Tag: , ,

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਛੇ ਕਿਲੋ ਹੈਰੋਇਨ ਸਣੇ ਦੋ ਨੌਜਵਾਨਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਅਮਰੀਕਾ ਸਥਿਤ ਨਾਮੀ ਗੈਂ.ਗਸਟਰ ਦੇ 2 ਸਾਥੀਆਂ ਨੂੰ ਕਾਬੂ ਕੀਤਾ ਹੈ।ਇਹ ਦੋਵੇਂ...

ਅੰਮ੍ਰਿਤਸਰ ‘ਚ 200 ਪੁਲਿਸ ਮੁਲਾਜ਼ਮਾਂ ਨੇ ਚਲਾਇਆ ਸਰਚ ਆਪਰੇਸ਼ਨ, 3 ਭਗੌੜੇ ਤੇ 14 ਸ਼ੱਕੀ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ ਨਸ਼ਿਆਂ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਰਮਿਆਨ ਅੱਜ ਤੜਕੇ ਮਕਬੂਲਪੁਰਾ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ...

ਅੰਮ੍ਰਿਤਸਰ ‘ਚ ਡਾਕਟਰ ਜੋੜੇ ਤੋਂ ਬੰ.ਦੂਕ ਦੀ ਨੋਕ ‘ਤੇ ਲੁੱ.ਟ, ਫਾਇ.ਰਿੰਗ ਕਰ Audi ਗੱਡੀ ਲੈ ਫਰਾਰ ਹੋਏ ਲੁ.ਟੇਰੇ

ਸ਼ਨੀਵਾਰ ਦੇਰ ਰਾਤ ਦੋ ਨਕਾਬਪੋਸ਼ ਲੁਟੇਰਿਆਂ ਨੇ ਕੇਡੀ ਹਸਪਤਾਲ ਨੇੜੇ ਇੱਕ ਡਾਕਟਰ ਜੋੜੇ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਨ੍ਹਾਂ ਦੀ...

ਅੰਮ੍ਰਿਤਸਰ : ਦਵਾਈ ਮਾਰਕੀਟ ‘ਚ ਲੁੱਟ ਕਰਨ ਵਾਲਾ ਸਾਥੀ ਸਣੇ ਕਾਬੂ, ਹਥਿ.ਆਰ ਤੇ ਕਾਰ.ਤੂਸ ਵੀ ਬਰਾਮਦ

ਅੰਮ੍ਰਿਤਸਰ ‘ਚ ਹਾਲ ਹੀ ‘ਚ ਨਸ਼ੇ ‘ਚ ਧੁੱਤ ਆਪਣੇ ਸਾਥੀਆਂ ਨਾਲ ਮਿਲ ਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਉਸ...

ਅੰਮ੍ਰਿਤਸਰ-ਜੈਪੁਰ ਏਅਰਪੋਰਟ ‘ਤੇ DRI ਨੇ 3.55 ਕਰੋੜ ਦੀ ਵਿਦੇਸ਼ੀ ਮੁਦਰਾ ਕੀਤੀ ਬਰਾਮਦ, ਮਾਸਟਰਮਾਈਂਡ ਸਣੇ 4 ਕਾਬੂ

ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਅੰਮ੍ਰਿਤਸਰ ਤੇ ਜੈਪੁਰ ਏਅਰਪੋਰਟ ‘ਤੇ ਇਕੱਠੇ ਦਬਿਸ਼ ਦੇ ਕੇ ਵਿਦੇਸ਼ੀ ਮੁਦਰਾ ਦੀ ਤਸਕਰੀ ਕਰਨ...

ਅੰਮ੍ਰਿਤਸਰ ‘ਚ BSF ਨੂੰ ਮਿਲੀ ਵੱਡੀ ਕਾਮਯਾਬੀ, 3.5 ਕਰੋੜ ਰੁਪਏ ਦੀ ਹੈ.ਰੋਇਨ ਜ਼ਬਤ, ਇਲਾਕੇ ‘ਚ ਤਲਾਸ਼ੀ ਜਾਰੀ

ਪੰਜਾਬ ਦੇ ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਵਾਨਾਂ ਨੇ ਭਾਰਤੀ ਸਰਹੱਦ ਵਿੱਚ ਦਾਖਲ ਹੋਏ...

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 14.55 ਲੱਖ ਰੁਪਏ ਦੀ ਡ.ਰੱਗ ਮਨੀ ਤੇ ਹਥਿ.ਆਰਾਂ ਸਣੇ 9 ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਆਈਪੀਐੱਸ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਤੋਂ ਮਿਲੇ...

World Cup ਫਾਈਨਲ ਲਈ ਅੰਮ੍ਰਿਤਸਰ ‘ਚ ਲੱਗੀ ਵੱਡੀ ਸਕ੍ਰੀਨ, ਪੰਜਾਬ ਪੁਲਿਸ ਨੇ ਸਟੇਡੀਅਮ ਵਰਗਾ ਕੀਤਾ ਇੰਤਜ਼ਾਮ

ਭਾਰਤ-ਆਸਟ੍ਰੇਲੀਆ ਵਰਲਡ ਕੱਪ ਦਾ ਕ੍ਰੇਜ਼ ਪੰਜਾਬ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਫਾਈਨਲ ਮੈਚ ਦਾ ਲਾਈਵ...

‘ਆਪ’ ਲੀਡਰ ਦੇ ਭਰਾ ਨੂੰ ਮਾਰੀ ਗੋ/ਲੀ, ਸਫਾਈ ਨੂੰ ਲੈ ਕੇ ਹੋਇਆ ਝਗੜਾ ਪਹੁੰਚਿਆ ਫਾ.ਇ/ਰਿੰਗ ਤੱਕ

ਅੰਮ੍ਰਿਤਸਰ ‘ਚ ‘ਆਪ’ ਆਗੂ ਦੇ ਭਰਾ ‘ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਵਿਅਕਤੀ ਦੇ ਪੱਟ ‘ਤੇ ਗੋਲੀ ਲੱਗਣ ਕਾਰਨ...

ਅੰਮ੍ਰਿਤਸਰ ‘ਚ ਦਿਨ-ਦਿਹਾੜੇ ਸਾਢੇ 4 ਲੱਖ ਦੀ ਲੁੱਟ, ਬੰਦੂਕ ਦੀ ਨੋਕ ‘ਤੇ ਕੁਲੈਕਸ਼ਨ ਬੁਆਏ ਨੂੰ ਬਣਾਇਆ ਨਿਸ਼ਾਨਾ

ਅੰਮ੍ਰਿਤਸਰ ਦੇ ਛੇਹਰਟਾ ਦੇ ਜਵਾਹਰ ਨਗਰ ਇਲਾਕੇ ਵਿੱਚ ਦੋ ਨੌਜਵਾਨਾਂ ਨੇ ਦਿਨ-ਦਿਹਾੜੇ ਇੱਕ ਕੁਲੈਕਸ਼ਨ ਬੁਆਏ ਤੋਂ ਬੰਦੂਕ ਦੀ ਨੋਕ ’ਤੇ 4.50 ਲੱਖ...

ਅੰਮ੍ਰਿਤਸਰ ‘ਚ ਕੈਬ ਡਰਾਈਵਰ ‘ਤੇ ਹੋਈ ਫਾ.ਇਰਿੰਗ, ਹਾਲਤ ਗੰਭੀਰ, ਹ.ਮਲਾਵਰ ਮੌਕੇ ਤੋਂ ਫਰਾਰ

ਪੰਜਾਬ ਦੇ ਅੰਮ੍ਰਿਤਸਰ ਵਿੱਚ ਰਣਜੀਤ ਐਵੇਨਿਊ ਡੀ ਬਲਾਕ ‘ਚ ਵੀਰਵਾਰ ਸਵੇਰੇ ਕੁਝ ਲੋਕਾਂ ਨੇ ਇਕ ਕੈਬ ਡਰਾਈਵਰ ‘ਤੇ ਗੋਲੀਆਂ ਚਲਾ...

ਮਲੇਸ਼ੀਆ ਏਅਰਲਾਈਨਸ ਵੱਲੋਂ ਅੰਮ੍ਰਿਤਸਰ-ਕੁਆਲਾਲੰਪੁਰ ‘ਚ ਸ਼ੁਰੂ ਕੀਤੀਆਂ ਗਈਆਂ ਸਿੱਧੀਆਂ ਉਡਾਣਾਂ

ਮਲੇਸ਼ੀਆ ਏਅਰਲਾਈਨਸ ਵੱਲੋਂ ਅੰਮ੍ਰਿਤਸਰ-ਕੁਆਲਾਲੰਪੁਰ ਫਲਾਈਟ ਸ਼ੁਰੂ ਕੀਤੀ ਗਈ ਹੈ ਜਿਸ ਵਿਚ ਪਹਿਲੇ ਦਿਨ 180 ਸੀਟਾਂ ਵਾਲੇ ਜਹਾਜ਼ ਵਿਚ 90 ਫੀਸਦੀ...

ਅੰਮ੍ਰਿਤਸਰ ‘ਚ ਵੱਡੀ ਵਾ.ਰਦਾ.ਤ, ਕਲਯੁੱਗੀ ਪੁੱਤ ਨੇ ਤੇ.ਜ਼ਧਾਰ ਹ.ਥਿਆ.ਰ ਨਾਲ ਮਾਂ-ਪਿਓ ਦਾ ਕੀਤਾ ਕ.ਤਲ

ਪੰਜਾਬ ਦੇ ਅੰਮ੍ਰਿਤਸਰ ‘ਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਪਿੰਡ ਪੰਧੇਰ ਕਲਾ ਵਿਚ ਇੱਕ ਨੌਜਵਾਨ ਨੇ ਆਪਣੇ ਹੀ ਮਾਂ-ਬਾਪ ਦੀ ਜਾਨ ਲੈ...

ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਚੱ.ਲੀਆਂ ਗੋ.ਲੀਆਂ, ਬੁਲੇਟ ਪਰੂਫ਼ ਜੈਕਟ ਕਾਰਨ ਬਚੀ ਜਾਨ

ਅੰਮ੍ਰਿਤਸਰ ਦੇ ਭੁੱਲਰ ਐਵੇਨਿਊ ‘ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਗੋਲੀਆਂ ਚਲਾਈਆਂ...

ਅੰਮ੍ਰਿਤਸਰ ਏਅਰਪੋਰਟ ‘ਤੇ ਮਿਲਿਆ 90 ਤੋਲੇ ਸੋਨਾ, ਦੁਬਈ ਤੋਂ ਲਿਆਉਣ ਲਈ ਨੌਜਵਾਨ ਨੇ ਲਾਇਆ ਸੀ ਵੱਡਾ ਜੁਗਾੜ

ਅੰਮ੍ਰਿਤਸਰ ਏਅਰਪੋਰਟ ‘ਤੇ ਇੱਕ ਯਾਤਰੀ ਕੋਲੋਂ 905.20 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ਹੈ। ਇਹ ਯਾਤਰੀ ਦੁਬਈ ਫਲਾਈਟ ਤੋਂ ਅੰਮ੍ਰਿਤਸਰ...

ਪੇਠਾ ਖਾਣ ਦੇ ਸ਼ੌਕੀਨ ਪੜ੍ਹ ਲੈਣ ਇਹ ਖ਼ਬਰ, ਵੇਖੋ ਫੈਕਟਰੀ ਵਿੱਚ ਕਿਸ ਹਾਲ ‘ਚ ਪਈ ਮਿਲੀ ਮਠਿਆਈ

ਤਿਉਹਾਰਾਂ ਦੇ ਦਿਨ ਚੱਲ ਰਹੇ ਹਨ ਤੇ ਇਨ੍ਹਾਂ ਦਿਨਾਂ ਵਿੱਚ ਮਠਿਆਈਆਂ ਖੂਬ ਖਰੀਦੀਆਂ ਜਾ ਰਹੀਆਂ ਹਨ। ਦੀਵਾਲੀ ਦੇ ਮੱਦੇਨਜ਼ਰ ਅੰਮ੍ਰਿਤਸਰ...

ਪੁਲਿਸ ਤੇ ਨ.ਸ਼ਾ ਤਸ.ਕਰਾਂ ਵਿਚਾਲੇ ਮੁਠਭੇੜ, ਦੋਵੇਂ ਪਾਸਿਓਂ ਚੱਲੀਆਂ ਗੋ.ਲੀਆਂ, ਹਥਿ.ਆਰ-ਹੈਰੋਇਨ ਸਣੇ ਕੀਤੇ ਕਾਬੂ

ਅੰਮ੍ਰਿਤਸਰ ‘ਚ ਪੁਲਿਸ ਅਤੇ ਤਸਕਰਾਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮੁਕਾਬਲਾ ਅੰਮ੍ਰਿਤਸਰ-ਜਲੰਧਰ ਰੋਡ ‘ਤੇ ਸਥਿਤ...

BSF ਨੇ ਸਰਹੱਦੀ ਪਿੰਡ ਦਾਓਕੇ ਤੋਂ ਬਰਾਮਦ ਕੀਤਾ ਪਾਕਿਸਤਾਨੀ ਡ੍ਰੋਨ, ਇਲਾਕੇ ‘ਚ ਚਲਾਈ ਸਰਚ ਮੁਹਿੰਮ

ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੰਮ੍ਰਿਤਸਰ ਵਿਚ ਸਰਹੱਦੀ ਪਿੰਡ ਦਾਓਕੇ ਤੋਂ ਇਕ ਪਾਕਿਸਤਾਨੀ ਡ੍ਰੋਨ ਬਰਾਮਦ ਕੀਤਾ ਹੈ। ਬੀਐੱਸੈੱਫ...

ਅੰਮ੍ਰਿਤਸਰ ‘ਚ ਪਾਕਿਸਤਾਨ ਦਾ ਜਾਸੂਸ ਗ੍ਰਿਫਤਾਰ, ISI ਏਜੰਟਾਂ ਨੂੰ ਭੇਜ ਰਿਹਾ ਸੀ ਫੌਜ ਦੀਆਂ ਜਾਣਕਾਰੀਆਂ

ਪਾਕਿਸਤਾਨੀ ਜਾਸੂਸ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਜਾਸੂਸ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਮੋਬਾਈਲ...

ਪੰਜਾਬ ਪੁਲਿਸ ਦਾ ਐਕਸ਼ਨ, ਅੰਮ੍ਰਿਤਸਰ ‘ਚ 10 ਨਸ਼ਾ ਤਸਕਰਾਂ ਦੀ ਪੌਣੇ 7 ਕਰੋੜ ਤੋਂ ਵੱਧ ਪ੍ਰਾਪਰਟੀ ਜ਼ਬਤ

ਪੰਜਾਬ ਦੇ ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਖਿਲਾਫ ਦਿਹਾਤੀ ਪੁਲਿਸ ਨੇ ਕਾਰਵਾਈ ਕੀਤੀ ਹੈ। ਦਿਹਾਤੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ...

ਦੁਸਹਿਰੇ ਮੇਲੇ ‘ਤੋਂ ਪਰਤ ਰਹੇ ਨਾਬਾਲਗ ਦਾ ਕ.ਤਲ, ਅਣਪਛਾਤੇ ਨੌਜਵਾਨਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਅੰਮ੍ਰਿਤਸਰ ‘ਚ ਦੁਸਹਿਰੇ ਮੇਲੇ ‘ਤੋਂ ਪਰਤ ਰਹੇ ਇਕ ਨਾਬਾਲਗ ਦਾ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।...

ਵਿਆਹ ਵਾਲੇ ਰਿਜ਼ਾਰਟ ‘ਚ ਹੰਗਾਮਾ, ਖਾਣੇ ‘ਚੋਂ ਨਿਕਲੇ ਕੀੜੇ, ਬਰਾਤੀਆਂ ਨੇ ਕੀਤੀ ਸੜਕ ਜਾਮ

ਅੰਮ੍ਰਿਤਸਰ ‘ਚ ਵਿਆਹ ਸਮਾਗਮ ‘ਚ ਵੱਡਾ ਹੰਗਾਮਾ ਹੋਇਆ। ਦਰਅਸਲ, ਵਿਆਹ ਦੇ ਮਹਿਮਾਨਾਂ ਨੂੰ ਪਰੋਸੇ ਗਏ ਖਾਣੇ ਵਿੱਚ ਕੀੜੇ ਨਿਕਲੇ। ਇਸ...

ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਦੋਸਤਾਂ ਨੂੰ ਪੈ ਗਏ ਲੁਟੇਰੇ, ਗੋਲੀ ਮਾਰ ਗੱਡੀ ਲੈ ਕੇ ਹੋਏ ਫਰਾਰ

ਦਿਨ-ਬ-ਦਿਨ ਵਧ ਰਹੀਆਂ ਲੁੱਟਾਂ-ਖੋਹਾਂ ਨੇ ਹਰ ਬੰਦੇ ਦੇ ਦਿਲ ਵਿੱਚ ਦਹਿਸ਼ਤ ਪਾ ਦਿੱਤੀ ਹੈ, ਹੁਣ ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ...

ਅੰਮ੍ਰਿਤਸਰ : ਨਾਬਾਲਿਗਾ ਨੂੰ ਭਜਾਉਣ ਵਾਲੇ ਨੂੰ 20 ਸਾਲ ਦੀ ਕੈਦ, ਵਿਆਹ ਦਾ ਝਾਂਸਾ ਦੇ ਕੇ ਲੈ ਗਿਆ ਸੀ ਨਾਲ

ਅੰਮ੍ਰਿਤਸਰ ਵਿੱਚ ਨਾਬਾਲਗ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਲਿਜਾਣ ਵਾਲੇ ਨੌਜਵਾਨ ਨੂੰ ਕੋਰਟ ਨੇ ਸਜ਼ਾ ਸੁਣਾਈ ਹੈ ਸੈਸ਼ਨ ਜੱਜ ਰਣਧੀਰ ਵਰਮਾ...

ਅਟਾਰੀ ਬਾਰਡਰ ‘ਤੇ ਨਿਤਿਨ ਗਡਕਰੀ ਨੇ ਲਹਿਰਾਇਆ ਦੇਸ਼ ਦਾ ਸਭ ਤੋਂ ਉੱਚਾ ਝੰਡਾ, ਪਾਕਿਸਤਾਨ ਦੇ ਝੰਡੇ ਤੋਂ 18 ਫੁੱਟ ਉੱਚਾ

ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਅੰਮ੍ਰਿਤਸਰ ਫੇਰੀ ਦੌਰਾਨ ਅਟਾਰੀ ਸਰਹੱਦ ‘ਤੇ ਦੇਸ਼ ਦਾ ਸਭ...

ਅਟਾਰੀ ਬਾਰਡਰ ‘ਤੇ ਅੱਜ ਲਹਿਰਾਇਆ ਜਾਵੇਗਾ ਸਭ ਤੋਂ ਉੱਚਾ ਤਿਰੰਗਾ, ਕੇਂਦਰੀ ਮੰਤਰੀ ਗਡਕਰੀ ਕਰਨਗੇ ਉਦਘਾਟਨ

ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੱਜ ਵੀਰਵਾਰ ਨੂੰ ਸਵੇਰੇ 11.30 ਵਜੇ ਅੰਮ੍ਰਿਤਸਰ ਪਹੁੰਚ ਰਹੇ ਹਨ। ਅੰਮ੍ਰਿਤਸਰ...

ਅੰਮ੍ਰਿਤਸਰ ‘ਚ BSF ਨੇ ਫੜੀ ਹੈਰੋਇਨ ਦੀ ਖੇਪ, ਤਰਨਤਾਰਨ ‘ਚ ਮਿਲਿਆ ਪਾਕਿਸਤਾਨੀ ਡ੍ਰੋਨ

ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਵੀਰਵਾਰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਤੋਂ ਇਕ ਪਾਕਿਸਤਾਨੀ ਡ੍ਰੋਨ ਬਰਾਮਦ ਕੀਤਾ ਹੈ।...

ਅੰਮ੍ਰਿਤਸਰ : ਮਜੀਠਾ ਰੋਡ ‘ਤੇ ਦਵਾਈਆਂ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, 4 ਦੀ ਮੌ.ਤ, ਕਈ ਲਾਪਤਾ

ਮਜੀਠਾ ਰੋਡ ਸਥਿਤ ਨਾਗਕਲਾਂ ਦਵਾਈ ਫੈਕਟਰੀ ਕੁਆਲਟੀ ਫਾਰਮਾਸਿਊਟੀਕਲ ਲਿਮਟਿਡ ਵਿਚ ਬੀਤੀ ਦੁਪਹਿਰ ਸਾਢੇ 3 ਵਜੇ ਭਿਆਨਕ ਅੱਗ ਲੱਗ ਗਈ। ਅੱਗ...

ਅੰਮ੍ਰਿਤਸਰ ‘ਚ ਤੇਜ਼ ਰਫਤਾਰ ਗੱਡੀ ਦਾ ਕ.ਹਿਰ, ਰਾਸ਼ਟਰ ਪੱਧਰੀ ਫੁੱਟਬਾਲ ਖਿਡਾਰੀ ਨੂੰ ਦ.ਰੜਿਆ

ਅੰਮ੍ਰਿਤਸਰ ਦੇ ਥਾਣਾ ਖਲਚਿਆ ਅਧੀਨ ਆਉਂਦੇ ਇਲਾਕੇ ਵਿਚ ਸੜਕ ਹਾਦਸਾ ਵਾਪਰਿਆ। ਇੱਥੇ ਤੇਜ਼ ਰਫ਼ਤਾਰ ਹੋਂਡਾ ਸਿਟੀ ਕਾਰ ਨੇ ਮੋਟਰਸਾਈਕਲ ਨੂੰ...

ਦੂਜੇ ਦਿਨ ਵੀ ਗੋਲਡਨ ਟੈਂਪਲ ਪਹੁੰਚੇ ਰਾਹੁਲ ਗਾਂਧੀ, ਜੋੜਾ ਘਰ ‘ਚ ਕੀਤੀ ਜੁੱਤੇ ਸੰਭਾਲਣ ਦੀ ਸੇਵਾ (ਤਸਵੀਰਾਂ)

ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਇਕ ਵਾਰ ਫਿਰ ਤੋ ਗੋਲਡਨ ਟੈਂਪਲ ਪਹੁੰਚੇ। ਇਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਲੰਗਰ ਘਰ ਵਿਚ ਮਹਿਲਾਵਾਂ ਨਾਲ...

ਰਾਤ 12 ਵਜੇ ਤੱਕ ਸ੍ਰੀ ਦਰਬਾਰ ਸਾਹਿਬ ‘ਚ ਸੇਵਾ ਕਰਦੇ ਰਹੇ ਰਾਹੁਲ ਗਾਂਧੀ, ਅੱਜ ਮੁੜ ਪਹੁੰਚਣਗੇ ਗੁਰੂਘਰ

ਰਾਹੁਲ ਗਾਂਧੀ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਰਾਤ 12 ਵਜੇ ਤੱਕ ਸੇਵਾ ਕਰਦੇ ਰਹੇ। ਸ਼ੁੱਕਰਵਾਰ...

ਭਲਕੇ ਪੰਜਾਬ ਦੇ ਦੌਰੇ ‘ਤੇ ਰਾਹੁਲ ਗਾਂਧੀ, ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

ਕਾਂਗਰਸ ਨੇਤਾ ਰਾਹੁਲ ਗਾਂਧੀ ਭਲਕੇ ਪੰਜਾਬ ਦੌਰੇ ‘ਤੇ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਭਲਕੇ ਯਾਨੀ 2 ਅਕਤੂਬਰ ਦਿਨ ਸੋਮਵਾਰ ਨੂੰ ਰਾਹੁਲ...

ਅੰਮ੍ਰਿਤਸਰ : 4 ਕਿਲੋ ਹੈਰੋਇਨ ਦੀ ਸਪਲਾਈ ਕਰਨ ਜਾ ਰਿਹਾ ਤਸਕਰ ਕਾਬੂ, ਦੋਸ਼ੀ ਨੂੰ ਪਾਕਿਸਤਾਨ ਤੋਂ ਮਿਲੀ ਸੀ ਖੇਪ

ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ ਟੀਮ ਨੇ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦਿਆਂ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਕਾਊਂਟਰ...

ਦਾਜ ਦੀ ਬਲੀ ਚੜ੍ਹੀ ਵਿਆਹੁਤਾ, ਸਹੁਰਿਆਂ ਤੋਂ ਦੁਖੀ ਹੋ ਮੁਕਾਈ ਜ਼ਿੰਦ.ਗੀ, ਮਾਪੇ ਰੋ-ਰੋ ਬੋਲੇ- ‘ਬਦਨਾਮੀ ਦੇ ਡਰਦੀ ਰਹੀ’

ਅੰਮ੍ਰਿਤਸਰ ਵਿੱਚ ਇੱਕ ਵਿਆਹੁਤਾ ਨੇ ਸਹੁਰੇ ਵਾਲਿਆਂ ਤੋਂ ਦੁਖੀ ਹੋ ਕੇ ਖੌਫਨਾਕ ਕਦਮ ਚੁੱਕ ਲਿਆ। ਉਸ ਨੇ ਤੇਜ਼ਾਬ ਪੀ ਲਿਆ, ਜਦੋਂ ਪਰਿਵਾਰ...

ਅੰਮ੍ਰਿਤਸਰ : ਪਬਲਿਕ ਫਾਰਮੈਸੀ ‘ਚ ਬੰ.ਦੂਕ ਦੀ ਨੋਕ ‘ਤੇ ਲੁੱਟ, 60,000 ਲੈ ਕੇ ਫਰਾਰ ਹੋਏ ਲੁਟੇਰੇ

ਅੰਮ੍ਰਿਤਸਰ ਦੇ ਵੱਲ੍ਹਾ ਬਾਈਪਾਸ ਨੇੜੇ ਪਬਲਿਕ ਫੋਰਮੈਸੀ ਦੀ ਦੁਕਾਨ ‘ਚ ਕੁਝ ਲੁਟੇਰਿਆਂ ਵੱਲੋਂ ਪਿਸ.ਤੋਲ ਦੀ ਨੋਕ ਤੇ ਲੁੱਟ ਦੀ ਵਾਰਦਾਤ...

ਤਰਨਤਾਰਨ ‘ਚ ਮੁੜ ਪਾਕਿ ਡਰੋਨ ਦਾਖ਼ਲ, ਪੁਲਿਸ-BSF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤਾ ਕਾਬੂ

ਪੰਜਾਬ ਸਰਹੱਦ ਰਾਹੀਂ ਭਾਰਤੀ ਸਰਹੱਦ ‘ਤੇ ਪਾਕਿਸਤਾਨੀ ਡਰੋਨਾਂ ਦੀ ਆਵਾਜਾਈ ਜਾਰੀ ਹੈ। ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਦੇ...

ਨਿੱਕੀ ਉਮਰੇ ਵੱਡੀਆਂ ਮਿਹਨਤਾਂ! ਸਵੇਰੇ ਸਕੂਲ ਜਾਂਦੇ ਸ਼ਾਮ ਨੂੰ ਰੇਹੜੀ ਲਾਂਦੇ, ਨਹੀਂ ਹਾਰਦੇ ਹਿੰਮਤ ਇਹ ਸਿੱਖ ਭਰਾ

ਜ਼ਿੰਦਗੀ ਕਿਸੇ ਲਈ ਮਖਮਲ ਵਰਗੀ ਨਰਮ ਹੈ ਅਤੇ ਕਿਸੇ ਲਈ ਪੱਥਰ ਜਿੰਨੀ ਸਖ਼ਤ। ਕੁਝ ਲੋਕ ਚਾਂਦੀ ਦਾ ਚਮਚਾ ਲੈ ਕੇ ਪੈਦਾ ਹੁੰਦੇ ਹਨ ਤੇ ਕੁਝ ਲੋਕ...

ਮੋਨੇ ਹੀਰੋ ਵੱਲੋਂ ਕਿਰਪਾਨ ਪਹਿਨਣ ਦਾ ਮਾਮਲਾ, ਫ਼ਿਲਮ ਦੇ ਡਾਇਰੈਕਟਰ-ਪ੍ਰੋਡਿਊਸਰ-ਐਕਟਰ ਨੂੰ ਪੰਜਾਬ ਪੁਲਿਸ ਦਾ ਨੋਟਿਸ

ਪੰਜਾਬ ਪੁਲਿਸ ਨੇ ਬਾਲੀਵੁੱਡ ਫਿਲਮ ਯਾਰੀਆਂ-2 ਦੇ ਨਿਰਮਾਤਾ, ਨਿਰਦੇਸ਼ਕ ਅਤੇ ਅਦਾਕਾਰ ਨੂੰ ਨੋਟਿਸ ਭੇਜਿਆ ਹੈ। ਉਨ੍ਹਾਂ ਨੂੰ ਮੰਗਲਵਾਰ ਨੂੰ...

ਅੰਮ੍ਰਿਤਸਰ ਪੁਲਿਸ ਨੇ ਸਾਢੇ ਤਿੰਨ ਕਰੋੜ ਦੀ ਹੈਰੋਇਨ ਕੀਤੀ ਬਰਾਮਦ, 3 ਡਿਸਟ੍ਰੀਬਿਊਟਰ ਗ੍ਰਿਫ਼ਤਾਰ

ਪੰਜਾਬ ‘ਚ ਨਸ਼ੇ ਦੀ ਵਿਕਰੀ ਜਾਰੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ...

ਅੰਮ੍ਰਿਤਸਰ ਦੇ ਕਲਾਕਾਰ ਦਾ ਕਮਾਲ! Joe Biden ਦੇ ਸਵਾਗਤ ਲਈ ਬਣਾਈ ਸ਼ਾਨਦਾਰ ਪੇਂਟਿੰਗ

ਭਾਰਤ ਜੀ-20 ਸੰਮੇਲਨ ਦੀ ਪ੍ਰਧਾਨਗੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ 9 ਤੋਂ 10 ਸਤੰਬਰ ਤੱਕ ਦਿੱਲੀ ਵਿੱਚ 18ਵਾਂ ਜੀ-20...

BSF ਨੂੰ ਪਿੰਡ ਧਨੋਆ ਖੁਰਦ ਦੇ ਖੇਤਾਂ ‘ਚੋਂ ਮਿਲਿਆ ਡ੍ਰੋਨ, 3 ਕਰੋੜ ਦੀ ਹੈਰੋਇਨ ਕੀਤੀ ਜ਼ਬਤ

ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਪਾਕਿਸਤਾਨੀ ਡ੍ਰੋਨ ਨੂੰ ਜ਼ਬਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਡ੍ਰੋਨ ਬਾਰਡਰ ਸਕਿਓਰਿਟੀ ਫੋਰਸ ਦੇ...

ਦੁਬਈ ਤੋਂ ਲਿਆ ਰਿਹਾ ਸੀ 15.74 ਲੱਖ ਦਾ ਸੋਨਾ, ਅੰਮ੍ਰਿਤਸਰ ਏਅਰਪੋਰਟ ‘ਤੇ ਕਸਟਮ ਅਧਿਕਾਰੀਆਂ ਨੇ ਫੜਿਆ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਏਅਰਪੋਰਟ ‘ਤੇ ਤਾਇਨਾਤ ਕਸਟਮ ਕਮਿਸ਼ਨਰੇਟ ਦੇ ਏਅਰ ਇੰਟੈਲੀਜੈਂਸ ਯੂਨਿਟ ਦੇ ਅਧਿਕਾਰੀਆਂ...

ਅੰਮ੍ਰਿਤਸਰ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, ਸਰਹੱਦ ‘ਤੇ 6 ਬੋਤਲਾਂ ਚੋਂ 17.5 ਕਰੋੜ ਦੀ ਹੈਰੋਇਨ ਮਿਲੀ

ਭਾਰਤੀ ਸਰਹੱਦ ਵਿੱਚ ਇੱਕ ਵਾਰ ਫਿਰ ਪਾਕਿਸਤਾਨੀ ਡਰੋਨ ਦਾਖਲ ਹੋਇਆ ਹੈ। ਡਰੋਨ ਦੀ ਹਰਕਤ ‘ਤੋਂ ਬਾਅਦ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ...

ਗਿਆਨੀ ਜਗਤਾਰ ਸਿੰਘ ਦੀ ਹੋਈ ਅੰਤਿਮ ਵਿਦਾਈ, PM ਮੋਦੀ ਨੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ ਨੇ ਗੋਲਡਨ ਟੈਂਪਲ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੋਮਵਾਰ ਨੂੰ ਸ਼ਹਿਰਵਾਸੀਆਂ ਨੇ ਅੰਤਿਮ ਵਿਦਾਈ ਦਿੱਤੀ।...

ਅੰਮ੍ਰਿਤਸਰ ‘ਚ 12 ਘੰਟਿਆਂ ‘ਚ 2 ਲੁੱਟਾਂ, ਸੁਨਿਆਰੇ ਨੂੰ ਲੁੱਟਿਆ, ਮਿਲਕ ਸ਼ਾਪ ‘ਤੇ ਲੁੱਟ ਮਗਰੋਂ ਕਤਲ

ਅੰਮ੍ਰਿਤਸਰ ‘ਚ ਲੁਟੇਰਿਆਂ ਨੇ 12 ਘੰਟਿਆਂ ‘ਚ ਲੁੱਟ ਦੀਆਂ ਦੋ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਲੁਟੇਰਿਆਂ ਨੇ ਤਰਨਤਾਰਨ ਰੋਡ...

ਅੰਮ੍ਰਿਤਸਰ ‘ਚ ਚੋਰਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ, ਦੇਰ ਰਾਤ ਘਰ ‘ਚੋਂ ਕੈਸ਼-ਗਹਿਣੇ ਚੋਰੀ ਕਰਕੇ ਹੋਏ ਫਰਾਰ

ਪੰਜਾਬ ਦੇ ਅੰਮ੍ਰਿਤਸਰ ‘ਚ ਦੇਰ ਰਾਤ ਚੋਰਾਂ ਨੇ ਇੱਕ ਘਰ ‘ਚ ਨੂੰ ਨਿਸ਼ਾਨਾ ਬਣਾਇਆ। ਚੋਰ ਘਰ ‘ਚੋਂ ਨਕਦੀ ਅਤੇ ਗਹਿਣੇ ਚੋਰੀ ਕਰਕੇ ਫਰਾਰ ਹੋ...

ਅੰਮ੍ਰਿਤਸਰ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੇਤ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂ ਰਕੇਸ਼ ਟਿਕੈਤ ਅੰਮ੍ਰਿਤਸਰ ਪਹੁੰਚੇ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਗੁਰਬਾਣੀ...

ਅੰਮ੍ਰਿਤਸਰ ‘ਚ BSF ਜਵਾਨਾਂ ਨੇ ਚਲਾਇਆ ਸਰਚ ਅਭਿਆਨ, ਨਸ਼ੀਲੇ ਪਦਾਰਥਾਂ ਦਾ 1 ਪੈਕਟ ਬਰਾਮਦ

ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਵਿੱਚ ਸਫਲਤਾ ਹਾਸਲ...

ਅੰਮ੍ਰਿਤਸਰ ‘ਚ ਦਿਨ-ਦਿਹਾੜੇ ਨੌਜਵਾਨ ਦਾ ਕਤ.ਲ , ਰਾਹ ‘ਚ ਰੋਕ ਕੇ ਸ਼ਰੇਆਮ ਮਾਰੀਆਂ ਗੋਲੀ.ਆਂ

ਅੰਮ੍ਰਿਤਸਰ ਦੇ ਥਾਣਾ ਸਦਰ ਅਧੀਨ ਪੈਂਦੇ ਬਟਾਲਾ ਰੋਡ ਸਥਿਤ ਬਾਂਕੇ ਬਿਹਾਰੀ ਗਲੀ ਮੁਰਗੀਖਾਨਾ ਵਿੱਚ ਦਿਨ ਦਿਹਾੜੇ ਇੱਕ ਨੌਜਵਾਨ ਨੂੰ ਰੋਕ ਕੇ...

ਨਹੀਂ ਬਾਜ ਆ ਰਿਹਾ ਪਾਕਿਸਤਾਨ, ਭਾਰਤੀ ਖੇਤਰ ‘ਚ ਮੁੜ ਪਾਕਿ ਡਰੋਨ ਦਾਖਲ, BSF ਨੇ ਕੀਤਾ ਬਰਾਮਦ

ਪਾਕਿਸਤਾਨ ਦੀ ਪੰਜਾਬ ਵਿਚ ਸਰਹੱਦ ‘ਤੇ ਨਾਪਾਕ ਗਤੀਵਿਧੀਆਂ ਘਟਣ ਨਾ ਨਾਮ ਨਹੀਂ ਰਹੀਆਂ ਹਨ। ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਦੀ...

ਅੰਮ੍ਰਿਤਸਰ ‘ਚ ਪੁਲਿਸ-ਤਸਕਰ ਵਿਚਾਲੇ ਗੋਲੀ.ਬਾਰੀ, ਮੁਲਜ਼ਮ ਕੋਲੋਂ 7 ਕਰੋੜ ਦੀ ਪਿਸਟਲ-ਹੈਰੋਇਨ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ‘ਚ ਦੇਰ ਰਾਤ ਪੁਲਿਸ ਅਤੇ ਤਸਕਰ ਵਿਚਾਲੇ ਗੋਲੀ.ਬਾਰੀ ਹੋਈ ਹੈ। ਪਿੱਛਾ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮ...

ਰਾਣਾ ਕੰਦੋਵਾਲੀਆ ਦਾ ਭਰਾ ਨੂੰ ਅਗਵਾ ਕਰਨ ਦੀ ਕੋਸ਼ਿਸ਼! CCTV ‘ਚ ਕੈਦ ਹੋਈ ਸਾਰੀ ਵਾਰਦਾਤ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ‘ਚ ਗੈਂਗ.ਸਟਰ ਰਾਣਾ ਕੰਦੋਵਾਲੀਆ ਦੇ ਭਰਾ ਜਸਕੀਰਤ ਸਿੰਘ ਲਾਲਾ ਨੂੰ ਕੁਝ ਲੋਕਾਂ ਨੇ ਮੁਰਾਦਪੁਰਾ ਤੋਂ...

ਅੰਮ੍ਰਿਤਸਰ ‘ਚ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਬਣੀ ਇਮਾਰਤ ਹੋਈ ਢਹਿ ਢੇਰੀ, ਮਲਬੇ ਹੇਠਾ ਦੱਬੇ ਕਈ ਵਾਹਨ

ਅੰਮ੍ਰਿਤਸਰ ‘ਚ ਵੀਰਵਾਰ ਸਵੇਰੇ 4 ਵਜੇ ਤੋਂ ਸ਼ੁਰੂ ਹੋਈ ਭਾਰੀ ਬਾਰਿਸ਼ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ। ਮੀਂਹ ਕਾਰਨ ਛੇਹਰਟਾ ਦੇ ਕਾਲਾ...

ਅੰਮ੍ਰਿਤਸਰ ‘ਚ ਸਕੂਲ ਬੱਸ ਨੇ ਬਾਈਕ ਸਵਾਰ ਨੂੰ ਦਰੜਿਆ: ਮੌਕੇ ‘ਤੇ ਹੀ ਮੌ.ਤ, ਡਰਾਈਵਰ ਫਰਾਰ

ਅੰਮ੍ਰਿਤਸਰ ਦੇ ਪਿੰਡ ਕਿਲਾ ਮੇਕਾ ਰੋਡ ‘ਤੇ ਅੱਜ ਸਵੇਰੇ ਤੇਜ਼ ਰਫਤਾਰ ਸਕੂਲ ਬੱਸ ਨੇ ਬਾਈਕ ਸਵਾਰ ਨੂੰ ਕੁਚਲ ਦਿੱਤਾ। ਇਸ ਕਾਰਨ ਬਾਈਕ ਸਵਾਰ...

ਅੰਮ੍ਰਿਤਸਰ ‘ਚ ਲੁੱਟ, ਬੈਂਕ ਬਾਹਰ ਗੋਲੀ ਮਾਰ ਮੁੰਡੇ ਤੋਂ ਲੁਟੇਰਿਆਂ ਨੇ ਖੋਹੀ ਨਕਦੀ

ਅੰਮ੍ਰਿਤਸਰ ‘ਚ ਲੁੱਟ ਦੀਆਂ ਘਟਨਾਵਾਂ ‘ਤੇ ਕੋਈ ਕਾਬੂ ਨਹੀਂ ਹੈ। ਬੁੱਧਵਾਰ ਸਵੇਰੇ ਮਜੀਠ ਮੰਡੀ ਸਥਿਤ ਜੰਮੂ-ਕਸ਼ਮੀਰ ਬੈਂਕ ਦੇ ਗੇਟ ‘ਤੇ...

ਅੰਮ੍ਰਿਤਸਰ ‘ਚ ਲੋਕਾਂ ਨੇ ਚੋਰਾਂ ਦੀ ਕੀਤੀ ਛਿੱਤਰ-ਪਰੇਡ, ਗਟਰ ਸਾਫ਼ ਕਰਨ ਦੇ ਬਹਾਨੇ ਕਰਦੇ ਸਨ ਰੇਕੀ

ਅੰਮ੍ਰਿਤਸਰ ਵਿੱਚ ਲੋਕਾਂ ਨੇ ਗਟਰਾਂ ਦੀ ਸਫ਼ਾਈ ਦੇ ਬਹਾਨੇ ਰੇਕੀ ਕਰਕੇ ਚੋਰੀ ਕਰਨ ਵਾਲੇ ਤਿੰਨ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੋਰ ਦਿਨ...

ਅੰਮ੍ਰਿਤਸਰ ‘ਚ ਖਾਣਾ ਲੈਣ ਗਏ ਮੁੰਡਿਆਂ ਨਾਲ ਕਾਰਾ, ਬੰ.ਦੂਕ ਦੀ ਨੋਕ ‘ਤੇ ਕੀਤਾ ਕਿ.ਡਨੈਪ

ਪੰਜਾਬ ਦੇ ਅੰਮ੍ਰਿਤਸਰ ‘ਚ ਗੁਰਬਾਣੀ ਦੀ ਛਪਾਈ ਕਰ ਰਹੇ ਭਾਈ ਚਤਰ ਸਿੰਘ ਜੀਵਨ ਸਿੰਘ ਪਰਿਵਾਰ ਦੇ ਲੜਕੇ ਨੂੰ ਬੁੱਧਵਾਰ ਰਾਤ ਅਗਵਾ ਕਰ ਲਿਆ ਗਿਆ।...

ਅੰਮ੍ਰਿਤਸਰ : ਕਲਯੁੱਗੀ ਪੁੱਤ ਨੇ ਮਾਂ ਨਾਲ ਜ਼ੁਲਮ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ, ਨੂੰਹ ਬੈਠ ਬਣਾਉਂਦੀ ਰਹੀ ਵੀਡੀਓ

ਅੰਮ੍ਰਿਤਸਰ ‘ਚ ਕਲਯੁੱਗੀ ਪੁੱਤਰ ਨੇ ਜਾਇਦਾਦ ਨੂੰ ਲੈ ਕੇ ਮਾਂ ਦੀ ਬੇਰਹਿਮੀ ਨਾਲ ਕੁੱਟਣ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਹ...

ਅੰਮ੍ਰਿਤਸਰ : ਬੰਦੂਕ ਦੀ ਨੋਕ ‘ਤੇ ਪੈਟਰੋਲ ਪੰਪ ‘ਤੇ ਲੁੱਟ, ਸੇਲਜ਼ਮੈਨ ਦੇ ਗੋਲੀ ਮਾਰ ਪੈਸੇ ਲੈ ਕੇ ਫਰਾਰ ਹੋਏ ਲੁਟੇਰੇ

ਅੰਮ੍ਰਿਤਸਰ ‘ਚ 3 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ ਪੈਟਰੋਲ ਪੰਪ ਲੁੱਟ ਲਿਆ। ਲੁਟੇਰੇ ਉਥੋਂ 20 ਹਜ਼ਾਰ ਰੁਪਏ ਲੁੱਟ ਕੇ...

ਨਸ਼ੇ ‘ਚ ਰੁਲਦੀ ਜਵਾਨੀ ਦੀ ਤਸਵੀਰ, ਸ੍ਰੀ ਦਰਬਾਰ ਸਾਹਿਬ ਕੋਲ ਝੂਲਦਾ ਦਿਸਿਆ ਨੌਜਵਾਨ

ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਧਸਦੇ ਜਾ ਰਹੇ ਹਨ। ਅੱਜਕਲ੍ਹ ਅਜਿਹੀਆਂ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ, ਜੋ...

ਵਟਸਐਪ ਰਾਹੀਂ ਪਾਕਿ ਤਸਕਰ ਨਾਲ ਜੁੜੇ, ਡਰੋਨ ਤੋਂ ਮੰਗਵਾਏ ਹਥਿਆਰ, ਪੁਲਿਸ ਨੇ ਦੋ ਨੂੰ ਦਬੋਚਿਆ

ਕਾਊਂਟਰ ਇੰਟੈਲੀਜੈਂਸ (CIA) ਦੀ ਟੀਮ ਨੇ ਪਾਕਿਸਤਾਨ ਤੋਂ ਆਏ ਤਿੰਨ ਪਿਸਤੌਲਾਂ ਸਮੇਤ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ...

ਅੰਮ੍ਰਿਤਸਰ ਏਅਰਪੋਰਟ ‘ਤੇ ਸਾਢੇ 47 ਲੱਖ ਦਾ ਸੋਨਾ ਕਾਬੂ, ਲੁਕਾਉਣ ਲਈ ਕੀਤਾ ਤਕੜਾ ਜੁਗਾੜ ਵੀ ਹੋਇਆ ਫੇਲ੍ਹ

ਅੰਮ੍ਰਿਤਸਰ ਵਿੱਚ ਕਸਟਮ ਵਿਭਾਗ ਨੇ ਦੁਬਈ ਤੋਂ ਸੋਨੇ ਦੀ ਤਸਕਰੀ ਫੜੀ ਹੈ। ਸ਼ਾਰਜਾਹ ਤੋਂ ਆਏ ਦੋਸ਼ੀ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ...

ਅੰਮ੍ਰਿਤਸਰ ‘ਚ ਪੁਲਿਸ ਨੇ ਦਬੋਚਿਆ ਨਸ਼ਾ ਤਸਕਰ, ਤਲਾਸ਼ੀ ਦੌਰਾਨ 5 ਕਿਲੋ ਹੈਰੋਇਨ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ਵਿੱਚ ਥਾਣਾ ਲਾਪਾਕੇ ਦੀ ਪੁਲਿਸ ਨੇ ਪੁਲ ਸੂਆ ਪਿੰਡ ਰਾਏ ਨੇੜੇ ਇੱਕ ਬਾਈਕ ਸਵਾਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ।...

BSF ਨੇ ਕਿਸਾਨ ਦੀ ਨਿਸ਼ਾਨਦੇਹੀ ‘ਤੇ ਖੇਤ ‘ਚੋਂ ਫੜੀ ਹੈਰੋਇਨ, ਜ਼ਮੀਨ ਹੇਠਾਂ ਦੱਬੇ ਹੋਏ ਸਨ ਪੈਕਟ

ਪੰਜਾਬ ਦੇ ਅੰਮ੍ਰਿਤਸਰ ਖੇਤਰ ਵਿੱਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਬੀਤੀ ਸ਼ਾਮ ਸਰਹੱਦੀ ਪਿੰਡ ਅਟਾਰੀ ਤੋਂ ਇੱਕ ਸ਼ੱਕੀ ਕਿਸਾਨ ਨੂੰ...

ਅੰਮ੍ਰਿਤਸਰ ਤੋਂ ਉਡਿਆ ਜਹਾਜ਼ ਪਹੁੰਚਿਆ ਪਾਕਿਸਤਾਨ, ਏਅਰਪੋਰਟ ਤੋਂ ਟੇਕ ਆਫ ਮਗਰੋਂ ਮੌਸਮ ਹੋਇਆ ਖ਼ਰਾਬ

ਇੰਡੀਗੋ ਦੀ ਉਡਾਣ ਨੰਬਰ 6E645 ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਪਹੁੰਚ ਗਈ। ਇਹ...

ਅੰਮ੍ਰਿਤਸਰ ਏਅਰਪੋਰਟ ਦੇ ਕੌਫੀ ਆਊਟਲੈਟ ਦੀ ਵੀਡੀਓ ਵਾਇਰਲ, ਕ੍ਰਾਕਰੀ ‘ਤੇ ਦਿਸੇ ਕਾਕਰੋਚ

ਅੰਮ੍ਰਿਤਸਰ ਏਅਰਪੋਰਟ ‘ਤੇ ਕੌਫੀ ਆਊਟਲੈਟ ‘ਤੇ ਕਾਕਰੋਚਾਂ ਦੀ ਭਰਮਾਰ ਹੈ। ਗਾਹਕ ਨੇ ਕੌਫੀ ਖਰੀਦਣ ਵੇਲੇ ਪੂਰੇ ਆਊਟਲੈੱਟ ਦੀ ਵੀਡੀਓ ਬਣਾ...

CIA ਨੇ ਦੋ ਨਸ਼ਾ ਤਸਕਰਾਂ ਨੂੰ ਦਬੋਚਿਆ, 12 ਕਰੋੜ ਦੀ ਹੈਰੋਇਨ ਤੇ ਇੱਕ ਕਾਰ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ (CIA) ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ। CIA ਨੇ ਦੋ ਵੱਡੇ ਨਸ਼ਾ ਤਸਕਰਾਂ ਨੂੰ ਦਬੋਚਿਆ ਹੈ।...

ਅੰਮ੍ਰਿਤਸਰ ਦੀਆਂ ਸੜਕਾਂ ‘ਤੇ ਦੌੜੀ ਬਰਨਿੰਗ ਟਰੱਕ, ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ‘ਤੇ ਲੱਗੀ ਅੱਗ

ਪੰਜਾਬ ਦੇ ਅੰਮ੍ਰਿਤਸਰ ‘ਚ ਚਲਦੀ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਨਾਲ ਇਹ ਟਰੱਕ ਸੜਕ ‘ਤੇ ਕਰੀਬ 1 ਕਿਲੋਮੀਟਰ ਤੱਕ ਚਲਦੀ...

ਸ੍ਰੀ ਦਰਬਾਰ ਸਾਹਿਬ ਕੋਲ ਬੰਬ ਹੋਣ ਸੂਚਨਾ ਨਾਲ ਪਈਆਂ ਭਾਜੜਾਂ, ਨਿਹੰਗ ਸਿੰਘ ਹਿਰਾਸਤ ‘ਚ

ਅੰਮ੍ਰਿਤਸਰ ਪੁਲਿਸ ਕੰਟਰੋਲ ਰੂਮ ਵਿੱਚ ਅੱਧੀ ਰਾਤੀਂ ਸ੍ਰੀ ਦਰਬਾਰ ਸਾਹਿਬ ਕੋਲ ਚਾਰ ਬੰਬ ਲਾਏ ਜਾਣ ਦੀ ਸੂਚਨਾ ਨਾਲ ਭਾਜੜਾਂ ਪੈ ਗਈਆਂ।...

ਅੰਮ੍ਰਿਤਸਰ ‘ਚ BSF ਨੇ ਪਾਕਿ ਡਰੋਨ ਕੀਤਾ ਢੇਰ, ਤਲਾਸ਼ੀ ਦੌਰਾਨ 2 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਐਤਵਾਰ ਰਾਤ ਨੂੰ ਇੱਕ ਵਾਰ ਫਿਰ ਪਿੰਡ ਧਨੋਏ ਖੁਰਦ ਨੇੜੇ ਪਾਕਿਸਤਾਨ ਵਾਲੇ ਪਾਸੇ...

ਅੰਮ੍ਰਿਤਸਰ ‘ਚ 12 ਸਾਲਾ ਬੱਚੀ ਬਣੀ ਮਾਂ, GNDH ‘ਚ ਦਿੱਤਾ ਬੱਚੇ ਨੂੰ ਜਨਮ, ਪਰਿਵਾਰ ਨੂੰ ਜ਼ਬਰ-ਜਿਨਾਹ ਦਾ ਸ਼ੱਕ

ਪੰਜਾਬ ਦੇ ਅੰਮ੍ਰਿਤਸਰ ‘ਚ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੇ 12 ਸਾਲ ਦੀ ਬੱਚੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਪੀੜਤ ਲੜਕੀ ਦੇ...

ਵੱਡੀ ਵਾਰਦਾਤ: ਅੰਮ੍ਰਿਤਸਰ ’ਚ ਦਿਨ-ਦਿਹਾੜੇ ਨਾਮੀ ਗੈਂਗ.ਸਟਰ ਦਾ ਗੋ.ਲੀਆਂ ਮਾਰ ਕੇ ਕ.ਤਲ

ਅੰਮ੍ਰਿਤਸਰ ਦੇ ਪਿੰਡ ਸਠਿਆਲਾ ਵਿੱਚ ਨਾਮੀ ਗੈਂਗ.ਸਟਰ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋ.ਲੀਆਂ ਮਾਰ ਕੇ ਕ.ਤਲ ਕਰ ਦਿੱਤਾ ਗਿਆ ਹੈ ।...

ਅੰਮ੍ਰਿਤਸਰ ‘ਚ STF ਨੇ ਫੜਿਆ ਤਸਕਰ: ਚੀਨੀ ਡਰੋਨ, 4 ਕਰੋੜ ਦੀ ਹੈਰੋਇਨ ਤੇ ਹਥਿਆਰ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ‘ਚ ਸਪੈਸ਼ਲ ਟਾਸਕ ਫੋਰਸ (STF) ਨੇ ਨਸ਼ਾ ਤਸਕਰੀ ਦੇ ਕੌਮਾਂਤਰੀ ਨੈੱਟਵਰਕ ਨੂੰ ਤੋੜਨ ‘ਚ ਸਫਲਤਾ ਹਾਸਲ ਕੀਤੀ ਹੈ। STF ਨੇ...

ਅੰਮ੍ਰਿਤਸਰ ‘ਚ ਮਤਰੇਈ ਮਾਂ ਖੌਫ਼ਨਾਕ ਕਾਰਾ: 7 ਸਾਲਾ ਮਾਸੂਮ ਬੱਚੀ ਦੀ ਕੀਤੀ ਹੱਤਿਆ

ਪੰਜਾਬ ਦੇ ਅੰਮ੍ਰਿਤਸਰ ਦੇ ਪਿੰਡ ਰਾਮਪੁਰਾਫੂਲ ‘ਚ ਅਗਵਾ ਹੋਈ ਬੱਚੀ ਦੀ ਲਾਸ਼ ਪਿੰਡ ‘ਚੋਂ ਹੀ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ...

ਅੰਮ੍ਰਿਤਸਰ ਦੇ ਹੈਰੀਟੇਜ ਸਟਰੀਟ ‘ਚ ਗੁੰਡਾਗਰਦੀ, ਫੋਟੋਗ੍ਰਾਫਰਾਂ ਨੇ 4 ਸ਼ਰਧਾਲੂਆਂ ਦੀ ਕੀਤੀ ਕੁੱਟਮਾਰ

ਪੰਜਾਬ ਦੇ ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਨੇੜੇ ਫੋਟੋ ਖਿਚਵਾਉਣ ਲਈ ਦਬਾਅ ਪਾਉਣ ‘ਤੇ ਫੋਟੋਗ੍ਰਾਫਰਾਂ ਦੇ ਇਕ ਗਰੁੱਪ ਨੇ 4...

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਸਵੇਰ ਦੀ ਸੈਰ ‘ਤੇ ਗਏ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅੰਮ੍ਰਿਤਸਰ ਵਿਚ ਸਵੇਰ ਦੀ ਸੈਰ ‘ਤੇ ਨਿਕਲੇ ਬਜ਼ੁਰਗ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਬਾਈਕ...

ਸ੍ਰੀ ਦਰਬਾਰ ਸਾਹਿਬ ਕੋਲ ਧਮਾਕਿਆਂ ‘ਤੇ ਗ੍ਰਹਿ ਮੰਤਰਾਲਾ ਸਖਤ, ਸ਼ਾਮ ਤੱਕ ਮੰਗੀ ਰਿਪੋਰਟ

ਅੰਮ੍ਰਿਤਸਰ ਵਿੱਚ ਗੋਲਡਨ ਟੈਂਪਲ ਦੇ ਕੋਲ ਹੈਰੀਟੇਜ ਮਾਰਗ ‘ਤੇ 32 ਘੰਟਿਆਂ ਵਿੱਚ ਹੋਏ ਦੋ ਧਮਾਕਿਆਂ ਤੋਂ ਬਾਅਦ ਨੈਸ਼ਨਲ ਇਨਵੈਸਟੀਗੇਸ਼ਨ...

ਸ੍ਰੀ ਦਰਬਾਰ ਸਾਹਿਬ ਕੋਲ ਧਮਾਕੇ ‘ਚ ਅੱਤਵਾਦੀ ਹਮਲੇ ਦਾ ਖਦਸ਼ਾ, ਜਾਂਚ ਲਈ ਅੰਮ੍ਰਿਤਸਰ ਪਹੁੰਚੀ NIA

ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ 32 ਘੰਟਿਆਂ ‘ਚ ਹੋਏ ਦੋ ਧਮਾਕਿਆਂ ਤੋਂ ਬਾਅਦ ਹੁਣ ਰਾਸ਼ਟਰੀ ਜਾਂਚ ਏਜੰਸੀ...

ਅੰਮ੍ਰਿਤਸਰ ‘ਚ ਹੈਰੀਟੇਜ ਸਟਰੀਟ ਨੇੜੇ 32 ਘੰਟਿਆਂ ‘ਚ ਦੂਜਾ ਧਮਾਕਾ, ਲੋਕਾਂ ‘ਚ ਫੈਲੀ ਦਹਿਸ਼ਤ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ 32 ਘੰਟਿਆਂ ਵਿੱਚ ਮੁੜ ਧਮਾਕਾ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ...

ਅੰਮ੍ਰਿਤਸਰ : ਦੁਰਗਿਆਣਾ ਕਮੇਟੀ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ‘ਚ ਲੱਗੀ ਫਾਇਰ ਬ੍ਰਿਗੇਡ

ਅੰਮ੍ਰਿਤਸਰ ‘ਚ ਦੁਰਗਿਆਣਾ ਕਮੇਟੀ ਦੇ ਗੋਦਾਮ ‘ਚ ਅਚਾਨਕ ਅੱਗ ਲੱਗ ਗਈ। ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। 2...

ਅਟਾਰੀ ਬਾਰਡਰ ‘ਤੇ ਲਹਿਰਾਏਗਾ ਦੇਸ਼ ਦਾ ਸਭ ਤੋਂ ਉੱਚਾ ਝੰਡਾ, PAK ਦੇ 400 ਫੁੱਟ ਉੱਚੇ ਝੰਡੇ ਨੂੰ ਦੇਵੇਗਾ ਮਾਤ

ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਜਲਦ ਹੀ ਅਟਾਰੀ ਸਰਹੱਦ ‘ਤੇ ਲਹਿਰਾਇਆ ਜਾਵੇਗਾ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ...

ਅੰਮ੍ਰਿਤਸਰ ‘ਚ BSF ਨੂੰ ਮਿਲੀ ਕਾਮਯਾਬੀ, ਸਰਹੱਦੀ ਪਿੰਡ ਦੇ ਖੇਤਾਂ ‘ਚੋਂ 1.5 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਨੂੰ ਇੱਕ ਵਾਰ ਫਿਰ ਕਾਮਯਾਬੀ ਮਿਲੀ ਹੈ। BSF ਜਵਾਨਾਂ ਨੇ ਸ਼ਨੀਵਾਰ ਸਵੇਰੇ ਸਰਹੱਦੀ ਪਿੰਡ ਹਰਦੋ ਰਤਨ...

ਅੰਮ੍ਰਿਤਸਰ ‘ਚ ਨਿੱਜੀ ਬੱਸ ਦੀ ਬ੍ਰੇਕ ਫੇਲ੍ਹ, ਡਰਾਈਵਰ ਨੇ ਪਿੱਲਰ ਨਾਲ ਟਕਰਾ ਕੇ ਰੁਕਿਆ, 24 ਯਾਤਰੀ ਜ਼ਖਮੀ

ਪੰਜਾਬ ਦੇ ਅੰਮ੍ਰਿਤਸਰ ਵਿੱਚ ਅਚਾਨਕ ਇੱਕ ਨਿੱਜੀ ਬੱਸ ਦੇ ਬ੍ਰੇਕ ਫੇਲ੍ਹ ਹੋ ਗਈਆਂ। ਡਰਾਈਵਰ ਨੇ ਸਮਝਦਾਰੀ ਦਿਖਾਉਂਦੇ ਹੋਏ ਐਲੀਵੇਟਿਡ ਰੋਡ...

ਅੰਮ੍ਰਿਤਸਰ ‘ਚ ਦੇਰ ਰਾਤ ਘਰ ਨੂੰ ਲੱਗੀ ਭਿਆਨਕ ਅੱਗ, 9 ਸਾਲਾਂ ਬੱਚੇ ਸਣੇ 3 ਦੀ ਮੌ.ਤ, 4 ਗੰਭੀਰ ਜ਼ਖਮੀ

ਪੰਜਾਬ ਦੇ ਅੰਮ੍ਰਿਤਸਰ ‘ਚ ਰੋਜ਼ ਇਨਕਲੇਵ ਸਥਿਤ ਇਕ ਘਰ ‘ਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ‘ਚ 3...

ਅੰਮਿ੍ਤਸਰ ‘ਚ ਪਰਿਵਾਰਕ ਝਗੜੇ ਨੇ ਧਾਰਿਆ ਖੂਨੀ ਰੂਪ, ਜੀਜੇ ਨੇ 2 ਸਾਲੇ ਨੂੰ ਮਾਰੀ ਗੋ.ਲੀ

ਪੰਜਾਬ ਦੇ ਅੰਮ੍ਰਿਤਸਰ ‘ਚ ਇਕ ਵਾਰ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਝਗੜੇ ਦੇ ਚੱਲਦਿਆਂ ਜੀਜੇ ਨੇ ਆਪਣੇ 2 ਸਾਲੇ ਨੂੰ...

ਅੰਮ੍ਰਿਤਸਰ : ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਬਜ਼ੁਰਗ ਨੂੰ ਦਰੜਿਆ, ਇਲਾਜ਼ ਦੌਰਾਨ ਮੌ.ਤ

ਅੰਮ੍ਰਿਤਸਰ ‘ਚ ਤੇਜ਼ ਰਫਤਾਰ ਕਾਰ ਕਾਰਨ ਇਕ ਬਜ਼ੁਰਗ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਾਰ ਚਾਲਕ ਨੇ ਸੜਕ ਕਿਨਾਰੇ ਖੜ੍ਹੇ ਬਜ਼ੁਰਗ...

ਅੰਮ੍ਰਿਤਸਰ ‘ਚ 4 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਮੌ.ਤ, ਜੇਲ੍ਹ ਦੇ ਸਾਹਮਣੇ ਬਾਗ਼ ‘ਚ ਲਟਕਦੀ ਮਿਲੀ ਮ੍ਰਿਤਕ ਦੇਹ

ਅੰਮ੍ਰਿਤਸਰ ਦੇ ਕੇਂਦਰੀ ਜੇਲ੍ਹ ਫਤਾਹਪੁਰ ਦੇ ਸਾਹਮਣੇ ਸਥਿਤ ਨਾਖਾ ਦੇ ਬਾਗ਼ ਵਿੱਚ ਇੱਕ ਨੌਜਵਾਨ ਦੀ ਲਾਸ਼ ਲਟਕਦੀ ਮਿਲੀ ਹੈ। ਮ੍ਰਿਤਕ ਦੀ...

ਅੰਮਿ੍ਤਸਰ ‘ਚ 2 ਹਮਲਾਵਰਾਂ ਨੇ ਇਕ ਬੁਲੇਟ ਸਵਾਰ ਨੂੰ ਮਾਰੀ ਗੋਲੀ, ਨੌਜਵਾਨ ਦੀ ਹਾਲਤ ਗੰਭੀਰ

ਅੰਮਿ੍ਤਸਰ ‘ਚ ਛੇਹਰਟਾ ਦੇ ਪ੍ਰਤਾਪ ਨਗਰ ‘ਚ ਬੁੱਧਵਾਰ ਦੁਪਹਿਰ 2 ਹਮਲਾਵਰਾਂ ਨੇ ਇਕ ਬੁਲੇਟ ਸਵਾਰ ਨੂੰ ਗੋਲੀ ਮਾਰ ਦਿੱਤੀ। ਨੌਜਵਾਨ ਰਣਜੀਤ...

ਅੰਮ੍ਰਿਤਸਰ ‘ਚ 15 ਸਾਲਾਂ ਲੜਕੇ ਦੇ ਗਲੇ ‘ਤੇ ਫਿਰੀ ਚਾਈਨਾ ਡੋਰ, ਹਾਲਤ ਗੰਭੀਰ

ਪੰਜਾਬ ਸਰਕਾਰ ਅਤੇ ਪੁਲਿਸ ਦੀ ਸਖ਼ਤੀ ਦੇ ਬਾਵਜੂਦ ਸੂਬੇ ਵਿੱਚ ਚਾਈਨਾ ਡੋਰ ਦਾ ਕਹਿਰ ਜਾਰੀ ਹੈ, ਜਿਸ ਕਾਰਨ ਕਈ ਲੋਕਾਂ ਦੀ ਜਾਨ ਖ਼ਤਰੇ ਵਿੱਚ...

ਅੰਮ੍ਰਿਤਸਰ : ਪਤਨੀ ਤੋਂ ਤੰਗ ਆ ਕੇ ਪਤੀ ਨੇ ਕੀਤੀ ਖੁਦ.ਕੁਸ਼ੀ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬ ਦੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ‘ਚ ਪਤਨੀ ਤੋਂ ਤੰਗ ਆ ਕੇ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।...

ਅੰਮ੍ਰਿਤਸਰ ਦੇ ਹਨੂੰਮਾਨ ਮੰਦਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਕੀਮਤੀ ਗਹਿਣੇ ਸਣੇ 15 ਲੱਖ ‘ਤੋਂ ਵੱਧ ਦੀ ਚੋਰੀ

ਪੰਜਾਬ ਦੇ ਅੰਮ੍ਰਿਤਸਰ ਦੇ ਹਨੂੰਮਾਨ ਮੰਦਿਰ ਵਿੱਚ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਨੂੰ ਚੋਰਾਂ ਵੱਲੋਂ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ...

ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਖ਼ਰਚੇ ਜਾਣਗੇ 16 ਕਰੋੜ ਰੁਪਏ : ਮੰਤਰੀ ਨਿੱਜਰ

ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ...

ਅੰਮ੍ਰਿਤਸਰ ‘ਚ ਫਿਰ ਚੱਲੀਆਂ ਗੋ.ਲੀਆਂ: 2 ਬਦਮਾਸ਼ਾਂ ਨੇ ਦੁਕਾਨ ਦੇ ਮਾਲਕ ‘ਤੇ ਕੀਤੀ ਫਾਇਰਿੰਗ, ਘਟਨਾ CCTV ਕੈਮਰੇ ‘ਚ ਕੈਦ

ਪੰਜਾਬ ਦੇ ਅੰਮ੍ਰਿਤਸਰ ‘ਚ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਹ ਗੋਲੀਆਂ 2 ਬਦਮਾਸ਼ ਵੱਲੋਂ ਚਲਾਈਆਂ ਗਈਆਂ ਹਨ ਜੋ ਕਿ ਆਟਾ...

ਅੰਮ੍ਰਿਤਸਰ : STF ‘ਤੇ ਹਮਲਾ ਕਰਨ ਵਾਲਾ ਨਸ਼ਾ ਤਸਕਰ ਕਰੋੜਾਂ ਦੀ ਹੈਰੋਇਨ ਸਣੇ ਕਾਬੂ

ਅਜਨਾਲਾ ਸਰਹੱਦੀ ਖੇਤਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ ਦੇ ਪਿੰਡ ਡੱਬਰ ਵਿੱਚ STF ਤੇ ਨਸ਼ਾ ਤਸਕਰ ਸੋਨੂੰ ਮਸੀਹ ਦਾ...

ਅੰਮ੍ਰਿਤਸਰ: ਪੁਲਿਸ ਨੇ ਫਾਇਰਿੰਗ ਕਰਕੇ ਢੇਰ ਕੀਤਾ ਡਰੋਨ, 5 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿਚ ਪਾਕਿਸਤਾਨੀ ਡਰੋਨ ਖ਼ਿਲਾਫ਼ ਇਕ ਵਾਰ ਫਿਰ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਅੰਮ੍ਰਿਤਸਰ ਦਿਹਾਤ ਵਿਚ ਕਰੀਬ ਪੁਲਿਸ ਦੀ ਟੀਮ ਨੂੰ...

ਅੰਮ੍ਰਿਤਸਰ ‘ਚ ਅੰਗੀਠੀ ਬਣੀ ਕਾਲ, ਦਮ ਘੁਟਣ ਕਾਰਨ 2 ਲੋਕਾਂ ਦੀ ਮੌ.ਤ

ਅੰਮ੍ਰਿਤਸਰ ਵਿੱਚ ਠੰਡ ਤੋਂ ਬਚਣ ਲਈ ਬਾਲੀ ਅੰਗੀਠੀ ਨਾਲ 2 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਹਿ ਹੈ ਕਿ ਠੰਡ ਤੋਂ ਬਚਣ ਲਈ...

ਅੰਮ੍ਰਿਤਸਰ ‘ਚ ਨੌਜਵਾਨ ਦਾ ਕਤਲ, ਪੈਸਿਆਂ ਦੇ ਲੈਣ-ਦੇਣ ਕਰਕੇ ਪਿਓ-ਪੁੱਤਾਂ ਨੇ ਗੋਲੀ ਮਾਰੀ

ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ ਵਿਚ ਇੱਕ 22 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ...

ਅੰਮ੍ਰਿਤਸਰ ‘ਚ ਸੇਵਾ ਕੇਂਦਰਾਂ ਦੇ ਸਮੇਂ ‘ਚ ਹੋਇਆ ਬਦਲਾਅ, ਧੁੰਦ ਕਾਰਨ ਲਿਆ ਗਿਆ ਫੈਸਲਾ

ਪੰਜਾਬ ਦੇ ਅੰਮ੍ਰਿਤਸਰ ‘ਚ ਧੁੰਦ ਕਾਰਨ ਇਕ ਅਹਿਮ ਫੈਸਲਾ ਲਿਆ ਗਿਆ ਹੈ। ਅੰਮ੍ਰਿਤਸਰ ਵਿਚ ਠੰਡ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਬਦਲਣ ਦਾ...

ਅੰਮ੍ਰਿਤਸਰ : ਸਕੂਲੋਂ ਪਰਤਦਿਆਂ 5 ਸਾਲਾਂ ਬੱਚੇ ਨਾਲ ਗਲਤ ਕੰਮ, ਬੁਰੀ ਹਾਲਤ ‘ਚ ਘਰ ਪਹੁੰਚਿਆ ਮਾਸੂਮ

ਅੰਮ੍ਰਿਤਸਰ ‘ਚ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਕ ਨਾਬਾਲਗ ਮੁੰਡੇ ਨੇ 5 ਸਾਲ ਦੇ ਬੱਚੇ ਨਾਲ ਕੁਕਰਮ ਕੀਤਾ। ਵਾਪਿਸ ਆਉਣ ‘ਤੇ...

‘ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਖਰਚੇ ਜਾਣਗੇ 7.73 ਕਰੋੜ ਰੁ.’ : ਮੰਤਰੀ ਨਿੱਜਰ

ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਲਗਭਗ 7.73 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਮੰਤਰੀ...

Carousel Posts