Amritsar police gets remand Archives - Daily Post Punjabi

ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਦਾ 8 ਦਿਨ ਦਾ ਰਿਮਾਂਡ, ਰਾਣਾ ਕੰਧੋਵਾਲੀਆ ਕਤਲ ਮਾਮਲੇ ‘ਚ ਹੋਵੇਗੀ ਪੁੱਛਗਿੱਛ
ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੰਮ੍ਰਿਤਸਰ ਪੁਲਿਸ ਨੂੰ 8 ਦਿਨ ਦਾ ਰਿਮਾਂਡ ਮਿਲ ਗਿਆ ਹੈ। ਉਸ ਨੂੰ ਮੰਗਲਵਾਰ ਸਵੇਰੇ ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਰਿਮਾਂਡ ਦੌਰਾਨ ਉਸ ਕੋਲੋਂ ਸਿੱਧੂ ਮੂਸੇਵਾਲਾ ਅਤੇ ਰਾਣਾ ਕੰਧੋਵਾਲੀਆ ਕਤਲ ਕੇਸ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ । ਲਾਰੈਂਸ ਨੂੰ ਸੋਮਵਾਰ ਦੇਰ ਰਾਤ 12.30 ਵਜੇ ਸਖ਼ਤ ਸੁਰੱਖਿਆ ਵਿਚਕਾਰ ਅੰਮ੍ਰਿਤਸਰ ਲਿਆਂਦਾ ਗਿਆ ਸੀ । ਲਾਰੈਂਸ ਬਿਸ਼ਨੋਈ ਨੂੰ ਸੋਮਵਾਰ ਸ਼ਾਮ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਟ੍ਰਾਂਜਿਟ ਰਿਮਾਂਡ ’ਤੇ ਲਿਆ । ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਵਿੱਚ ਮਾਲ ਮੰਡੀ ਸਥਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿੱਚ ਰੱਖਿਆ ਗਿਆ ।

Amritsar police gets remand

ਲਾਰੈਂਸ ਦੇ ਪਹੁੰਚਣ ਤੋਂ ਪਹਿਲਾਂ ਹੀ SSOC ਵਿੱਚ ਪੰਜਾਬ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਮੌਜੂਦ ਸੀ। SSOC ਦੀ ਸੁਰੱਖਿਆ ਨੂੰ ਪਹਿਲਾਂ ਨਾਲੋਂ ਹੋਰ ਸਖ਼ਤ ਕਰ ਦਿੱਤਾ ਗਿਆ । ਬਾਹਰ ਬਲੈਕ ਕਮਾਂਡੋ ਅਤੇ ਬਖਤਰਬੰਦ ਗੱਡੀਆਂ ਤਾਇਨਾਤ ਹਨ। ਤਿੰਨ ਲੇਅਰ ਸੁਰੱਖਿਆ ਲਗਾਈ ਗਈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ । ਪੁਲਿਸ ਸਾਰੀ ਰਾਤ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਸਾਰੀ ਰਾਤ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਦੀ ਰਹੀ।

ਇਹ ਵੀ ਪੜ੍ਹੋ: ਸਾਬਕਾ CM ਕੈਪਟਨ ਨੂੰ ਲੰਦਨ ਦੇ ਹਸਪਤਾਲ ਤੋਂ ਮਿਲੀ ਛੁੱਟੀ, 25 ਜੂਨ ਨੂੰ ਹੋਈ ਸੀ ਸਪਾਈਨਲ ਸਰਜਰੀ

ਸੂਤਰਾਂ ਮੁਤਾਬਕ ਲਾਰੇਂਸ ਬਿਸ਼ਨੋਈ ਨੂੰ ਮੰਗਲਵਾਰ ਸਵੇਰੇ 8.30 ਵਜੇ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਇਸ ਤੋਂ ਪਹਿਲਾਂ ਪੂਰੇ ਸ਼ਹਿਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ । ਪੂਰੇ ਕੋਰਟ ਕੰਪਲੈਕਸ ਨੂੰ ਸੀਲ ਕਰ ਦਿੱਤਾ ਗਿਆ ਸੀ । ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਰਿਮਾਂਡ ਹਾਸਲ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਲਾਰੈਂਸ ਨਾਲ SSOC ਦਫ਼ਤਰ ਲਈ ਰਵਾਨਾ ਹੋ ਗਈ।

Amritsar police gets remand

ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਮਜੀਠਾ ਰੋਡ ਥਾਣੇ ਦੀ ਪੁਲਿਸ 3 ਅਗਸਤ, 2021 ਨੂੰ ਕਤਲ ਕੀਤੇ ਗਏ ਰਾਣਾ ਕੰਧੋਵਾਲੀਆ ਕਤਲ ਕੇਸ ਦੀ ਜਾਂਚ ਲਈ ਲੈ ਕੇ ਆਈ ਹੈ। ਜ਼ਿਕਰਯੋਗ ਹੈ ਕਿ ਰਾਣਾ ਕੰਧੋਵਾਲੀਆ ਦਾ ਕਤਲ ਗੋਲੀਆਂ ਮਾਰ ਕੇ ਅੰਮ੍ਰਿਤਸਰ ਦੇ ਸਰਕੂਲਰ ਰੋਡ ‘ਤੇ ਸਥਿਤ ਕੇਡੀ ਹਸਪਤਾਲ ਵਿੱਚ ਰਾਤ ਸਮੇਂ ਕੀਤਾ ਗਿਆ ਸੀ, ਜਦੋਂ ਉਹ ਹਸਪਤਾਲ ਵਿੱਚ ਭਰਤੀ ਆਪਣੇ ਪਿੰਡ ਦੀ ਇੱਕ ਮਹਿਲਾ ਨੂੰ ਮਿਲਣ ਪਹੁੰਚੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਦਾ 8 ਦਿਨ ਦਾ ਰਿਮਾਂਡ, ਰਾਣਾ ਕੰਧੋਵਾਲੀਆ ਕਤਲ ਮਾਮਲੇ ‘ਚ ਹੋਵੇਗੀ ਪੁੱਛਗਿੱਛ appeared first on Daily Post Punjabi.