Amritsar petrol pump owner murder Archives - Daily Post Punjabi

ਅੰਮ੍ਰਿਤਸਰ ‘ਚ ਪੈਟਰੋਲ ਪੰਪ ਮਾਲਕ ਦਾ ਘਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ
ਪੰਜਾਬ ਦੇ ਅੰਮ੍ਰਿਤਸਰ ਵਿੱਚ ਪੈਟਰੋਲ ਪੰਪ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਕਾਰ ਵਿੱਚ ਆਪਣੇ ਘਰ ਦੇ ਬਾਹਰ ਪਹੁੰਚਿਆ ਸੀ, ਜਦੋਂ ਦੋਸ਼ੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ । 15 ਅਗਸਤ ਨੂੰ ਲੈ ਕੇ ਸਖ਼ਤ ਸੁਰੱਖਿਆ ਦਾ ਦਾਅਵਾ ਕਰਨ ਵਾਲੀ ਪੁਲਿਸ ਕੋਲ ਅਜੇ ਤੱਕ ਇਸ ਘਟਨਾ ਦਾ ਕੋਈ ਸੁਰਾਗ ਨਹੀਂ ਹੈ | ਪੁਲਿਸ ਮਾਮਲੇ ਦੀ ਜਾਂਚ ਲਈ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ ਰਹੀ ਹੈ।

Amritsar petrol pump owner murder

ਇਹ ਘਟਨਾ ਅੰਮ੍ਰਿਤਸਰ ਸ਼ਹਿਰ ਵਿੱਚ ਵਿੱਚ ਰਾਤ ਦੇ ਸਮੇਂ ਵਾਪਰੀ । ਜਿੱਥੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਾਮੇਡੀਅਨ ਕਪਿਲ ਸ਼ਰਮਾ ਦਾ ਘਰ ਵੀ ਹੈ। ਮ੍ਰਿਤਕ ਦੀ ਪਛਾਣ ਮੋਹਨ ਸਿੰਘ ਵਜੋਂ ਹੋਈ ਹੈ, ਜੋ ਫਤਿਹਗੜ੍ਹ ਚੂੜੀਆਂ ਰੋਡ ‘ਤੇ ਪੈਟਰੋਲ ਪੰਪ ਚਲਾਉਂਦਾ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਉਹ ਆਪਣੀ ਹੌਂਡਾ ਕਾਰ ਵਿੱਚ ਘਰ ਪਹੁੰਚੇ ਸੀ। ਜਦੋਂ ਉਨ੍ਹਾਂ ਨੇ ਘਰ ਦੇ ਬਾਹਰ ਕਾਰ ਪਾਰਕ ਕੀਤੀ ਤਾਂ ਇੱਕ ਇਨੋਵਾ ਕਾਰ ਆਈ। ਜਿਸ ਵਿੱਚ ਤਿੰਨ ਮੁਲਜ਼ਮ ਮੌਜੂਦ ਸਨ। ਜਿਨ੍ਹਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਉਸ ਦੇ ਪੱਟ ‘ਤੇ ਲੱਗੀ, ਜ਼ਿਆਦਾ ਖੂਨ ਵਹਿਣ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮਜੀਠੀਆ ਬੋਲੇ-‘ਸਭ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਘੁੱਟ ਕੇ ਜੱਫੀ ਪਾਵਾਂਗਾ’

ਜਦੋਂ ਪੁਲਿਸ ਨੇ ਆਸ-ਪਾਸ ਦੇ ਲੋਕਾਂ ਅਤੇ ਚਸ਼ਮਦੀਦਾਂ ਦੇ ਬਿਆਨ ਲਏ ਤਾਂ ਕਿਸੇ ਨੇ ਵੀ ਗੋਲੀ ਚੱਲਣ ਦੀ ਆਵਾਜ਼ ਨਾ ਸੁਣਨ ਦੀ ਗੱਲ ਕਹੀ। ਪੁਲਿਸ ਦਾ ਮੰਨਣਾ ਹੈ ਕਿ ਇਨੋਵਾ ਕਾਰ ਵਿੱਚ ਆਏ ਕਾਤਲਾਂ ਨੇ ਪਿਸਤੌਲ ‘ਤੇ ਸਾਈਲੈਂਸਰ ਲਗਾਇਆ ਹੋਇਆ ਸੀ ਤਾਂ ਜੋ ਰਿਹਾਇਸ਼ੀ ਇਲਾਕੇ ਵਿੱਚ ਗੋਲੀਬਾਰੀ ਕਰਕੇ ਭਗਦੜ ਮਚ ਸਕੇ । ਪੈਟਰੋਲ ਪੰਪ ਮਾਲਕ ਮੋਹਨ ਸਿੰਘ ਦਾ ਕਤਲ ਦੁਸ਼ਮਣੀ ਕਾਰਨ ਹੋਇਆ ਹੈ। ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਦੋ ਪੈਟਰੋਲ ਪੰਪ ਸਨ। ਉਹ ਪੈਟਰੋਲ ਪੰਪ ਤੋਂ ਨਕਦੀ ਲੈ ਕੇ ਪਹੁੰਚੇ ਸਨ। ਗੋਲੀ ਮਾਰਨ ਤੋਂ ਬਾਅਦ ਕਾਤਲਾਂ ਨੇ ਨਾ ਤਾਂ ਪੈਸੇ ਲੁੱਟੇ ਅਤੇ ਨਾ ਹੀ ਕੁਝ ਹੋਰ ਲੁੱਟਣ ਦੀ ਕੋਸ਼ਿਸ਼ ਕੀਤੀ । ਇਹ ਸਪੱਸ਼ਟ ਸੀ ਕਿ ਕਾਤਲ ਉਨ੍ਹਾਂ ਦੇ ਜਾਣਕਾਰ ਹੀ ਸੀ।

Amritsar petrol pump owner murder

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਰਾਤ ਨੂੰ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਵੀ ਮੌਕੇ ‘ਤੇ ਪਹੁੰਚ ਗਏ । ਇਸ ਮਾਮਲੇ ਦੀ ਜਾਂਚ ਡੀਸੀਪੀ ਇਨਵੈਸਟੀਗੇਸ਼ਨ ਮੁਖਵਿੰਦਰ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਲਈ ਆਸਪਾਸ ਲੱਗੇ ਸੀਸੀਟੀਵੀ ਕੈਮਰੇ ਖੰਗਾਲਣੇ ਸ਼ੁਰੂ ਕਰ ਦਿੱਤੇ ਹਨ । ਉੱਥੇ ਹੀ ਦੂਜੇ ਪਾਸੇ ਪੁਲਿਸ ਨੇ ਮੋਹਨ ਸਿੰਘ ਦੀ ਗੱਡੀ ਦੀ ਫੋਰੈਂਸਿਕ ਜਾਂਚ ਵੀ ਸ਼ੁਰੂ ਕਰਵਾ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਅੰਮ੍ਰਿਤਸਰ ‘ਚ ਪੈਟਰੋਲ ਪੰਪ ਮਾਲਕ ਦਾ ਘਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ appeared first on Daily Post Punjabi.