amritsar news Archives - Daily Post Punjabi

Tag: , , , , , , , ,

ਅੰਮ੍ਰਿਤਸਰ : ਸੈਲੂਨ ਤੋਂ ਘਰ ਪਰਤ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਵਜ੍ਹਾ

ਅੰਮ੍ਰਿਤਸਰ ਦੇ ਸਮਾਈਲ ਐਵੇਨਿਊ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ...

Gay Pride ਪਰੇਡ ਨੂੰ ਲੈ ਕੇ ਵੱਡੀ ਖਬਰ! ਸਿੱਖ ਜੱਥੇਬੰਦੀਆਂ ਦੇ ਵਿਰੋਧ ਮਗਰੋਂ ਪ੍ਰਬੰਧਕਾਂ ਨੇ ਲਿਆ ਅਹਿਮ ਫੈਸਲਾ

ਅੰਮ੍ਰਿਤਸਰ ਵਿੱਚ ਸਮਲਿੰਗੀ ਪਰੇਡ (Gay Pride ਪਰੇਡ) ਨੂੰ ਲੈਕੇ ਵੱਡੀ ਖਬਰ ਸਾਹਮਣੇ ਆਈ ਹੈ। ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਦੇ ਮੱਦੇਨਜ਼ਰ...

ਭਰਾ ਨੂੰ ਖਾਣਾ ਲੈਣ ਲਈ ਭੇਜ 12ਵੀਂ ਦੇ ਮੁੰਡੇ ਨੇ ਚੁੱਕਿਆ ਵੱਡਾ ਕਦਮ, ਪਰਿਵਾਰ ਰੋ-ਰੋ ਮੰਗ ਰਿਹਾ ਇਨਸਾਫ਼

ਅੰਮ੍ਰਿਤਸਰ ‘ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 18 ਸਾਲਾ ਨਿਖਿਲ ਵਜੋਂ ਹੋਈ ਹੈ। ਇਹ ਘਟਨਾ...

ਖੁਸ਼ਖਬਰੀ! 7 ਜਯੋਤਿਰਲਿੰਗਾਂ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਟ੍ਰੇਨ, ਮਿਲਣਗੀਆਂ ਸਾਰੀਆਂ ਸਹੂਲਤਾਂ

ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈਆਰਸੀਟੀਸੀ) ਸੱਤ ਜਯੋਤਿਰਲਿੰਗਾਂਦੇ ਦਰਸ਼ਨਾਂ ਲਈ 12 ਮਈ ਨੂੰ ਅੰਮ੍ਰਿਤਸਰ ਤੋਂ...

ਅੰਮ੍ਰਿਤਸਰ ਦੇ ਮੰਦਰ ‘ਚ ਧਮਾਕਾ, 2 ਬਾਈਕ ਸਵਾਰਾਂ ਨੇ ਸੁੱਟੀ ਕੋਈ ਚੀਜ਼, ਦੋਵੇਂ ਬੰਦੇ CCTV ‘ਚ ਕੈਦ

ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ‘ਚ ਸਥਿਤ ਠਾਕੁਰਦੁਆਰਾ ਮੰਦਰ ‘ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਮੋਟਰਸਾਈਕਲ...

ਸ੍ਰੀ ਦਰਬਾਰ ਸਾਹਿਬ ‘ਚ ਸੇਵਦਾਰ ‘ਤੇ ਹਮਲਾ, ਸੰਗਤਾਂ ਨੇ ਨਾਲ ਮਿਲ ਕੀਤਾ ਕਾਬੂ, ਪਰਚਾ ਦਰਜ

ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਰਾਏ ਸ੍ਰੀ ਗੁਰੂ ਰਾਮਦਾਸ ਵਿਖੇ ਇੱਕ ਨੌਜਵਾਨ ਨੇ ਲੋਹੇ ਦੀ ਰਾਡ...

ਨਸ਼ੇ ਨੇ ਉਜਾੜਿਆ ਇੱਕ ਹੋਰ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਦੋਸਤ ਦੀ ਹਾਲਤ ਨਾਜ਼ੁਕ

ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿਤ ਪਿੰਡ ਨੌਸ਼ਹਿਰਾ ‘ਚ ਨਸ਼ੇ ਨੇ ਨੌਜਵਾਨ ਦੀ ਜਾਨ ਲੈ ਲਈ। ਇੱਥੇ ਦੋ ਨੌਜਵਾਨਾਂ ਨੇ ਇਕੱਠੇ ਨਸ਼ਾ...

ਕਿਸ਼ਤੀ ‘ਚ ਨਸ਼ੇ ਦੀ ਸਪਲਾਈ, ਅੰਮ੍ਰਿਤਸਰ ‘ਚ ਨਾਬਾਲਗ ਸਣੇ 4 ਤਸਕਰ ਕਾਬੂ, 4 ਕਿਲੋ ਹੈਰੋਇਨ ਜ਼ਬਤ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਇੱਕ ਨਾਬਾਲਗ ਸਣੇ ਚਾਰ ਤਸਕਰਾਂ ਨੂੰ...

ਟੂਰਨਾਮੈਂਟ ਦੌਰਾਨ ਮਾਰੇ ਗਏ ਨਾਬਾਲਗ ਦੇ ਪਰਿਵਾਰ ਨੂੰ ਮਿਲੇ ਮੰਤਰੀ ਹਰਭਜਨ ਸਿੰਘ, ਦਿੱਤਾ ਮਦਦ ਦਾ ਭਰੋਸਾ

ਅੰਮ੍ਰਿਤਸਰ ਦੇ ਮਹਿਤਾ ਵਿਖੇ ਬੀਤੇ ਦਿਨੀਂ ਇਕ ਟੂਰਨਾਮੈਂਟ ਦੌਰਾਨ ਗੋਲੀ ਲੱਗਣ ਨਾਲ ਮਾਰੇ ਗਏ 14 ਸਾਲਾ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ...

ਰਾਜ਼ੀਨਾਮਾ ਕਰਵਾਉਣ ਗਏ ਮੁੰਡੇ ਦਾ ਹੀ ਚਾੜ੍ਹ ‘ਤਾ ਬੁਰੀ ਤਰ੍ਹਾਂ ਕੁਟਾਪਾ, CCTV ‘ਚ ਸਾਰੀ ਘਟਨਾ ਕੈਦ

ਅੰਮ੍ਰਿਤਸਰ ਦੇ ਗੁਰੂ ਨਾਨਕਪੁਰਾ ਇਲਾਕੇ ‘ਚ ਲੜਾਈ ਦਾ ਨਿਪਟਾਰਾ ਕਰਨ ਗਏ ਨੌਜਵਾਨ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਇਸ ਦੌਰਾਨ ਨੌਜਵਾਨ...

ਅਮਰੀਕਾ ਤੋਂ ਡਿਪੋਰਟ ਕੀਤੇ 116 ਭਾਰਤੀ ਪਹੁੰਚੇ ਅੰਮ੍ਰਿਤਸਰ, 65 ਪੰਜਾਬੀ ਸ਼ਾਮਲ, ਤੜਕਸਾਰ ਘਰਾਂ ਲਈ ਕੀਤੇ ਗਏ ਰਵਾਨਾ

ਅਮਰੀਕਾ ਨੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 116 ਹੋਰ ਭਾਰਤੀਆਂ ਨੂੰ ਜ਼ਬਰਦਸਤੀ ਡਿਪੋਰਟ ਕੀਤਾ ਹੈ। ਇਸ ਵਾਰ ਔਰਤਾਂ ਅਤੇ ਬੱਚਿਆਂ ਨੂੰ ਛੱਡ...

ਅੱਜ USA ਤੋਂ ਡਿਪੋਰਟ 119 ਭਾਰਤੀ ਪਹੁੰਚਣਗੇ ਅੰਮ੍ਰਿਤਸਰ, ਜਹਾਜ਼ ਦੀ ਲੈਂਡਿੰਗ ‘ਤੇ ਬੋਲੇ CM ਮਾਨ- ‘ਸਾਜ਼ਿਸ਼…’

ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਲੈ ਕੇ ਇਕ ਹੋਰ ਅਮਰੀਕੀ ਜਹਾਜ਼ 15 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ।...

ਵਿੱਕੀ ਕੌਸ਼ਲ ਤੇ ਰਸ਼ਮਿਕਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਵ੍ਹੀਲਚੀਅਰ ‘ਤੇ ਦਿਸੀ ਅਦਾਕਾਰਾ

ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਅਦਾਕਾਰਾ ਰਸ਼ਮਿਕਾ ਮੰਦਾਨਾ ਅੱਜ ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।...

ਅੰਮ੍ਰਿਤਸਰ ਦੇ ਖੇਮਕਰਨ ‘ਚ ਵਾਪਰਿਆ ਹਾਦਸਾ, ਕਾਰ ਤੇ ਬੱਸ ਵਿਚਾਲੇ ਹੋਈ ਟੱਕਰ, 3 ਲੋਕਾਂ ਦੀ ਮੌਤ

ਪੰਜਾਬ ਵਿਚ ਵੱਡਾ ਹਾਦਸਾ ਵਾਪਰਿਆ ਹੈ। ਬੱਸ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਜਿਸ ਵਿਚ 3 ਲੋਕਾਂ ਦੀ ਮੌਤ ਹੋ ਗਈ। ਅੰਮ੍ਰਿਤਸਰ-ਖੇਮਕਰਨ...

ਅੰਮ੍ਰਿਤਸਰ : ਸਹੁਰਿਆਂ ਤੋਂ ਤੰਗ ਆ ਕੇ 2 ਬੱਚਿਆਂ ਦੀ ਮਾਂ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਅੰਮ੍ਰਿਤਸਰ ਦੇ ਥਾਣਾ ਰਾਜਾ ਸੰਸੀ ਦੇ ਅਧੀਨ ਆਉਂਦੇ ਪਿੰਡ ਕੁਕੜਾਂ ਵਾਲਾ ਵਿਖੇ ਇੱਕ ਵਿਆਹੁਤਾ ਮਹਿਲਾ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ...

ਅੰਮ੍ਰਿਤਸਰ : ਦਿਲ ਕੰਬਾਊਂ ਵਾਰਦਾਤ, ਪਤੰਗ ਫੜਨ ਗਏ ਆਵਾਰਾ ਕੁੱਤਿਆਂ ਨੇ ਮਾਸੂਮ ਨੂੰ ਬਣਾਇਆ ਨਿਸ਼ਾਨਾ

ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਕਸਬਾ ਚੌਗਾਵਾਂ ਨੇੜੇ ਟਪਿਆਲਾ ਪਿੰਡ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ ਜਿਥੇ ਆਵਾਰਾ ਕੁੱਤਿਆਂ ਨੇ...

ਲੋਹੜੀ ‘ਤੇ ਘਰ ‘ਚ ਵਿਛੇ ਸੱਥਰ, ਮੋਟਰਸਾਈਕਲ ‘ਤੇ ਜਾ ਰਹੇ ਮੁੰਡੇ ਦੀ ਚਾਈਨਾ ਡੋਰ ਨੇ ਲਈ ਜਾਨ

ਚਾਈਨਾ ਡੋਰ ‘ਤੇ ਪਾਬੰਦੀ ਹੋਣ ਦੇ ਬਾਵਜੂਦ ਨਾ ਤਾਂ ਦੁਕਾਨਦਾਰ ਇਸ ਨੂੰ ਵੇਚਣ ਤੋਂ ਬਾਜ਼ ਆ ਰਹੇ ਹਨ ਤੇ ਨਾ ਹੀ ਲੋਕ ਆਪਣੇ ਬੱਚਿਆਂ ਨੂੰ ਇਸ...

ਅੰਮ੍ਰਿਤਸਰ ਦੇ ਪ੍ਰਤਾਪ ਨਗਰ ‘ਚ 70 ਲੱਖ ਦੀ ਚੋਰੀ ਦਾ ਮਾਮਲਾ, ਪੁਲਿਸ ਨੇ 24 ਘੰਟਿਆਂ ਅੰਦਰ ਮੁਲਜ਼ਮ ਨੂੰ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਲਗਾਤਾਰ ਹੀ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਪਿਛਲੇ ਦਿਨੀ ਅੰਮ੍ਰਿਤਸਰ ਦੇ ਪ੍ਰਤਾਪ ਨਗਰ...

ਅਰਜੇਨਟੀਨਾ ਤੇ ਉਰੂਗਵੇ ਦੇ ਰਾਜਦੂਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਮੱਥਾ ਟੇਕ ਕੀਤੀ ਅਰਦਾਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਸਿੱਧੀ ਸਿਰਫ ਭਾਰਤ ਵਿਚ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿਚ ਹੈ। ਭਾਰਤ ਵਿੱਚ ਅਰਜਨਟੀਨਾ ਦੇ ਰਾਜਦੂਤ...

ਵਿਆਹ ਤੋਂ ਕੁਝ ਦਿਨ ਪਹਿਲਾਂ ਮੁੰਡਾ ‘ਗਾਇਬ’, ਥਾਣੇ ਪਹੁੰਚੀ ਕੁੜੀ ਨੇ ਲਾਏ ਵੱਡੇ ਇਲਜ਼ਾਮ

ਅੰਮ੍ਰਿਤਸਰ ਦੇ ਵਿਆਹ ਤੋਂ ਪਹਿਲਾਂ ਮੁੰਡੇ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਤੇ ਕੁੜੀ ਵੱਲੋਂ ਮੁੰਡੇ ‘ਤੇ ਇਲਜ਼ਾਮ ਲਾਏ...

ਡਰੋਨ ਜ਼ਰੀਏ ਚਾਈਨਾ ਡੋਰ ਵਰਤਣ ਵਾਲਿਆਂ ‘ਤੇ ਅੰਮ੍ਰਿਤਸਰ ਪੁਲਿਸ ਵੱਲੋਂ ਰੱਖੀ ਜਾ ਰਹੀ ਨਜ਼ਰ, ਹੋਵੇਗੀ ਸਖਤ ਕਾਰਵਾਈ

ਅੰਮ੍ਰਿਤਸਰ ਵਿਚ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਕਾਰਨ ਹੋਣ ਵਾਲੇ ਖਤਰਿਆਂ ਨੂੰ ਦੇਖਦੇ ਹੋਏ ਪੁਲਿਸ ਨੇ ਮਹੱਤਵਪੂਰਨ ਕਦਮ ਚੁੱਕਿਆ ਹੈ।...

ਗੁਰੂ ਦੇ ਅਸ਼ੀਰਵਾਦ ਨਾਲ ਨਵੇਂ ਸਾਲ ਦੀ ਸ਼ੁਰੂਆਤ, ਸ੍ਰੀ ਦਰਬਾਰ ਸਾਹਿਬ ਪਹੁੰਚੇ ਲੱਖਾਂ ਦੀ ਗਿਣਤੀ ‘ਚ ਸੰਗਤ, ਪੈਰ ਰੱਖਣ ਦੀ ਥਾਂ ਨਹੀਂ

ਨਵੇਂ ਸਾਲ 2025 ਦੀ ਸ਼ੁਰੂਆਤ ਕਰਨ ਲਈ ਲੱਖਾਂ ਸ਼ਰਧਾਲੂ ਗੁਰੂ ਕੀ ਨਗਰੀ ਪਹੁੰਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। 31 ਦਸੰਬਰ ਦੀ ਸਵੇਰ ਤੋਂ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੈਂਕ ‘ਚ ਹੋਈ ਲੁੱਟ ਦੀ ਸੁਲਝਾਈ ਗੁੱਥੀ, 2 ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 20 ਦਸੰਬਰ ਨੂੰ ਇਕ ਪ੍ਰਾਈਵੇਟ ਬੈਂਕ ਵਿਚ ਚੋਰੀ ਕਰਨ ਵਾਲੇ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।...

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ : 5 KG ਹੈਰੋਇਨ ਸਣੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ !

ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ 5 KG ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਰਿਵਾਰ ਸਣੇ ਪਹੁੰਚੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਪੁੱਤ ਦੇ ਵਿਆਹ ਤੋਂ ਬਾਅਦ ਪਹਿਲੀ ਵਾਰ...

ਅੰਮ੍ਰਿਤਸਰ ‘ਚ ਇਜ਼ਰਾਈਲੀ ਕੁੜੀ ਨਾਲ ਲੁੱਟ-ਖੋਹ ਦਾ ਮਾਮਲਾ, ਪੁਲਿਸ ਨੇ ਨਾਬਾਲਿਗ ਸਣੇ 3 ਮੁਲਜ਼ਮਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ‘ਚ ਇਜ਼ਰਾਈਲੀ ਕੁੜੀ ਨਾਲ ਹੋਏ ਲੁੱਟ-ਖੋਹ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਛੇਹਰਟਾ ਥਾਣਾ ਪੁਲਿਸ ਨੇ ਇਜ਼ਰਾਈਲੀ...

ਅੰਮ੍ਰਿਤਸਰ ‘ਚ ਰੇਲਵੇ ਟ੍ਰੈਕ ਜਾਮ ਨਹੀਂ ਕਰਨਗੇ ਕਿਸਾਨ, ਪ੍ਰਸ਼ਾਸਨ ਨਾਲ ਮੀਟਿੰਗ ਮਗਰੋਂ ਬਣੀ ਸਹਿਮਤੀ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਤੋਂ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਸੀ। ਅੰਦੋਲਨ ਸ਼ੁਰੂ...

ਅੰਮ੍ਰਿਤਸਰ ‘ਚ ਨੌਜਵਾਨ ਨੇ ਨਸ਼ੇ ਦੀ ਹਾਲਤ ‘ਚ ਸੜਕ ‘ਤੇ ਮਚਾਇਆ ਹੰਗਾਮਾ, ਪੁਲਿਸ ਨੇ ਕੀਤਾ ਕਾਬੂ

ਅੰਮ੍ਰਿਤਸਰ ਦੇ ਮਜੀਠਾ ਰੋਡ ਇਲਾਕੇ ‘ਚ ਦੇਰ ਰਾਤ ਨਸ਼ੇ ਦੀ ਹਾਲਤ ‘ਚ ਇਕ ਨੌਜਵਾਨ ਨੇ ਸੜਕ ‘ਤੇ ਹੰਗਾਮਾ ਕਰ ਦਿੱਤਾ। ਉਸ ਨੇ ਪੁਲਿਸ...

ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਘਰ ‘ਚ ਕੜਾਹੇ ‘ਚ ਡਿੱਗਿਆ ਸੇਵਾਦਾਰ, ਪੈਰ ਤਿਲਕਣ ਕਾਰਨ ਵਾਪਰੀ ਘਟਨਾ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਬੀਤੀ ਰਾਤ ਇੱਕ ਸੇਵਾਦਾਰ ਸੇਵਾ ਕਰਦੇ ਸਮੇਂ...

ਅੰਮ੍ਰਿਤਸਰ ‘ਚ BSF ਨੂੰ ਮਿਲੀ ਸਫਲਤਾ, ਸਰਹੱਦ ਤੋਂ ਪਾਕਿਸਤਾਨੀ ਹਥਿਆਰ ਕੀਤੇ ਬਰਾਮਦ, ਤਲਾਸ਼ੀ ਮੁਹਿੰਮ ਜਾਰੀ

ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਗਸ਼ਤ ਦੌਰਾਨ ਪਾਕਿਸਤਾਨੀ ਹਥਿਆਰ ਬਰਾਮਦ ਕੀਤੇ ਹਨ। BSF ਦੇ ਜਵਾਨਾਂ ਨੂੰ...

SSOC ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ, ਅੱ.ਤਵਾ.ਦੀ ਮਾਡਿਊਲ ਦੇ ਇੱਕ ਮੈਂਬਰ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਅੱ.ਤਵਾ.ਦੀ ਮੋਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਖੁਫੀਆ...

ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਮੁੰਡੇ ਫਿਰੌਤੀ ਦੇ ਮਾਮਲੇ ‘ਚ ਗ੍ਰਿਫਤਾਰ, ਅਦਾਲਤ ਨੇ ਪੁਲਿਸ ਨੂੰ ਦਿੱਤਾ ਰਿਮਾਂਡ

ਅੰਮ੍ਰਿਤਸਰ ਦੇ ਵਿੱਚ ਜਿੱਥੇ ਇੱਕ ਪਾਸੇ ਗੈਂਗਸਟਰਾਂ ਵੱਲੋਂ ਵਪਾਰੀਆਂ ਨੂੰ ਫੋਨ ਕਰਕੇ ਫਿਰੌਤੀਆਂ ਮੰਗਣ ਦੇ ਮਾਮਲੇ ਸਾਹਮਣੇ ਆ ਰਹੇ ਸਨ ਉੱਥੇ...

ਸ੍ਰੀ ਦਰਬਾਰ ਸਾਹਿਬ ‘ਚ 2 ਨਵੇਂ ਗ੍ਰੰਥੀ ਸਿੰਘਾਂ ਦੀ ਹੋਈ ਨਿਯੁਕਤੀ, ਪੰਜ ਸਿੰਘ ਸਾਹਿਬਾਨਾਂ ਨੇ ਭੇਂਟ ਕੀਤੀਆਂ ਦਸਤਾਰਾਂ

ਸ੍ਰੀ ਅਕਾਲ ਤਖਤ ਸਾਹਿਬ ‘ਤੇ ਸਮਾਗਮ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਹੋਈ ਹੈ।...

ਅੰਮ੍ਰਿਤਸਰ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, 8 ਵਿਅਕਤੀ ਗ੍ਰਿਫਤਾਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਾਂ ਨੂੰ ਖ਼ਤਮ ਕਰਨ ਲਈ ਵਿੱਢੀ...

CIA ਨੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 5 ਕਿਲੋ ਹੈਰੋਇਨ ਸਣੇ ਫੜੇ 3 ਤਸਕਰ

ਕਾਊਂਟਰ ਇੰਟੈਲੀਜੈਂਸ ਦੇ ਅੰਮ੍ਰਿਤਸਰ ਵਿੰਗ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। CIA ਦੀ...

ਦਰਬਾਰ ਸਾਹਿਬ ਯੋਗਾ ਮਾਮਲੇ ‘ਚ ਨੋਟਿਸ ਪੀਰੀਅਡ ਅੱਜ ਖ਼ਤਮ, ਕੁੜੀ ਨੇ ਸਾਫ-ਸਾਫ ਦਿੱਤਾ ਜਵਾਬ…

ਇੰਸਟਾਗ੍ਰਾਮ ‘ਤੇ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਸੁਰਖੀਆਂ ‘ਚ ਹੈ। ਇਸ ਕਾਰਨ...

ਦਿਨ-ਦਿਹਾੜੇ ਵੱਡੀ ਵਾਰਦਾਤ, ਮਿੰਟਾਂ ‘ਚ ਔਰਤ ਦਾ ਪਰਸ ਲੈ ਕੇ ਫਰਾਰ ਹੋਏ ਲੁਟੇਰੇ, ਘਟਨਾ CCTV ‘ਚ ਕੈਦ

ਬਠਿੰਡਾ ਦੇ ਗੋਨਿਆਣਾ ਮੰਡੀ ਸਥਿਤ ਗੋਵਿੰਦ ਪ੍ਰਧਾਨ ਵਾਲੀ ਗਲੀ ਵਿੱਚ ਬਾਈਕ ਸਵਾਰ ਦੋ ਲੁਟੇਰਿਆਂ ਨੇ ਬੱਚੇ ਸਮੇਤ ਪੈਦਲ ਜਾ ਰਹੀ ਔਰਤ ਦਾ ਪਰਸ...

ਟੋਲ ਪਲਾਜ਼ਾ ‘ਤੇ ਪੈ ਗਿਆ ਪੰਗਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਹੋਈ ਹੱਥੋਪਾਈ

ਅੰਮ੍ਰਿਤਸਰ ਦੇ ਟੋਲ ਪਲਾਜ਼ਾ ਵਿਖੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਕੰਡਕਟਰਾਂ ਅਤੇ ਪਲਾਜ਼ਾ ਕਰਮਚਾਰੀਆਂ ਵਿਚਾਲੇ ਹੱਥੋਪਾਈ...

ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਰਿਆਣਾ ਦੇ CM ਸੈਣੀ, ਪੰਜਾਬ ਨੂੰ ਦੱਸਿਆ ਵੱਡਾ ਭਰਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ਼ੁੱਕਰਵਾਰ ਨੂੰ ਪੰਜਾਬ ਦੌਰੇ ‘ਤੇ ਹਨ। ਨਾਇਬ ਸੈਣੀ ਹੈਲੀਕਾਪਟਰ ਰਾਹੀਂ ਅੰਮ੍ਰਿਤਸਰ...

ਅੰਮ੍ਰਿਤਸਰ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ 3 ਤ/ਸਕਰਾਂ ਨੂੰ ਦਬੋਚਿਆ, 56 ਕਰੋੜ ਦੀ ਹੈ.ਰੋ.ਇਨ ਬਰਾਮਦ

ਅੰਮ੍ਰਿਤਸਰ ਵਿਚ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਲਗਭਗ 56 ਕਰੋੜ ਦੀ ਹੈਰੋਇਨ ਜ਼ਬਤ ਕੀਤੀ ਹੈ। ਪੁਲਿਸ ਨੇ 3 ਤਸਕਰਾਂ ਨੂੰ ਵੀ ਗ੍ਰਿਫਤਾਰ...

ਸ੍ਰੀ ਦਰਬਾਰ ਸਾਹਿਬ ‘ਯੋਗਾ’ ਵਾਲੀ ਕੁੜੀ ਭੜਕੀ! ਕਹਿੰਦੀ ”ਮੇਰੇ ‘ਤੇ ਕੀਤੀ FIR ਵਾਪਸ ਲਓ ਨਹੀਂ ਤਾਂ…”

ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਦੀ ਲੜਕੀ ਅਰਚਨਾ ਮਕਵਾਨਾ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਨੇ...

ਘਰ ‘ਚ ਦਾਖਲ ਹੋਏ 4 ਡਕੈਤ, ਪਰਿਵਾਰ ਦੇ ਹੱਥ-ਪੈਰ ਬੰਨ੍ਹ 1 ਕਰੋੜ ਦੀ ਨਕਦੀ ਤੇ 3 ਕਿਲੋ ਸੋਨਾ ਲੁੱਟ ਹੋਏ ਫਰਾਰ

ਅੰਮ੍ਰਿਤਸਰ ਵਿਚ ਅੱਜ ਸਵੇਰੇ ਲਗਭਗ ਸਾਢੇ 4 ਵਜੇ ਚਾਰ ਨਕਾਬਪੋਸ਼ ਬਦਮਾਸ਼ਾਂ ਨੇ ਅੰਮ੍ਰਿਤਸਰ ਕੋਰਡ ਰੋਡ ‘ਤੇ ਇਕ ਕਾਰੋਬਾਰੀ ਦੇ ਘਰ ਕਰੋੜਾਂ ਦੀ...

ਸ੍ਰੀ ਦਰਬਾਰ ਸਾਹਿਬ ‘ਚ ਫੋਟੋ ਤੇ ਵੀਡੀਓਗ੍ਰਾਫੀ ‘ਤੇ ਲੱਗਾ ਬੈਨ, ਫਿਲਮਾਂ ਦਾ ਵੀ ਨਹੀਂ ਹੋਵੇਗਾ ਪ੍ਰਮੋਸ਼ਨ

ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਵਿਚ ਵੀਡੀਓ ਬਣਾਉਣ ‘ਤੇ ਪੂਰੀ ਤਰ੍ਹਾਂ ਤੋਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖਤ ਸਾਹਿਬ...

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਵੱਡਾ ਹੁਕਮ! ਡਿਊਟੀ ਦੌਰਾਨ ਫੋਨ ‘ਤੇ ਚੈਟ ਕਰਨ ‘ਤੇ ਲਾਈ ਪਾਬੰਦੀ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਹੁਕਮ ਜਾਰੀ ਕਰਦੇ ਹੋਏ ਡਿਊਟੀ ਦੌਰਾਨ ਮੁਲਾਜ਼ਮਾਂ ਦੇ ਫੋਨ ‘ਤੇ ਚੈਟ ਕਰਨ ‘ਤੇ ਪਾਬੰਦੀ ਲਾ ਦਿੱਤੀ ਹੈ।...

ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਕੋਚੇਲਾ ਵੈਲੀ ਮਿਊਜ਼ਿਕ ਐਂਡ ਆਰਟਸ ਫੈਸਟੀਵਲ ‘ਚ ਪਰਫਾਰਮ ਕਰਕੇ ਅੰਤਰਰਾਸ਼ਟਰੀ ਸਟਾਰ ਬਣ ਚੁੱਕੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ...

ਪਰਿਵਾਰ ਦੇ 3 ਜੀਆਂ ਦੇ ਇਕੱਠੇ ਬਲੇ ਸਿਵੇ, ਬੰਦੇ ਨੇ ਹੱਥੀਂ ਮਾਂ ਤੇ ਧੀ ਨੂੰ ਕਤਲ ਕਰ ਕੀਤੀ ਖੁ.ਦ.ਕੁਸ਼ੀ

ਪੰਜਾਬ ਵਿੱਚ ਲੂਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਬਦੇ ਨੇ ਆਪਣੀ ਮਾਂ ਅਤੇ ਧੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ...

ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ਖਿਲਾਫ ਵੱਡਾ ਐਕਸ਼ਨ, 295-A ਦਾ ਪਰਚਾ ਹੋਇਆ ਦਰਜ

ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਪੁਲਿਸ ਵੱਲੋਂ ਉਸ ਖਿਲਾਫ ਪਰਚਾ ਦਰਜ ਕਰ ਲਿਆ ਗਿਆ...

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, ਤਸਕਰ ਭੋਲਾ ਹਵੇਲੀਆਂ ਦੇ 3 ਗੁਰਗਿਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਵਿਚ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਤਸਕਰ ਸਰਵਨ ਸਿੰਘ ਉਰਫ ਭੋਲਾ ਹਵੇਲੀਆਂ ਵੱਲੋਂ ਚਲਾਈ ਜਾ...

40 ਲੱਖ ਲੱਗ ਗਿਆ, 90 ਦਿਨ ਹਸਪਤਾਲ ‘ਚ ਰਹੀ ਮਾਸੂਮ ਫਿਰ ਵੀ ਨਹੀਂ ਬਚੀ, ਪਰਿਵਾਰ ਨੇ ਕੀਤਾ ਹੰਗਾਮਾ

ਅੰਮ੍ਰਿਤਸਰ ‘ਚ ਇੱਕ ਨਿੱਜੀ ਹਸਪਤਾਲ ਵਿਚ 3 ਮਹੀਨੇ ਦੀ ਬੱਚੀ ਦੀ ਮੌਤ ਮਗਰੋਂ ਪਰਿਵਾਰ ਵਾਲਿਆਂ ਨੇ ਹਸਪਤਾਲ ਵਿਚ ਹੰਗਾਮਾ ਕਰ ਦਿੱਤਾ।...

10ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਅਟਾਰੀ ਸਰਹੱਦ ‘ਤੇ BSF ਦੇ ਜਵਾਨਾਂ ਨੇ ਕੀਤਾ ਯੋਗਾ

ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ‘ਤੇ ਜ਼ਿਲ੍ਹੇ ਭਰ ‘ਚ ਯੋਗਾ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ...

ਅੰਮ੍ਰਿਤਸਰ ਪੁਲਿਸ ‘ਚ ਵੱਡਾ ਫੇਰਬਦਲ, 112 SI, ASI ਤੇ ਹੈੱਡ ਕਾਂਸਟੇਬਲਾਂ ਦੇ ਹੋਏ ਤਬਾਦਲੇ

ਅੰਮ੍ਰਿਤਸਰ ਕਮਿਸ਼ਨਰੇਟ ਵਿਚ ਵੱਡਾ ਬਦਲਾਅ ਕੀਤਾ ਗਿਆ। ਵੱਖ-ਵੱਖ ਥਾਣਿਆਂ ਤੇ ਪੁਲਿਸ ਚੌਕੀਆਂ ‘ਤੇ 3 ਸਾਲ ਤੋਂ ਵੱਧ ਸਮੇਂ ਤੋਂ ਤਾਇਨਾਤ...

ਅੰਮ੍ਰਿਤਸਰ ਪੁਲਿਸ ਨੇ ਵੱਡੇ ਬਦਮਾਸ਼ ਦੇ ਦੋ ਗੁਰਗਿਆਂ ਨੂੰ ਕੀਤਾ ਗ੍ਰਿਫਤਾਰ, ਹਥਿਆਰ ਤੇ 9 ਕਾਰਤੂਸ ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੇ ਬਦਮਾਸ਼ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ...

ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਕਾਮਯਾਬੀ, ਹੈਰੋ.ਇਨ ਦੀ ਵੱਡੀ ਖੇਪ ਸਣੇ 2 ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਨਾਕਾਬੰਦੀ ਦੌਰਾਨ ਸਾਢੇ 7 ਕਿਲੋ ਹੈਰੋਇਨ ਤੇ 16 ਜਿੰਦਾ ਰੌਂਦ ਸਣੇ 2 ਮੁਲਜ਼ਮਾਂ ਨੂੰ...

ਅੰਮ੍ਰਿਤਸਰ : ਨਹਿਰ ‘ਚ ਨਹਾਉਣ ਗਏ 4 ਬੱਚੇ ਡੁੱਬੇ, ਲੋਕਾਂ ਨੇ 3 ਨੂੰ ਬਚਾਇਆ, ਇੱਕ ਬੱਚਾ ਲਾਪਤਾ

ਅੰਮ੍ਰਿਤਸਰ ਦੇ ਤਾਰਾਂ ਵਾਲੇ ਪੁਲ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਨਹਿਰ ਵਿੱਚ ਨਹਾਉਣ ਗਏ 4 ਬੱਚੇ ਡੁੱਬ ਗਏ ਹਨ। ਇਸ ਦੌਰਾਨ ਉੱਥੇ ਮੌਜੂਦ...

ਆਪ੍ਰੇਸ਼ਨ ਬਲੂ ਸਟਾਰ ਬਰਸੀ, ਅੰਮ੍ਰਿਤਸਰ ਬੰਦ ਦਾ ਐਲਾਨ, ਪੁਲਿਸ ਮੁਸਤੈਦ, 5 ਜ਼ਿਲ੍ਹਿਆਂ ਦੀ ਪੁਲਿਸ ਫੋਰਸ ਤਾਇਤਾਨ

ਪੰਜਾਬ ਵਿੱਚ ਲੋਕ ਸਭਾ ਚੋਣ ਡਿਊਟੀ ਖਤਮ ਹੁੰਦੇ ਹੀ ਪੰਜਾਬ ਪੁਲਿਸ ਦੀ ਇੱਕ ਹੋਰ ਅਹਿਮ ਡਿਊਟੀ ਮੁੜ ਸ਼ੁਰੂ ਹੋ ਗਈ ਹੈ। ਆਪ੍ਰੇਸ਼ਨ ਬਲੂ ਸਾਟਰ ਦੀ...

ਅੰਮ੍ਰਿਤਸਰ ‘ਚ ਤਸਕਰ ਦੇ ਘਰ ‘ਚੋਂ 2 ਕਰੋੜ ਰੁ: ਦੀ ਡਰੱਗ ਮਨੀ ਬਰਾਮਦ, BSF ਨੇ ਕੀਤਾ ਜ਼ਬਤ

ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਨੂੰ ਵੱਡੀ ਕਾਮਯਾਬੀ ਮਿਲੀ ਹੈ। BSF ਨੇ ਚੋਣਾਂ ਤੋਂ ਇਕ ਦਿਨ ਬਾਅਦ ਇੱਕ ਤਸਕਰ ਦੇ ਘਰ ਛਾਪਾ ਮਾਰ ਕੇ...

ਅੰਮ੍ਰਿਤਸਰ ਲੋਕ ਸਭਾ ਸੀਟ ‘ਤੇ ਗਿਣਤੀ ਜਾਰੀ, ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਸਭ ਤੋਂ ਅੱਗੇ

ਪੰਜਾਬ ਅਤੇ ਚੰਡੀਗੜ੍ਹ ਦੀਆਂ 14 ਲੋਕ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਇਨ੍ਹਾਂ ਦੀ ਗਿਣਤੀ ਸਵੇਰੇ 8 ਵਜੇ ਤੋਂ...

Election Result 2024 : ਅੰਮ੍ਰਿਤਸਰ ‘ਚ ਵੋਟਾਂ ਦੀ ਗਿਣਤੀ ਜਾਰੀ, ਫਸਵੇਂ ਮੁਕਾਬਲੇ ‘ਚ ਕੌਣ ਮਾਰੇਗਾ ਬਾਜ਼ੀ, ਫੈਸਲਾ ਅੱਜ

ਪੰਜਾਬ ‘ਚ ਰਾਜਨੀਤੀ ਦਾ ਗੜ ਮੰਨੇ ਜਾਣ ਵਾਲੇ ਅੰਮ੍ਰਿਤਸਰ ਵਿੱਚ ਵੋਟਾਂ ਦੀ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋ ਗਈ ਹੈ। ਸ਼ੁਰੂਆਤੀ...

ਸਵਾਰੀਆਂ ਨਾਲ ਭਰੀ ਬੱਸ ‘ਚ ਲੱਗੀ ਅੱਗ, ਟਾਇਰ ਫਟਣ ਨਾਲ ਵਾਪਰਿਆ ਹਾਦਸਾ

ਅੰਮ੍ਰਿਤਸਰ ਦੇ ਜੰਡਿਆਲਾ ਵਿਚ ਵੱਡਾ ਹਾਦਸਾ ਵਾਪਰਿਆ ਹੈ ਜਿਥੇ ਹਿਮਾਚਲ ਪ੍ਰਦੇਸ਼ ਦੀ ਬੱਸ ਨੂੰ ਅੱਗ ਲੱਗ ਗਈ। ਟਾਇਰ ਫਟਣ ਨਾਲ ਹਾਦਸਾ ਵਾਪਰਿਆ...

ਚੋਣਾਂ ਤੋਂ ਇਕ ਦਿਨ ਪਹਿਲਾਂ ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ‘ਆਪ’ ਵਰਕਰ ਦਾ ਗੋਲੀਆਂ ਮਾਰ ਕੇ ਕਤਲ

ਚੋਣਾਂ ਤੋਂ ਇਕ ਦਿਨ ਪਹਿਲਾਂ ਅੰਮ੍ਰਿਤਸਰ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਆਪ ਵਰਕਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ...

BSF ਅੰਮ੍ਰਿਤਸਰ ਨੂੰ ਮਿਲੀ ਕਾਮਯਾਬੀ, ਪਿੰਡ ਰੋੜਾ ਤੇ ਰਤਨ ਖੁਰਦ ਤੋਂ ਹੈਰੋਇਨ ਸਣੇ 2 ਡਰੋਨ ਕੀਤੇ ਜ਼ਬਤ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਆਉਂਦਾ ਨਜ਼ਰ ਨਹੀਂ ਆ ਰਿਹਾ। ਲਗਾਤਾਰ ਸਰਹੱਦੀ ਇਲਾਕਿਆਂ ‘ਚ ਡ੍ਰੋਨ ਜ਼ਰੀਏ ਹੈਰੋਇਨ ਦੀ...

ਵੋਟਾਂ ਪੈਣ ਤੋਂ ਪਹਿਲਾਂ ਅੰਮ੍ਰਿਤਸਰ ਪਹੁੰਚੇ ਹਰਸਿਮਰਤ ਕੌਰ ਬਾਦਲ, ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਵੋਟਾਂ ਪੈਣ...

CM ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਰ ਦੀ ਪਤਨੀ ਸੁਨੀਤਾ ਕੇਜਰੀਵਾਲ ਅਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਨੇ ਸਚਖੰਡ ਸ੍ਰੀ ਦਰਬਾਰ...

ਕੁਲਦੀਪ ਧਾਲੀਵਾਲ ਦੇ ਹੱਕ ‘ਚ CM ਮਾਨ ਦਾ ਰੋਡ ਸ਼ੋਅ, ਬੋਲੇ- ‘ਤੁਸੀਂ ਝਾੜੂ ਦਾ ਬਟਨ ਦਬਾਓ, ਬਾਕੀ ਜ਼ਿੰਮੇਵਾਰੀ ਸਾਡੀ’

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਦੀ ਲੜਾਈ ਜਿੱਤਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਅੱਜ (ਸ਼ਨੀਵਾਰ) ਉਹ ਆਮ ਆਦਮੀ ਪਾਰਟੀ...

ਅੱਜ ਅੰਮ੍ਰਿਤਸਰ ਤੇ ਤਰਨਤਾਰਨ ‘ਚ ਰੋਡ ਸ਼ੋਅ ਕਰਨਗੇ CM ਮਾਨ, AAP ਉਮੀਦਵਾਰਾਂ ਦੇ ਹੱਕ ‘ਚ ਮੰਗਣਗੇ ਵੋਟ

ਲੋਕ ਸਭਾ ਚੋਣਾਂ ਦੀ ਜੰਗ ਨੂੰ ਫਤਿਹ ਕਰਨ ਲਈ ਮੁੱਖ ਮੰਤਰੀ ਮਾਨ ਪੂਰੀ ਤਾਕਤ ਲਗਾ ਰਹੇ ਹਨ। ਉਹ ਪਿਛਲੇ ਇਕ ਹਫਤੇ ਤੋਂ ਲਗਾਤਾਰ ਰੋਡ ਸ਼ੋਅ ਤੇ...

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ, ਵਿਦੇਸ਼ੀ ਮੂਲ ਦੇ ਬਦ/ਮਾਸ਼ ਦੇ 3 ਸਾਥੀਆਂ ਨੂੰ ਹਥਿ/ਆਰਾਂ ਸਣੇ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਵਿਚ ਕਾਊਂਟਰ ਇੰਟੈਲੀਜੈਂਸ ਨੇ ਵਿਦੇਸ਼ ਵਿਚ ਬੈਠ ਕੇ ਗੈਂਗ ਚਲਾਉਣ ਵਾਲੇ ਹੈਪੀ ਜੱਟ ਦੇ ਤਿੰਨ ਗੁਰਗਿਆਂ ਨੂੰ ਫੜਨ ਵਿਚ ਸਫਲਤਾ...

ਔਜਲਾ ਦੀ ਰੈਲੀ ‘ਚ ਫਾਇ.ਰਿੰਗ ਮਾਮਲਾ, CEO ਨੇ 24 ਘੰਟਿਆਂ ਅੰਦਰ ਡੀਜੀਪੀ ਤੋਂ ਮੰਗੀ ਰਿਪੋਰਟ

ਅੰਮ੍ਰਿਤਸਰ ਦੇ ਅਜਨਾਲਾ ‘ਚ ਕਾਂਗਰਸ ਦੀ ਚੋਣ ਰੈਲੀ ‘ਤੇ ਹੋਈ ਫਾਇਰਿੰਗ ਨੇ ਮਾਹੌਲ ਖਰਾਬ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ...

ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦੀ ਰੈਲੀ ‘ਚ ਫਾਇ/ਰਿੰਗ, ਅਜਨਾਲਾ ਪ੍ਰੋਗਰਾਮ ‘ਚ ਚੱਲੀਆਂ ਗੋ/ਲੀਆਂ

ਅਜਨਾਲਾ ‘ਚ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ‘ਚ ਸ਼ਾਮਲ ਹੋਣ ਲਈ ਆਏ ਨੌਜਵਾਨਾਂ ‘ਤੇ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, ਪਵਿੱਤਰ ਚੌੜਾ ਗੈਂਗ ਦੇ ਮੈਂਬਰ ਨੂੰ ਹਥਿਆਰਾਂ ਸਣੇ ਦਬੋਚਿਆ

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਪਵਿੱਤਰ ਚੌੜਾ ਗੈਂਗ ਨਾਲ ਸਬੰਧਤ ਬਦਮਾਸ਼ ਨੂੰ ਕਾਬੂ ਕੀਤਾ ਗਿਆ...

ਅੱਜ ਪੰਜਾਬ ਆਉਣਗੇ ਕੇਜਰੀਵਾਲ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਕਰਨਗੇ ਚੋਣ ਪ੍ਰਚਾਰ

ਸ਼ਰਾਬ ਨੀਤੀ ਮਾਮਲੇ ‘ਚ ਜੇਲ੍ਹ ਤੋਂ ਬਾਹਰ ਆਏ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ। ਇਸ ਦੌਰਾਨ ਉਹ ਅੰਮ੍ਰਿਤਸਰ ਤੋਂ ਚੋਣ...

ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਮਨੀ ਦੇ ਸਮੇਂ ‘ਚ ਬਦਲਾਅ, ਵਧਦੀ ਗਰਮੀ ਕਾਰਨ ਲਿਆ ਗਿਆ ਫੈਸਲਾ

ਪੰਜਾਬ ‘ਚ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਰਕੇ ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਮਣੀ ਦਾ ਸਮਾਂ ਬਦਲ ਦਿੱਤਾ ਗਿਆ...

ਅਵਾਰਾ ਕੁੱਤੇ ਨੂੰ ਰੋਟੀ ਪਾਉਣ ‘ਤੇ ਭੜਕਿਆ ਗੁਆਂਢੀ, ਬੇਜ਼ੁਬਾਨ ਨੂੰ ਤਾਂ ਕੁੱਟਿਆ, ਨਾਲ ਬੰਦੇ ਦਾ ਵੀ ਕੀਤਾ ਮਾੜਾ ਹਾਲ

ਆਮ ਤੌਰ ‘ਤੇ ਲੋਕ ਬੇਜ਼ੁਬਾਨ ਜਾਨਵਰਾਂ ਨੂੰ ਖਾਣਾ ਖਿਲਾਉਂਦੇ ਦੇਖੇ ਜਾਂਦੇ ਹਨ, ਕਿਉਂਕਿ ਇਹ ਬਹੁਤ ਪੁੰਨ ਦਾ ਕੰਮ ਹੈ ਪਰ ਅੰਮ੍ਰਿਤਸਰ ਦੇ...

ਅੰਮ੍ਰਿਤਸਰ ‘ਚ ਚੋਰਾਂ ਨੇ ਦੁਕਾਨਾਂ ‘ਚ ਕੀਤੀ ਚੋਰੀ, ਜਿੰਦਰੇ ਤੋੜ ਕੇ ਲੱਖਾਂ ਰੁਪਏ ਤੇ ਸੋਨਾ ਲੈ ਕੇ ਹੋਏ ਫਰਾਰ

ਅੰਮ੍ਰਿਤਸਰ ਵਿੱਚ ਬੱਸ ਸਟੈਂਡ ਦੇ ਕੋਲ ਭਾਟੀਆ ਮਾਰਕੀਟ ਵਿੱਚ ਅੱਜ ਲੱਖਾਂ ਰੁਪਏ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ...

ਅੰਮ੍ਰਿਤਸਰ ਪੁਲਿਸ ਨੇ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕੀਤੇ ਕਾਬੂ, 40 ਮੋਬਾਈਲ ਤੇ ਸੋਨੇ ਦੇ ਗਹਿਣੇ ਬਰਾਮਦ

ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਵੱਲੋਂ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ...

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਸਫਲਤਾ, ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਪੁਲਿਸ ਦੇ ਹੱਥ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਪਿਸਤੌਲ ਦੀ ਨੋਕ ‘ਤੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ...

ਅੰਮ੍ਰਿਤਸਰ ‘ਚ ਦੇਰ ਰਾਤ ਲੁਟੇਰਿਆਂ ਨੇ ਘੇਰਿਆ ਬਜੁਰਗ ਵਿਅਕਤੀ, ਐਕਟਿਵਾ ਖੋਹ ਮੌਕੇ ਤੋਂ ਹੋਏ ਫਰਾਰ

ਅੰਮ੍ਰਿਤਸਰ ਵਿੱਚ ਦੇਰ ਰਾਤ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੋਟਰਸਾਈਕਲ ਸਵਾਰ ਤਿੰਨ...

ਅੰਮ੍ਰਿਤਸਰ : ਸੜਕ ਹਾ.ਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਿਓ-ਪੁੱਤ ਤੇ ਦਾਦੀ ਦੀ ਹੋਈ ਮੌ.ਤ

ਅੰਮ੍ਰਿਤਸਰ ਅਧੀਨ ਪੈਂਦੇ ਕਸਬਾ ਮਹਿਤਾ ਤੇ ਨੇੜਲੇ ਪਿੰਡ ਖੱਬੇ ਰਾਜਪੂਤਾਂ ਦੀ ਸੜਕ ਦੇ ਉੱਤੇ ਇੱਕ ਦਰਦਨਾਕ ਹਾਦਸੇ ਕਾਰਨ ਇੱਕ ਹੱਸਦਾ-ਵੱਸਦਾ...

ਚੱਪਲਾਂ ਚੋਂ ਮਿਲੇ ਹੈ.ਰੋਇ.ਨ ਦੇ 2 ਪੈਕਟ, BSF ਜਵਾਨਾਂ ਨੇ ਖੇਤਾਂ ‘ਚ ਤਲਾਸ਼ੀ ਦੌਰਾਨ ਕੀਤਾ ਬਰਾਮਦ

ਪੰਜਾਬ ਵਿੱਚ ਨਸ਼ਾ ਤਸਕਰੀ ਲਈ ਤਸਕਰਾਂ ਵੱਲੋਂ ਨਵੇਂ ਨਵੇਂ ਤਰੀਕੇ ਅਪਣਾਏ ਜਾ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, BSF ਦੇ...

ਅੰਮ੍ਰਿਤਸਰ ‘ਚ BSF ਨੂੰ ਮਿਲੀ ਸਫਲਤਾ, ਹੈ.ਰੋਇ.ਨ ਦਾ ਇੱਕ ਪੈਕੇਟ ਕੀਤਾ ਬਰਾਮਦ

ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਚੌਕਸ ਸੀਮਾ ਸੁਰੱਖਿਆ ਬਲ (BSF) ਦੇ ਖੁਫ਼ੀਆ ਵਿੰਗ ਨੂੰ ਵੱਡੀ ਸਫਲਤਾ ਮਿਲੀ ਹੈ। BSF...

ਕੇਂਦਰੀ ਜੇਲ੍ਹ ਅੰਮ੍ਰਿਤਸਰ ‘ਚ ਆਪਸ ਵਿਚ ਭਿੜੇ ਕੈਦੀ, 3 ਜ਼ਖਮੀ ਕੈਦੀਆਂ ਨੂੰ ਲਿਆਂਦਾ ਗਿਆ ਹਸਪਤਾਲ

ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਜੇਲ੍ਹ ਵਿਚ ਕੈਦੀਆਂ ਦੀ ਆਪਸ ਵਿਚ ਝੜਪ ਹੋ...

BSF ਅੰਮ੍ਰਿਤਸਰ ਨੂੰ ਮਿਲੀ ਸਫਲਤਾ, ਭਾਰਤੀ ਸਰਹੱਦ ਅੰਦਰ ਦਾਖਲ ਹੋਏ ਘੁਸਪੈਠੀਏ ਨੂੰ ਹ.ਥਿਆਰਾਂ ਸਣੇ ਕੀਤਾ ਕਾਬੂ

ਅੰਮ੍ਰਿਤਸਰ ਵਿਚ ਹਥਿਆਰ ਲੈ ਕੇ ਭਾਰਤੀ ਸਰਹੱਦ ਅੰਦਰ ਦਾਖਲ ਹੋਏ ਇਕ ਘੁਸਪੈਠੀਏ ਨੂੰ BSF ਜਵਾਨਾਂ ਨੇ ਫੜਿਆ ਹੈ। ਬੀਐੱਸਐੱਫ ਦੇ ਜਵਾਨਾਂ ਨੇ...

ਅੰਮ੍ਰਿਤਸਰ ‘ਚ ਦੁਕਾਨ ਤੇ ਕੰਮ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌ.ਤ

ਅੰਮ੍ਰਿਤਸਰ ਦੇ ਰਾਮਤੀਰਥ ਰੋਡ ‘ਤੇ ਇੱਕ ਨੌਜਵਾਨ ਨੂੰ ਕਰੰਟ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੇਟੀਆਂ ਦੀ ਦੁਕਾਨ ‘ਤੇ ਕੰਮ ਰਿਹਾ...

ਚੱਲਦੀ ਗੱਡੀ ‘ਤੇ ਮੁੰਡਿਆਂ ਨੇ ਕੀਤੀ ਫਾਇਰਿੰਗ, ਹਾਦਸੇ ‘ਚ ਇਕ ਨੌਜਵਾਨ ਦੀ ਗਈ ਜਾਨ

ਜ਼ਿਲਾ ਅੰਮ੍ਰਿਤਸਰ ਤੋਂ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਚੱਲਦੀ ਗੱਡੀ ‘ਤੇ ਕੁਝ ਮੁੰਡਿਆਂ ਨੇ ਫਾਇਰਿੰਗ ਕੀਤੀ । ਫਾਇਰਿੰਗ ‘ਚ ਇਕ...

ਅੰਮ੍ਰਿਤਸਰ : ਨਕਲੀ ਬੰਦੂਕ ਨਾਲ ਸੁਨਿਆਰੇ ਨੂੰ ਲੁੱਟਣ ਵਾਲਾ ਕਾਬੂ, ਜ਼ਮਾਨਤ ‘ਤੇ ਛੁੱਟਣ ਮਗਰੋਂ ਕੀਤੀ ਵਾਰਦਾਤ

ਅੰਮ੍ਰਿਤਸਰ ਪੁਲਿਸ ਨੇ ਦਿਨ-ਦਿਹਾੜੇ ਇੱਕ ਸੁਨਿਆਰੇ ਦੀ ਦੁਕਾਨ ਨੂੰ ਬੰਦੂਕ ਦੀ ਨੋਕ ‘ਤੇ ਲੁੱਟਣ ਵਾਲੇ ਦੋਸ਼ੀ ਨੂੰ ਕਾਬੂ ਕੀਤਾ ਹੈ। ਦੋਸ਼ੀ...

ਵਿਜੀਲੈਂਸ ਦੀ ਕਾਰਵਾਈ, 5000 ਦੀ ਰਿਸ਼ਵਤ ਲੈਂਦੇ ਏਐੱਸਆਈ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਪੁਲਿਸ ਸਟੇਸ਼ਨ ਅਜਨਾਲਾ...

ਖਾਲਸਾ ਸਾਜਣਾ ਦਿਵਸ ਮਨਾਉਣ ਅੰਮ੍ਰਿਤਸਰ ਤੋਂ ਪਾਕਿਸਤਾਨ ਰਵਾਨਾ ਹੋਏ ਸ਼ਰਧਾਲੂ, 929 ਨੂੰ ਮਿਲਿਆ ਵੀਜ਼ਾ

ਪਾਕਿਸਤਾਨ ਵਿਚ ਸਥਿਤ ਗੁਰੂਧਾਮਾਂ ਦੇ ਦਰਸ਼ਨ ਲਈ ਗੋਲਡਨ ਟੈਂਪਲ ਤੋਂ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਇਹ ਜਥਾ ਪਾਕਿਸਤਾਨ ਵਿਚ ਖਾਲਸਾ...

ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਖਿੱਚੀ ਤਿਆਰੀ, ਲੋਕਾਂ ਲਈ ਬਣਾਏ ਗਏ ਸ਼ਿਕਾਇਤ ਸੈੱਲ

16 ਮਾਰਚ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਸੀ ਤੇ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਸੀ। ਅਜਿਹੇ ਵਿਚ...

ਭੰਗੜੇ ਦੌਰਾਨ ਪੱਗ ਲਾਹ ਕੇ ਰੱਖਣ ਵਾਲੇ ਮੁੰਡੇ ਨੇ ਗੁਰੂ ਘਰ ਜਾ ਕੇ ਮੰਗੀ ਮੁਆਫ਼ੀ, ਕਿਹਾ-ਜੋ ਹੋਇਆ ਠੀਕ ਨਹੀਂ ਹੋਇਆ”

ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਅੰਮ੍ਰਿਤਸਰ ਦਾ ਰਹਿਣ ਵਾਲਾ ਇਕ ਨੌਜਵਾਨ ਦੀ ਸਟੇਜ ‘ਤੇ...

26,91,010 ਰੁ. ਦੀ ਕਰੰਸੀ ਲੈ ਕੇ ਪੰਜਾਬ ਤੋਂ UK ਜਾ ਰਿਹਾ ਸੀ ਬੰਦਾ, ਕਸਟਮ ਵਿਭਾਗ ਦੇ ਚੜ੍ਹਿਆ ਹੱਥੇ

ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮ ਦਾਸ ਜੀ ਇੰਟਰਨੈਸ਼ਨਲ ਏਅਰਪੋਰਟ ‘ਤੇ ਸੀ.ਆਈਏ ਸਟਾਫ ਅਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਯਾਤਰੀ...

ਅੰਮ੍ਰਿਤਸਰ ਪੁਲਿਸ ਨੇ ਸਿਰਫਿਰੇ ਆਸ਼ਿਕ ਨੂੰ ਫੜਿਆ, ਮਹਿਲਾ ਦੇ ਪਤੀ ‘ਤੇ ਚਲਾਈਆਂ ਸੀ ਗੋਲੀ/ਆਂ

ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਪੁਲਿਸ ਵੱਲੋਂ ਇਰਾਦਤਨ ਹੱਤਿਆ ਦੇ ਮਾਮਲੇ ਵਿਚ ਇਕ ਸਿਰਫਿਰੇ ਆਸ਼ਿਕ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੇ...

ਸੋਸ਼ਲ ਵਰਕਰ ਨੂੰ ਹਨੀ ਟ੍ਰੈਪ ‘ਚ ਫਸਾਇਆ, ਬਦਲਾ ਲੈਣ ਲਈ ਚਲਾਈਆਂ ਗੋ.ਲੀਆਂ, ਮੁਲਜ਼ਮ ਚੜ੍ਹੇ ਪੁਲਿਸ ਅੜਿੱਕੇ

ਅੰਮ੍ਰਿਤਸਰ ਵਿਚ ਇਕ ਮੁਲਜ਼ਮ ਨੇ ਸੋਸ਼ਲ ਵਰਕਰ ਤੋਂ ਬਦਲਾ ਲੈਣ ਲਈ ਆਪਣੇ ਦੋਸਤ ਦੀ ਗਰਲਫ੍ਰੈਂਡ ਦਾ ਇਸਤੇਮਾਲ ਕੀਤਾ। ਲੜਕੀ ਨੇ ਪਹਿਲਾਂ ਲੜਕੀ...

ਅੰਮ੍ਰਿਤਸਰ ‘ਚ ਪੁਲਿਸ ਤੇ ਆਬਕਾਰੀ ਵਿਭਾਗ ਨੇ ਮਾਰੀ ਰੇਡ, 1,41,400 ਲੀਟਰ ਲਾਹਣ ਕੀਤੀ ਬਰਾਮਦ

ਅੰਮ੍ਰਿਤਸਰ ਵਿਚ ਐਕਸਾਈਜ਼ ਤੇ ਪੁਲਿਸ ਦੀ ਟੀਮ ਸਾਂਝੇ ਤੌਰ ‘ਤੇ ਰੇਡ ਮਾਰੀ ਗਈ। ਪੁਲਿਸ ਵੱਲੋਂ ਬਿਆਸ ਦਰਿਆ ਵਿਚ ਇਹ ਸਾਂਝਾ ਆਪ੍ਰੇਸ਼ਨ ਕੀਤਾ...

ਆਟੋ ਚਾਲਕ ਨੇ ਕਾਇਮ ਕੀਤੀ ਇਨਸਾਨੀਅਤ ਦੀ ਮਿਸਾਲ, ਸੜਕ ਤੇ ਜ਼ਖਮੀ ਪਈ ਮਹਿਲਾ ਦੀ ਇੰਝ ਬਚਾਈ ਜਾ.ਨ

ਇਨਸਾਨੀਅਤ ਅਜੇ ਵੀ ਜ਼ਿੰਦਾ ਹੈ, ਇਸ ਮਿਸਾਲ ਨੂੰ ਅੰਮ੍ਰਿਤਸਰ ਦੇ ਇੱਕ ਆਟੋ ਚਾਲਕ ਨੇ ਕਾਇਮ ਕੀਤੀ ਹੈ। ਇਸ ਆਟੋ ਚਾਲਕ ਨੇ ਨਾ ਸਿਰਫ ਆਪਣੀ...

ICICI ਬੈਂਕ ਲੁੱਟ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਨੂੰ ਮਿਲੀ ਸਫਲਤਾ, 3 ਲੁਟੇ.ਰਿਆਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਦੇ ICICI ਬੈਂਕ ਲੁੱਟ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਇਸ ਮਾਮਲੇ ਵਿਚ ਪੁਲਿਸ ਵੱਲੋਂ 3 ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ...

ਅੰਮ੍ਰਿਤਸਰ ਦੇ ICICI ਬੈਂਕ ‘ਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ, 20 ਲੱਖ ਦੀ ਨਕਦੀ ਲੈ ਲੁਟੇਰੇ ਹੋਏ ਫਰਾਰ

ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਬੈਂਕ ਵਿਚ ਲੁੱਟ ਦੀ ਮਾਮਲਾ ਸਾਹਮਣੇ ਆਇਆ ਹੈ। ਦਰਅਸਲ...

ਅੰਮ੍ਰਿਤਸਰ ‘ਚ ਮਸ਼ਹੂਰ ਡਾਕਟਰ ਗ੍ਰਿਫ਼ਤਾਰ, 5 ਸਾਲ ਪਹਿਲਾਂ ਆਪ੍ਰੇਸ਼ਨ ਮਗਰੋਂ ਹੋਈ ਔਰਤ ਦੀ ਮੌ.ਤ ਦਾ ਮਾਮਲਾ

ਅੰਮ੍ਰਿਤਸਰ ਵਿੱਚ ਇੱਕ ਮਸ਼ਹੂਰ ਡਾਕਟਰ ਨੂੰ 5 ਸਾਲ ਪੁਰਾਣੇ ਮਾਮਲੇ ਵਿਚ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਡਾਕਟਰ ਨੇ 2018 ‘ਚ ਮਹਿਲਾ ਵਕੀਲ ਦਾ...

ਘਰ ਦੇ ਹੀ ਪੁੱਤ ਨੇ ਉਜਾੜ ‘ਤਾ ਹੱਸਦਾ-ਖੇਡਦਾ ਟੱਬਰ, 2 ਸਾਲ ਦੇ ਭਤੀਜੇ ਸਣੇ ਮਾਂ-ਭਰਜਾਈ ਨੂੰ ਕੀਤਾ ਕਤ.ਲ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਕ ਨੌਜਵਾਨ ਨੇ ਆਪਣੀ ਮਾਂ, ਭਰਜਾਈ ਅਤੇ ਢਾਈ ਸਾਲ ਦੇ ਭਤੀਜੇ ਦਾ ਕਤਲ ਕਰ ਦਿੱਤਾ। ਇਸ ਤੋਂ...

ਅੰਮ੍ਰਿਤਸਰ ਤੋਂ ਮਸ਼ਹੂਰ ‘ਹੀਰਾ ਪਨੀਰ ਵਾਲਾ’ ਨੇ ਚੋਣ ਲੜਨ ਦਾ ਕੀਤਾ ਐਲਾਨ, ਆਜ਼ਾਦ ਉਮੀਦਵਾਰ ਵਜੋਂ ਉਤਰਨਗੇ ਮੈਦਾਨ ‘ਚ

ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਚੋਣ ਮੈਦਾਨ ਵਿਚ ਉਤਾਰੇ ਜਾ ਰਹੇ ਹਨ। ਇਸੇ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਜਸਬੀਰ ਜੱਸੀ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

ਪੰਜਾਬੀ ਗਾਇਕ ਜਸਬੀਰ ਸਿੰਘ ਜੱਸੀ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਗੁਰੂ ਘਰ ਵਿੱਚ ਅਰਦਾਸ ਅਤੇ...

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਕਾਮਯਾਬੀ, 2 ਨਸ਼ਾ ਤਸ/ਕਰਾਂ ਨੂੰ 4 ਕਿਲੋ ਹੈਰੋ.ਇਨ ਤੇ 3 ਲੱਖ ਰੁ. ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 2 ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ 4 ਕਿਲੋ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ।...

Carousel Posts