Amritsar guard shot robber Archives - Daily Post Punjabi

ਜੰਡਿਆਲਾ ਨੇੜੇ ਪੈਟਰੋਲ ਪੰਪ ਲੁੱਟਣ ਆਏ ਲੁਟੇਰੇ ਨੂੰ ਗਾਰਡ ਨੇ ਮਾਰੀ ਗੋਲੀ, ਮੌਕੇ ‘ਤੇ ਹੋਈ ਮੌਤ
ਅੰਮ੍ਰਿਤਸਰ ਵਿੱਚ ਜੰਡਿਆਲਾ ਨੇੜਲੇ ਪਿੰਡ ਮੱਲੀਆਂ ਵਿੱਚ ਸਥਿਤ ਪੈਟਰੋਲ ਪੰਪ ‘ਤੇ ਲੁੱਟ-ਖੋਹ ਕਰਨ ਆਏ ਇੱਕ ਨੌਜਵਾਨ ਨੂੰ ਪੰਪ ਦੇ ਗਾਰਡ ਨੇ ਗੋਲੀ ਮਾਰ ਦਿੱਤੀ । ਇਹ ਘਟਨਾ ਐਤਵਾਰ ਦੇਰ ਰਾਤ ਵਾਪਰੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਮੁਲਜ਼ਮਾਂ ਨੇ ਇੱਕ ਨੌਜਵਾਨ ਨੂੰ ਲੁੱਟ ਲਿਆ ਸੀ ਅਤੇ ਦੂਜੇ ਨੂੰ ਪਿਸਤੌਲ ਦਿਖਾ ਕੇ ਲੁੱਟਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ । ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

Amritsar guard shot robber

ਇਸ ਘਟਨਾ ਵਿੱਚ ਮ੍ਰਿਤਕ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਦਾਰਾ ਪੁਰ ਦੇ ਰਹਿਣ ਵਾਲੇ ਅਮਰਜੀਤ ਸਿੰਘ ਪੁੱਤਰ ਜਗਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਚੌਕੀ ਦੇ ਇੰਚਾਰਜ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੂਜਾ ਲੁਟੇਰਾ ਮੌਕੇ ਤੋਂ ਫਰਾਰ ਹੋ ਗਿਆ । ਪੁਲਿਸ ਨੇ ਮ੍ਰਿਤਕ ਦੇ ਕਬਜ਼ੇ ਵਿਚੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਪੁਤਿਨ ਨੂੰ ਰਾਸ਼ਟਰਪਤੀ ਦੀ ਗੱਦੀਓਂ ਲਾਹੁਣ ਦੀ ਤਿਆਰੀ! ਯੂਕਰੇਨ ਦਾ ਵੱਡਾ ਦਾਅਵਾ

ਮਨਪ੍ਰੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਜਲੰਧਰ-ਅੰਮ੍ਰਿਤਸਰ ਜੀਟੀ ਰੋਡ ’ਤੇ ਪੈਟਰੋਲ ਪੰਪ ਹੈ। ਰਾਤ ਨੂੰ ਗਾਰਡ ਹੀਰਾ ਸਿੰਘ ਨਾਲ ਉਸਦਾ ਦੂਜਾ ਸਟਾਫ਼ ਵੀ ਪੰਪ ‘ਤੇ ਰਹਿੰਦਾ ਹੈ। ਐਤਵਾਰ ਦੇਰ ਰਾਤ 10.15 ਵਜੇ ਦੋ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਕਰਮਚਾਰੀ ਕੋਲ ਪਹੁੰਚੇ। ਗਾਰਡ ਉਸ ਤੋਂ ਬਹੁਤ ਦੂਰ ਸੀ। ਇੱਕ ਲੁਟੇਰੇ ਨੇ ਬਾਈਕ ਤੋਂ ਹੇਠਾਂ ਉਤਰ ਕੇ ਉੱਥੇ ਪੈਟਰੋਲ ਭਰ ਰਹੇ ਨੌਜਵਾਨ ਨੂੰ ਪਿਸਤੌਲ ਦਿਖਾ ਕੇ ਪੈਸੇ ਲੁੱਟ ਲਏ । ਜਦੋਂ ਮੁਲਜ਼ਮ ਪਿਸਤੌਲ ਨਾਲ ਇੱਕ ਹੋਰ ਗਾਹਕ ਨੂੰ ਲੁੱਟਣ ਜਾ ਰਿਹਾ ਸੀ ਤਾਂ ਪੰਪ ਦੇ ਗਾਰਡ ਨੇ ਉਸ ਨੂੰ ਆਪਣੀ ਰਾਈਫਲ ਨਾਲ ਗੋਲੀ ਮਾਰ ਦਿੱਤੀ। ਲੁਟੇਰਾ ਉਥੇ ਹੀ ਡਿੱਗ ਪਿਆ ਅਤੇ ਬਾਈਕ ਸਵਾਰ ਉਸ ਦਾ ਸਾਥੀ ਫ਼ਰਾਰ ਹੋ ਗਿਆ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਪਿਸਤੌਲ ਬਰਾਮਦ ਕਰ ਲਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਕੀਤੇ ਗਏ ਲੁਟੇਰੇ ਖ਼ਿਲਾਫ਼ ਕਤਲ, ਇਰਾਦਾ ਕਤਲ ਅਤੇ ਡਕੈਤੀ ਦੇ ਅੱਠ ਤੋਂ ਵੱਧ ਕੇਸ ਦਰਜ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਜੰਡਿਆਲਾ ਨੇੜੇ ਪੈਟਰੋਲ ਪੰਪ ਲੁੱਟਣ ਆਏ ਲੁਟੇਰੇ ਨੂੰ ਗਾਰਡ ਨੇ ਮਾਰੀ ਗੋਲੀ, ਮੌਕੇ ‘ਤੇ ਹੋਈ ਮੌਤ appeared first on Daily Post Punjabi.