Amritsar-Kolkata Indigo Archives - Daily Post Punjabi

ਅੰਮ੍ਰਿਤਸਰ-ਕੋਲਕਾਤਾ ਇੰਡੀਗੋ ਜਹਾਜ਼ ਦੇ ਇੰਜਣ ‘ਚ ਉਡਾਣ ਦੌਰਾਨ ਆਈ ਖ਼ਰਾਬੀ, ਵਾਲ-ਵਾਲ ਬਚੇ ਯਾਤਰੀ
ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬੀਤੀ ਰਾਤ ਅੰਮ੍ਰਿਤਸਰ-ਕੋਲਕਾਤਾ ਇੰਡੀਗੋ ਦੀ ਜਹਾਜ਼ ‘ਚ ਭਿਆਨਕ ਹਾਦਸਾ ਹੋਣ ‘ਤੋਂ ਬਚ ਗਿਆ। ਦੱਸਿਆ ਜਾ ਰਿਹਾ ਹੈ ਇੰਡੀਗੋ ਦੇ ਉਡਾਣ ਭਰਨ ਦੇ ਚਾਰ ਮਿੰਟ ਬਾਅਦ ਹੀ ਜਹਾਜ਼ ਦਾ ਇਕ ਇੰਜਣ ਫੇਲ੍ਹ ਹੋ ਗਿਆ ਸੀ। ਜਿਸ ‘ਤੋਂ ਬਾਅਦ ਹਵਾਈ ਅੱਡੇ ’ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਗ਼ਨੀਮਤ ਰਹੀ ਕਿ ਜਹਾਜ਼ ‘ਚ ਸਫ਼ਰ ਕਰ ਰਹੇ ਸਾਰੇ ਯਾਤਰੀ ਸੁਰੱਖਿਆ ਹਨ।

Amritsar-Kolkata Indigo

ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 11 ਵਜੇ ਇੰਡੀਗੋ ਏਅਰਲਾਈਨਜ਼ ਦਾ ਜਹਾਜ਼ ਜ਼ਮੀਨ ਤੋਂ 5000 ਫੁੱਟ ਦੀ ਉਚਾਈ ’ਤੇ ਪਹੁੰਚਿਆ ਹੀ ਸੀ ਕਿ ਤਾਂ ਚਾਲਕ ਦਲ ਨੂੰ ਇਸ ਦਾ ਇਕ ਇੰਜਣ ਬੰਦ ਹੋਣ ਦੇ ਸੰਕੇਤ ਮਿਲਿਆ। ਇਸ ’ਤੇ ਤੁਰੰਤ ਏਅਰਪੋਰਟ ਸਮੇਤ ਸਬੰਧਤ ਵਿਭਾਗਾਂ ਨੂੰ ਸੂਚਿਤ ਕੀਤਾ ਗਿਆ। ਇਸ ਦੇ ਨਾਲ ਹੀ ਚਾਲਕ ਦਲ ਨੇ ਤੁਰੰਤ ਜਹਾਜ਼ ਨੂੰ ਹਵਾਈ ਅੱਡੇ ਵੱਲ ਮੋੜਿਆ ਅਤੇ 16 ਮਿੰਟ ਬਾਅਦ ਜਹਾਜ਼ ਨੂੰ ਵਾਪਸ ਹਵਾਈ ਅੱਡੇ ’ਤੇ ਉਤਾਰਿਆ।

ਇਹ ਵੀ ਪੜ੍ਹੋ : PM ਮੋਦੀ ਨੂੰ ਤੋਹਫ਼ੇ ‘ਚ ਮਿਲੀ ਮੇਸੀ ਦੀ ਟੀ-ਸ਼ਰਟ, ਅਰਜਨਟੀਨਾ ਦੀ ਪੈਟਰੋਲੀਅਮ ਕੰਪਨੀ ਦੇ ਚੇਅਰਮੈਨ ਨੇ ਕੀਤੀ ਭੇਂਟ

ਲੈਂਡ ਕਰਨ ਤੋਂ ਬਾਅਦ, ਜਹਾਜ਼ ਦੀ ਮੁੜ ਜਾਂਚ ਕੀਤੀ ਗਈ ਅਤੇ ਪਾਰਕਿੰਗ ’ਚ ਲਿਜਾਇਆ ਗਿਆ। ਇਸ ਸਬੰਧੀ ਹਵਾਈ ਅੱਡੇ ਦੇ ਡਾਇਰੈਕਟਰ ਰੀਤੂ ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਹਵਾਈ ਅੱਡੇ ’ਤੇ ਐਮਰਜੈਂਸੀ ਸੇਵਾ ਦੇ ਕਰਮਚਾਰੀ ਤੁਰੰਤ ਤਾਇਨਾਤ ਕਰ ਦਿੱਤੇ ਗਏ ਸਨ। ਕੋਲਕਾਤਾ ਜਾਣ ਵਾਲੀ ਫਲਾਈਟ ਵਿਚ 122 ਯਾਤਰੀ ਅਤੇ 6 ਸਟਾਫ ਮੈਂਬਰ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਇੰਡੀਗੋ ਏਅਰਲਾਈਨਜ਼ ਵੱਲੋਂ ਉਡਾਣ ਲਈ ਦੂਜੀ ਜਹਾਜ਼ ਦਾ ਪ੍ਰਬੰਧ ਕੀਤਾ ਗਿਆ ਅਤੇ ਯਾਤਰੀਆਂ ਨੂੰ ਸੁਰੱਖਿਅਤ ਕੋਲਕਾਤਾ ਭੇਜਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਸਰ-ਕੋਲਕਾਤਾ ਇੰਡੀਗੋ ਜਹਾਜ਼ ਦੇ ਇੰਜਣ ‘ਚ ਉਡਾਣ ਦੌਰਾਨ ਆਈ ਖ਼ਰਾਬੀ, ਵਾਲ-ਵਾਲ ਬਚੇ ਯਾਤਰੀ appeared first on Daily Post Punjabi.