amritsar latest news Archives - Daily Post Punjabi

ਅੰਮ੍ਰਿਤਸਰ ਦੇ ਹੋਟਲ ‘ਚ ਸਿਲੰਡਰ ਬਲਾਸਟ ਨਾਲ ਵਾਪਰੀ ਘਟਨਾ, 3 ਦੀ ਹਾਲਤ ਗੰਭੀਰ
ਪੰਜਾਬ ਦੇ ਅੰਮ੍ਰਿਤਸਰ ‘ਚੋਂ ਭਿਆਨਕ ਧਮਾਕੇ ਦੀ ਖਬਰ ਸਾਹਮਣੇ ਆਈ ਹੈ। ਇੱਥੇ ਏਅਰਪੋਰਟ ਨੇੜੇ ਇਕ ਵੱਡੇ ਹੋਟਲ ‘ਚ ਸਿਲੰਡਰ ‘ਚ ਧਮਾਕਾ ਹੋਇਆ ਹੈ। ਇਸ ਧਮਾਕਾ ‘ਤੋਂ ਬਾਅਦ ਲੋਕਾਂ ਵਿਚ ਹਫੜਾ-ਦਫੜੀ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿਚ 3 ਲੋਕ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਸਾਰੇ ਜਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ‘ਤੋਂ ਬਾਅਦ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਪਹੁੰਚ ਗਈਆਂ ਹਨ।

ਜਾਣਕਾਰੀ ਅਨੁਸਾਰ ਇਸ ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਪੁਲਿਸ ਅਧਿਕਾਰੀ ਵੀ ਆਪਣੀ ਟੀਮ ਦੇ ਨਾਲ ਮੌਕੇ ‘ਤੇ ਪਹੁੰਚ ਗਏ ਹਨ। ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਅੱਗ ‘ਤੇ ਕਾਬੂ ਪਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਮੌਕੇ ‘ਤੇ ਰਾਹਤ ਅਤੇ ਬਚਾਅ ਦੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਪਟਿਆਲਾ : SBI ਬੈਂਕ ਦੇ ਖਾਤੇ ‘ਚੋਂ ਜਾਅਲੀ ਦਸਤਾਵੇਜ਼ਾਂ ਨਾਲ ਕਢਵਾਏ 21 ਲੱਖ, ਮੈਨੇਜਰ ਸਣੇ 3 ‘ਤੇ FIR

ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਉਹ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਦੁਪਹਿਰ ਬਾਅਦ ਹੋਟਲ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੋਟਲ ਦੇ ਪ੍ਰਬੰਧਨ ਤੋਂ ਪੁੱਛਗਿੱਛ ਕੀਤੀ ਜਾਵੇਗੀ। ਜ਼ਖਮੀਆਂ ਨੂੰ ਬਾਹਰ ਕੱਢ ਕੇ ਇਲਾਜ਼ ਲਈ ਹਸਪਤਾਲ ਭੇਜਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅੰਮ੍ਰਿਤਸਰ ਦੇ ਹੋਟਲ ‘ਚ ਸਿਲੰਡਰ ਬਲਾਸਟ ਨਾਲ ਵਾਪਰੀ ਘਟਨਾ, 3 ਦੀ ਹਾਲਤ ਗੰਭੀਰ appeared first on Daily Post Punjabi.

Amritsar ‘ਚ ਮਿਲਿਆ ਬੰਬ, ਮਚੀ ਭੱਜ-ਨੱਠ, ਘਬਰਾਏ ਲੋਕ! LIVE ਤਸਵੀਰਾਂ | Amritsar Latest News
The post Amritsar ‘ਚ ਮਿਲਿਆ ਬੰਬ, ਮਚੀ ਭੱਜ-ਨੱਠ, ਘਬਰਾਏ ਲੋਕ! LIVE ਤਸਵੀਰਾਂ | Amritsar Latest News appeared first on Daily Post Punjabi.