Amritsar gangsters encounter Archives - Daily Post Punjabi

ਐਨਕਾਊਂਟਰ ਤੋਂ ਪਹਿਲਾਂ ਗੈਂਗਸਟਰਾਂ ਨੇ ਤੋੜ ਦਿੱਤੇ ਸੀ ਆਪਣੇ ਮੋਬਾਇਲ, ਪੁਲਿਸ ਨੇ ਬਰਾਮਦ ਕਰ ਫੋਰੈਂਸਿਕ ਜਾਂਚ ਲਈ ਭੇਜੇ
ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਕੁੱਸਾ ਨੂੰ ਇੱਕ ਅਣਪਛਾਤੀ ਕਾਰ ਪਿੰਡ ਭਕਨਾ ਛੱਡ ਕੇ ਗਈ ਸੀ । DCP ਡਿਟੈਕਟਿਵ ਮੁਖਵਿੰਦਰ ਸਿੰਘ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ । DCP ਅਨੁਸਾਰ ਪੁਲਿਸ ਨੇ ਕਾਰ ਦੀ ਪਛਾਣ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ । ਇਸ ਦੇ ਨਾਲ ਹੀ ਰਾਤ ਦਾ ਹਨੇਰਾ ਹੋਣ ਕਾਰਨ ਫੋਰੈਂਸਿਕ ਟੀਮ ਨੂੰ ਜਾਂਚ ਰੋਕਣੀ ਪਈ । ਇਹ ਜਾਂਚ ਅਗਲੇ ਦੋ ਦਿਨਾਂ ਤੱਕ ਜਾਰੀ ਰਹੇਗੀ।

Amritsar gangsters encounter

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਸ਼ਾਮ ਨੂੰ ਫੋਰੈਂਸਿਕ ਵਿਭਾਗ ਦੀ ਟੀਮ ਨੇ ਘਰ ਦੇ ਅੰਦਰੋਂ AK-47 ਅਤੇ ਉਸ ਦੇ 31 ਚੱਲੇ ਕਾਰਤੂਸ ਬਰਾਮਦ ਕੀਤੇ ਹਨ, ਜਿਸ ਵਿੱਚ ਦੋਵੇਂ ਗੈਂਗਸਟਰ ਲੁਕੇ ਹੋਏ ਸਨ । ਇਸ ਤੋਂ ਇਲਾਵਾ ਦੋ ਪਿਸਤੌਲ ਵੀ ਬਰਾਮਦ ਹੋਏ ਹਨ । ਪੁਲਿਸ ਨੇ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਗਿਆ ਹੈ, ਪਰ ਦੋਵਾਂ ਗੈਂਗਸਟਰਾਂ ਨੇ ਮਰਨ ਤੋਂ ਪਹਿਲਾਂ ਹੀ ਇਨ੍ਹਾਂ ਨੂੰ ਤੋੜ ਦਿੱਤਾ ਸੀ ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਘਰ ਦੀ ਬੈਕਸਾਈਡ ਮੀਂਹ ਕਾਰਨ ਧੱਸਿਆ ਪੁਲ, ਖੱਡੇ ‘ਚ ਡਿੱਗੀ ਗੱਡੀ

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਗੈਂਗਸਟਰ ਆਤਮ ਸਮਰਪਣ ਕਰਨ ਦੇ ਮੂਡ ਵਿੱਚ ਨਹੀਂ ਸਨ, ਸਗੋਂ ਪੁਲਿਸ ਨਾਲ ਮੁਕਾਬਲਾ ਕਰਨਾ ਚਾਹੁੰਦੇ ਸਨ । ਜਿਸ AK-47 ਤੋਂ ਰੂਪਾ ਫਾਇਰਿੰਗ ਕਰ ਰਿਹਾ ਸੀ, ਉਸ ਨੂੰ ਮੁਲਜ਼ਮਾਂ ਨੇ ਬਸਟ ਮੋਡ ‘ਤੇ ਲਗਾ ਕੇ ਰੱਖਿਆ ਸੀ, ਯਾਨੀ ਕਿ ਇੱਕ ਵਾਰ ਟਰਿੱਗਰ ਦਬਾਉਂਦੇ ਹੀ ਦਰਜਨਾਂ ਗੋਲੀਆਂ ਇੱਕੋ ਸਮੇਂ ਨਿਕਲਦੀਆਂ ਸੀ । ਪੁਲਿਸ ਨੇ ਮਾਰੇ ਗਏ ਗੈਂਗਸਟਰਾਂ ਦੇ ਮੋਬਾਈਲ ਫ਼ੋਨ ਬਰਾਮਦ ਕਰ ਲਏ ਹਨ। ਮਰਨ ਤੋਂ ਪਹਿਲਾਂ ਦੋਵਾਂ ਗੈਂਗਸਟਰਾਂ ਨੇ ਇਸ ਨੂੰ ਤੋੜ ਦਿੱਤਾ, ਜਿਸ ਕਾਰਨ ਪੁਲਿਸ ਨੇ ਮੋਬਾਇਲ ਨੂੰ ਫੋਰੈਂਸਿਕ ਲੈਬ ਵਿੱਚ ਭੇਜ ਦਿੱਤਾ ਹੈ, ਤਾਂ ਜੋ ਇਸ ਦਾ ਡਾਟਾ ਬਰਾਮਦ ਕੀਤਾ ਜਾ ਸਕੇ।

Amritsar gangsters encounter

ਦੱਸ ਦੇਈਏ ਕਿ ਇਸ ਤੋਂ ਇਲਾਵਾ ਪੁਲਿਸ ਨੂੰ ਗੈਂਗਸਟਰਾਂ ਦੇ ਬੈਗ ਵੀ ਮਿਲੇ ਹਨ, ਜਿਸ ਵਿੱਚ ਮੁਲਜ਼ਮਾਂ ਨੇ ਕੱਪੜੇ ਅਤੇ ਹਥਿਆਰ ਰੱਖੇ ਹੋਏ ਸਨ । ਬੈਗ ਵਿੱਚ ਇੰਨਾ ਅਸਲਾ ਸੀ ਕਿ 2-4 ਘੰਟੇ ਤੱਕ ਦੋਵੇਂ ਗੈਂਗਸਟਰ ਪੁਲਿਸ ਨਾਲ ਮੁਕਾਬਲਾ ਕਰ ਸਕਦੇ ਸਨ । ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਇੰਨੀਆਂ ਗੋਲੀਆਂ ਮਿਲੀਆਂ ਹਨ ਕਿ ਇਨ੍ਹਾਂ ਨੂੰ ਵੱਖ ਕਰਨ ਵਿੱਚ ਦੋ ਦਿਨ ਤੋਂ ਵੱਧ ਸਮਾਂ ਲੱਗ ਸਕਦਾ ਹੈ । ਇਸ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਪੁਲਿਸ ਅਤੇ ਗੈਂਗਸਟਰਾਂ ਨੇ ਇੱਕ ਦੂਜੇ ‘ਤੇ ਕਿੰਨੀਆਂ ਗੋਲੀਆਂ ਚਲਾਈਆਂ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਐਨਕਾਊਂਟਰ ਤੋਂ ਪਹਿਲਾਂ ਗੈਂਗਸਟਰਾਂ ਨੇ ਤੋੜ ਦਿੱਤੇ ਸੀ ਆਪਣੇ ਮੋਬਾਇਲ, ਪੁਲਿਸ ਨੇ ਬਰਾਮਦ ਕਰ ਫੋਰੈਂਸਿਕ ਜਾਂਚ ਲਈ ਭੇਜੇ appeared first on Daily Post Punjabi.