਜਿਸ ‘ਚ ਵੱਡੀ ਗਿਣਤੀ ਵਿਚ ਵਹੀਕਲ ਸੜ ਕੇ ਸੁਆਹ ਹੋ ਗਏ ਅੱਗ ਐਨੀ ਜਿਆਦਾ ਫੈਲ ਗਈ ਸੀ ਕਿ ਫਾਇਰ ਬ੍ਰਿਗੇਡ ਦੀਆ ਤਿੰਨ ਗੱਡੀਆਂ ਵੱਲੋ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਸੰਬਧੀ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਅਤੇ ਉਥੋਂ ਦੇ ਕਵਾਟਰਾ ਵਿਚ ਰਹਿੰਦੇ ਲੋਕਾਂ ਵੱਲੋ ਦੱਸਿਆ ਜਾ ਰਿਹਾ ਹੈ ਕਿ ਇਥੇ ਪਏ ਮਾਲ ਮਹਿਕਮੇ ਵੱਲੋਂ ਰੱਖੇ ਵਹੀਕਲਾ ਨੂੰ ਅਚਾਨਕ ਅੱਗ ਲੱਗਣ ਕਾਰਨ ਸਾਰੇ ਪਾਸੇ ਅਫੜਾ-ਤਫੜੀ ਦਾ ਮਾਹੌਲ ਪੈਦਾ ਹੋ ਗਿਆ।

Fire break out in Amritsar

ਮੌਕੇ ‘ਤੇ ਪਹੁੰਚਿਆ ਫਾਇਰ ਬ੍ਰਿਗੇਡ ਦੀਆ ਤਿੰਨ ਗੱਡੀਆਂ ਵੱਲੋਂ ਅੱਗ ਬੁਝਾਉਣ ਵਿਚ ਕਾਫੀ ਮੁਸਕਤ ਕੀਤੀ ਗਈ। ਪਰ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ। ਉੱਧਰ ਦੂਸਰੇ ਪਾਸੇ ਪੁਲਿਸ ਕਵਾਟਰਾ ਵਿਚ ਰਹਿੰਦੇ ਪਰਿਵਾਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਅੱਗ ਲੱਗਣ ਕਾਰਨ ਸਾਡੀ ਜਾਨ ਅਤੇ ਮਾਲ ਨੂੰ ਖਤਰਾ ਬਣ ਸਕਦਾ ਹੈ ਕਿਉਕਿ ਹਰ ਘਰ ਵਿਚ ਗੈਸ ਸਿੰਲਡਰ ਮੌਜੂਦ ਹੋਣ ਕਰਕੇ ਕਦੇ ਵੀ ਵੱਡਾ ਹਾਦਸਾ ਹੋ ਸਕਦਾ ਹੈ। ਜਿਸਦੇ ਚੱਲਦੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਡੀ ਸੁਰੱਖਿਆ ਪ੍ਰਤੀ ਸੁਚੇਤਤਾ ਦਿਖਾਉਣ।

The post ਅੰਮ੍ਰਿਤਸਰ ਦੇ ਥਾਣਾ ਕੰਟੌਨਮੈਟ ਦੇ ਮਾਲ ਮਹਿਕਮਾ ਦੇ ਵਹੀਕਲਾ ਨੂੰ ਲੱਗੀ ਭਿਆਨਕ ਅੱਗ appeared first on Daily Post Punjabi.

ਅੰਮ੍ਰਿਤਸਰ ਦੇ ਡਾਕਟਰਾਂ ਦੀ ਵੱਡੀ ਲਾਪਰਵਾਹੀ ਅਪਰੇਸ਼ਨ ਕਰ ਔਰਤ ਦੇ ਢਿੱਡ ‘ਚ ਛੱਡੀਆਂ ਪੱਟੀਆਂ ‘ਤੇ ਰੂੰ
Amritsar doctors undergo negligent operation: ਪੰਜਾਬ ਦੇ ਸਿਵਲ ਹਸਪਤਾਲ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਦੇ ਕਾਰਨ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਇਸ ਸਮੇ ਹੁਣ ਅੰਮ੍ਰਿਤਸਰ ਦਾ ਸਿਵਲ ਹਸਪਤਾਲ ਇੱਕ ਵਾਰ ਫਿਰ ਤੋਂ ਚਰਚਾ ਵਿੱਚ ਹੈ। ਦਰਅਸਲ ਚਰਚਾ ਦਾ ਕਾਰਨ ਇਹ ਹੈ ਕਿ ਇੱਥੇ ਇੱਕ ਔਰਤ ਦੇ ਪਿੱਤੇ ਦੀ ਪੱਥਰੀ ਦਾ ਅਪਰੇਸ਼ਨ ਕੀਤਾ ਗਿਆ ਸੀ, ਅਤੇ ਡਾਕਟਰਾਂ ਦੇ ਵਲੋਂ ਅਪਰੇਸ਼ਨ ਦੇ ਦੌਰਾਨ ਔਰਤ ਦੇ ਢਿੱਡ ਵਿੱਚ ਪੱਟੀਆਂ ਅਤੇ ਰੂੰ ਛੱਡ ਦਿੱਤੀ ਗਈ ਸੀ। ਪਿੰਡ ਹਰਸ਼ਾ ਛੀਨਾ ਦੀ ਵਸਨੀਕ ਸੁਰਜੀਤ ਕੌਰ ਨੇ ਜੁਲਾਈ ਮਹੀਨੇ ‘ਚ ਸਿਵਲ ਹਸਪਤਾਲ ਤੋਂ ਅਪਰੇਸ਼ਨ ਕਰਵਾਇਆ ਸੀ, ਅਪਰੇਸ਼ਨ ਤੋਂ ਬਾਅਦ ਮਹਿਲਾ ਲਗਾਤਾਰ ਪੇਟ ਦਰਦ ਸਹਿਣ ਕਰਨ ਲਈ ਮਜਬੂਰ ਹੋ ਗਈ। ਜਿਸ ਤੋਂ ਬਾਅਦ ਮਹਿਲਾ ਨੇ ਅਨੇਕਾਂ ਵਾਰ ਸਿਵਲ ਹਸਪਤਾਲ ਵਿੱਚ ਗੇੜੇ ਲਗਾਏ ਪਰ ਉਸ ਨੂੰ ਕੋਈ ਰਾਹਤ ਨਾ ਮਿਲੀ।

Amritsar doctors undergo negligent operation

ਪਰ ਜਦੋਂ ਦਵਾਈਆਂ ਖਾਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਦਰਦ ਤੋਂ ਰਾਹਤ ਨਾ ਮਿਲੀ ਤਾਂ ਐਕਸਰੇ ਅਤੇ ਅਲਟਰਾ ਸਾਊਂਡ ਕਰਵਾਉਣ ‘ਤੇ ਪੱਟੀਆਂ ਅਤੇ ਰੂੰ ਪੇਟ ਵਿੱਚ ਹੋਣ ਸਬੰਧੀ ਪਤਾ ਲੱਗਿਆ। ਮਹਿਲਾ ਨੇ ਕਿਹਾ ਕਿ ਉਸ ਨੇ 6 ਮਹੀਨੇ ਪਹਿਲਾ ਅਪਰੇਸ਼ਨ ਕਰਵਾਇਆ ਸੀ। ਮਹਿਲਾ ਨੇ ਕਿਹਾ ਕਿ ਜਦੋਂ ਲਗਾਤਾਰ ਪੇਟ ਦਰਦ ਹੋਣ ਲੱਗਾ ਤਾ ਉਸਨੇ ਸਿਵਲ ਹਸਪਤਾਲ ਵਿੱਚ ਗੇੜੇ ਲਗਾਏ ਪਰ ਡਾਕਟਰਾਂ ਵਲੋਂ ਉਸ ਦੀ ਸੁਣਵਾਈ ਨਹੀਂ ਕੀਤੀ ਗਈ। ਮਹਿਲਾ ਨੇ ਦੱਸਿਆ ਕਿ ਉਸ ਨੇ ਡਾਕਟਰਾਂ ਦੇ ਕਹਿਣ ‘ਤੇ ਲਗਾਤਾਰ ਚਾਰ ਮਹੀਨੇ ਦਵਾਈ ਖਾਦੀ ਪਰ ਦਰਦ ਤੋਂ ਰਾਹਤ ਨਾ ਮਿਲੀ। ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਹੀ ਐਕਸਰਾ ਕਰਵਾਇਆ ਅਤੇ ਪੇਟ ਵਿੱਚ ਪੱਟੀਆਂ ਅਤੇ ਰੂੰ ਹੋਣ ਦਾ ਪਤਾ ਲੱਗਾ।

ਸੁਰਜੀਤ ਕੌਰ ਦੇ ਪਤੀ ਸਰਵਣ ਸਿੰਘ ਅਨੁਸਾਰ ਡਾਕਟਰਾਂ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ, ਬਲਕਿ ਧਮਕਾ ਕੇ ਮਾਮਲਾ ਰਫ਼ਾ ਦਫਾ ਕਰਨ ਲਈ ਕਿਹਾ ਗਿਆ। ਹੁਣ ਮਹਿਲਾ ਨੂੰ ਗੁਰੂ ਨਾਨਕ ਹਸਪਤਾਲ ਰੈਫਰ ਕੀਤਾ ਗਿਆ ਹੈ ਜਿਥੇ ਉਸ ਦਾ ਇਲਾਜ ਕੀਤਾ ਜਾਵੇਗਾ। ਉਧਰ ਸਿਵਲ ਹਸਪਤਾਲ ਦੇ ਡਾਕਟਰ ਅਰਸ਼ਦੀਪ ਸਿੰਘ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਐਮ ਆਰ ਆਈ ਕਰਵਾ ਕੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਹੈ।

ਇਹ ਵੀ ਦੇਖੋ : ‘ਆਪ੍ਰੇਸ਼ਨ ਕਰਕੇ ਔਰਤ ਦੇ ਢਿੱਡ ‘ਚ ਛੱਡੀਆਂ ਪੱਟੀਆਂ ਤੇ ਰੂੰ’, ਅੰਮ੍ਰਿਤਸਰ ‘ਚ ਡਾਕਟਰਾਂ ਨੇ ਹੱਦ ਕਰ ਦਿੱਤੀ !

The post ਅੰਮ੍ਰਿਤਸਰ ਦੇ ਡਾਕਟਰਾਂ ਦੀ ਵੱਡੀ ਲਾਪਰਵਾਹੀ ਅਪਰੇਸ਼ਨ ਕਰ ਔਰਤ ਦੇ ਢਿੱਡ ‘ਚ ਛੱਡੀਆਂ ਪੱਟੀਆਂ ‘ਤੇ ਰੂੰ appeared first on Daily Post Punjabi.