amritsar nes Archives - Daily Post Punjabi

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਲੁੱਟਾਂ ਖੋਹਾਂ ਤੇ ਲੋਕਾਂ ਦੇ ਘਰਾਂ ‘ਤੇ ਫਾਇਰਿੰਗ ਕਰਨ ਵਾਲੇ ਕੀਤੇ ਕਾਬੂ
ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਫਿਰੌਤੀ ਤੇ ਫਾਇਰਿੰਗ ਦੀਆਂ ਕਈ ਵਾਰਦਾਤਾਂ ਵਿਚ ਸ਼ਾਮਲ ਇੱਕ ਸੰਗਠਿਤ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਵਿਚ ਇਸ ਸਫਲਤਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਗੈਂਗ ਵਿਦੇਸ਼ ਵਿਚ ਬੈਠੇ ਹੈਂਡਲਰਾਂ ਦੇ ਇਸ਼ਾਰੇ ‘ਤੇ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਅਪਰਾਧਕ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਦੇਵ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਹਰਪ੍ਰਸਦੀਪ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਤਿੰਨੇ ਬਦਨਾਮ ਗੈਂਗਸਟਰ ਨੈੱਟਵਰਕ ਨਾਲ ਜੁੜੇ ਹੋਏ ਸਨ ਅਤੇ ਵਿਦੇਸ਼ਾਂ ਵਿੱਚ ਸਥਿਤ ਦੋ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਇਹ ਗਿਰੋਹ ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਧਮਕੀਆਂ ਦੇ ਕੇ ਉਨ੍ਹਾਂ ਤੋਂ ਪੈਸੇ ਵਸੂਲਣ ਲਈ ਸੰਗਠਿਤ ਤਰੀਕੇ ਨਾਲ ਕੰਮ ਕਰਦਾ ਸੀ।

ਪੁਲਿਸ ਮੁਤਾਬਕ ਦੋਸ਼ੀ ਪਹਿਲਾਂ ਕਾਰੋਬਾਰੀਆਂ ਅਤੇ ਹੋਰਾਂ ਨੂੰ ਫ਼ੋਨ ਕਰਦੇ ਸਨ ਅਤੇ ਪੈਸੇ ਦੀ ਮੰਗ ਕਰਦੇ ਸਨ। ਜਦੋਂ ਕੋਈ ਪੈਸੇ ਦੇਣ ਤੋਂ ਇਨਕਾਰ ਕਰਦਾ ਸੀ ਤਾਂ ਸ਼ੂਟਰ ਉਨ੍ਹਾਂ ਦੇ ਘਰਾਂ ਜਾਂ ਵਪਾਰਕ ਅਦਾਰਿਆਂ ਦੇ ਬਾਹਰ ਫਾਇਰਿੰਗ ਕਰਦੇ ਸਨ, ਜਿਸ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੁੰਦਾ ਸੀ। ਇਸ ਤੋਂ ਬਾਅਦ ਉਹ ਦੁਬਾਰਾ ਧਮਕੀਆਂ ਦਿੰਦੇ ਸਨ ਅਤੇ ਫਿਰੌਤੀ ਮੰਗਦੇ ਸਨ। ਇਸ ਤਰ੍ਹਾਂ ਗਿਰੋਹ ਲੋਕਾਂ ਵਿੱਚ ਡਰ ਫੈਲਾਉਂਦਾ ਸੀ ਅਤੇ ਪੈਸੇ ਵਸੂਲਦਾ ਸੀ।

ਪੁਲਿਸ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦਿਹਾਤੀ ਖੇਤਰਾਂ ਵਿੱਚ ਲਗਭਗ ਛੇ ਅਪਰਾਧ ਕੀਤੇ ਹਨ, ਜਿਨ੍ਹਾਂ ਵਿੱਚ ਇੱਕ ਪੈਟਰੋਲ ਪੰਪ ਡਕੈਤੀ ਵੀ ਸ਼ਾਮਲ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਗਿਰੋਹ ਲੰਬੇ ਸਮੇਂ ਤੋਂ ਸਰਗਰਮ ਹੈ ਅਤੇ ਸੰਗਠਿਤ ਤਰੀਕੇ ਨਾਲ ਅਪਰਾਧ ਕਰ ਰਿਹਾ ਹੈ।

ਗ੍ਰਿਫ਼ਤਾਰੀ ਦੌਰਾਨ ਪੁਲਿਸ ਨੇ ਮੁਲਜ਼ਮ ਤੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ। ਇਸ ਹਥਿਆਰ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕਿਹੜੀਆਂ ਵਾਰਦਾਤਾਂ ਲਈ ਵਰਤਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ ਡਿਪੋਰਟ, ਸਰਕਾਰ ਨੇ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਬਾਕੀ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੀਆਂ ਗਿਰੋਹ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਲੁੱਟਾਂ ਖੋਹਾਂ ਤੇ ਲੋਕਾਂ ਦੇ ਘਰਾਂ ‘ਤੇ ਫਾਇਰਿੰਗ ਕਰਨ ਵਾਲੇ ਕੀਤੇ ਕਾਬੂ appeared first on Daily Post Punjabi.

7 ਮਹੀਨੇ ਮਗਰੋਂ ਪਟੜੀ ‘ਤੇ ਅੰਮ੍ਰਿਤਸਰ-ਕਟੜਾ ਵੰਦੇ ਭਾਰਤ, ਬਦਲਿਆ ਰੂਟ, ਮੰਤਰੀ ਬਿੱਟੂ ਨੇ ਵਿਖਾਈ ਝੰਡੀ
ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈੱਸ ਕਰੀਬ 7 ਮਹੀਨੇ ਬਾਅਦ ਇੱਕ ਵਾਰ ਫਿਰ ਸ਼ੁਰੂ ਹੋ ਚੁੱਕੀ ਹੈ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਅੰਮ੍ਰਿਤਸਰ ਸਟੇਸ਼ਨ ‘ਤੇ ਆਯੋਜਿਤ ਪ੍ਰੋਗਰਾਮ ਦੇ ਦੌਰਾਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਟ੍ਰੇਨ ਦਾ ਪਹਿਲਾਂ ਵੀ ਸੰਚਾਲਨ ਕੀਤਾ ਜਾ ਚੁੱਕਾ ਹੈ, ਪਰ ਰੂਟ ਵਿਚ ਬਦਲਾਅ ਕਾਰਨ ਦੁਬਾਰਾ ਸ਼ੁਭ ਆਰੰਭ ਕੀਤਾ ਜਾ ਰਿਹਾ ਹੈ।

ਹੁਣ ਇਹ ਟ੍ਰੇਨ ਬਿਆਸ ਅਤੇ ਜਲੰਧਰ ਦੇ ਬਜਾਏ ਸਿੱਧੇ ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਹੁੰਦੇ ਹੋਏ ਸ਼੍ਰੀ ਮਾਤਾ ਵੈਸ਼ਣੋ ਦੇਵੀ ਕਟੜਾ ਪਹੁੰਚੇਗੀ। ਨਵੇਂ ਟਾਈਮ ਟੇਬਲ ਮੁਤਾਬਕ ਟ੍ਰੇਨ ਨੰਬਰ 26405 ਅੰਮ੍ਰਿਤਸਰ ਤੋਂ ਸ਼ਾਮ 4.40 ਵਜੇ ਰਵਾਨਾ ਹੋਵੇਗੀ। ਇਹ 5.18 ਵਜੇ ਬਟਾਲਾ, 5.58 ਵਜੇ ਗੁਰਦਾਸਪੁਰ, 6.32 ਵਜੇ ਪਠਾਨਕੋਟ ਅਤੇ 8.03 ਵਜੇ ਜੰਮੂ ਤਵੀ ਪਹੁੰਚਣ ਤੋਂ ਬਾਅਦ ਰਾਤ 9.45 ਵਜੇ ਕਟੜਾ ਪਹੁੰਚੇਗੀ। ਦੂਜੇ ਪਾਸੇ ਟ੍ਰੇਨ ਨੰਬਰ 26406 ਕਟੜਾ ਤੋਂ ਸਵੇਰੇ 6.40 ਵਜੇ ਰਵਾਨਾ ਹੋ ਕੇ ਦੁਪਹਿਰ 11.40 ਵਜੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇਗੀ।

ਇਹ ਵੀ ਪੜ੍ਹੋ : ਮਾਂ ਨੇ ਡੇਢ ਸਾਲ ਦੀ ਧੀ ਨੂੰ ਬੇਰਹਿਮੀ ਨਾਲ ਕੁੱਟਿਆ, ਕੁੱਟਮਾਰ ਦੀ ਵੀਡੀਓ ਰਿਕਾਰਡ ਕਰਕੇ ਪਤੀ ਨੂੰ ਭੇਜਿਆ

ਰੇਲਵੇ ਪ੍ਰਸ਼ਾਸਨ ਮੁਤਾਬਕ ਇਹ ਰੇਲਗੱਡੀ ਪਹਿਲਾਂ ਮੰਗਲਵਾਰ ਨੂੰ ਨਹੀਂ ਚੱਲਦੀ ਸੀ, ਪਰ ਨਵੇਂ ਸ਼ਡਿਊਲ ਦੇ ਤਹਿਤ ਇਹ ਹੁਣ ਸ਼ਨੀਵਾਰ ਨੂੰ ਚੱਲੇਗੀ। ਯਾਤਰੀ ਹਫ਼ਤੇ ਦੇ ਬਾਕੀ ਛੇ ਦਿਨਾਂ ਵਿੱਚ ਇਸ ਸਹੂਲਤ ਦਾ ਲਾਭ ਉਠਾ ਸਕਣਗੇ। ਜ਼ਿਕਰਯੋਗ ਹੈ ਕਿ ਇਸ ਰੇਲਗੱਡੀ ਦਾ ਸੰਚਾਲਨ 25 ਨਵੰਬਰ, 2025 ਨੂੰ ਜੰਮੂ ਦੇ ਚੱਕਰ ਰਖਵਾਲ ਅਤੇ ਪੰਜਾਬ ਦੇ ਮਾਧੋਪੁਰ ਵਿਚਕਾਰ ਪੁਲ ਨਿਰਮਾਣ ਦੇ ਕੰਮ ਕਾਰਨ ਬੰਦ ਕਰ ਦਿੱਤਾ ਗਿਆ ਸੀ। ਹੁਣ, ਇਸ ਦੇ ਮੁੜ ਸ਼ੁਰੂ ਹੋਣ ਨਾਲ ਸ਼੍ਰੀ ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਅਤੇ ਹੋਰ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 7 ਮਹੀਨੇ ਮਗਰੋਂ ਪਟੜੀ ‘ਤੇ ਅੰਮ੍ਰਿਤਸਰ-ਕਟੜਾ ਵੰਦੇ ਭਾਰਤ, ਬਦਲਿਆ ਰੂਟ, ਮੰਤਰੀ ਬਿੱਟੂ ਨੇ ਵਿਖਾਈ ਝੰਡੀ appeared first on Daily Post Punjabi.

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਸਫਲਤਾ, ਅ/ਸਲੇ ਦੀ ਦੁਕਾਨ ‘ਤੇ ਚੋਰੀ ਕਰਨ ਵਾਲੇ 2 ਮੁਲਜ਼ਮਾਂ ਨੂੰ ਹਥਿ/ਆਰਾਂ ਸਣੇ ਕੀਤਾ ਕਾਬੂ
ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਕਮਿਸ਼ਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਅਸਲੇ ਦੀ ਦੁਕਾਨ ‘ਤੇ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ। 2 ਨੌਜਵਾਨਾਂ ਨੂੰ ਫੜਿਆ ਗਿਆ ਹੈ ਜਿਨ੍ਹਾਂ ਕੋਲੋਂ 12 ਹਥਿਆਰ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

CP ਭੁੱਲਰ ਨੇ ਅੰਮ੍ਰਿਤਸਰ ਦੇ ਅਸ਼ੋਕਾ ਚੌਕ ਕੋਲ ਗੰਨ ਹਾਊਸ ਵਿਚ ਚੋਰੀ ਹੋਈ ਸੀ। 22 ਫਰਵਰੀ ਨੂੰ ਮੁਕੱਦਮਾ ਦਰਜ ਕੀਤਾ ਗਿਆ ਸੀ। ਚੋਰੀ ਦੇਰ 2 ਕੁ ਵਜੇ ਹੋਈ ਸੀ। ਮੰਦਰ ਵਿਚ ਪੁਜਾਰੀ ਦਾ ਪਰਿਵਾਰ ਵੀ ਰਹਿੰਦਾ ਸੀ ਤੇ ਉਸ ਦਿਨ ਚੌਕੀਦਾਰ ਛੁੱਟੀ ‘ਤੇ ਸੀ। ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਚੋਂ ਇਕ ਮੁਲਜ਼ਮ ‘ਤੇ ਪਹਿਲਾਂ ਵੀ 2 ਕਿਲੋ ਸੋਨਾ ਚੋਰੀ ਕਰਨ ਦਾ ਮਾਮਲਾ ਦਰਜ ਹੈ ਜਦੋਂ ਕਿ ਦੂਜੇ ਮੁਲਜ਼ਮ ‘ਤੇ ਪਹਿਲਾਂ ਤੋਂ ਕੋਈ ਮਾਮਲਾ ਦਰਜ ਨਹੀਂ ਹੈ। ਇਕ ਮੁਲਜ਼ਮ ਦੀ ਪਛਾਣ ਯੂਪੀ ਦੇ ਗੋਲੂ ਵਜੋਂ ਹੋਈ ਹੈ ਜੋ ਕਿ ਇਥੇ ਸੁਲਤਾਨਪੁਰ ਰੋਡ ਵਿਖੇ ਰਹਿੰਦਾ ਸੀ।ਉਹ ਅਜੇ ਕੁਝ ਦੇਰ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਹੋ ਕੇ ਆਇਆ ਸੀ। ਪੂਰੀ ਜਾਂਚ ਕੀਤੀ ਜਾ ਰਹੀ ਹੈ। ਹੋਰ ਖੁਲਾਸੇ ਵੀ ਕੀਤੇ ਜਾਣਗੇ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਡੀ ਟੀਮ ਨੇ ਵੱਡੀ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਆਪਣੀ ਪੂਰੀ ਟੀਮ ‘ਤੇ ਮਾਣ ਹੈ। ਟੀਮ ਨੇ ਬਹੁਤ ਮਿਹਨਤ ਕਰਕੇ ਮੁਲਜ਼ਮਾਂ ਨੂੰ ਫੜਿਆ ਗਿਆ ਹੈ। ਹਥਿਆਰਾਂ ਨਾਲ ਉਹ ਕਿਸੇ ਵੱਡੀ ਵਾਰਦਾਤ ਨੂੰ ਵੀ ਅੰਜਾਮ ਦੇ ਸਕਦੇ ਸਨ ਪਰ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਚੋਰਾਂ ਨੂੰ ਕਾਬੂ ਕਰ ਲਿਆ ਹੈ। ਨਾਲ ਹੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੋਈ ਸ਼ੱਕੀ ਮੂਵਮੈਂਟ ਦੇਖਣ ਤਾਂ ਪੁਲਿਸ ਨੂੰ ਜ਼ਰੂਰ ਸੂਚਿਤ ਕਰਨ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਅੰਮ੍ਰਿਤਸਰ ਪੁਲਿਸ ਨੂੰ ਮਿਲੀ ਸਫਲਤਾ, ਅ/ਸਲੇ ਦੀ ਦੁਕਾਨ ‘ਤੇ ਚੋਰੀ ਕਰਨ ਵਾਲੇ 2 ਮੁਲਜ਼ਮਾਂ ਨੂੰ ਹਥਿ/ਆਰਾਂ ਸਣੇ ਕੀਤਾ ਕਾਬੂ appeared first on Daily Post Punjabi.